ਸੋਮਵਾਰ, ਅਗਸਤ 31, 2026 09:03 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੁੱਖ ਮੰਤਰੀ ਭਗਵੰਤ ਮਾਨ ਸੰਸਦ ਮੈਂਬਰਾਂ ਦੇ ਸਹੁੰ ਚੁੱਕ ਸਮਾਗਮ ‘ਚ ਹੋਏ ਸ਼ਾਮਿਲ ,”ਆਪ” ਦੇ ਨਵੇਂ ਬਣੇ ਤਿੰਨਾਂ ਸੰਸਦ ਮੈਂਬਰਾਂ ਨਾਲ ਕੀਤੀ ਮੁਲਾਕਾਤ

by Gurjeet Kaur
ਜੂਨ 25, 2024
in ਪੰਜਾਬ
0

25 ਜੂਨ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੰਗਲਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਤਿੰਨ ਨਵੇਂ ਚੁਣੇ ਗਏ ਸੰਸਦ ਮੈਂਬਰਾਂ ਗੁਰਮੀਤ ਸਿੰਘ ਮੀਤ ਹੇਅਰ, ਮਲਵਿੰਦਰ ਸਿੰਘ ਕੰਗ ਅਤੇ ਡਾ. ਰਾਜਕੁਮਾਰ ਚੱਬੇਵਾਲ ਦੇ ਸਹੁੰ ਚੁੱਕ ਸਮਾਗਮ ਲਈ ਸੰਸਦ ਪਹੁੰਚੇ ਅਤੇ ਉਨ੍ਹਾਂ ਦੇ ਤਿੰਨਾਂ ਸੰਸਦ ਮੈਂਬਰਾਂ ਨੂੰ ਅਧਿਕਾਰਤ ਤੌਰ ‘ਤੇ ਸੰਸਦ ਮੈਂਬਰ ਬਣਨ ‘ਤੇ ਵਧਾਈ ਦਿੱਤੀ।

ਸੰਸਦ ਦੇ ਬਾਹਰ ਮੀਡੀਆ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਡੇ ਤਿੰਨੇ ਸੰਸਦ ਮੈਂਬਰ ਬਹੁਤ ਹੀ ਤਜਰਬੇਕਾਰ ਅਤੇ ਸੂਝਵਾਨ ਹਨ। ਉਹ ਪੰਜਾਬ ਦੇ ਮਸਲਿਆਂ ਤੋਂ ਚੰਗੀ ਤਰ੍ਹਾਂ ਜਾਣੂ ਹਨ। ਉਹ ਜਾਣਦੇ ਹਨ ਕਿ ਕੰਮ ਕਿਵੇਂ ਕਰਵਾਉਣਾ ਹੈ। ਮੀਤ ਹੇਅਰ ਪੰਜਾਬ ਸਰਕਾਰ ਵਿੱਚ ਦੋ ਵਾਰ ਵਿਧਾਇਕ ਅਤੇ ਕਈ ਵਿਭਾਗਾਂ ਦੇ ਮੰਤਰੀ ਰਹਿ ਚੁੱਕੇ ਹਨ।

ਮਲਵਿੰਦਰ ਕੰਗ ਲੰਬੇ ਸਮੇਂ ਤੋਂ ਰਾਜਨੀਤੀ ਵਿੱਚ ਸਰਗਰਮ ਹਨ। ਉਹ ਵਿਦਿਆਰਥੀ ਰਾਜਨੀਤੀ ਦੇ ਸਮੇਂ ਤੋਂ ਹੀ ਸਮਾਜਕ ਕੰਮਾਂ ਵਿੱਚ ਸ਼ਾਮਲ ਹਨ ਅਤੇ ਪਿਛਲੇ ਦੋ ਸਾਲਾਂ ਤੋਂ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਵਜੋਂ ਕੰਮ ਕਰ ਰਹੇ ਹਨ। ਡਾ. ਰਾਜਕੁਮਾਰ ਚੱਬੇਵਾਲ ਦੋ ਵਾਰ ਵਿਧਾਇਕ ਵੀ ਰਹਿ ਚੁੱਕੇ ਹਨ। ਉਨ੍ਹਾਂ ਨੇ ਆਪਣੇ ਇਲਾਕੇ ਦੇ ਆਮ ਅਤੇ ਗ਼ਰੀਬ ਲੋਕਾਂ ਲਈ ਬਹੁਤ ਕੰਮ ਕੀਤੇ ਹਨ। ਉਨ੍ਹਾਂ ਦਾ ਤਜਰਬਾ ਸੰਸਦ ਵਿਚ ਵੀ ਲਾਭਦਾਇਕ ਹੋਵੇਗਾ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਤਿੰਨੇ ਸੰਸਦ ਮੈਂਬਰ ਪਾਰਲੀਮੈਂਟ ਵਿੱਚ ਪੰਜਾਬ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨਗੇ ਅਤੇ ਸੂਬੇ ਦੇ ਆਮ ਲੋਕਾਂ ਦੇ ਮਸਲੇ ਸੰਸਦ ਵਿੱਚ ਉਠਾਉਣਗੇ। ਸਾਡੇ ਸੰਸਦ ਮੈਂਬਰ ਪੰਜਾਬ ਦੇ ਰੁਕੇ ਹੋਏ ਫ਼ੰਡਾਂ ਦਾ ਮੁੱਦਾ ਵੀ ਪਾਰਲੀਮੈਂਟ ਵਿੱਚ ਜ਼ੋਰ-ਸ਼ੋਰ ਨਾਲ ਉਠਾਉਣਗੇ ਅਤੇ ਕੇਂਦਰ ਸਰਕਾਰ ‘ਤੇ ਦਬਾਅ ਬਣਾ ਕੇ ਇਸ ਨੂੰ ਜਲਦੀ ਤੋਂ ਜਲਦੀ ਪਾਸ ਕਰਵਾਉਣਗੇ।

