ਸ਼ੁੱਕਰਵਾਰ, ਜੁਲਾਈ 4, 2025 08:49 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਚੇਤਨ ਸਿੰਘ ਜੌੜਾਮਾਜਰਾ ਨੇ BBMB ਅਧਿਕਾਰੀਆਂ ਤੋਂ ਡੈਮਾਂ ਵਿੱਚ ਚੱਲ ਰਹੇ ਜਲ ਪ੍ਰਾਜੈਕਟਾਂ, ਭਵਿੱਖੀ ਯੋਜਨਾਵਾਂ ਅਤੇ ਪਾਣੀ ਭੰਡਾਰਨ ਦਾ ਲਿਆ ਜਾਇਜ਼ਾ

by Gurjeet Kaur
ਦਸੰਬਰ 12, 2023
in ਪੰਜਾਬ
0
ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ
 
 
ਚੇਤਨ ਸਿੰਘ ਜੌੜਾਮਾਜਰਾ ਨੇ ਬੀ.ਬੀ.ਐਮ.ਬੀ ਅਧਿਕਾਰੀਆਂ ਤੋਂ ਡੈਮਾਂ ਵਿੱਚ ਚੱਲ ਰਹੇ ਜਲ ਪ੍ਰਾਜੈਕਟਾਂ, ਭਵਿੱਖੀ ਯੋਜਨਾਵਾਂ ਅਤੇ ਪਾਣੀ ਭੰਡਾਰਨ ਦਾ ਲਿਆ ਜਾਇਜ਼ਾ
 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਨਹਿਰੀ ਸਿੰਜਾਈ ਪ੍ਰਣਾਲੀ ਨੂੰ ਹੋਰ ਬਿਹਤਰ ਬਣਾਉਣ ਦੀ ਵਚਨਬੱਧਤਾ ਦੁਹਰਾਈ
 
 
 ਪੰਜਾਬ ਦੇ ਜਲ ਸਰੋਤ ਮੰਤਰੀ  ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐੱਮ.ਬੀ) ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡੈਮਾਂ ’ਤੇ ਚੱਲ ਰਹੇ ਪ੍ਰਾਜੈਕਟਾਂ, ਭਵਿੱਖੀ ਯੋਜਨਾਵਾਂ ਅਤੇ ਪਾਣੀ ਭੰਡਾਰਨ ਦਾ ਜਾਇਜ਼ਾ ਲਿਆ।
 
ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਬੀ.ਬੀ.ਐਮ.ਬੀ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ  ਚੇਤਨ ਸਿੰਘ ਜੌੜਾਮਾਜਰਾ ਨੇ ਦੁਹਰਾਇਆ ਕਿ ਮੁੱਖ ਮੰਤਰੀ   ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿੱਚ ਨਹਿਰੀ ਸਿੰਜਾਈ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਸੂਬੇ ਦੇ ਕਿਸਾਨਾਂ ਲਈ ਪਾਣੀ ਦੀ ਨਿਰੰਤਰ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਅਣਥੱਕ ਯਤਨ ਕਰ ਰਹੀ ਹੈ।
 
ਇਸ ਮੌਕੇ   ਜੌੜਾਮਾਜਰਾ ਨੂੰ ਅਧਿਕਾਰੀਆਂ ਨੇ ਅਦਾਰੇ ਵੱਲੋਂ ਬੁਨਿਆਦੀ ਢਾਂਚੇ ਸਬੰਧੀ ਕੀਤੇ ਬੰਦੋਬਸਤ, ਜਲ ਰੈਗੂਲੇਟਰੀ ਉਪਾਵਾਂ ਅਤੇ ਭਾਈਵਾਲ ਰਾਜਾਂ ਦਰਮਿਆਨ ਸ਼ੇਅਰਾਂ ਦੀ ਵੰਡ ਬਾਰੇ ਜਾਣਕਾਰੀ ਦਿੱਤੀ।
 
