ਵੀਰਵਾਰ, ਅਪ੍ਰੈਲ 9, 2026 11:43 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਅਟਾਰੀ-ਵਾਘਾ ਬਾਰਡਰ ‘ਤੇ ਰਿਟਰੀਟ ਸੈਰੇਮਨੀ ਦੇ ਸਮੇਂ ‘ਚ ਤਬਦੀਲੀ

ਅਟਾਰੀ-ਵਾਘਾ ਬਾਰਡਰ ਤੇ ਹਰ ਸ਼ਾਮ ਹੋਣ ਵਾਲੀ ਮਸ਼ਹੂਰ ਰਿਟਰੀਟ ਸੈਰੇਮਨੀ ਦੇ ਸਮੇਂ ਵਿੱਚ ਸੀਮਾ ਸੁਰੱਖਿਆ ਬਲ (ਬੀਐਸਐਫ) ਨੇ ਵੱਡੀ ਤਬਦੀਲੀ ਕੀਤੀ ਹੈ

by Pro Punjab Tv
ਨਵੰਬਰ 16, 2025
in Featured, Featured News, ਦੇਸ਼, ਪੰਜਾਬ
0

ਅਟਾਰੀ-ਵਾਘਾ ਬਾਰਡਰ ਤੇ ਹਰ ਸ਼ਾਮ ਹੋਣ ਵਾਲੀ ਮਸ਼ਹੂਰ ਰਿਟਰੀਟ ਸੈਰੇਮਨੀ ਦੇ ਸਮੇਂ ਵਿੱਚ ਸੀਮਾ ਸੁਰੱਖਿਆ ਬਲ (ਬੀਐਸਐਫ) ਨੇ ਵੱਡੀ ਤਬਦੀਲੀ ਕੀਤੀ ਹੈ। ਖੇਤਰ ਵਿੱਚ ਵਧ ਰਹੀ ਠੰਢ ਅਤੇ ਮੌਸਮ ਦੀਆਂ ਬਦਲਦੀਆਂ ਸਥਿਤੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ, ਤਾਂ ਜੋ ਸੈਲਾਨੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਾ ਹੋਵੇ।

ਬੀਐਸਐਫ ਅਧਿਕਾਰੀਆਂ ਮੁਤਾਬਕ ਹੁਣ ਸੈਲਾਨੀ ਸ਼ਾਮ 4:30 ਵਜੇ ਤੋਂ 5:00 ਵਜੇ ਤੱਕ ਰਿਟਰੀਟ ਸੈਰੇਮਨੀ ਦਾ ਦੀਦਾਰ ਕਰ ਸਕਣਗੇ। ਪਹਿਲਾਂ ਇਸ ਸੈਰੇਮਨੀ ਦਾ ਸਮਾਂ ਸ਼ਾਮ 5:00 ਵਜੇ ਤੋਂ 5:30 ਵਜੇ ਤੱਕ ਨਿਰਧਾਰਿਤ ਸੀ।

ਸਮੇਂ ਵਿੱਚ ਕੀਤੀ ਗਈ ਇਸ ਤਬਦੀਲੀ ਨਾਲ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਹਜ਼ਾਰਾਂ ਸੈਲਾਨੀ ਹੁਣ ਠੰਢ ਦੇ ਮੌਸਮ ਵਿੱਚ ਹੋਣ ਵਾਲੀ ਇਸ ਸ਼ਾਨਦਾਰ ਅਤੇ ਰੋਮਾਂਚਕ ਸੈਰੇਮਨੀ ਦਾ ਵਧੀਆ ਅਨੁਭਵ ਲੈ ਸਕਣਗੇ।

ਬੀਐਸਐਫ ਅਧਿਕਾਰੀਆਂ ਨੇ ਦੱਸਿਆ ਕਿ ਠੰਢ ਦੇ ਮੌਸਮ ਨੂੰ ਵੇਖਦੇ ਹੋਏ ਇਹ ਨਵਾਂ ਸਮਾਂ ਫਿਲਹਾਲ ਲਾਗੂ ਰਹੇਗਾ, ਅਤੇ ਜੇਕਰ ਲੋੜ ਪਈ ਤਾਂ ਅੱਗੇ ਵੀ ਮੌਸਮ ਅਨੁਸਾਰ ਸਮੇਂ ਵਿੱਚ ਤਬਦੀਲੀ ਕੀਤੀ ਜਾ ਸਕਦੀ ਹੈ।

Tags: Attari-Wagah Borderlatest newsLatest News Pro Punjab Tvlatest punjabi news pro punjab tvpro punjab tvpro punjab tv newspro punjab tv punjabi newsTrending news
Share200Tweet125Share50

Related Posts

ਭਗਵੰਤ ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ ਕੀਤਾ ਜਾਵੇਗਾ ਵਿਕਸਤ : ਸੰਜੀਵ ਅਰੋੜਾ

