ਸ਼ੁੱਕਰਵਾਰ, ਮਈ 9, 2025 10:48 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਆਪ ਪੰਜਾਬ ਇਕਾਈ ਦੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਸਹੁੰ ਚੁਕਾਈ

Bhagwant Mann ਨੇ ਮਿਉਂਸਿਪਲ ਭਵਨ ਵਿੱਚ ਪਾਰਟੀ ਵੱਲੋਂ ਸਹੁੰ ਚੁੱਕ ਸਮਾਗਮ ਦਾ ਆਯੋਜਨ ਕੀਤਾ ਗਿਆ।

by ਮਨਵੀਰ ਰੰਧਾਵਾ
ਅਗਸਤ 7, 2023
in ਪੰਜਾਬ, ਵੀਡੀਓ
0

AAP Punjab Unit: ਪੰਜਾਬ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਆਪ ਪੰਜਾਬ ਇਕਾਈ ਦੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਸਹੁੰ ਚੁਕਾਈ। ਸੋਮਵਾਰ ਨੂੰ ਚੰਡੀਗੜ੍ਹ ਸੈਕਟਰ- 35 ਮਿਉਂਸਿਪਲ ਭਵਨ ਵਿੱਚ ਪਾਰਟੀ ਵੱਲੋਂ ਸਹੁੰ ਚੁੱਕ ਸਮਾਗਮ ਦਾ ਆਯੋਜਨ ਕੀਤਾ ਗਿਆ।

ਸਹੁੰ ਸਮਾਗਮ ਵਿੱਚ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਵਿਸ਼ੇਸ਼ ਤੌਰ ‘ਤੇ ਪਾਰਟੀ ਦੇ ਉੱਘੇ ਨੇਤਾ ਅਤੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੂੰ ਸੂਬਾ ਕਾਰਜਕਾਰੀ ਪ੍ਰਧਾਨ, ਜਗਰੂਪ ਸਿੰਘ ਸੇਖਵਾਂ ਨੂੰ ਸੂਬਾ ਜਨਰਲ ਸਕੱਤਰ, ਦਵਿੰਦਰਜੀਤ ਸਿੰਘ ਲਾਡੀ ਢੋਂਸ ਨੂੰ ਸੂਬਾ ਯੂਥ ਵਿੰਗ ਪ੍ਰਧਾਨ ਦੇ ਅਹੁਦੇ ਦੀ ਸਹੁੰ ਚੁਕਵਾਈ। ਉੱਥੇ ਹੀ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਜਸਵੀਰ ਸਿੰਘ ਰਾਜਾ ਗਿੱਲ, ਜਗਦੀਪ ਸਿੰਘ ਕਾਕਾ ਬਰਾੜ ਅਤੇ ਤਰੁਣਪ੍ਰੀਤ ਸਿੰਘ ਨੂੰ ਸੂਬਾ ਉਪ-ਪ੍ਰਧਾਨ ਦੇ ਤੌਰ ‘ਤੇ ਸਹੁੰ ਚੁਕਵਾਈ।

CM @BhagwantMann AAP ਦੀ ਪੰਜਾਬ ਇਕਾਈ ਦੇ ਨਵ-ਨਿਯੁਕਤ ਅਹੁਦੇਦਾਰਾਂ ਦੇ ਸਹੁੰ ਚੁੱਕ ਸਮਾਗਮ ’ਚ ਸ਼ਾਮਿਲ ਹੋਏ!

ਪਾਰਟੀ ਪ੍ਰਧਾਨ ਹੋਣ ਦੇ ਨਾਤੇ ਉਨ੍ਹਾਂ ਨੇ ਸਾਰਿਆਂ ਨੂੰ ਵਧਾਈਆਂ ਤੇ ਸ਼ੁੱਭਕਾਮਾਨਾਵਾਂ ਦਿੱਤੀਆਂ।

ਨਵੇਂ ਅਹੁਦੇਦਾਰਾਂ ਨੂੰ ਹੋਰ ਵੀ ਮਿਹਨਤ ਨਾਲ ਤਕੜੇ ਹੋ ਕੇ ਲੋਕਾਂ ਲਈ ਕੰਮ ਕਰਨ ਲਈ ਕਿਹਾ। ਟੀਮ ‘ਰੰਗਲਾ ਪੰਜਾਬ’ ਪੰਜਾਬੀਆਂ ਦੀ… pic.twitter.com/N6NDcoac7d

— AAP Punjab (@AAPPunjab) August 7, 2023

ਸਮਾਰੋਹ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਪਾਰਟੀ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ ਅਤੇ ਸੂਬੇ ਵਿੱਚ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਅਗਲੀ ਚੋਣਾਂ ਨੂੰ ਲੈ ਕੇ ਪਾਰਟੀ ਦੀਆਂ ਰਣਨੀਤੀਆਂ ਉੱਤੇ ਗੰਭੀਰ ਚਰਚਾ ਕੀਤੀ। ਬੈਠਕ ਵਿੱਚ ਸੂਬਾ ਪ੍ਰਧਾਨ ਭਗਵੰਤ ਮਾਨ ਤੋਂ ਇਲਾਵਾ ਆਮ ਆਦਮੀ ਪਾਰਟੀ ਪੰਜਾਬ ਮਾਮਲਿਆਂ ਦੇ ਪ੍ਰਭਾਰੀ ਜਰਨੈਲ ਸਿੰਘ ਅਤੇ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵੀ ਮੌਜੂਦ ਰਹੇ।