ਕੈਬਨਿਟ ਮੰਤਰੀ ਨੇ ਸਮੂਹ ਅਧਿਕਾਰੀਆਂ ਨੂੰ ਸੰਭਾਵੀ ਹੜ੍ਹਾਂ ਤੋਂ ਪਹਿਲਾਂ ਸਰਗਰਮੀ ਨਾਲ ਇਹਤਿਆਤੀ ਕਦਮ ਚੁੱਕਣ ਲਈ ਕਿਹਾ। ਉਨ੍ਹਾਂ ਖ਼ਾਸ ਤੌਰ ‘ਤੇ ਬੀ.ਬੀ.ਐਮ.ਬੀ ਦੇ ਅਧਿਕਾਰੀਆਂ ਨੂੰ ਡੈਮਾਂ ਤੋਂ ਪਾਣੀ ਛੱਡਣ ਬਾਰੇ ਸਮੇਂ ਸਿਰ ਅਪਡੇਟ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਸਰਕਾਰ ਅਤੇ ਕਿਸਾਨਾਂ ਵੱਲੋਂ ਪ੍ਰਭਾਵਸ਼ਾਲੀ ਢੰਗ ਨਾਲ ਰੋਕਥਾਮ ਉਪਾਅ ਯਕੀਨੀ ਬਣਾਏ ਜਾ ਸਕਣ।
 
ਕੈਬਨਿਟ ਮੰਤਰੀ ਨੇ ਕਿਹਾ ਕਿ ਉਹ ਛੇਤੀ ਹੀ ਡੈਮਾਂ ਦਾ ਮੌਕੇ ’ਤੇ ਜਾ ਕੇ ਜਾਇਜ਼ਾ ਲੈਣਗੇ।  ਜੌੜਾਮਾਜਰਾ ਨੇ ਦੱਸਿਆ ਕਿ ਇਸ ਵਾਰ ਸੂਬਾ ਸਰਕਾਰ ਨੇ ਕਿਸਾਨਾਂ ਨੂੰ ਉਨ੍ਹਾਂ ਦੀ ਮੰਗ ਅਨੁਸਾਰ ਨਹਿਰੀ ਪਾਣੀ ਮੁਹੱਈਆ ਕਰਵਾਇਆ ਹੈ, ਜੋ ਸੂਬੇ ’ਚ ਪਹਿਲੀ ਵਾਰ ਹੋਇਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿਛਲੇ ਸਾਲ ਦੇ ਮੁਕਾਬਲੇ ਨਹਿਰੀ ਪਾਣੀ ਦੀ ਵਰਤੋਂ ਵਿੱਚ ਲਗਭਗ 38 ਫ਼ੀਸਦੀ ਵਾਧਾ ਦਰਜ ਕੀਤਾ ਗਿਆ ਹੈ ਅਤੇ ਇਸ ਸਾਲ ਸਿੰਜਾਈ ਲਈ ਨਹਿਰੀ ਪਾਣੀ ਦੀ ਵਰਤੋਂ ਵਿੱਚ ਹੋਰ ਵਾਧਾ ਕੀਤਾ ਜਾਵੇਗਾ। ਉਨ੍ਹਾਂ ਲਗਾਤਾਰ ਘਟਦੇ ਜਾ ਰਹੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਲਈ ਯੋਜਨਾਵਾਂ ਉਲੀਕਣ ’ਤੇ ਵੀ ਜ਼ੋਰ ਦਿੱਤਾ। ਮੀਟਿੰਗ ਵਿੱਚ ਹੋਰਨਾਂ ਰਾਜਾਂ ਦੇ ਪਾਣੀ ਸਬੰਧੀ ਮੁੱਦਿਆਂ ’ਤੇ ਵੀ ਵਿਚਾਰ-ਚਰਚਾ ਕੀਤੀ ਗਈ।
 
ਮੀਟਿੰਗ ਵਿੱਚ ਜਲ ਸਰੋਤ ਵਿਭਾਗ ਦੇ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ, ਬੀ.ਬੀ.ਐਮ.ਬੀ ਦੇ ਸਕੱਤਰ   ਸਤੀਸ਼ ਕੁਮਾਰ ਸਿੰਗਲਾ, ਮੁੱਖ ਇੰਜੀਨੀਅਰ (ਨਹਿਰਾਂ) ਸ੍ਰੀ ਜੇ.ਪੀ.ਸਿੰਘ, ਚੀਫ਼ ਇੰਜੀਨੀਅਰ ਭਾਖੜਾ ਡੈਮ (ਬੀ.ਬੀ.ਐਮ.ਬੀ)   ਚਰਨਪ੍ਰੀਤ ਸਿੰਘ, ਡਾਇਰੈਕਟਰ ਵਾਟਰ ਰੈਗੂਲੇਸ਼ਨ   ਰਾਜੀਵ ਗੋਇਲ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
Tags: AAP Cabinet Minister chetan singh jodamajraਮੁੱਖ ਮੰਤਰੀ ਭਗਵੰਤ ਸਿੰਘ ਮਾਨ
Share208Tweet130Share52