ਅਪ੍ਰੈਲ 9, 2026

ਬੰਦੂਕਾਂ, ਗ੍ਰਨੇਡਾਂ ਅਤੇ ਡਰੋਨਾਂ ਦੀ ਬਰਾਮਦਗੀ ਦੇ ਨਾਲ, ਪੰਜਾਬ ਪੁਲਿਸ ਨੇ ‘ਗੈਂਗਸਟਰਾਂ ਵਿਰੁੱਧ ਜੰਗ’ ਤਹਿਤ ਕਾਰਵਾਈਆਂ ਹੋਈਆਂ ਤੇਜ਼

ਅਪ੍ਰੈਲ 9, 2026

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲਿਆਂ ‘ਤੇ ਸਵਾਲ ਉਠਾਉਣਾ ਸੁਖਬੀਰ ਬਾਦਲ ਦੀ ਨਿਰਾਸ਼ਾ ਦਾ ਪ੍ਰਤੀਕ: ਮਾਲਵਿੰਦਰ ਸਿੰਘ ਕੰਗ

ਅਪ੍ਰੈਲ 9, 2026

ਸ਼ਹੀਦਾਂ ਦੀ ਧਰਤੀ ਸੰਗਰੂਰ ਨੂੰ ‘ਸਿਉਂਕ’ ਕਹਿਣਾ ਬਾਜਵਾ ਦੀ ਘਟੀਆ ਮਾਨਸਿਕਤਾ ਦੀ ਉਪਜ: ਕੁਲਦੀਪ ਧਾਲੀਵਾਲ

ਅਪ੍ਰੈਲ 9, 2026

ਇੱਕ ‘ਪਿਤਾ’ ਲਈ ਵੱਡੀ ਰਾਹਤ: ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਚਾਰ ਮਹੀਨੇ ਦੀ ਦਿਲਜੋਤ ਦਾ ₹2.77 ਲੱਖ ਦਾ ਇਲਾਜ ਕਵਰ; ਸਿਰਫ਼ ਤਿੰਨ ਮਹੀਨਿਆਂ ਵਿੱਚ 6,000 ਤੋਂ ਵੱਧ ਨਵਜਾਤ ਬੱਚਿਆਂ ਦਾ ਇਲਾਜ

ਅਪ੍ਰੈਲ 9, 2026

Ceasefire ਤੋਂ ਬਾਅਦ ਟਰੰਪ ਦਾ ਬਿਆਨ : ਇਰਾਨ ਨੂੰ ਹਥਿਆਰ ਦੇਣ ਵਾਲੇ ਦੇਸ਼ ‘ਤੇ ਲੱਗੇਗਾ 50% ਟੈਰਿਫ

ਅਪ੍ਰੈਲ 8, 2026
Load More

Recent News

ਭਗਵੰਤ ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ ਕੀਤਾ ਜਾਵੇਗਾ ਵਿਕਸਤ : ਸੰਜੀਵ ਅਰੋੜਾ

ਅਪ੍ਰੈਲ 9, 2026

ਬੰਦੂਕਾਂ, ਗ੍ਰਨੇਡਾਂ ਅਤੇ ਡਰੋਨਾਂ ਦੀ ਬਰਾਮਦਗੀ ਦੇ ਨਾਲ, ਪੰਜਾਬ ਪੁਲਿਸ ਨੇ ‘ਗੈਂਗਸਟਰਾਂ ਵਿਰੁੱਧ ਜੰਗ’ ਤਹਿਤ ਕਾਰਵਾਈਆਂ ਹੋਈਆਂ ਤੇਜ਼

ਅਪ੍ਰੈਲ 9, 2026

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲਿਆਂ ‘ਤੇ ਸਵਾਲ ਉਠਾਉਣਾ ਸੁਖਬੀਰ ਬਾਦਲ ਦੀ ਨਿਰਾਸ਼ਾ ਦਾ ਪ੍ਰਤੀਕ: ਮਾਲਵਿੰਦਰ ਸਿੰਘ ਕੰਗ

ਅਪ੍ਰੈਲ 9, 2026

ਸ਼ਹੀਦਾਂ ਦੀ ਧਰਤੀ ਸੰਗਰੂਰ ਨੂੰ ‘ਸਿਉਂਕ’ ਕਹਿਣਾ ਬਾਜਵਾ ਦੀ ਘਟੀਆ ਮਾਨਸਿਕਤਾ ਦੀ ਉਪਜ: ਕੁਲਦੀਪ ਧਾਲੀਵਾਲ

ਅਪ੍ਰੈਲ 9, 2026

ਇੱਕ ‘ਪਿਤਾ’ ਲਈ ਵੱਡੀ ਰਾਹਤ: ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਚਾਰ ਮਹੀਨੇ ਦੀ ਦਿਲਜੋਤ ਦਾ ₹2.77 ਲੱਖ ਦਾ ਇਲਾਜ ਕਵਰ; ਸਿਰਫ਼ ਤਿੰਨ ਮਹੀਨਿਆਂ ਵਿੱਚ 6,000 ਤੋਂ ਵੱਧ ਨਵਜਾਤ ਬੱਚਿਆਂ ਦਾ ਇਲਾਜ

ਅਪ੍ਰੈਲ 9, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result