ਵੀਰਵਾਰ, ਜਨਵਰੀ 8, 2026 08:31 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਭਗਵੰਤ ਮਾਨ ਦੇ ਨਿਰਦੇਸ਼ਾਂ ਮੁਤਾਬਕ ਸ਼ਹੀਦ ਕਾਂਸਟੇਬਲ ਮਨਦੀਪ ਸਿੰਘ ਦੇ ਪਰਿਵਾਰ ਨੂੰ ਸੌਂਪੇ ਗਏ 2 ਕਰੋੜ ਰੁਪਏ ਦੇ ਚੈੱਕ

2 ਕਰੋੜ ਰੁਪਏ ਦੀ ਰਕਮ ਵਿੱਚ ਸੂਬਾ ਸਰਕਾਰ ਵਲੋਂ ਐਕਸ-ਗ੍ਰੇਸੀਆ ਵਜੋਂ 1 ਕਰੋੜ ਰੁਪਏ ਸ਼ਾਮਲ ਹਨ ਜਦੋਂ ਕਿ 1 ਕਰੋੜ ਰੁਪਿਆ ਬੀਮਾ ਕਵਰ ਵਜੋਂ ਐਚਡੀਐਫਸੀ ਬੈਂਕ ਵੱਲੋਂ ਅਦਾ ਕੀਤਾ ਗਿਆ ਹੈ।

by Bharat Thapa
ਦਸੰਬਰ 17, 2022
in ਪੰਜਾਬ
0

ਚੰਡੀਗੜ੍ਹ/ਜਲੰਧਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਪੁਲਿਸ ਦੇ ਵਧੀਕ ਡਾਇਰੈਕਟਰ ਜਨਰਲ (ਏਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਸ਼ਨੀਵਾਰ ਨੂੰ ਆਪਣੇ ਡਿਊਟੀ ਦੌਰਾਨ ਸ਼ਹੀਦੀ ਜਾਮ ਪੀਣ ਵਾਲੇ ਪੰਜਾਬ ਪੁਲਿਸ ਦੇ ਸ਼ਹੀਦ ਕਾਂਸਟੇਬਲ ਮਨਦੀਪ ਸਿੰਘ ਦੇ ਪਰਿਵਾਰ ਨੂੰ 2 ਕਰੋੜ ਰੁਪਏ (1-1 ਕਰੋੜ ਰੁਪਏ) ਦੇ ਦੋ ਚੈੱਕ ਸੌਂਪੇ।

2013 ਬੈਚ ਦਾ ਕਾਂਸਟੇਬਲ ਮਨਦੀਪ ਸਿੰਘ (32) ਜੋ ਕਿ ਜਲੰਧਰ ਦੇ ਸ਼ਾਹਕੋਟ ਦੇ ਪਿੰਡ ਕੋਟਲੀ ਗਾਜਰਾਂ ਦਾ ਰਹਿਣ ਵਾਲਾ ਸੀ ਅਤੇ ਇੱਕ ਕੱਪੜਾ ਵਪਾਰੀ ਮ੍ਰਿਤਕ ਭੁਪਿੰਦਰ ਸਿੰਘ ਉਰਫ ਟਿੰਮੀ ਨਾਲ ਗੰਨਮੈਨ ਵਜੋਂ ਤਾਇਨਾਤ ਸੀ, ਜੋ ਇੱਕ ਬਹਾਦਰੀ ਭਰੇ ਤੇ ਜੋਖ਼ਮ ਭਰਪੂਰ ਕਾਰਜ ਨੂੰ ਅੰਜਾਮ ਦਿੰਦੇ ਹੋਏ, ਉਹ 7 ਦਸੰਬਰ, 2022 ਨੂੰ ਨਕੋਦਰ ਵਿੱਚ ਹਮਲਾਵਰਾਂ ਨਾਲ ਮੁੱਠਭੇੜ ਦੌਰਾਨ ਗੋਲੀ ਲੱਗਣ ਨਾਲ ਸ਼ਹੀਦ ਹੋ ਗਿਆ।

