ਬੁੱਧਵਾਰ, ਫਰਵਰੀ 4, 2026 03:13 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਚੇਤਨ ਸਿੰਘ ਜੌੜਾਮਾਜਰਾ ਨੇ ਭਾਖੜਾ ‘ਤੇ 4 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪੁਲ ਦਾ ਨੀਂਹ ਪੱਥਰ ਰੱਖਿਆ

Punjab News: ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਇਸ ਪੁੱਲ ਦੇ ਬਣਨ ਨਾਲ ਇਲਾਕੇ ਦੇ 60 ਪਿੰਡਾਂ ਨਾਲ ਸੰਪਰਕ ਜੁੜੇਗਾ। ਨਵਾਂ ਪੁੱਲ ਬਣਨ ਨਾਲ ਕੁਲ 100 ਪਿੰਡਾਂ ਦੇ ਵਸਨੀਕਾਂ ਨੂੰ ਲਾਭ ਮਿਲੇਗਾ।

by ਮਨਵੀਰ ਰੰਧਾਵਾ
ਅਪ੍ਰੈਲ 8, 2023
in ਪੰਜਾਬ
0

Chetan Singh Jauramajra: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸ਼ਨੀਵਾਰ ਨੂੰ ਹਲਕਾ ਸਮਾਣਾ ਦੇ ਪਿੰਡ ਢੈਂਠਲ ਵਿਖੇ ਭਾਖੜਾ ‘ਤੇ ਪੁੱਲ ਦੀ ਉਸਾਰੀ ਕਾਰਜ ਸ਼ੁਰੂ ਕਰਵਾਉਣ ਲਈ ਨੀਂਹ ਪੱਥਰ ਰੱਖਿਆ। ਜੌੜਾਮਾਜਰਾ ਨੇ ਦੱਸਿਆ ਕਿ ਇਸ ਪੁਲ ਨੂੰ ਬਣਾਉਣ ਲਈ ਇਲਾਕੇ ਦੇ ਲੋਕਾਂ ਦੀ ਦਹਾਕਿਆਂ ਪੁਰਾਣੀ ਮੰਗ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਪੂਰੀ ਕਰਦਿਆਂ ਪੰਜਾਬ ਮੰਡੀ ਬੋਰਡ ਰਾਹੀਂ 4 ਕਰੋੜ ਰੁਪਏ ਜਾਰੀ ਕੀਤੇ ਹਨ।

ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਇਸ ਪੁੱਲ ਦੇ ਬਣਨ ਨਾਲ ਇਲਾਕੇ ਦੇ 60 ਪਿੰਡਾਂ ਨਾਲ ਸੰਪਰਕ ਜੁੜੇਗਾ ਕਿਉਂਕਿ ਇਹ ਸੜਕ ਇਨ੍ਹਾਂ ਪਿੰਡਾਂ ਨੂੰ ਅੱਗੇ ਸਮਾਣਾ ਸ਼ਹਿਰ ਨਾਲ ਜੋੜਦੀ ਹੈ ਅਤੇ ਨਵਾਂ ਪੁੱਲ ਬਣਨ ਨਾਲ ਕੁਲ 100 ਪਿੰਡਾਂ ਦੇ ਵਸਨੀਕਾਂ ਨੂੰ ਲਾਭ ਮਿਲੇਗਾ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦਾ ਵਿਸ਼ੇਸ ਧੰਨਵਾਦ ਕੀਤਾ, ਜਿਨ੍ਹਾਂ ਨੇ ਕਰੀਬ 70 ਸਾਲ ਪੁਰਾਣੇ ਇਸ ਪੁੱਲ ਨੂੰ ਨਵਾਂ ਬਣਾਉਣ ਦੀ ਮਨਜੂਰੀ ਦਿੱਤੀ।

