ਐਤਵਾਰ, ਮਈ 18, 2025 01:31 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਤੀਬਾੜੀ

ਚੇਤਨ ਸਿੰਘ ਜੌੜਾਮਾਜਰਾ ਦਾ ਐਲਾਨ, ਕਿਸਾਨਾਂ ਨੂੰ ਮੰਡੀਆਂ ‘ਚ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ

Wheat Procurement: ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ 'ਚ ਸਥਾਪਤ 108 ਮੰਡੀਆਂ 'ਚ ਕਣਕ ਦੀ ਸੁਚਾਰੂ ਖਰੀਦ ਲਈ ਨੋਡਲ ਅਫ਼ਸਰ ਤਾਇਨਾਤ ਕੀਤੇ ਗਏ ਹਨ।

by ਮਨਵੀਰ ਰੰਧਾਵਾ
ਅਪ੍ਰੈਲ 8, 2023
in ਖੇਤੀਬਾੜੀ, ਪੰਜਾਬ
0

Chetan Singh Jouramajra: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗਬਾਨੀ ਵਿਭਾਗ ਦੇ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ ਦੀ ਅਨਾਜ ਮੰਡੀ ‘ਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਇਸ ਮੌਕੇ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਮੰਡੀਆਂ ‘ਚ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦੇਵੇਗੀ।

ਇਸ ਮੌਕੇ ਉਨ੍ਹਾਂ ਪਿੰਡ ਗਾਜੀਪੁਰ ਦੇ ਕਿਸਾਨ ਗੁਰਮੀਤ ਸਿੰਘ ਦੀ ਢੇਰੀ ਤੋਂ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪਿਛਲੇ ਦਿਨੀਂ ਹੋਈ ਬਰਸਾਤ ਤੇ ਗੜ੍ਹੇਮਾਰੀ ਕਾਰਨ ਸੂਬੇ ਦੇ ਕਿਸਾਨਾਂ ਦੀ ਹੋਈ ਫ਼ਸਲ ਦੇ ਨੁਕਸਾਨ ਦੀ ਭਰਪਾਈ ਲਈ ਪੰਜਾਬ ਸਰਕਾਰ ਵਚਨਬੱਧ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੁਦ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਗਿਆ ਹੈ ਅਤੇ ਅਧਿਕਾਰੀਆਂ ਨੂੰ ਤੁਰੰਤ ਗਿਰਦਾਵਰੀ ਕਰਕੇ ਰਿਪੋਰਟ ਭੇਜਣ ਅਤੇ ਕਿਸਾਨਾਂ ਨੂੰ ਮੁਆਵਜ਼ਾ ਦੇਕੇ ਰਾਹਤ ਦੇਣ ਲਈ ਹਦਾਇਤ ਕੀਤੀ ਗਈ ਹੈ।

ਅੱਜ ਅਨਾਜ ਮੰਡੀ ਸਮਾਣਾ ਵਿਖੇ ਕਣਕ ਦੀ ਖਰੀਦ ਸ਼ੁਰੂ ਕਰਵਾਈ। ਕਿਸਾਨ ਵੀਰਾਂ ਨੂੰ ਭਰੋਸਾ ਦਿੱਤਾ ਕਿ ਮਾਨ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ ਕੁਦਰਤੀ ਕਰੋਪੀ ਕਰਕੇ ਨੁਕਸਾਨੀ ਫ਼ਸਲ ਦਾ ਮੁਆਵਜਾ ਜਲਦ ਦਿੱਤਾ ਜਾਵੇਗਾ ਅਤੇ ਮੰਡੀਆਂ ਚ ਵਿਕਣ ਲਈ ਆਈ ਫਸਲ ਦੀ ਨਿਰਵਿਘਨ ਖਰੀਦ ਕਰਕੇ ਅਦਾਇਗੀ ਵੀ ਨਾਲੋ-ਨਾਲ ਕੀਤੀ ਜਾਵੇਗੀ। pic.twitter.com/O2sUBvCf7f

