ਮੰਗਲਵਾਰ, ਜੁਲਾਈ 15, 2025 10:06 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਆਟੋਮੋਬਾਈਲ

Cheap Tesla Car: ਭਾਰਤ ਲਈ ਤਿਆਰ ਹੋ ਰਹੀ ਹੈ ਸਸਤੀ ਟੇਸਲਾ ਕਾਰ, ਐਲੋਨ ਮਸਕ ਨੇ ਕੀਤਾ ਵੱਡਾ ਐਲਾਨ

Cheap Tesla Car: ਟੇਸਲਾ ਕਾਰ ਦਾ ਇੰਤਜ਼ਾਰ ਕਰਨ ਵਾਲਿਆਂ ਲਈ ਖੁਸ਼ਖਬਰੀ ਹੈ। ਟੇਸਲਾ ਦੇ CEO ਐਲੋਨ ਮਸਕ ਨੇ ਕਿਹਾ ਹੈ ਕਿ ਕੰਪਨੀ ਭਾਰਤ ਲਈ ਕਿਫਾਇਤੀ ਟੇਸਲਾ ਕਾਰ ਬਣਾਉਣ ਦੀ ਤਿਆਰੀ ਕਰ ਰਹੀ ਹੈ।

by Bharat Thapa
ਨਵੰਬਰ 17, 2022
in ਆਟੋਮੋਬਾਈਲ
0

Cheap Tesla Car: ਟੇਸਲਾ ਕਾਰ ਦਾ ਇੰਤਜ਼ਾਰ ਕਰਨ ਵਾਲਿਆਂ ਲਈ ਖੁਸ਼ਖਬਰੀ ਹੈ। ਟੇਸਲਾ ਦੇ CEO ਐਲੋਨ ਮਸਕ ਨੇ ਕਿਹਾ ਹੈ ਕਿ ਕੰਪਨੀ ਭਾਰਤ ਲਈ ਕਿਫਾਇਤੀ ਟੇਸਲਾ ਕਾਰ ਬਣਾਉਣ ਦੀ ਤਿਆਰੀ ਕਰ ਰਹੀ ਹੈ। ਐਲੋਨ ਮਸਕ ਨੇ ਇੰਡੋਨੇਸ਼ੀਆ ‘ਚ ਚੱਲ ਰਹੇ ਜੀ-20 ਸੰਮੇਲਨ ਨੂੰ ਸੰਬੋਧਨ ਕਰਦਿਆਂ ਇਹ ਗੱਲ ਕਹੀ।

Elon musk G20 Summit 2022: ਜਿੱਥੇ ਭਾਰਤ ਵਿੱਚ ਇਲੈਕਟ੍ਰਿਕ ਕਾਰਾਂ ਦੀ ਗਿਣਤੀ ਅਤੇ ਵਿਕਰੀ ਵੱਧ ਰਹੀ ਹੈ, ਉੱਥੇ ਦੁਨੀਆ ਦੀ ਪ੍ਰਮੁੱਖ ਇਲੈਕਟ੍ਰਿਕ ਵਾਹਨ ਕੰਪਨੀ ਟੇਸਲਾ ਭਾਰਤ ਵਿੱਚ ਪ੍ਰਵੇਸ਼ ਕਰਨ ਲਈ ਉਤਸੁਕ ਹੈ। ਟੇਸਲਾ ਦੀਆਂ ਇਲੈਕਟ੍ਰਿਕ ਕਾਰਾਂ ਪਹਿਲਾਂ ਹੀ ਬਹੁਤ ਮਹਿੰਗੀਆਂ ਹਨ ਅਤੇ ਭਾਰਤ ਵਿੱਚ ਇੰਪੋਰਟ ਡਿਊਟੀ ਕਾਰਨ ਇਨ੍ਹਾਂ ਦੀਆਂ ਕੀਮਤਾਂ ਅਸਮਾਨ ਛੂਹ ਜਾਣਗੀਆਂ। ਅਜਿਹੇ ‘ਚ ਸਸਤੀ ਟੇਸਲਾ ਕਾਰ ਦਾ ਇੰਤਜ਼ਾਰ ਕਰਨ ਵਾਲਿਆਂ ਲਈ ਖੁਸ਼ਖਬਰੀ ਹੈ। ਟੇਸਲਾ ਦੇ CEO ਐਲੋਨ ਮਸਕ ਨੇ ਕਿਹਾ ਹੈ ਕਿ ਕੰਪਨੀ ਭਾਰਤ ਲਈ ਕਿਫਾਇਤੀ ਟੇਸਲਾ ਕਾਰ ਬਣਾਉਣ ਦੀ ਤਿਆਰੀ ਕਰ ਰਹੀ ਹੈ। ਐਲੋਨ ਮਸਕ ਨੇ ਇੰਡੋਨੇਸ਼ੀਆ ‘ਚ ਚੱਲ ਰਹੇ ਜੀ-20 ਸੰਮੇਲਨ ਨੂੰ ਸੰਬੋਧਨ ਕਰਦਿਆਂ ਇਹ ਗੱਲ ਕਹੀ।

