ਬੁੱਧਵਾਰ, ਅਗਸਤ 5, 2026 07:49 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਚੇਤਨ ਸਿੰਘ ਜੌੜੇਮਾਜਰਾ ਵੱਲੋਂ ਕਿੰਨੂ ਉਤਪਾਦਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਹੁਕਮ

by Gurjeet Kaur
ਦਸੰਬਰ 21, 2023
in ਪੰਜਾਬ
0
ਚੇਤਨ ਸਿੰਘ ਜੌੜੇਮਾਜਰਾ ਵੱਲੋਂ ਕਿੰਨੂ ਉਤਪਾਦਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਹੁਕਮ
ਬਾਗਬਾਨੀ ਮੰਤਰੀ ਵੱਲੋਂ ਕਿੰਨੂ ਤੋਂ ਇਲਾਵਾ ਨਵੀਂ ਕਿਸਮ ਦੇ ਬਾਗ ਲਗਾਉਣ ਦੀ ਸੰਭਾਵਨਾ ਤਲਾਸ਼ਣ ਦੇ ਹੁਕਮ
ਆਲੂ ਉਤਪਾਦਕਾਂ ਨੂੰ ਬੀਮਾਰੀ ਦੇ ਟਾਕਰੇ ਲਈ ਦਵਾਈ ਪਾਉਣ ਦੀ ਸਲਾਹ
 
