ਸ਼ਨੀਵਾਰ, ਸਤੰਬਰ 5, 2026 02:38 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਸਿੱਖਿਆ

ਪੰਜਾਬ ਦੇ ਸਰਕਾਰੀ ਸਕੂਲਾਂ ਦਾ ਬਦਲਿਆ ਸਮਾਂ, ਇਸ ਸਮੇਂ ਲੱਗਿਆ ਕਰਨਗੇ ਸਕੂਲ,ਪੜ੍ਹੋ ਪੂਰੀ ਖ਼ਬਰ

by Gurjeet Kaur
ਸਤੰਬਰ 29, 2024
in ਸਿੱਖਿਆ, ਪੰਜਾਬ
0

Punjab School Timing: ਪੰਜਾਬ ਦੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ 1 ਅਕਤੂਬਰ ਤੋਂ ਬਦਲ ਜਾਵੇਗਾ। ਇਸ ਦੌਰਾਨ ਸਾਰੇ ਪ੍ਰਾਇਮਰੀ ਸਕੂਲ ਸਵੇਰੇ 8:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਖੁੱਲ੍ਹਣਗੇ। ਜਦੋਂ ਕਿ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8.30 ਵਜੇ ਸ਼ੁਰੂ ਹੋਣਗੇ, ਤੇ ਦੁਪਹਿਰ 2.50 ਵਜੇ ਸਮਾਪਤ ਹੋਣਗੇ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਪੰਜਾਬ ਭਰ ’ਚ 19 ਹਜਾਰ ਤੋਂ ਜ਼ਿਆਦਾ ਸਕੂਲ ਹਨ। ਜਿਨ੍ਹਾਂ ’ਤੇ ਉਪਰੋਕਤ ਹੁਕਮ ਲਾਗੂ ਹੋਣਗੇ।

 

ਸੈਸ਼ਨ ’ਚ ਤਿੰਨ ਵਾਰ ਬਦਲਦਾ ਹੈ ਸਕੂਲਾਂ ਦਾ ਸਮਾਂ
ਪੰਜਾਬ ’ਚ ਸਕੂਲਾਂ ਦਾ ਸਮਾਂ ਇੱਕ ਸੈਸ਼ਨ ’ਚ 3 ਵਾਰ ਬਦਲਦਾ ਹੈ। 1 ਅਪਰੈਲ ਤੋਂ 30 ਸਤੰਬਰ ਤੱਕ ਸਕੂਲ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਹੈ। ਜਦੋਂ ਕਿ 1 ਅਕਤੂਬਰ ਤੋਂ 31 ਅਕਤੂਬਰ ਤੱਕ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8.30 ਤੋਂ 2.30 ਵਜੇ ਤੱਕ ਤੇ ਮਿਡਲ ਤੋਂ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਤੋਂ 2.50 ਵਜੇ ਤੱਕ ਦਾ ਹੁੰਦਾ ਹੈ। 1 ਨਵੰਬਰ ਤੋਂ 28 ਫਰਵਰੀ ਤੱਕ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਤੇ ਮਿਡਲ ਤੋਂ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3.20 ਵਜੇ ਤੱਕ ਹੈ।

Tags: latest newspro punjab tvpunjab newsPunjab School Timing
Share1014Tweet634Share253

Related Posts

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਸਤੰਬਰ 4, 2026

ਪੰਜਾਬ ਦੇ ਮੁਲਾਜ਼ਮਾਂ ਨੂੰ ਵੱਡੀ ਰਾਹਤ : 60% ਤੱਕ ਵਧਿਆ DA

ਸਤੰਬਰ 4, 2026

ਮੁੱਖ ਮੰਤਰੀ ਮਾਨ ਦੀ ਪਤਨੀ ਗੁਰਪ੍ਰੀਤ ਕੌਰ ਨੇ ਦੋ ਪ੍ਰਮੁੱਖ ਆਗੂਆਂ ਨੂੰ ਭੇਜਿਆ ਨੋਟਿਸ, ਜਿਸ ਵਿੱਚ 24 ਘੰਟਿਆਂ ਦੇ ਅੰਦਰ ਮੁਆਫ਼ੀ ਮੰਗਣ ਦੀ ਕੀਤੀ ਮੰਗ

ਸਤੰਬਰ 4, 2026

ਪੰਜਾਬ ‘ਚ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਨੈੱਟਵਰਕ ਦਾ ਪਰਦਾਫਾਸ਼, 2 ਗ੍ਰਿਫ਼ਤਾਰ; 8 ਪਿਸਤੌਲ ਅਤੇ 103 ਕਾਰਤੂਸ ਬਰਾਮਦ

ਸਤੰਬਰ 4, 2026

ਪੰਜਾਬ ਸਰਕਾਰ ਨੇ ਬਾਲ ਵਿਆਹ ਵਿਰੁੱਧ ਕੀਤੀ ਸਖ਼ਤ ਕਾਰਵਾਈ, ਸਮੇਂ ਸਿਰ 5 ਬਾਲ ਵਿਆਹ ਰੋਕੇ

ਸਤੰਬਰ 4, 2026

ਰਾਘਵ ਚੱਢਾ ਦਾ ਨਾਮ SIR ਡਰਾਫਟ ਵੋਟਰ ਸੂਚੀ ਵਿੱਚੋਂ ਗਾਇਬ, ਸੰਸਦ ਮੈਂਬਰ ਨੇ ‘ਆਪ’ ਸਰਕਾਰ ‘ਤੇ ਲਗਾਏ ਗੰਭੀਰ ਦੋਸ਼

ਸਤੰਬਰ 4, 2026
Load More

Recent News

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਸਤੰਬਰ 4, 2026

ਪੰਜਾਬ ਦੇ ਮੁਲਾਜ਼ਮਾਂ ਨੂੰ ਵੱਡੀ ਰਾਹਤ : 60% ਤੱਕ ਵਧਿਆ DA

ਸਤੰਬਰ 4, 2026

ਤੇਲ ਚੋਰੀ ਦੌਰਾਨ ਨਿਕਲੀ ਜ਼ਹਿਰੀਲੀ ਗੈਸ, 37 ਲੋਕਾਂ ਦੀ ਮੌਤ; ਕਈ ਅਜੇ ਵੀ ਲਾਪਤਾ

ਸਤੰਬਰ 4, 2026

ਮੁੱਖ ਮੰਤਰੀ ਮਾਨ ਦੀ ਪਤਨੀ ਗੁਰਪ੍ਰੀਤ ਕੌਰ ਨੇ ਦੋ ਪ੍ਰਮੁੱਖ ਆਗੂਆਂ ਨੂੰ ਭੇਜਿਆ ਨੋਟਿਸ, ਜਿਸ ਵਿੱਚ 24 ਘੰਟਿਆਂ ਦੇ ਅੰਦਰ ਮੁਆਫ਼ੀ ਮੰਗਣ ਦੀ ਕੀਤੀ ਮੰਗ

ਸਤੰਬਰ 4, 2026

ਪੰਜਾਬ ‘ਚ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਨੈੱਟਵਰਕ ਦਾ ਪਰਦਾਫਾਸ਼, 2 ਗ੍ਰਿਫ਼ਤਾਰ; 8 ਪਿਸਤੌਲ ਅਤੇ 103 ਕਾਰਤੂਸ ਬਰਾਮਦ

ਸਤੰਬਰ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.