ਬੁੱਧਵਾਰ, ਅਗਸਤ 26, 2026 01:46 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਲਾਲਚ ਬਦਲੇ ਵੋਟ ਨਾ ਪਾਉਣ ਦੀ ਅਪੀਲ

by Gurjeet Kaur
ਮਈ 5, 2024
in ਪੰਜਾਬ
0

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਸ਼ੁਰੂ ਕੀਤੇ ਗਏ ਪੋਡਕਾਸਟ ਦਾ ਤੀਜਾ ਐਪੀਸੋਡ ਸੋਸ਼ਲ ਮੀਡੀਆ ਦੇ ਅਧਿਕਾਰਤ ਪੇਜ਼ਾਂ (ਫੇਸਬੁੱਕ, ਇੰਸਟਾਗ੍ਰਾਮ, ਐਕਸ ਅਤੇ ਯੂ ਟਿਊਬ) ‘ਤੇ ਰਿਲੀਜ਼ ਕਰ ਦਿੱਤਾ ਗਿਆ ਹੈ। ਇਸ ਐਪੀਸੋਡ ਵਿੱਚ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਚੋਣਾਂ ਦੌਰਾਨ ਵੰਡੀਆਂ ਜਾਣ ਵਾਲੀਆਂ ਮੁਫ਼ਤ ਦੀਆਂ ਵਸਤੂਆਂ, ਨਗਦੀ ਅਤੇ ਹੋਰ ਚੀਜ਼ਾਂ (ਫ੍ਰੀਬੀਜ) ਬਾਬਤ ਬਹੁਤ ਵਿਸਥਾਰ ਵਿਚ ਜਾਣਕਾਰੀ ਦਿੱਤੀ ਹੈ।

ਉਨ੍ਹਾਂ ਨੇ ਪੰਜਾਬ ਦੇ ਵੋਟਰਾਂ ਨੂੰ ਬਿਨਾਂ ਕਿਸੇ ਲਾਲਚ ਦੇ ਆਪਣਾ ਵੋਟ ਪਾਉਣ ਦੀ ਅਪੀਲ ਕੀਤੀ ਹੈ। ਇਸ ਤੋਂ ਇਲਾਵਾ ਸਿਬਿਨ ਸੀ ਨੇ ‘ਨੋਟਾ’ ਬਾਰੇ ਵੀ ਬਹੁਤ ਰੌਚਕ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਪੋਲਿੰਗ ਬੂਥਾਂ ਉੱਤੇ ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਬਹੁਤ ਸਾਰੇ ਬੰਦੋਬਸਤ ਕੀਤੇ ਜਾ ਰਹੇ ਹਨ ਅਤੇ ਵੋਟਰ ਵੀ ਆਪਣੀ ਵੋਟ ਦੀ ਵਰਤੋਂ ਜ਼ਰੂਰ ਕਰਨ।

ਸਿਬਿਨ ਸੀ ਨੇ ਪੋਡਕਾਸਟ ਵਿੱਚ ਲੋਕਾਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਵੀ ਬਹੁਤ ਸਪੱਸ਼ਟ ਸ਼ਬਦਾਂ ਵਿੱਚ ਦਿੱਤੇ ਹਨ। ਉਨ੍ਹਾਂ ਨੇ ਅਪੀਲ ਕੀਤੀ ਹੈ ਕਿ ਚੋਣਾਂ ਬਾਬਤ ਤਾਜ਼ੀ ਅਤੇ ਪੁਖਤਾ ਜਾਣਕਾਰੀ ਹਾਸਲ ਕਰਨ ਲਈ ਮੁੱਖ ਚੋਣ ਅਧਿਕਾਰੀ ਦੇ ਦਫਤਰ ਵੱਲੋਂ ਚਲਾਏ ਜਾ ਰਹੇ ਸੋਸ਼ਲ ਮੀਡੀਆ ਦੇ ਅਧਿਕਾਰਤ ਪੇਜ਼ਾਂ (ਫੇਸਬੁੱਕ, ਇੰਸਟਾਗ੍ਰਾਮ, ਐਕਸ ਅਤੇ ਯੂ ਟਿਊਬ) ਨੂੰ ਜ਼ਰੂਰ ਫਾਲੋ/ਸਬਸਕ੍ਰਾਈਬ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਵਟਸਐਪ ਉੱਤੇ ਵੀ ‘ਚੀਫ਼ ਇਲੈਕਟੋਰਲ ਆਫਿਸਰ, ਪੰਜਾਬ’ ਦੇ ਨਾਮ ਨਾਲ ਇਕ ਚੈਨਲ ਬਣਾਇਆ ਗਿਆ ਹੈ, ਜਿੱਥੇ ਲੋਕ ਸਭਾ ਚੋਣਾਂ 2024 ਨਾਲ ਸਬੰਧਤ ਅਹਿਮ ਜਾਣਕਾਰੀਆਂ ਸ਼ੇਅਰ ਕੀਤੀਆਂ ਜਾ ਰਹੀਆਂ ਹਨ।

Tags: 2024 Lok Sabha Election2024 Loksabha ElectionChief Electoral Officer of Punjab Sibin CElection 2024latest newspro punjab tvPunjab Chief Electoral Officer Sibin C
Share232Tweet145Share58

Related Posts

ਸੰਸਦ ਮੈਂਬਰ ਸਤਨਾਮ ਸੰਧੂ ਨੇ ਸੰਸਦ ਵਿੱਚ ਪੰਜਾਬ ਦੇ ਮੂਲ ਮੁੱਦੇ ਉਠਾਉਣ ਦੀ ਆਪਣੀ ਪਰੰਪਰਾ ਜਾਰੀ ਰੱਖੀ

ਅਗਸਤ 25, 2026

ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਗਸਤ 24, 2026

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

ਅਗਸਤ 24, 2026

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026
Load More

Recent News

ਸੰਸਦ ਮੈਂਬਰ ਸਤਨਾਮ ਸੰਧੂ ਨੇ ਸੰਸਦ ਵਿੱਚ ਪੰਜਾਬ ਦੇ ਮੂਲ ਮੁੱਦੇ ਉਠਾਉਣ ਦੀ ਆਪਣੀ ਪਰੰਪਰਾ ਜਾਰੀ ਰੱਖੀ

ਅਗਸਤ 25, 2026

ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਗਸਤ 24, 2026

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

ਅਗਸਤ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.