ਸੋਮਵਾਰ, ਸਤੰਬਰ 22, 2025 02:26 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਰੱਖਿਆ ਸੇਵਾਵਾਂ ਭਲਾਈ ਵਿਭਾਗ ‘ਚ ਖਾਲੀ ਪਈਆਂ ਅਸਾਮੀਆਂ ਨੂੰ ਜਲਦ ਭਰਿਆ ਜਾਵੇਗਾ- ਚੇਤਨ ਸਿੰਘ ਜੌੜਾਮਾਜਰਾ

Punjab Govenment: ਚੇਤਨ ਸਿੰਘ ਜੌੜਾਮਾਜਰਾ ਨੇ ਹਦਾਇਤ ਕੀਤੀ ਕਿ ਜਿਲਾ ਰੱਖਿਆ ਸੇਵਾਵਾਂ ਭਲਾਈ ਅਫਸਰਾਂ ਅਤੇ ਹੋਰ ਸਟਾਫ ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ਪਹਿਲ ਦੇ ਆਧਾਰ ‘ਤੇ ਭਰਨ ਲਈ ਠੋਸ ਉਪਰਾਲੇ ਕੀਤੇ ਜਾਣ।

by ਮਨਵੀਰ ਰੰਧਾਵਾ
ਜਨਵਰੀ 25, 2023
in ਪੰਜਾਬ
0

Defense Services Welfare: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਚੰਡੀਗੜ੍ਹ ਵਿਖੇ ਰੱਖਿਆ ਸੇਵਾਵਾਂ ਭਲਾਈ ਡਾਇਰੈਕਟੋਰੇਟ ਪੰਜਾਬ ਦਾ ਦੌਰਾ ਕੀਤਾ।

ਰੱਖਿਆ ਸੇਵਾਵਾਂ ਭਲਾਈ, ਪੰਜਾਬ ਦੇ ਪ੍ਰਮੁੱਖ ਸਕੱਤਰ ਵੱਲੋਂ ਜਾਣ-ਪਛਾਣ ਅਤੇ ਸਵਾਗਤੀ ਭਾਸ਼ਣ ਤੋਂ ਬਾਅਦ, ਬ੍ਰਿਗੇਡੀਅਰ ਸਤਿੰਦਰ ਸਿੰਘ (ਸੇਵਾਮੁਕਤ) ਨੇ ਉਨ੍ਹਾਂ ਨੂੰ ਰੱਖਿਆ ਸੇਵਾਵਾਂ ਭਲਾਈ ਡਾਇਰੈਕਟੋਰੇਟ ਦੇ ਕੰਮਕਾਜ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਰੱਖਿਆ ਸੇਵਾਵਾਂ ਦੇ ਡਾਇਰੈਕਟੋਰੇਟ ਵੱਲੋਂ ਪੰਜਾਬ ਦੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ।

ਜੌੜਾਮਾਜਰਾ ਨੇ ਵਿਭਾਗ ਨੂੰ ਕੰਮਕਾਜ ਵਿੱਚ ਆ ਰਹੀਆਂ ਦਿੱਕਤਾਂ ਬਾਰੇ ਵੀ ਚਰਚਾ ਕੀਤੀ। ਉਨ੍ਹਾਂ ਹਦਾਇਤ ਕੀਤੀ ਕਿ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰਾਂ ਅਤੇ ਹੋਰ ਸਟਾਫ ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ਪਹਿਲ ਦੇ ਆਧਾਰ ‘ਤੇ ਭਰਨ ਲਈ ਠੋਸ ਉਪਰਾਲੇ ਕੀਤੇ ਜਾਣ। ਮੰਤਰੀ ਚੇਤਨ ਸਿੰਘ ਜੌੜਾਮਾਜਰਾ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਸਰਹੱਦੀ ਖੇਤਰਾਂ ਵਿੱਚ ਹੋਰ ਪ੍ਰੀ-ਰਿਕਰੂਟਮੈਂਟ ਸੈਂਟਰ ਖੋਲੇ ਜਾਣ ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕੀਤਾ ਜਾ ਸਕੇ।