ਪੰਜਾਬ ਦੇ ਪੇਂਡੂ ਵਿਕਾਸ ਫ਼ੰਡ (ਆਰ.ਡੀ.ਐਫ.), ਨੈਸ਼ਨਲ ਹੈਲਥ ਮਿਸ਼ਨ (ਐਨ.ਐਚ.ਐਮ.) ਸਮੇਤ ਵੱਖ-ਵੱਖ ਸਕੀਮਾਂ ਦਾ ਕੇਂਦਰ ਸਰਕਾਰ ਵੱਲ ਕਰੀਬ 10 ਹਜ਼ਾਰ ਕਰੋੜ ਰੁਪਏ ਬਕਾਇਆ ਹੈ, ਜੋ ਕਿ ਕੇਂਦਰ ਵੱਲੋਂ ਕਈ ਸਾਲਾਂ ਤੋਂ ਜਾਰੀ ਨਹੀਂ ਕੀਤਾ ਜਾ ਰਿਹਾ, ਜਿਸ ਸੰਬੰਧੀ ਪੰਜਾਬ ਦੀ ਆਮ ਆਦਮੀ ਪਾਰਟੀ ਅਤੇ ਮਾਨ ਸਰਕਾਰ ਲਗਾਤਾਰ ਕੇਂਦਰ ਸਰਕਾਰ ਖਿਲਾਫ ਆਵਾਜ਼ ਚੁੱਕ ਰਹੀ ਹੈ।

Tags: aapcmbhagwant mannLokSabha MembersMPspro punjab tv
Share210Tweet131Share53

Related Posts

‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

ਅਗਸਤ 30, 2026

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਕੈਬਨਿਟ ਮੰਤਰੀ

ਅਗਸਤ 29, 2026

ਪੰਜਾਬ ਸਰਕਾਰ ਨੇ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ 181.23 ਕਰੋੜ ਰੁਪਏ ਜਾਰੀ

ਅਗਸਤ 29, 2026

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

ਅਗਸਤ 27, 2026

ਭਗਵੰਤ ਮਾਨ ਸਰਕਾਰ ਦੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ (ਨੁਕਸਾਨ-ਨਿਊਨੀਕਰਨ ਸੇਵਾਵਾਂ) ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨੂੰ ਦੇ ਰਹੀਆਂ ਮਜ਼ਬੂਤੀ

ਅਗਸਤ 27, 2026

ਚੰਡੀਗੜ੍ਹ ਵਿੱਚ ਏਆਈ-ਸਮਰੱਥ ਸੀਸੀਟੀਵੀ ਨੈੱਟਵਰਕ ਲਗਭਗ ਦੁੱਗਣਾ ਹੋਵੇਗਾ; ਆਧੁਨਿਕਤਾ ਅਤੇ ਤਕਨੀਕ ਨੂੰ ਪੁਲਿਸਿੰਗ ਵਿਚ ਵਰਤੋਂ ਤੇ ਜ਼ੋਰ

ਅਗਸਤ 27, 2026
Load More

Recent News

‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

ਅਗਸਤ 30, 2026

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਕੈਬਨਿਟ ਮੰਤਰੀ

ਅਗਸਤ 29, 2026

ਪੰਜਾਬ ਸਰਕਾਰ ਨੇ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ 181.23 ਕਰੋੜ ਰੁਪਏ ਜਾਰੀ

ਅਗਸਤ 29, 2026

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026

ਸਿਖਲਾਈ ਜਹਾਜ਼ ਹੋਇਆ ਹਾਦਸਾਗ੍ਰਸਤ, ਦੋਵੇਂ ਪਾਇਲਟਾਂ ਦੀ ਮੌਤ

ਅਗਸਤ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.