ਵੀਰਵਾਰ, ਨਵੰਬਰ 19, 2026 04:44 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਛੋਟਾ ਸਿੱਧੂ ਨਿੱਕੇ ਪੈਰੀਂ ਪਹੁੰਚਿਆ ਆਪਣੇ ਵੀਰ ਦੀ ਹਵੇਲੀ, ਪੂਰੇ ਮੂਸੇ ਪਿੰਡ ‘ਚ ਜਸ਼ਨ ਦਾ ਮਾਹੌਲ: ਵੀਡੀਓ

by Gurjeet Kaur
ਮਾਰਚ 23, 2024
in ਪੰਜਾਬ, ਮਨੋਰੰਜਨ
0

ਮਰਹੂਮ ਸਿੱਧੂ ਮੂਸੇਵਾਲਾ ਦੀ ਮਹਿਲ ‘ਚ ਖੁਸ਼ੀ ਨੇ ਫਿਰ ਦਸਤਕ ਦਿੱਤੀ ਹੈ। ਦਰਅਸਲ ਅੱਜ ਮਾਤਾ ਚਰਨ ਕੌਰ ਅਤੇ ਸ਼ੁਭਦੀਪ ਸਿੰਘ ਸਿੱਧੂ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਸਖ਼ਤ ਸੁਰੱਖਿਆ ਵਿਚਕਾਰ ਨਵਜੰਮੇ ਸ਼ੁਭਦੀਪ ਦਾ ਗ੍ਰਹਿ ਪ੍ਰਵੇਸ਼ ਸਮਾਰੋਹ ਮੂਸੇਵਾਲਾ ਦੀ ਹਵੇਲੀ ਵਿੱਚ ਕੀਤਾ ਗਿਆ।

ਛੋਟੇ ਸਿੱਧੂ ਦਾ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਨਵ ਜਨਮੇ ਬੱਚੇ ਸਮੇਤ ਪਰਿਵਾਰ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਿਆ। ਦੋਵਾਂ ਨੂੰ ਹਸਪਤਾਲ ਤੋਂ ਛੁੱਟੀ ਮਿਲਦਿਆਂ ਹੀ ਪਿੰਡ ਦੀਆਂ ਔਰਤਾਂ ਨੇ ਗਿੱਧਾ ਅਤੇ ਭੰਗੜਾ ਪਾ ਕੇ ਖੁਸ਼ੀ ਮਨਾਈ। ਹਵੇਲੀ ਵਿੱਚ ਵਿਆਹ ਵਰਗਾ ਮਾਹੌਲ ਹੈ।

ਤੁਹਾਨੂੰ ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੀ ਮਾਂ ਨੇ ਆਈਵੀਐਫ ਤਕਨੀਕ ਰਾਹੀਂ ਬੇਟੇ ਨੂੰ ਜਨਮ ਦਿੱਤਾ ਹੈ। ਜ਼ਿਕਰਯੋਗ ਹੈ ਕਿ 29 ਮਈ ਦੀ ਸ਼ਾਮ ਨੂੰ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਨ੍ਹਾਂ ਦੇ ਇਕਲੌਤੇ ਪੁੱਤਰ ਦੀ ਮੌਤ ਨੇ ਖੁਸ਼ ਮਾਪਿਆਂ ਦੀ ਜ਼ਿੰਦਗੀ ਬਰਬਾਦ ਕਰ ਦਿੱਤੀ। ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ ਜਨਮ ਨਾਲ ਪਰਿਵਾਰ ਵਿੱਚ ਇੱਕ ਵਾਰ ਫਿਰ ਖੁਸ਼ੀਆਂ ਪਰਤ ਆਈਆਂ ਹਨ।

Tags: balkaur singhBathinda newscharan kaurMoosewala brother bornpunjab newssidhu moosewalaSidhu moosewala haveli
Share247Tweet155Share62

Related Posts

ਪੰਜਾਬ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੰਬਰ 18, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫ਼ੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਨਵੰਬਰ 18, 2026

ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ 7-ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਹਿਰ ਪੈਨਲ ਨਾਲ ਕਰੇਗੀ ਮੁਲਾਕਾਤ

ਨਵੰਬਰ 18, 2026

ਜਲੰਧਰ ਵਿੱਚ ਕਾਂਗਰਸ ਅਤੇ ਭਾਜਪਾ ਨੂੰ ਵੱਡਾ ਝਟਕਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਈ ਪ੍ਰਮੁੱਖ ਆਗੂਆਂ ਦਾ ‘ਆਪ’ ਵਿੱਚ ਕੀਤਾ ਸਵਾਗਤ

ਨਵੰਬਰ 18, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਨਵੰਬਰ 14, 2026

ਸਵੱਛ ਸਰਵੇਖਣ 2025-26 ਵਿੱਚ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ: ਹਰਜੋਤ ਸਿੰਘ ਬੈਂਸ

ਨਵੰਬਰ 14, 2026
Load More

Recent News

ਪੰਜਾਬ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੰਬਰ 18, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫ਼ੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਨਵੰਬਰ 18, 2026

ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ 7-ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਹਿਰ ਪੈਨਲ ਨਾਲ ਕਰੇਗੀ ਮੁਲਾਕਾਤ

ਨਵੰਬਰ 18, 2026

ਜਲੰਧਰ ਵਿੱਚ ਕਾਂਗਰਸ ਅਤੇ ਭਾਜਪਾ ਨੂੰ ਵੱਡਾ ਝਟਕਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਈ ਪ੍ਰਮੁੱਖ ਆਗੂਆਂ ਦਾ ‘ਆਪ’ ਵਿੱਚ ਕੀਤਾ ਸਵਾਗਤ

ਨਵੰਬਰ 18, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਨਵੰਬਰ 14, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result