ਸੋਮਵਾਰ, ਨਵੰਬਰ 10, 2025 05:28 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਚੇਤਨ ਸਿੰਘ ਜੌੜਾ ਮਾਜਰਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਨੇ ਸਿਵਿਲ ਹਸਪਤਾਲਾਂ ਦਾ ਲਿਆ ਜਾਇਜਾ,ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ

ਸ. ਚੇਤਨ ਸਿੰਘ ਜੌੜਾ ਮਾਜਰਾ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ਼ ਅਤੇ ਚੋਣ ਮੰਤਰੀ ਪੰਜਾਬ ਨੇ ਅੱਜ ਸਿਵਿਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਦਾ ਜਾਇਜਾ ਲਿਆ, ਮਰੀਜਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਬੁਨਿਆਦੀ ਢਾਂਚੇ ਸਬੰਧੀ ਜਾਣਕਾਰੀ ਹਾਸਲ ਕੀਤੀ।

by Gurjeet Kaur
ਸਤੰਬਰ 17, 2022
in Featured News, ਪੰਜਾਬ
0
ਚੇਤਨ ਸਿੰਘ ਜੌੜਾ ਮਾਜਰਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਨੇ ਸਿਵਿਲ ਹਸਪਤਾਲਾਂ ਦਾ ਲਿਆ ਜਾਇਜਾ,ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ

ਚੇਤਨ ਸਿੰਘ ਜੌੜਾ ਮਾਜਰਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਨੇ ਸਿਵਿਲ ਹਸਪਤਾਲਾਂ ਦਾ ਲਿਆ ਜਾਇਜਾ,ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ

ਸ. ਚੇਤਨ ਸਿੰਘ ਜੌੜਾ ਮਾਜਰਾ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ਼ ਅਤੇ ਚੋਣ ਮੰਤਰੀ ਪੰਜਾਬ ਨੇ ਅੱਜ ਸਿਵਿਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਦਾ ਜਾਇਜਾ ਲਿਆ, ਮਰੀਜਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਬੁਨਿਆਦੀ ਢਾਂਚੇ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਤੇ ਹਲਕਾ ਵਿਧਾਇਕ ਸ.ਜਗਦੀਪ ਸਿੰਘ ਕਾਕਾ ਬਰਾੜ, ਸ੍ਰੀ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ, ਡਾ.ਸਚਿਨ ਗੁਪਤਾ ਐਸ.ਐਸ.ਪੀ., ਸਿਵਿਲ ਸਰਜਨ ਡਾ.ਰੰਜੂ ਸਿੰਗਲਾ, ਸ੍ਰੀ ਗਗਨਦੀਪ ਸਿੰਘ ਐਸ.ਡੀ.ਐਮ,ਡਾ. ਭੁਪਿੰਦਰਜੀਤ ਕੌਰ,ਜ਼ਸਨ ਬਰਾੜ ਜਿ਼ਲ੍ਹਾ ਪ੍ਰਧਾਨ, ਜਗਦੇਵ ਸਿੰਘ ਬਾਂਮ,

ਇਸ ਮੌਕੇ ਤੇ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਜੰਗੀ ਪੱਧਰੀ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਦੀ ਭਰਤੀ ਕੀਤੀ ਜਾ ਰਹੀ ਅਤੇ ਸਰਕਾਰੀ ਹਸਪਤਾਲਾਂ ਨੂੰ ਬੁਨਿਆਦੀ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ, ਤਾਂ ਜ਼ੋ ਲੋੜਵੰਦ ਵਿਅਕਤੀ ਸਰਕਾਰੀ ਹਸਪਤਾਲਾਂ ਵਿੱਚ ਆਪਣਾ ਇਲਾਜ ਕਰਵਾ ਸਕਣ।

ਉਹਨਾਂ ਸਰਕਾਰ ਦੀ ਉਪਲਬੱਧੀ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਰਹੱਦਾਂ ਤੇ ਸ਼ਹੀਦ ਹੋਣ ਵਾਲੇ ਫੌਜੀਆਂ ਦੇ ਵਾਰਸਾਂ ਨੂੰ ਇੱਕ ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਰਹੀ, ਸਰਕਾਰ ਵਲੋਂ 20 ਹਜ਼ਾਰ ਕਰਮਚਾਰੀ ਭਰਤੀ ਕੀਤੇ ਗਏ ਹਨ ਅਤੇ 9 ਹਜ਼ਾਰ ਕੱਚੇ ਕਾਮਿਆਂ ਨੂੰ ਪੱਕਾ ਕੀਤਾ ਗਿਆ ਹੈ ਅਤੇ 200 ਦੇ ਕਰੀਬ ਗੈਂਗਸਟਰਾਂ ਨੂੰ ਕਾਬੂ ਕੀਤਾ ਗਿਆ ਹੈ। ਉਹਨਾਂ ਖੁਸ਼ੀ ਜਾਹਿਰ ਕੀਤੀ ਕਿ ਸਿਵਿਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਦੀ ਬਿਲਡਿੰਗ ਸਾਫ ਸੁੱਥਰੀ ਹੈ ਅਤੇ ਇੱਥੇ ਡਾਇਲਸਿਸ ਦੀਆਂ ਤਿੰਨ ਮਸ਼ੀਨਾਂ (ਗੁਰਦੇ ਦੀਆਂ ਬਿਮਾਰੀਆਂ ਸਬੰਧੀ) ਉਪਬਲੱਧ ਹਨ ਤਾਂ ਜ਼ੋ ਲੋੜਵੰਦਾਂ ਵਿਅਕਤੀਆਂ ਨੂੰ ਆਪਣਾ ਸਸਤਾ ਡਾਇਲਸਿਸ ਕਰਵਾ ਸਕਣਾ। ਆਪਣੇ ਇਸ ਦੌਰੇ ਦੌਰਾਨ ਉਹਨਾ ਸਿਵਿਲ ਹਸਪਤਾਲ ਮਲੋਟ ਦਾ ਵੀ ਜਾਇਜਾ ਲਿਆ ਅਤੇ ਮਰੀਜਾਂ ਦੀਆਂ ਸਮੱਸਿਆਵਾਂ ਸੁਣੀਆਂ।