— Chetan Singh Jouramajra (@jouramajra) April 8, 2023

ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ‘ਚ ਸਥਾਪਤ 108 ਮੰਡੀਆਂ ‘ਚ ਕਣਕ ਦੀ ਸੁਚਾਰੂ ਖਰੀਦ ਲਈ ਨੋਡਲ ਅਫ਼ਸਰ ਤਾਇਨਾਤ ਕੀਤੇ ਗਏ ਹਨ ਅਤੇ ਮੰਡੀਆਂ ‘ਚ ਬਾਰਦਾਨੇ ਸਮੇਤ ਬਰਸਾਤਾਂ ਦੀਆਂ ਸੰਭਾਵਨਾਵਾਂ ਦੇ ਮੱਦੇਨਜ਼ਰ ਲੋੜ ਮੁਤਾਬਕ ਤਰਪਾਲਾਂ ਦੀ ਉਪਲਬਧਤਾ, ਕਿਸਾਨਾਂ, ਮਜ਼ਦੂਰਾਂ ਆਦਿ ਦੇ ਬੈਠਣ ਸਮੇਤ ਹੋਰ ਬੁਨਿਆਦੀ ਲੋੜਾਂ ਨੂੰ ਯਕੀਨੀ ਵੀ ਬਣਾਇਆ ਗਿਆ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ‘ਚ ਸੁੱਕੀ ਹੋਈ ਕਣਕ ਹੀ ਲੈਕੇ ਆਉਣ ਤਾਂ ਜੋ ਮੰਡੀ ‘ਚ ਆਈ ਕਣਕ ਦੀ ਨਾਲੋ ਨਾਲ ਖਰੀਦ ਕਰਕੇ ਅਦਾਇਗੀ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਖਰੀਦੀ ਜਿਣਸ ਦੀ ਅਦਾਇਗੀ ਨਾਲੋਂ ਨਾਲ ਕਰਵਾਈ ਜਾ ਰਹੀ ਹੈ।

ਇਸ ਮੌਕੇ ਬਲਕਾਰ ਸਿੰਘ ਗੱਜੂਮਾਜਰਾ, ਐਡਵੋਕੇਟ ਗੁਲਜ਼ਾਰ ਸਿੰਘ ਵਿਰਕ, ਗੁਰਦੇਵ ਸਿੰਘ ਟਿਵਾਣਾ, ਐਸ.ਡੀ.ਐਮ. ਚਰਨਜੀਤ ਸਿੰਘ, ਅਗਰਵਾਲ ਧਰਮਸ਼ਾਲਾ ਦੇ ਪ੍ਰਧਾਨ ਡਾ. ਮਦਨ ਮਿੱਤਲ, ਆੜਤੀਆ ਐਸੋਸੀਏਸ਼ਨ ਪ੍ਰਧਾਨ ਸੰਦੀਪ ਕੁਮਾਰ, ਟਰੱਕ ਯੂਨੀਅਨ ਪ੍ਰਧਾਨ ਜਤਿੰਦਰ ਸਿੰਘ ਝੰਡ, ਕ੍ਰਿਸ਼ਨ ਗੋਪਾਲ, ਜੀਵਨ ਕੁਮਾਰ, ਪਵਨ ਕੁਮਾਰ, ਮਿੰਨਾ, ਨਰਿੰਦਰ ਕੁਮਾਰ, ਸੁਸ਼ੀਲ ਕੁਮਾਰ ਕਾਕਾ, ਸੁਮਿਤ ਗਰਗ, ਅਮਿਤ ਗਰਗ ਸੋਨੀ, ਗੁਰਚਰਨ ਘੰਗਰੋਲੀ ਸਮੇਤ ਕਿਸਾਨ ਤੇ ਆੜਤੀਏ ਮੌਜੂਦ ਰਹੇ। ਇਸ ਦੌਰਾਨ ਆੜਤੀਆ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਦਾ ਮੰਡੀ ‘ਚ ਪੁੱਜਣ ‘ਤੇ ਸਵਾਗਤ ਕੀਤਾ ਗਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Chetan Singh Jauramajracrop damageGirdavariGrain Market of Samanapro punjab tvpunjab cabinet ministerpunjab farmerspunjab governmentpunjab newspunjabi newsUnseasonal Rainwheat procurement
Share210Tweet131Share52