ਪੰਜਾਬ ਦੇ ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਸੂਬੇ ਦੇ ਕਿੰਨੂ ਉਤਪਾਦਕਾਂ ਦੀਆਂ ਵੱਖ-ਵੱਖ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਦੇ ਹੁਕਮ ਦਿੱਤੇ ਹਨ। ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਬਾਗਬਾਨੀ ਵਿਭਾਗ, ਨਹਿਰੀ ਵਿਭਾਗ, ਪੰਜਾਬ ਐਗਰੋ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ  ਚੇਤਨ ਸਿੰਘ ਜੌੜੇਮਾਜਰਾ ਨੇ ਕਿਹਾ ਕਿ ਕਿੰਨੂ ਉਤਪਾਦਨ ਪੰਜਾਬ ਰਾਜ ਦੇ ਬਾਗਬਾਨੀ ਦਾ ਅਹਿਮ ਹਿੱਸਾ ਹੈ ਅਤੇ ਕਿੰਨੂ ਉਤਪਾਦਕਾਂ ਨੂੰ ਆ ਰਹੀਆਂ ਸਮੱਸਿਆਵਾਂ ਨਾਲ ਤੁਰੰਤ ਨਜਿੱਠਣਾ ਚਾਹੀਦਾ ਹੈ।
ਇਸ ਮੌਕੇ ਉਹਨਾਂ ਨਹਿਰੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਬਾਗਾਂ ਦੀ ਸਿੰਚਾਈ ਲਈ ਨਹਿਰੀ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਸਤਲੁਜ ਦਰਿਆ ਅਤੇ ਬੁੱਢੇ ਨਾਲੇ ਵਿੱਚ ਪ੍ਰਦੂਸ਼ਿਤ ਪਾਣੀ ਨੂੰ ਰਲਣ ਤੋਂ ਰੋਕਣ ਲਈ ਵੀ ਕਾਰਵਾਈ ਕਰਨ ਦੇ ਹੁਕਮ ਦਿੰਦਿਆਂ ਕਿਹਾ ਕਿ ਨਹਿਰੀ ਖਾਲਿਆਂ ਦੀ ਫਰਵਰੀ ਮਹੀਨੇ ਤੋਂ ਪਹਿਲਾਂ ਸਫ਼ਾਈ ਕਰਵਾਉਣਾ ਯਕੀਨੀ ਬਣਾਇਆ ਜਾਵੇ ਅਤੇ ਮਾਰਚ ਮਹੀਨੇ ਵਿੱਚ ਨਹਿਰੀ ਬੰਦੀ ਨਾ ਕੀਤੀ ਜਾਵੇ ਕਿਉਂਕਿ ਫਰਵਰੀ ਮਹੀਨੇ ਤੋਂ ਬਾਗਾਂ ਨੂੰ ਸਭ ਤੋਂ ਵੱਧ ਪਾਣੀ ਦੀ ਲੋੜ ਹੁੰਦੀ ਹੈ।
ਇਸ ਤੋਂ ਇਲਾਵਾ ਬਾਗਾਂ ਵਿੱਚ ਪਾਣੀ ਦੀ ਸਟੋਰਜ਼ ਲਈ ਬਣਾਈਆਂ ਜਾਣ ਵਾਲੀਆਂ ਡਿੱਗੀਆਂ ਲਈ ਖਣਨ ਵਿਭਾਗ ਤੋਂ ਐਨ.ਓ.ਸੀ. ਦੀ ਸ਼ਰਤ ਨੂੰ ਖਤਮ ਕਰਨ ਬਾਰੇ ਮੰਤਰੀ ਵੱਲੋਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਜਾਰੀ ਕੀਤੀ ਗਈ। ਇਸ ਦੇ ਨਾਲ ਹੀ ਮਹਾਰਾਸ਼ਟਰ ਦੀ ਤਰਜ਼ ‘ਤੇ ਨਰੇਗਾ ਅਧੀਨ ਕੰਮ ਕਰਨ ਵਾਲੇ ਵਰਕਰਾਂ ਦੀਆਂ ਸੇਵਾਵਾਂ ਬਾਗਾਂ ਨੂੰ ਦੇਣ ਲਈ ਪ੍ਰਸਤਾਵ ਤਿਆਰ ਕਰਨ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ।
ਉਹਨਾਂ ਹੁਕਮ ਦਿੱਤਾ ਕਿ ਕਿੰਨੂ ਦੀ ਬੋਲੀ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਦੀ ਹਾਜ਼ਰੀ ਨੂੰ ਯਕੀਨੀ ਬਣਾਇਆ ਜਾਵੇ ਅਤੇ ਕਿੰਨੂ ਦੀ ਆਮਦ ਅਤੇ ਵਿਕਰੀ ਸਬੰਧੀ ਰਿਕਾਰਡ ਵੀ ਰੱਖਿਆ ਜਾਵੇ।
ਮੀਟਿੰਗ ਦੌਰਾਨ ਉਹਨਾਂ ਅਧਿਕਾਰੀਆਂ ਨੂੰ ਕਿੰਨੂਆਂ ਦੀ ਪਕਾਈ ਨੂੰ ਧਿਆਨ ਵਿੱਚ ਰੱਖਦਿਆਂ ਤੁੜਵਾਈ ਲਈ ਇੱਕ ਮਿਤੀ ਤੈਅ ਕਰਨ ਬਾਰੇ ਪ੍ਰਪੋਜਲ ਤਿਆਰ ਕਰਨ ਦੀ ਹਦਾਇਤ ਕੀਤੀ। ਉਹਨਾਂ ਕਿਹਾ ਕਿ ਕਿੰਨੂਆਂ ਦੇ ਪਲਾਂਟ 10 ਜਨਵਰੀ ਤੋਂ ਸ਼ੁਰੂ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ।
ਮੀਟਿੰਗ ਦੌਰਾਨ ਬਾਗਬਾਨੀ ਮੰਤਰੀ ਵੱਲੋਂ ਕਿੰਨੂ ਬੈਲਟ ਵਿੱਚ ਨਵਾਂ ਵੈਕਸ ਪਲਾਂਟ ਸਥਾਪਤ ਕਰਨ ਦੀ ਸੰਭਾਵਨਾ ਤਲਾਸ਼ਣ ਦੇ ਹੁਕਮ ਦਿੰਦਿਆਂ ਕਿਹਾ ਕਿ ਸੂਬੇ ਵਿੱਚ ਕਿੰਨੂ ਤੋਂ ਇਲਾਵਾ ਹੋਰ ਫ਼ਲਾਂ ਦੀ ਬਾਗਬਾਨੀ ਦੀ ਸੰਭਾਵਨਾਵਾਂ ਵੀ ਤਲਾਸ਼ੀਆਂ ਜਾਣ।
ਬਾਗਬਾਨੀ ਮੰਤਰੀ ਨੇ  ਪੰਜਾਬ ਰਾਜ ਦੇ ਆਲੂ ਉਤਪਾਦਕਾਂ ਨੂੰ ਆਲੂ ਦੀ ਫ਼ਸਲ ਨੂੰ ਝੁਲਸ ਰੋਗ ਤੋਂ ਬਚਾਉਣ ਲਈ ਦਵਾਈ ਦਾ ਛਿੜਕਾਅ ਕਰਨ ਦੀ ਸਲਾਹ ਦਿੰਦਿਆਂ ਕਿਹਾ ਕਿ ਵਿਭਾਗ ਵੱਲੋਂ ਵੱਖ-ਵੱਖ ਸਮੇਂ ‘ਤੇ ਕਾਸ਼ਕਾਰਾਂ ਨੂੰ ਦਿੱਤੀਆਂ ਜਾਂਦੀਆਂ ਸਲਾਹਾਂ ਨੂੰ ਅਮਲ ਵਿੱਚ ਲਿਆਂਦਾ ਜਾਵੇ ਤਾਂ ਜੋ ਕਿਸਾਨ ਭਰਾਵਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
Tags: : Chetan Singh JodaMajraaapਬਾਗਬਾਨੀ ਮੰਤਰੀ ਚੇਤਨ ਸਿੰਘ ਜੌੜੇਮਾਜਰਾ
Share205Tweet128Share51