Share204Tweet128Share51

Related Posts

ਇਕੱਲੀ ਯੂਨੀਵਰਸਿਟੀ ਹੀ ਨਹੀਂ, ਚੰਡੀਗੜ੍ਹ ਵੀ ਸਾਡਾ, ਉਹ ਵੀ ਲੈਣਾ : ਬਲਬੀਰ ਰਾਜੇਵਾਲ

ਨਵੰਬਰ 10, 2025

ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਕਸ਼ਮੀਰ ਦੇ ਪੰਡਿਤਾਂ ਨਾਲ ਮੀਟਿੰਗ ਕੀਤੀ ਆਰੰਭ

ਨਵੰਬਰ 10, 2025

ਦਿੱਲੀ ਤੋਂ ਹੈਰਾਨ ਕਰਨ ਵਾਲੀ ਰਿਪੋਰਟ: ਪ੍ਰਦੂਸ਼ਣ ਬੱਚਿਆਂ ਦੀ ਸਿਹਤ ਲਈ ਵੱਡਾ ਖ਼ਤਰਾ

ਨਵੰਬਰ 10, 2025

Internet ਤੋਂ ਬਿਨਾਂ ਵੀ ਹੋ ਸਕਦੀ ਹੈ UPI Payment, ਜਾਣੋ ਇਹ ਤਰੀਕਾ

ਨਵੰਬਰ 10, 2025

ਪੰਜਾਬ ਯੂਨੀਵਰਸਿਟੀ ‘ਚ ਪ੍ਰਦਰਸ਼ਨ ਦੌਰਾਨ ਵਿਦਿਆਰਥੀਆਂ ਅਤੇ ਪੁਲਿਸ ਵਿਚਕਾਰ ਹੋਈ ਝੜਪ

ਨਵੰਬਰ 10, 2025

ਰਾਜ ਦੇ ਸਾਰੇ ਸਕੂਲਾਂ ਵਿੱਚ ‘ਵੰਦੇ ਮਾਤਰਮ’ ਗਾਉਣਾ ਹੋਵੇਗਾ ਲਾਜ਼ਮੀ

ਨਵੰਬਰ 10, 2025
Load More

Recent News

ਇਕੱਲੀ ਯੂਨੀਵਰਸਿਟੀ ਹੀ ਨਹੀਂ, ਚੰਡੀਗੜ੍ਹ ਵੀ ਸਾਡਾ, ਉਹ ਵੀ ਲੈਣਾ : ਬਲਬੀਰ ਰਾਜੇਵਾਲ

ਨਵੰਬਰ 10, 2025

ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਕਸ਼ਮੀਰ ਦੇ ਪੰਡਿਤਾਂ ਨਾਲ ਮੀਟਿੰਗ ਕੀਤੀ ਆਰੰਭ

ਨਵੰਬਰ 10, 2025

ਦਿੱਲੀ ਤੋਂ ਹੈਰਾਨ ਕਰਨ ਵਾਲੀ ਰਿਪੋਰਟ: ਪ੍ਰਦੂਸ਼ਣ ਬੱਚਿਆਂ ਦੀ ਸਿਹਤ ਲਈ ਵੱਡਾ ਖ਼ਤਰਾ

ਨਵੰਬਰ 10, 2025

Internet ਤੋਂ ਬਿਨਾਂ ਵੀ ਹੋ ਸਕਦੀ ਹੈ UPI Payment, ਜਾਣੋ ਇਹ ਤਰੀਕਾ

ਨਵੰਬਰ 10, 2025

ਪੰਜਾਬ ਯੂਨੀਵਰਸਿਟੀ ‘ਚ ਪ੍ਰਦਰਸ਼ਨ ਦੌਰਾਨ ਵਿਦਿਆਰਥੀਆਂ ਅਤੇ ਪੁਲਿਸ ਵਿਚਕਾਰ ਹੋਈ ਝੜਪ

ਨਵੰਬਰ 10, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.