ਜੌੜਾਮਾਜਰਾ ਨੇ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਪੰਜਾਬ ਸਟੇਟ ਵਾਰ ਹੀਰੋਜ਼ ਮੈਮੋਰੀਅਲ ਅਤੇ ਮਿਊਜੀਅਮ ਬਾਰੇ ਲੋਕ ਬਹੁਤ ਘੱਟ ਜਾਗਰੂਕ ਹਨ। ਉਨ੍ਹਾਂ ਹਦਾਇਤ ਕੀਤੀ ਕਿ ਅਜਾਇਬ ਘਰ ਵਿੱਚ ਰੋਜਾਨਾ ਆਉਣ ਵਾਲੇ ਸੈਲਾਨੀਆਂ ਦੀ ਜਾਗਰੂਕਤਾ ਵਧਾਉਣ ਲਈ ਵੱਖ-ਵੱਖ ਕਦਮ ਚੁੱਕੇ ਜਾਣ।

ਮੰਤਰੀ ਨੇ ਇਹ ਵੀ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਜਲਦ ਹੀ ਕਪੂਰਥਲਾ ਵਿਖੇ ਮੌਜੂਦਾ ਸੈਨਿਕ ਸਕੂਲ ਦਾ ਮੈਮੋਰੈਂਡੰਮ ਸਹੀਬੱਧ ਕਰਨ ਅਤੇ ਨਵਾਂ ਸੈਨਿਕ ਸਕੂਲ ਖੋਲਣ ਦਾ ਮੁੱਦਾ ਕੇਂਦਰ ਸਰਕਾਰ ਕੋਲ ਉੱਚ ਪੱਧਰ ‘ਤੇ ਉਠਾਏਗੀ।

ਮੰਤਰੀ ਨੇ ਪੈਸਕੋ ਵੱਲੋਂ ਸਾਬਕਾ ਫੌਜੀਆ (ਈਐਸਐਮ) ਲਈ ਭਲਾਈ ਸੰਸਥਾ ਵਜੋਂ ਕੀਤੇ ਜਾ ਰਹੇ ਕੰਮਾਂ ਦੀ ਵੀ ਸ਼ਲਾਘਾ ਕੀਤੀ। ਉਨਾਂ ਸਰਕਾਰੀ ਸੰਸਥਾਵਾਂ ਵਿੱਚ ਸਾਬਕਾ ਫੌਜੀਆਂ ਲਈ ਹੋਰ ਅਸਾਮੀਆਂ ਲਈ ਪੈਸਕੋ ਨੂੰ ਭਰੋਸਾ ਦਿਵਾਇਆ। ਉਨਾਂ ਨੇ ਪੈਸਕੋ ਨੂੰ ਕਿਰਾਏ ਦੀ ਰਿਹਾਇਸ਼ ਦੇ ਬੋਝ ਨੂੰ ਘਟਾਉਣ ਲਈ ਵਾਧੂ ਪੀਵੀਟੀਆਈਜ ਦੀ ਯੋਜਨਾ ਬਣਾਉਣ ਅਤੇ ਪੀਵੀਟੀਆਈ ਮੁਹਾਲੀ ਨੂੰ ਸੈਕਟਰ 82 ਵਿੱਚ ਤਬਦੀਲ ਕਰਨ ਦੇ ਨਿਰਦੇਸ਼ ਦਿੱਤੇ। ਉਨਾਂ ਹਦਾਇਤ ਕੀਤੀ ਕਿ ਪੰਜਾਬ ਅਤੇ ਚੰਡੀਗੜ ਦੇ ਡੀਸੀ ਰੇਟਾਂ ਵਿਚਕਾਰ ਪੇਅ ਪੈਰਿਟੀ ਘਟਾਉਣ ਲਈ ਮਾਮਲਾ ਸਬੰਧਤ ਅਧਿਕਾਰੀਆਂ ਕੋਲ ਉਠਾਇਆ ਜਾਵੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Chetan Singh Jauramajracm bhagwant mannDefence Services Welfare PunjabMinister Defence Services Welfare Punjabpro punjab tvpunjab governmentpunjab news
Share220Tweet137Share55