Related Posts

ਪੰਜਾਬ ਕੈਬਨਿਟ ਲਏ ਵੱਡੇ ਫੈਸਲੇ: ਆਊਟਸੋਰਸ ਮੁਲਾਜ਼ਮਾਂ ਲਈ ਮਨੀ ਬਿੱਲ, ਸਕੂਲ ਫੀਸਾਂ ‘ਤੇ ਸਖ਼ਤੀ- 3 ਡਿਜੀਟਲ ਯੂਨੀਵਰਸਿਟੀਆਂ ਨੂੰ ਹਰੀ ਝੰਡੀ

ਅਗਸਤ 5, 2026

ਵਿਜੀਲੈਂਸ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦੀ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ

ਅਗਸਤ 5, 2026

ਪਟਿਆਲਾ ਵਿੱਚ ਕੁਦਰਤੀ ਆਫ਼ਤ, ਪਾਣੀ ਪਾਣੀ ਹੋਇਆ ਪੂਰਾ ਸ਼ਹਿਰ

ਅਗਸਤ 4, 2026

ਅੱਜ 17 ਰਾਜਾਂ ਵਿੱਚ ਪਵੇਗਾ ਮੀਂਹ, ਜਾਣੋ ਮੌਸਮ ਵਿਭਾਗ ਵੱਲੋਂ ਅਗਲੇ ਦਿਨਾਂ ‘ਚ ਮੌਸਮ ਲਈ ਕੀ ਅਪਡੇਟ ?

ਅਗਸਤ 4, 2026

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਦੂਜਾ ਦਿਨ, ਤਿੰਨ ਮੁੱਖ ਜਨਤਕ ਹਿੱਤ ਮੁੱਦਿਆਂ ‘ਤੇ ਹੋਵੇਗੀ ਚਰਚਾ; ਇੱਕ ਸੋਧ ਬਿੱਲ ਵੀ ਕੀਤੇ ਜਾਵੇਗਾ ਪੇਸ਼

ਅਗਸਤ 4, 2026

ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਅੱਜ ਤੋਂ, ਚਾਰ ਮ੍ਰਿਤਕ ਸ਼ਖਸੀਅਤਾਂ ਨੂੰ ਸ਼ਰਧਾਂਜਲੀਆਂ ਨਾਲ ਹੋਇਆ ਸ਼ੁਰੂ

ਅਗਸਤ 3, 2026
Load More

Recent News

ਪੰਜਾਬ ਕੈਬਨਿਟ ਲਏ ਵੱਡੇ ਫੈਸਲੇ: ਆਊਟਸੋਰਸ ਮੁਲਾਜ਼ਮਾਂ ਲਈ ਮਨੀ ਬਿੱਲ, ਸਕੂਲ ਫੀਸਾਂ ‘ਤੇ ਸਖ਼ਤੀ- 3 ਡਿਜੀਟਲ ਯੂਨੀਵਰਸਿਟੀਆਂ ਨੂੰ ਹਰੀ ਝੰਡੀ

ਅਗਸਤ 5, 2026

ਵਿਜੀਲੈਂਸ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦੀ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ

ਅਗਸਤ 5, 2026

ਸੰਸਦ ਨੇ ਪ੍ਰਧਾਨ ਮੰਤਰੀ ਮੋਦੀ ਦੇ ਵੀਡੀਓ ਨੂੰ ਹਟਾਉਣ ਲਈ ਮੈਟਾ ਨੂੰ ਦਿੱਤਾ ਅਲਟੀਮੇਟਮ

ਅਗਸਤ 5, 2026

ਪਹਿਲਵਾਨ ਸਤਿੰਦਰ ਮਲਿਕ ਨੇ ਲਗਾਤਾਰ ਦੂਜੀ ਵਾਰ ਅੰਡਰ-17 ਵਿਸ਼ਵ ਕੁਸ਼ਤੀ ਚੈਂਪੀਅਨ ਬਣ ਕੇ ਰਚਿਆ ਇਤਿਹਾਸ

ਅਗਸਤ 5, 2026

‘ਮਦਰੱਸਿਆਂ ‘ਚ ਵੰਦੇ ਮਾਤਰਮ ਗਾਉਣ ਨੂੰ ਲੈਕੇ ਕਲਕੱਤਾ ਹਾਈ ਕੋਰਟ ਦੀ ਸਖ਼ਤ ਟਿੱਪਣੀ

ਅਗਸਤ 5, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.