ਪਾਰਟੀ ਦੇ ਅਹੁਦੇਦਾਰਾਂ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਮੀਡੀਆ ਦੇ ਰੂ-ਬ-ਰੂ ਹੁੰਦੇ ਹੋਏ CM @BhagwantMann ਜੀ | Live https://t.co/3ggTEgaN8u

— AAP Punjab (@AAPPunjab) August 7, 2023

ਬੈਠਕ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਇਕਾਈ ਦੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਮੈਨੂੰ ਪੂਰੀ ਉਮੀਦ ਹੈ ਕਿ ਸਾਡੀ ਨਵੀਂ ਟੀਮ ਆਮ ਆਦਮੀ ਪਾਰਟੀ ਨੂੰ ਪੰਜਾਬ ਵਿੱਚ ਸੰਗਠਨਾਤਮਕ ਤੌਰ ਉੱਤੇ ਹੋਰ ਮਜ਼ਬੂਤੀ ਪ੍ਰਦਾਨ ਕਰੇਗੀ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਨੂੰ ਪੰਜਾਬ ਦੇ ਘਰ-ਘਰ ਤੱਕ ਪਹੁੰਚਾਏਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: aap punjabAAP Punjab UnitBhagwant Mannpro punjab tvPunjab CMpunjab newspunjabi news
Share212Tweet133Share53

Related Posts

ਪੰਜਾਬ ਦੇ ਇਸ ਜ਼ਿਲ੍ਹੇ ‘ਚ ਬੰਦ ਹੋਇਆ ਇੰਟਰਨੈੱਟ, ਪ੍ਰਸ਼ਾਸ਼ਨ ਵੱਲੋਂ ਐਡਵਾਇਜ਼ਰੀ ਜਾਰੀ

ਮਈ 9, 2025

ਪ੍ਰਸ਼ਾਸ਼ਨ ਨੇ ਜਾਰੀ ਕੀਤੀ ਐਡਵਾਇਜ਼ਰੀ ਲੋਕਾਂ ਨੂੰ ਸਾਵਧਾਨ ਰਹਿਣ ਦੀ ਦਿੱਤੀ ਸਲਾਹ

ਮਈ 9, 2025

ਪੰਜਾਬ ਹਰਿਆਣਾ ਦੇ ਪਾਣੀ ਵਿਵਾਦ ਵਿਚਾਲੇ ਨੰਗਲ ਡੈਮ ਪਹੁੰਚੇ CM ਮਾਨ

ਮਈ 8, 2025

ਪਾਣੀ ‘ਤੇ ਤਕਰਾਰ ਵਿਚਕਾਰ ਮੰਤਰੀ ਹਰਜੋਤ ਬੈਂਸ ਦੀ BBMB ਤੇ ਵੱਡੀ ਕਾਰਵਾਈ

ਮਈ 8, 2025

ਪੰਜਾਬ ਦੇ ਇਹਨਾਂ ਜ਼ਿਲਿਆਂ ਦੇ ਸਕੂਲ ਹੋਏ ਬੰਦ, ਜਾਣੋ ਲਿਸਟ

ਮਈ 8, 2025

ਭਾਰਤ-ਪਾਕਿ ਦੇ ਤਣਾਅਪੂਰਨ ਹਲਾਤਾਂ ਨੂੰ ਦੇਖਦੇ ਹੋਏ ਸ਼੍ਰੋਮਣੀ ਕਮੇਟੀ ਦਾ ਐਲਾਨ

ਮਈ 8, 2025
Load More

Recent News

ਪੰਜਾਬ ਦੇ ਇਸ ਜ਼ਿਲ੍ਹੇ ‘ਚ ਬੰਦ ਹੋਇਆ ਇੰਟਰਨੈੱਟ, ਪ੍ਰਸ਼ਾਸ਼ਨ ਵੱਲੋਂ ਐਡਵਾਇਜ਼ਰੀ ਜਾਰੀ

ਮਈ 9, 2025

ਪ੍ਰਸ਼ਾਸ਼ਨ ਨੇ ਜਾਰੀ ਕੀਤੀ ਐਡਵਾਇਜ਼ਰੀ ਲੋਕਾਂ ਨੂੰ ਸਾਵਧਾਨ ਰਹਿਣ ਦੀ ਦਿੱਤੀ ਸਲਾਹ

ਮਈ 9, 2025

ਭਾਰਤ ਦੇ ਅਸਮਾਨ ਦਾ ਸਭ ਤੋਂ ਖਤਰਨਾਕ ਸ਼ਿਕਾਰੀ ਹੈ S-400 ‘SUDARSHAN’

ਮਈ 8, 2025

ਭਾਰਤ ਪਾਕਿ ਦੇ ਵੱਧਦੇ ਤਣਾਅ ਨੂੰ ਦੇਖਦੇ ਹੋਏ US ਨੇ ਜਾਰੀ ਕੀਤੀ ਐਡਵਾਇਜ਼ਰੀ

ਮਈ 8, 2025

UGC ਨੇ ਯੂਨੀਵਰਸਿਟੀਆਂ ਨੂੰ ਜਾਰੀ ਕੀਤੇ ਨਵੇਂ ਨਿਰਦੇਸ਼, ਹੁਣ ਵਿਦਿਆਰਥੀ ਲੈ ਸਕਦੇ ਹਨ ਕੋਈ ਵੀ ਕੋਰਸ

ਮਈ 8, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.