ਮਸਕ ਨੇ ਕਿਹਾ ਕਿ ਭਾਰਤ ਅਤੇ ਇੰਡੋਨੇਸ਼ੀਆ ਵਰਗੇ ਬਾਜ਼ਾਰਾਂ ਲਈ ਸਸਤਾ ਮਾਡਲ ਤਿਆਰ ਕੀਤਾ ਜਾ ਸਕਦਾ ਹੈ। ਐਲੋਨ ਮਸਕ ਨੇ ਕਿਹਾ, “ਸਾਨੂੰ ਲਗਦਾ ਹੈ ਕਿ ਵਧੇਰੇ ਕਿਫਾਇਤੀ ਵਾਹਨ ਬਣਾਉਣਾ ਇੱਕ ਬਹੁਤ ਵੱਡਾ ਲਾਭ ਹੋਵੇਗਾ ਅਤੇ ਇਹੀ ਕੁਝ ਹੈ ਜੋ ਸਾਨੂੰ ਕਰਨਾ ਚਾਹੀਦਾ ਹੈ।” ਤੁਹਾਨੂੰ ਦੱਸ ਦੇਈਏ ਕਿ ਐਲੋਨ ਮਸਕ ਲੰਬੇ ਸਮੇਂ ਤੋਂ ਭਾਰਤ ਸਰਕਾਰ ਨੂੰ ਟੈਸਲਾ ਦੀਆਂ ਇਲੈਕਟ੍ਰਿਕ ਕਾਰਾਂ ‘ਤੇ ਟੈਕਸ ਲਾਭ ਦੇਣ ਦੀ ਬੇਨਤੀ ਕਰ ਰਹੇ ਹਨ। ਹਾਲਾਂਕਿ ਭਾਰਤ ਸਰਕਾਰ ਨੇ ਇਸ ਤੋਂ ਸਾਫ਼ ਇਨਕਾਰ ਕੀਤਾ ਹੈ।

ਕੰਪਨੀ ਨੇ ਸਰਕਾਰ ਨਾਲ ਗੱਲਬਾਤ ਕਰਨ ਲਈ ਬੈਂਗਲੁਰੂ ਵਿੱਚ ਆਪਣੀ ਸਹਾਇਕ ਕੰਪਨੀ ਵੀ ਖੋਲ੍ਹੀ ਹੈ। ਹਾਲਾਂਕਿ ਭਾਰਤ ਸਰਕਾਰ ਚਾਹੁੰਦੀ ਹੈ ਕਿ ਕੰਪਨੀਆਂ ਭਾਰਤ ਆ ਕੇ ਮੈਨੂਫੈਕਚਰਿੰਗ ਕਰੇ,ਪਰ ਸਰਕਾਰ ਕਹਿ ਰਹੀ ਹੈ ਕਿ ਟੇਸਲਾ ਨੂੰ ਪੂਰੀ ਤਰ੍ਹਾਂ ਨੋਕਡ ਡਾਊਨ (CKD) ਪਾਰਟਸ ਅਸੈਂਬਲ ਕਰਨ ਦੀ ਬਜਾਏ ਭਾਰਤ ਵਿੱਚ ਉਤਪਾਦਨ ਕਰਨਾ ਚਾਹੀਦਾ ਹੈ।

ਵਰਤਮਾਨ ਵਿੱਚ, ਭਾਰਤ 40 ਡਾਲਰ ਤੋਂ ਵੱਧ ਦੀ ਕੀਮਤ ਵਾਲੀਆਂ ਆਯਾਤ ਕਾਰਾਂ ‘ਤੇ 100 ਪ੍ਰਤੀਸ਼ਤ ਟੈਕਸ ਲਗਾਉਂਦਾ ਹੈ। ਇਸ ਤੋਂ ਘੱਟ ਕੀਮਤ ਵਾਲੇ ਵਾਹਨਾਂ ‘ਤੇ 60 ਫੀਸਦੀ ਟੈਕਸ ਲਗਾਇਆ ਜਾਂਦਾ ਹੈ।

V, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: automobile Newscheapest tesla carlatest newspro punjab tvpunjabi news
Share649Tweet406Share162

Related Posts

Airtel ਨੇ ਜਾਰੀ ਕੀਤਾ ਅਜਿਹਾ ਰੀਚਾਰਜ ਪਲਾਨ, ਕੀਮਤ ਜਾਣ ਹੋ ਜਾਓਗੇ ਹੈਰਾਨ

ਜੁਲਾਈ 10, 2025

99 ਰੁਪਏ ਦੀ ਕਿਸ਼ਤ ਨਾਲ ਮਿਲੇਗੀ TOYOTA ਦੀ ਕਾਰ, ਕੰਪਨੀ ਨੇ ਸ਼ੁਰੂ ਕੀਤੀ ਅਜਿਹੀ Offer!

ਜੂਨ 17, 2025

Automobile Company Closure: ਕੀ ਭਾਰਤ ‘ਚ ਬੰਦ ਹੋਣ ਜਾ ਰਹੀ ਇਹ ਵੱਡੀ ਆਟੋ ਮੋਬਾਈਲ ਕੰਪਨੀ

ਮਈ 21, 2025

ਹੁਣ ਇਹਨਾਂ ਫੋਨਾਂ ‘ਤੇ ਨਹੀਂ ਚਲੇਗੀ ਵਟਸਐਪ, ਜਾਣੋ ਕਿਉਂ

ਅਪ੍ਰੈਲ 29, 2025

9 ਮਹੀਨੇ ਅਤੇ 14 ਦਿਨਾਂ ਬਾਅਦ ਧਰਤੀ ‘ਤੇ ਵਾਪਸ ਆਈ ਸੁਨੀਤਾ ਵਿਲੀਅਮਜ਼, ਫਲੋਰੀਡਾ ਦੇ ਤਟ ‘ਤੇ ਲੈਂਡ ਹੋਇਆ Space Craft

ਮਾਰਚ 19, 2025

Airtel ਤੋਂ ਬਾਅਦ ਹੁਣ ਇਸ ਕੰਪਨੀ ਨੇ ਮਿਲਾਏ ਐਲਾਨ ਮਸਕ ਦੀ Space x ਕੰਪਨੀ ਨਾਲ ਹੱਥ, ਪੜ੍ਹੋ ਪੂਰੀ ਖ਼ਬਰ

ਮਾਰਚ 12, 2025
Load More

Recent News

Coffee Crave: Club ਤੇ Coffee! Genz ‘ਚ ਵੱਧ ਰਿਹਾ ਇਹ ਰੁਝਾਨ ਕੀ ਹੈ? ਰਾਤ ਦੀ ਬਜਾਏ ਸਵੇਰੇ ਜਾਓ Club

ਜੁਲਾਈ 15, 2025

Hair Care Tips: ਵਾਲਾਂ ਨੂੰ ਲੰਬੇ ਤੇ ਸੰਘਣੇ ਕਰਨ ਲਈ ਅਪਣਾਓ ਇਹ ਘਰੇਲੂ ਨੁਸਖੇ

ਜੁਲਾਈ 15, 2025

IND vs ENG Test Series: ਜਸਪ੍ਰੀਤ ਬੁਮਰਾਹ ਨੇ ਰਚਿਆ ਨਵਾਂ ਇਤਿਹਾਸ, ਦੁਨੀਆ ਦੇ ਕ੍ਰਿਕਟ ਜਗਤ ‘ਚ ਮਚਾਈ ਹਲਚਲ

ਜੁਲਾਈ 15, 2025

ਅਹਿਮਦਾਬਾਦ Plane Crash ਤੋਂ 4 ਹਫਤੇ ਪਹਿਲਾਂ ਇੰਗਲੈਂਡ ਨੇ ਬੋਇੰਗ ਜਹਾਜ਼ ਨੂੰ ਲੈ ਕੇ ਜਾਰੀ ਕੀਤੀ ਸੀ ਇਹ ਚਿਤਾਵਨੀ

ਜੁਲਾਈ 15, 2025

ਪੋਸਟ ਆਫਿਸ ਦੀ ਇਹ ਨਿਵੇਸ਼ ਸਕੀਮ ‘ਚ Invest ਕਰਨ ਨਾਲ ਹੋ ਸਕਦਾ ਹੈ ਵੱਡਾ ਫਾਇਦਾ!

ਜੁਲਾਈ 15, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.