ਉਨ੍ਹਾਂ ਦੱਸਿਆ ਕਿ ਸਾਢੇ 7 ਮੀਟਰ ਤੇ 44 ਮੀਟਰ ਲੰਬਾ ਇਹ ਸਟੀਲ ਦਾ ਨਵਾਂ ਪੁੱਲ ਇਕ ਸਾਲ ‘ਚ ਬਣਕੇ ਤਿਆਰ ਹੋ ਜਾਵੇਗਾ। ਚੇਤਨ ਸਿੰਘ ਜੌੜਾਮਾਜਰਾ ਜਿਨ੍ਹਾਂ ਕੋਲ ਬਾਗਬਾਨੀ, ਰੱਖਿਆ ਸੇਵਾਵਾਂ ਭਲਾਈ ਅਤੇ ਸੁਤੰਤਰਤਾ ਸੰਗਰਾਮੀ ਵਿਭਾਗ ਵੀ ਹਨ, ਨੇ ਪੱਤਰਕਾਰਾਂ ਨਾਲ ਗ਼ੈਰ-ਰਸਮੀ ਗੱਲਬਾਤ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਮਾਣਾ ਦੇ ਵਿਕਾਸ ਲਈ ਉਲੀਕੇ 100 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਨੂੰ ਮਨਜੂਰੀ ਦਿੱਤੀ ਹੈ, ਜਿਨ੍ਹਾਂ ‘ਤੇ ਜਲਦੀ ਹੀ ਅਮਲ ਸ਼ੁਰੂ ਹੋਵੇਗਾ।

ਅੱਜ ਪਿੰਡ ਢੈਂਠਲ ਵਿਖੇ ਮੰਡੀ ਬੋਰਡ ਵਲੋਂ ₹4 ਕਰੋੜ ਦੀ ਲਾਗਤ ਨਾਲ ਭਾਖੜਾ ਨਹਿਰ 'ਤੇ 60 ਪਿੰਡਾਂ ਨੂੰ ਜੋੜਦਾ ਨਵਾਂ ਪੁਲ ਬਣਾਉਣ ਲਈ ਨੀਂਹ ਪੱਥਰ ਰੱਖਿਆ,ਇਸ ਨਾਲ ਇਲਾਕੇ ਦੇ ਕੁੱਲ 100 ਪਿੰਡਾਂ ਦੇ ਲੋਕਾਂ ਨੂੰ ਲਾਭ ਮਿਲੇਗਾ@BhagwantMann ਸਰਕਾਰ ਵਲੋਂ ਸਮਾਣਾ ਦੇ ਵਿਕਾਸ ਲਈ ₹100 ਕਰੋੜ ਦੇ ਉਲੀਕੇ ਪ੍ਰਾਜੈਕਟਾਂ 'ਤੇ ਜਲਦੀ ਅਮਲ ਸ਼ੁਰੂ ਹੋਵੇਗਾ। pic.twitter.com/T3ltGu7Co8

— Chetan Singh Jouramajra (@jouramajra) April 8, 2023

ਉਨ੍ਹਾਂ ਕਿਹਾ ਕਿ ਹਲਕੇ ਦੇ ਕਿਸੇ ਵੀ ਪਿੰਡ ‘ਚ ਕੋਈ ਵਿਕਾਸ ਕੰਮ ਬਕਾਇਆ ਨਹੀਂ ਰਹਿਣ ਦਿੱਤਾ ਜਾਵੇਗਾ। ਜੌੜਾਮਾਜਰਾ ਨੇ ਇਸ ਮੌਕੇ ਭਾਖੜਾ ਨਹਿਰ ਦੇ ਕਿਨਾਰਿਆਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਜਿੱਥੇ ਕਿਤੇ ਮੁਰੰਮਤ ਦੀ ਲੋੜ ਹੈ ਉਹ ਵੀ ਤੁਰੰਤ ਕਰਵਾਈ ਜਾਵੇਗੀ।

