Bhagwant Mann: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ ਨੂੰ ਫਾਜ਼ਿਲਕਾ ਜਾਣਗੇ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਹੱਦੀ ਪਿੰਡਾਂ ਨੂੰ ਪੀਣ ਵਾਲੇ ਸਾਫ ਪਾਣੀ ਮੁਹੱਈਆ ਕਰਾਉਣ ਦੀ ਯੋਜਨਾ ਦਾ ਨੀਂਹ ਪੱਥਰ ਰੱਖਣਗੇ।
ਪਿੰਡਾਂ ਦੇ ਲੋਕਾਂ ਨੂੰ ਪੀਣ ਲਈ ਸਾਫ ਪਾਣੀ ਮੁਹੱਈਆ ਕਰਾਉਣ ਲਈ 578.28 ਕਰੋੜ ਰੁਪਏ ਦੀ ਲਾਗਤ ਨਾਲ ਪ੍ਰੋਜੈਕਟ ਤਿਆਰ ਹੋਵੇਗਾ। ਇਸ ਪ੍ਰੋਜੈਕਟ ਨਾਲ 122 ਪਿੰਡਾਂ ਅਤੇ 15 ਢਾਣੀਆਂ ਨੂੰ ਪਾਈਪ ਲਾਈਨ ਰਾਹੀਂ ਪੀਣ ਲਈ ਸਾਫ ਪਾਣੀ ਮਿਲੇਗਾ। ਇਸ ਪ੍ਰੋਜੈਕਟ ਤਹਿਤ ਕਰੀਬ 700 ਕਿਲੋਮੀਟਰ ਪਾਈਪ ਲਾਈਨ ਵਿਛਾਈ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h