ਸ਼ਹੀਦ ਸਿਪਾਹੀ ਦੀ ਇਸ ਮਹਾਨ ਕੁਰਬਾਨੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਦੇ ਪਰਿਵਾਰ ਨੂੰ ਸਨਮਾਨ ਦੇਣ ਵਜੋਂ 2 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਸੀ। 2 ਕਰੋੜ ਰੁਪਏ ਦੀ ਰਕਮ ਵਿੱਚ ਸੂਬਾ ਸਰਕਾਰ ਵਲੋਂ ਐਕਸ-ਗ੍ਰੇਸੀਆ ਵਜੋਂ 1 ਕਰੋੜ ਰੁਪਏ ਸ਼ਾਮਲ ਹਨ ਜਦੋਂ ਕਿ 1 ਕਰੋੜ ਰੁਪਿਆ ਬੀਮਾ ਕਵਰ ਵਜੋਂ ਐਚਡੀਐਫਸੀ ਬੈਂਕ ਵੱਲੋਂ ਅਦਾ ਕੀਤਾ ਗਿਆ ਹੈ।

ਜਲੰਧਰ ਰੇਂਜ ਦੇ ਇੰਸਪੈਕਟਰ ਜਨਰਲ ਗੁਰਸ਼ਰਨ ਸਿੰਘ ਸੰਧੂ ਦੇ ਨਾਲ ਸ਼ਾਹਕੋਟ ਦੇ ਪਿੰਡ ਕੋਟਲੀ ਗਾਜਰਾਂ ਦੇ ਗੁਰਦੁਆਰਾ ਸਿੰਘ ਸਭਾ ਸਾਹਿਬ ਵਿਖੇ ਸ਼ਹੀਦ ਨਿਮਿੱਤ ਅੰਤਿਮ ਅਰਦਾਸ ਦੇ ਭੋਗ ਸਮਾਗਮ ਵਿੱਚ ਸ਼ਾਮਲ ਹੋਣ ਲਈ ਪੁੱਜੇ।

ਏਡੀਜੀਪੀ ਅਰਪਿਤ ਸ਼ੁਕਲਾ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਉਨਾਂ ਨੇ ਸੂਬਾ ਸਰਕਾਰ ਦੀ ਤਰਫੋਂ 1 ਕਰੋੜ ਰੁਪਏ ਦਾ ਚੈੱਕ ਦਿੱਤਾ ਹੈ, ਜਦਕਿ ਪੰਜਾਬ ਪੁਲਿਸ ਮੁਲਾਜ਼ਮਾਂ ਦੀ ਭਲਾਈ ਨੀਤੀ ਤਹਿਤ ਡੀਜੀਪੀ ਪੰਜਾਬ ਗੌਰਵ ਯਾਦਵ ਅਤੇ ਐਚਡੀਐਫਸੀ ਬੈਂਕ ਵਲੋਂ ਸ਼ਹੀਦ ਪਰਿਵਾਰ ਨੂੰ 1 ਕਰੋੜ ਰੁਪਏ ਦਾ ਇੱਕ ਹੋਰ ਚੈੱਕ ਵੀ ਦਿੱਤਾ।

ਉਨ੍ਹਾਂ ਕਿਹਾ ਕਿ ਸ਼ਹੀਦ ਦੀ ਇਸ ਲਾਸਾਨੀ ਤੇ ਮਹਾਨ ਕੁਰਬਾਨੀ ਸਦਕਾ ਸ਼ਹੀਦ ਮਨਦੀਪ ਸਿੰਘ ਦਾ ਨਾਂ ਰਾਸ਼ਟਰਪਤੀ ਬਹਾਦਰੀ ਪੁਰਸਕਾਰ (ਮਰਨ ਉਪਰੰਤ) ਲਈ ਵੀ ਸਿਫਾਰਸ਼ ਵੀ ਕੀਤਾ ਗਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਸ਼ਹੀਦ ਪਰਿਵਾਰ ਨੂੰ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ।