Related Posts

CRPF ਦੇ ਰਿਟਾਇਰਡ DSP ਨੇ ਅੰਮ੍ਰਿਤਸਰ ‘ਚ ਠਾਣੇ ਬਾਹਰ ਪਤਨੀ ਤੇ ਪੁੱਤ ਨੂੰ ਮਾਰੀ ਗੋਲੀ

ਜੁਲਾਈ 4, 2025

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਕਾਰਵਾਈ, ਫਰੀਦਕੋਟ ਦੇ DSP ਗ੍ਰਿਫ਼ਤਾਰ

ਜੁਲਾਈ 4, 2025

Majithia Case Update: ਮਜੀਠੀਆ ਦੀ ਪਟੀਸ਼ਨ ਤੇ ਅੱਜ ਹਾਈਕੋਰਟ ‘ਚ ਹੋਵੇਗੀ ਸੁਣਵਾਈ

ਜੁਲਾਈ 4, 2025

ਸੰਜੀਵ ਅਰੋੜਾ ਨੂੰ ਮਿਲਿਆ ਕਿਹੜਾ ਵਿਭਾਗ, CM ਮਾਨ ਨੇ ਕੀਤਾ ਟਵੀਟ

ਜੁਲਾਈ 3, 2025

ਹਾਈਕੋਰਟ ਤੋਂ ਮਜੀਠੀਆ ਨੂੰ ਨਹੀਂ ਮਿਲੀ ਰਾਹਤ, ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ

ਜੁਲਾਈ 3, 2025

ਆਪਣੇ ਪਿੰਡ ਦੇ ਹੀ ਮੁੰਡੇ ਨਾਲ ਵਿਆਹ ਕਰਵਾਉਣ ਦੀ ਕੁੜੀ ਨੂੰ ਮਿਲੀ ਅਜਿਹੀ ਸਜ਼ਾ

ਜੁਲਾਈ 3, 2025
Load More

Recent News

ਅਮਰੀਕਾ ਫਿਰ ਹੋਇਆ ਇਰਾਨ ‘ਤੇ ਸਖ਼ਤ, ਲਗਾਈ ਵੱਡੀ ਪਾਬੰਦੀ

ਜੁਲਾਈ 4, 2025

CRPF ਦੇ ਰਿਟਾਇਰਡ DSP ਨੇ ਅੰਮ੍ਰਿਤਸਰ ‘ਚ ਠਾਣੇ ਬਾਹਰ ਪਤਨੀ ਤੇ ਪੁੱਤ ਨੂੰ ਮਾਰੀ ਗੋਲੀ

ਜੁਲਾਈ 4, 2025

ਸੋਸ਼ਲ ਮੀਡੀਆ INFLUENCER ਹੋ ਜਾਣ ਸਾਵਧਾਨ, ਕੇਂਦਰ ਸਰਕਾਰ ਬਣਾਉਣ ਜਾ ਰਹੀ ਇਹ ਨਿਯਮ

ਜੁਲਾਈ 4, 2025

Fat Loss Tips: ਮੋਟਾਪਾ ਵਧਾ ਰਿਹਾ ਬਿਮਾਰੀਆਂ ਦਾ ਖ਼ਤਰਾ, ਇੰਝ ਬਦਲੇਗੀ ਸਿਹਤ

ਜੁਲਾਈ 4, 2025

ਪੰਜਾਬ ਦੇ ਸ਼ੇਰ ਸ਼ੁਭਮਨ ਗਿੱਲ ਨੇ ਰਚਿਆ ਨਵਾਂ ਇਤਿਹਾਸ, ਅਜਿਹਾ ਕਰਨ ਵਾਲਾ ਬਣਿਆ ਪਹਿਲਾ ਖਿਡਾਰੀ

ਜੁਲਾਈ 4, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.