ਇਸ ਮੌਕੇ ਬਲਕਾਰ ਸਿੰਘ ਗੱਜੂਮਾਜਰਾ, ਐਡਵੋਕੇਟ ਗੁਲਜ਼ਾਰ ਸਿੰਘ ਵਿਰਕ, ਗੁਰਦੇਵ ਸਿੰਘ ਟਿਵਾਣਾ, ਐਸ.ਡੀ.ਐਮ. ਚਰਨਜੀਤ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਮਨਦੀਪ ਕੌਰ, ਮੰਡੀ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਡੀ.ਕੇ. ਸਿੰਗਲਾ, ਬੀ.ਡੀ.ਪੀ.ਓ. ਅਜਾਇਬ ਸਿੰਘ, ਪੀਏ ਸੁਰਜੀਤ ਸਿੰਘ ਗਾਜੀਪੁਰ, ਮੰਡੀ ਬੋਰਡ ਦੇ ਜੇ.ਈ. ਪੰਕਜ ਮਹਿਤਾ ਤੇ ਪੀ.ਕੇ. ਸਿੰਗਲਾ, ਆਮ ਆਦਮੀ ਪਾਰਟੀ ਦੇ ਆਗੂ ਰਣਜੀਤ ਸਿੰਘ ਬਿਜਲਪੁਰ, ਗੁਰਪ੍ਰੀਤ ਸਿੰਘ, ਬੂਟਾ ਸਿੰਘ, ਮਨਜੀਤ ਕੌਰ, ਪੰਜਾਬ ਸਿੰਘ, ਗੁਰਸੇਵਕ ਸਿੰਘ, ਜਸਵੀਰ ਸਿੰਘ, ਸਰਵਣ ਸਿੰਘ, ਦਰਬਾਰਾ ਸਿੰਘ ਤੁੱਲੇਵਾਲ, ਢੈਂਠਲ ਦੇ ਨੰਬਰਦਾਰ ਅਮਰਜੀਤ ਸਿੰਘ ਤੇ ਸਰਪੰਚ ਰਣਬੀਰ ਕੌਰ ਸਮੇਤ ਹੋਰ ਪਤਵੰਤੇ ਵੀ ਮੌਜੂਦ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant MannBhakraChetan Singh Jauramajrafoundation stonepro punjab tvpunjab cabinet ministerpunjab governmentPunjab Mandi Boardpunjab newspunjabi newsSamanavillage Dhanthal
Share226Tweet141Share56

Related Posts

18 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਅਤੇ ਚਪੜਾਸੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਫਰਵਰੀ 4, 2026

2027 ‘ਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇਗੀ, ਸਾਰੀਆਂ ਕੇਂਦਰੀ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ : CM ਨਾਇਬ ਸੈਣੀ

ਫਰਵਰੀ 4, 2026

ਬਿਕਰਮ ਮਜੀਠੀਆ ਨੂੰ ਮਿਲੀ ਜ਼ਮਾਨਤ, ਬਿਆਸ ਮੁਖੀ ਨੇ ਨਾਭਾ ਜੇਲ੍ਹ ‘ਚ ਕੀਤੀ ਮੁਲਾਕਾਤ

ਫਰਵਰੀ 2, 2026

ਪ੍ਰਧਾਨ ਮੰਤਰੀ ਮੋਦੀ ਨੇ ਆਦਮਪੁਰ ਏਅਰਪੋਰਟ ਦਾ ਬਦਲਿਆ ਨਾਮ, ਹਲਵਾਰਾ ਏਅਰਪੋਰਟ ਦਾ ਕੀਤਾ ਉਦਘਾਟਨ

ਫਰਵਰੀ 1, 2026

ਪੰਜਾਬ ਦੇ ਕੱਪੜੇ ਯੂਰਪ ਵਿੱਚ ਵਿਕਣਗੇ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਫਰਵਰੀ 1, 2026

ਪੰਜਾਬ ਦੀਆਂ ਉਮੀਦਾਂ ’ਤੇ ਖਰ੍ਹਾ ਨਹੀਂ ਉਤਰਿਆ ਕੇਂਦਰ ਸਰਕਾਰ ਦਾ ਬਜਟ : CM ਭਗਵੰਤ ਮਾਨ

ਫਰਵਰੀ 1, 2026
Load More

Recent News

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਸੀ ਜੀ ਸੀ ਯੂਨੀਵਰਸਿਟੀ ਵਿੱਚ ਸਾਹਿਤਮ 2026 ਦਾ ਉਦਘਾਟਨ

ਫਰਵਰੀ 4, 2026

ਚੱਲਦਾ ਫ਼ਿਰਦਾ Theatre ਹੈ ਇਹ SUV ਕਾਰ

ਫਰਵਰੀ 4, 2026

ਕੈਂਸਰ ਦੇ ਆਮ ਲੱਛਣ ਜਿਨ੍ਹਾਂ ਨੂੰ ਨਹੀਂ ਕਰਨਾ ਚਾਹੀਦਾ ਨਜ਼ਰਅੰਦਾਜ਼

ਫਰਵਰੀ 4, 2026

18 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਅਤੇ ਚਪੜਾਸੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਫਰਵਰੀ 4, 2026

2027 ‘ਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇਗੀ, ਸਾਰੀਆਂ ਕੇਂਦਰੀ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ : CM ਨਾਇਬ ਸੈਣੀ

ਫਰਵਰੀ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.