ਦੱਸ ਦਈਏ ਕਿ ਸ਼ਹੀਦ ਮਨਦੀਪ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਰਾਜ ਸਰਕਾਰ ਦੀ ਸੈਨਿਕਾਂ (ਹਥਿਆਰਬੰਦ ਬਲਾਂ, ਅਰਧ ਸੈਨਿਕ ਅਤੇ ਪੁਲਿਸ ਤੋਂ) ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਤੰਦਰੁਸਤੀ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਤਹਿਤ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: cm maanConstable Mandeep Singhlatest newspro punjab tvpunjabi news
Share221Tweet138Share55

Related Posts

ਪੰਜਾਬ ਮੰਤਰੀ ਮੰਡਲ ‘ਚ ਵੱਡਾ ਫੇਰਬਦਲ : ਸੰਜੀਵ ਅਰੋੜਾ ਲੋਕਲ ਬਾਡੀਜ ਵਿਭਾਗ ਦੇ ਮੰਤਰੀ ਵਜੋਂ ਨਿਯੁਕਤ

ਜਨਵਰੀ 8, 2026

ਭਲਕੇ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

ਜਨਵਰੀ 8, 2026

‘ਯੁੱਧ ਨਸ਼ਿਆਂ ਵਿਰੁੱਧ’: 312ਵੇਂ ਦਿਨ ਪੰਜਾਬ ਪੁਲਿਸ ਨੇ 107 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

ਜਨਵਰੀ 8, 2026

ਪਿਛਲੇ ਕੁਝ ਮਹੀਨਿਆਂ ਦੌਰਾਨ 1000 ਤੋਂ ਵੱਧ ਕਾਮਿਆਂ ਨੂੰ ਕੀਤਾ ਰੈਗੂਲਰ : ਕਟਾਰੂਚੱਕ

ਜਨਵਰੀ 8, 2026

328 ਪਾਵਨ ਸਰੂਪਾਂ ਦਾ ਮਾਮਲਾ: ਐਸਜੀਪੀਸੀ ‘ਤੇ ਕਾਬਜ਼ ਧਿਰ ਦੀ ਚੁੱਪ ‘ਗੁਨਾਹ’ ਦੀ ਗਵਾਹੀ: ਕੁਲਤਾਰ ਸਿੰਘ ਸੰਧਵਾਂ

ਜਨਵਰੀ 8, 2026

ਦੂਜੇ ਪੜਾਅ ‘ਚ ਪਹੁੰਚਿਆ ਯੁੱਧ ਨਸ਼ਾ ਵਿਰੁੱਧ

ਜਨਵਰੀ 8, 2026
Load More

Recent News

ਪੰਜਾਬ ਮੰਤਰੀ ਮੰਡਲ ‘ਚ ਵੱਡਾ ਫੇਰਬਦਲ : ਸੰਜੀਵ ਅਰੋੜਾ ਲੋਕਲ ਬਾਡੀਜ ਵਿਭਾਗ ਦੇ ਮੰਤਰੀ ਵਜੋਂ ਨਿਯੁਕਤ

ਜਨਵਰੀ 8, 2026

ਭਲਕੇ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

ਜਨਵਰੀ 8, 2026

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਭਾਰਤ ਦੀ ਸਥਾਈ ਸੱਭਿਆਚਾਰਕ ਚੇਤਨਾ ਬਾਰੇ ਇੱਕ ਲੇਖ ਕੀਤਾ ਸਾਂਝਾ

ਜਨਵਰੀ 8, 2026

ਵੇਦਾਂਤਾ ਗਰੁੱਪ ਦੇ ਚੇਅਰਮੈਨ ਅਨਿਲ ਅਗਰਵਾਲ ਦੇ ਪੁੱਤਰ ਅਗਨੀਵੇਸ਼ ਦਾ ਦੇਹਾਂਤ

ਜਨਵਰੀ 8, 2026

‘ਯੁੱਧ ਨਸ਼ਿਆਂ ਵਿਰੁੱਧ’: 312ਵੇਂ ਦਿਨ ਪੰਜਾਬ ਪੁਲਿਸ ਨੇ 107 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

ਜਨਵਰੀ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.