ਸੋਮਵਾਰ, ਅਗਸਤ 31, 2026 09:40 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

Chetan singh jouramajra :ਆਮ ਆਦਮੀ ਕਲੀਨਿਕ ‘ਚ 41 ਟੈਸਟ ਤੇ ਦਵਾਈਆਂ ਮਿਲਣਗੀਆਂ ਮੁਫ਼ਤ :ਸਿਹਤ ਮੰਤਰੀ ਜੌੜਾਮਾਜਰਾ

by Pro Punjab Admin
ਜੁਲਾਈ 26, 2022
in Featured News, ਪੰਜਾਬ, ਰਾਜਨੀਤੀ
0

Chetan singh jouramajra: ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਇਥੇ ਪ੍ਰੈਸ ਕਾਨਫਰੰਸ ਕਰ ਕੇ ਮੁਹੱਲਾ ਕਲੀਨਿਕਾਂ ਸਬੰਧੀ ਜਾਣਕਾਰੀ ਦਿੱਤੀ। ਕੈਬਨਿਟ ਮੰਤਰੀ ਜੌੜਾਮਾਜਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਵਾਲੀ 15 ਅਗਸਤ ਨੂੰ 75 ਆਮ ਆਦਮੀ ਕਲੀਨਿਕਾਂ  ਨੂੰ ਲੋਕਾਂ ਦੇ ਹਵਾਲੇ ਕਰੇਗੀ।

ਇਨ੍ਹਾਂ ਮੁਹੱਲਾ ਕਲੀਨਿਕਾਂ ਨੂੰ ਹਰ ਜ਼ਿਲ੍ਹੇ ਅਤੇ ਹਰ ਮੁਹੱਲੇ ਤੱਕ ਲਿਜਾਇਆ ਜਾਵੇਗਾ। ਇਨ੍ਹਾਂ ਮੁਹੱਲਾ ਕਲੀਨਿਕਾਂ ਵਿੱਚ 41 ਤਰ੍ਹਾਂ ਦੇ ਟੈਸਟ ਕੀਤੇ ਜਾਣਗੇ ਅਤੇ ਇਸ ਦੇ ਨਾਲ ਹੀ ਹਰ ਤਰ੍ਹਾਂ ਦੀ ਦਵਾਈ ਮੁਫ਼ਤ ਮੁਹੱਈਆ ਕਰਵਾਈ ਜਾਵੇਗੀ। ਸਿਹਤ ਸਹੂਲਤਾਂ ਵਿੱਚ ਸੁਧਾਰ ਅੱਗੇ ਵੀ ਜਾਰੀ ਰਹੇਗੀ।

ਕਈ ਲੋਕਾਂ ਨੂੰ ਇਸ ਗੱਲ ਦਾ ਇਤਰਾਜ਼ ਹੈ ਕਿ ਵੱਡਾ ਹਸਪਤਾਲ ਉਨ੍ਹਾਂ ਦੇ ਘਰ ਦੇ ਨਜ਼ਦੀਕ ਹੀ ਹੈ। ਆਮ ਆਦਮੀ ਕਲੀਨਿਕ ਛੋਟੀ-ਮੋਟੀ ਬਿਮਾਰੀ ਜਿਵੇ ਖੰਘ, ਜ਼ੁਕਾਮ, ਬੁਖਾਰ ਜਾਂ ਬੀਪੀ, ਸ਼ੂਗਰ ਚੈਕ ਕਰਵਾਉਣੀ ਹੈ। ਇਸ ਲਈ ਖੋਲ੍ਹੇ ਗਏ ਹਨ ਤਾਂ ਜੋ ਲੋਕਾਂ ਨੂੰ ਛੋਟੀਆਂ ਬਿਮਾਰੀਆਂ ਲੈ ਵੱਡੇ ਹਸਪਤਾਲਾਂ ਵਿੱਚ ਨਾ ਜਾਣਾ ਪਵੇ।

ਸੇਵਾ ਕੇਂਦਰਾਂ ਨੂੰ ਆਮ ਆਮ ਕਲੀਨਿਕ ਵਿੱਚ ਬਦਲਣ ਉਤੇ 18 ਲੱਖ ਦੀ ਮੁਰੰਮਤ ਦੇ ਸਵਾਲ ਉਪਰ ਮੰਤਰੀ ਨੇ ਕੋਈ ਜਵਾਬ ਨਹੀਂ ਦਿੱਤਾ। ਇਸ ਤੋਂ ਇਲਾਵਾ ਜੌੜਾਮਾਜਰਾ ਮੀਡੀਆ ਦੇ ਸਵਾਲਾਂ ਤੋਂ ਭੱਜਦੇ ਨਜ਼ਰ ਆਏ। ਇਸ ਨੂੰ ਲੈ ਕੇ ਵਿਰੋਧੀ ਧਿਰਾਂ ਮੁਹੱਲਾ ਕਲੀਨਿਕ ਨੂੰ ਲੈ ਕੇ ਭ੍ਰਿਸ਼ਟਾਚਾਰ ਦਾ ਖ਼ਦਸ਼ਾ ਪ੍ਰਗਟਾ ਰਹੀਆਂ ਹਨ।

Tags: Chetan singh jouramajra:HEALTH MINISTERhelath minister chetan singhpunjab news
Share202Tweet126Share50

Related Posts

‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

ਅਗਸਤ 30, 2026

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਕੈਬਨਿਟ ਮੰਤਰੀ

ਅਗਸਤ 29, 2026

ਪੰਜਾਬ ਸਰਕਾਰ ਨੇ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ 181.23 ਕਰੋੜ ਰੁਪਏ ਜਾਰੀ

ਅਗਸਤ 29, 2026

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026

ਸਿਖਲਾਈ ਜਹਾਜ਼ ਹੋਇਆ ਹਾਦਸਾਗ੍ਰਸਤ, ਦੋਵੇਂ ਪਾਇਲਟਾਂ ਦੀ ਮੌਤ

ਅਗਸਤ 27, 2026

ਨੇਪਾਲ ਵਿੱਚ ਹੜ੍ਹ ਕਾਰਨ ਭਾਰੀ ਤਬਾਹੀ, ਲਗਭਗ 160 ਲੋਕਾਂ ਦੀ ਮੌਤ; 133 ਭਾਰਤੀਆਂ ਸਮੇਤ 750 ਤੋਂ ਵੱਧ ਲਾਪਤਾ

ਅਗਸਤ 27, 2026
Load More

Recent News

‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

ਅਗਸਤ 30, 2026

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਕੈਬਨਿਟ ਮੰਤਰੀ

ਅਗਸਤ 29, 2026

ਪੰਜਾਬ ਸਰਕਾਰ ਨੇ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ 181.23 ਕਰੋੜ ਰੁਪਏ ਜਾਰੀ

ਅਗਸਤ 29, 2026

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026

ਸਿਖਲਾਈ ਜਹਾਜ਼ ਹੋਇਆ ਹਾਦਸਾਗ੍ਰਸਤ, ਦੋਵੇਂ ਪਾਇਲਟਾਂ ਦੀ ਮੌਤ

ਅਗਸਤ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.