Related Posts

ਮੈਡੀਕਲ ਅਫਸਰਾਂ ਦੀ ਭਰਤੀ ਨੂੰ ਲੈ ਕੇ ਪੰਜਾਬ ਸਰਕਾਰ ਦੀ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ

ਮਈ 18, 2025

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025

PSEB ਨੇ ਜਾਰੀ ਕੀਤੇ 10ਵੀਂ ਦੇ ਨਤੀਜੇ, ਇੰਝ ਕਰ ਸਕਦੇ ਹੋ ਚੈੱਕ, ਜਾਣੋ ਕੌਣ ਆਇਆ ਪਹਿਲੇ ਦੂਜੇ ਤੀਜੇ ਸਥਾਨ ‘ਤੇ

ਮਈ 16, 2025

ਤਰਨਤਾਰਨ ‘ਚ ਫੜੀ ਗਈ ਨਸ਼ੇ ਦੀ ਸਭ ਤੋਂ ਵੱਡੀ ਖੇਪ ਕੀਮਤ ਜਾਣ ਹੋ ਜਾਓਗੇ ਹੈਰਾਨ

ਮਈ 16, 2025

ਵਿਦੇਸ਼ ਭੇਜਣ ਦੇ ਨਾਂ ‘ਤੇ ਕਬੱਡੀ ਖਿਡਾਰੀ ਤੋਂ ਲੁੱਟੇ ਲੱਖਾਂ ਰੁਪਏ

ਮਈ 16, 2025
Load More

Recent News

US Citizenship: ਅਮਰੀਕਾ ਦੀ ਨਾਗਰਿਕਤਾ ਪਾਉਣ ਦਾ ਸੁਨਹਿਰੀ ਮੌਕਾ, ਟਰੰਪ ਨੇ ਜਾਰੀ ਕੀਤੀ ਨਵੀਂ ਸਕੀਮ, ਪੜੋ ਪੂਰੀ ਖਬਰ

ਮਈ 18, 2025

ਕੀ ਅੱਜ ਭਾਰਤ-ਪਾਕਿ ਵਿਚਾਲੇ ਖਤਮ ਹੋਵੇਗਾ Ceasefire, ਭਾਰਤੀ ਸੈਨਾ ਨੇ ਦਿੱਤਾ ਵੱਡਾ ਬਿਆਨ

ਮਈ 18, 2025

ਬਜਾਰ ‘ਚ ਹੁਣ ਨਹੀਂ ਚੱਲਣਗੇ ਇਹ ਨੋਟ, RBI ਦਾ ਵੱਡਾ ਫੈਸਲਾ, ਜਾਣੋ ਪੂਰੀ ਖਬਰ

ਮਈ 18, 2025

ਅਮਰੀਕਾ ਦੇ ਇਸ ਸ਼ਹਿਰ ‘ਚ ਹੋਇਆ ਵੱਡਾ ਧਮਾਕਾ, FBI ਨੇ ਕੀਤਾ ਵੱਡਾ ਦਾਅਵਾ

ਮਈ 18, 2025

ਇਹ ਨੈੱਟਵਰਕ ਕੰਪਨੀ ਇੱਕ ਵਾਰ ਫਿਰ ਲੈ ਕੇ ਆਈ ਸਸਤੇ ਰੀਚਾਰਜ ਪਲੈਨ, ਹੋਵੇਗਾ ਵੱਡਾ ਫਾਇਦਾ

ਮਈ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.