Related Posts

ਹਿਮਾਚਲ ਦੇ PWD ਮੰਤਰੀ ਵਿਕਰਮਾਦਿਤਿਆ ਨੇ ਪੰਜਾਬ ਦੀ ਡਾ. ਅਮਰੀਨ ਕੌਰ ਨਾਲ ਕਰਵਾਇਆ ਵਿਆਹ

ਸਤੰਬਰ 22, 2025

‘ਆਪ’ ਨੇਤਾ ਸੁਖਵਿੰਦਰ ਸਿੰਘ ਛਿੰਦਾ ਦੇ ਘਰ ‘ਤੇ ਹੋਇਆ ਹਮ*ਲਾ

ਸਤੰਬਰ 22, 2025

CM ਮਾਨ ਦਾ ਐਲਾਨ ਨੇ 10 ਲੱਖ ਦੇ ਸਿਹਤ ਬੀਮਾ ਸਕੀਮ ਨੂੰ ਲੈ ਕੇ ਕੀਤਾ ਵੱਡਾ ਐਲਾਨ

ਸਤੰਬਰ 22, 2025

ਪੰਜਾਬੀ ਸੰਗੀਤ ਇੰਡਸਟਰੀ ਦੇ ਬਾਦਸ਼ਾਹ ਅਹੂਜਾ ਦਾ ਅੱਜ ਹੋਵੇਗਾ ਸਸਕਾਰ, ਕੱਲ੍ਹ ਮੋਹਾਲੀ ਵਿਖੇ ਲਏ ਸਨ ਆਖਰੀ ਸਾਹ

ਸਤੰਬਰ 22, 2025

ਅੰਮ੍ਰਿਤਸਰ : ਸਿਵਲ ਹਸਪਤਾਲ ਦੇ ਬਲੱਡ ਬੈਂਕ ‘ਚ ਲੱਗੀ ਭਿਆਨਕ ਅੱ*ਗ, ਬੱਚਿਆਂ ਨੂੰ ਗੋਦ ‘ਚ ਚੁੱਕ ਕੇ ਭੱਜੇ ਲੋਕ

ਸਤੰਬਰ 22, 2025

ਨਹੀਂ ਰਹੇ ਪੰਜਾਬ ਦੇ ਸਾਬਕਾ ਕੈਬਿਨਟ ਮੰਤਰੀ ਹਰਮੇਲ ਸਿੰਘ ਟੌਹੜਾ

ਸਤੰਬਰ 21, 2025
Load More

Recent News

ਹਿਮਾਚਲ ਦੇ PWD ਮੰਤਰੀ ਵਿਕਰਮਾਦਿਤਿਆ ਨੇ ਪੰਜਾਬ ਦੀ ਡਾ. ਅਮਰੀਨ ਕੌਰ ਨਾਲ ਕਰਵਾਇਆ ਵਿਆਹ

ਸਤੰਬਰ 22, 2025

‘ਆਪ’ ਨੇਤਾ ਸੁਖਵਿੰਦਰ ਸਿੰਘ ਛਿੰਦਾ ਦੇ ਘਰ ‘ਤੇ ਹੋਇਆ ਹਮ*ਲਾ

ਸਤੰਬਰ 22, 2025

ਏਅਰ ਇੰਡੀਆ ਕਰੈਸ਼ ਰਿਪੋਰਟ ‘ਚ ਪਾਇਲਟ ਦੇ “ਫਿਊਲ ਕੱਟ-ਆਫ” ਦੇ ਜ਼ਿਕਰ ‘ਤੇ ਸੁਪਰੀਮ ਕੋਰਟ ਦਾ ਵੱਡਾ ਬਿਆਨ

ਸਤੰਬਰ 22, 2025

Heart Attack ਆਉਣ ਤੋਂ ਪਹਿਲਾਂ ਸਰੀਰ ‘ਚ ਕਿਹੜੇ ਲੱਛਣ ਦਿਖਾਈ ਦਿੰਦੇ ਹਨ ? ਮਾਹਿਰਾਂ ਜਾਣੋ

ਸਤੰਬਰ 22, 2025

CM ਮਾਨ ਦਾ ਐਲਾਨ ਨੇ 10 ਲੱਖ ਦੇ ਸਿਹਤ ਬੀਮਾ ਸਕੀਮ ਨੂੰ ਲੈ ਕੇ ਕੀਤਾ ਵੱਡਾ ਐਲਾਨ

ਸਤੰਬਰ 22, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.