ਬੁੱਧਵਾਰ, ਅਕਤੂਬਰ 14, 2026 08:14 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੱਡਾ ਬਿਆਨ ਆਇਆ ਸਾਹਮਣੇ

ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੱਡਾ ਬਿਆਨ ਆਇਆ ਸਾਹਮਣੇ

by Pro Punjab Tv
ਅਕਤੂਬਰ 14, 2026
in Featured, Featured News, ਪੰਜਾਬ, ਰਾਜਨੀਤੀ
0

ਐਂਟੀ ਡਰੱਗ ਐਕਟੀਵਿਸਟ ਪਰਿਵੰਦਰ ਸਿੰਘ ਝੋਟਾ (45) ਦੇ ਕਤਲ ਤੋਂ ਬਾਅਦ ਮਾਨਸਾ ਵਿਚ ਹਾਲਾਤ ਕਾਫੀ ਤਣਾਅਪੂਰਨ ਬਣੇ ਹੋਏ ਹਨ। ਭੜਕੀ ਭੀੜ ਨੇ ਭੰਨ-ਤੋੜਕੀਤੀ ਤੇ ਅੱਗ ਲਾਉਣ ਦੀ ਵੀ ਘਟਨਾ ਸਾਹਮਣੇ ਆਈ ਹੈ। ਦੋਸ਼ੀ ਦਾ ਘਰ ਤੇ ਮੈਡੀਕਲ ਸਟੋਰ ‘ਤੇ ਬੁਲਡੋ਼ਜ਼ਰ ਚਲਾ ਦਿੱਤਾ ਗਿਆ। ਇਸੇ ਵਿਚਾਲੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ‘ਤੇ ਝੋਟੇ ਦੇ ਪਰਿਵਾਰ ਨਾਲ ਹਮਦਰਦੀ ਜਤਾਈ ਹੈ।

ਮੁੱਖ ਮੰਤਰੀ ਮਾਨ ਨੇ ਲਿਖਿਆ, “ਕੱਲ੍ਹ ਮਾਨਸਾ ਜ਼ਿਲ੍ਹੇ ਵਿੱਚ ਹੋਈ ਮੰਦਭਾਗੀ ਘਟਨਾ ਅਤਿ-ਨਿੰਦਣਯੋਗ ਹੈ…
ਪੰਜਾਬ ਦੀ ਜਵਾਨੀ ਸਾਡਾ ਸਰਮਾਇਆ ਹੈ ਅਤੇ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨਾਲ ਖਿਲਵਾੜ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮਾਮਲੇ ਵਿੱਚ ਪੁਲਿਸ ਨੂੰ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦੇ ਦਿੱਤੇ ਗਏ ਹਨ। ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਲੈਣ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ।”

Tags: Aam Aadmi Party PunjabChief Minister Bhagwant Mann has issued a major statement regarding the murder case of Parvinder Singh Jhota.cm bhagwant mannlatest newsParvinder Jhota murder casepunjab news
Share198Tweet124Share50

Related Posts

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ : Mad Sandhu ਕਤਲ ਮਾਮਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਅਕਤੂਬਰ 14, 2026

Breaking News : ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦਾ ਮੁੱਖ ਦੋਸ਼ੀ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ

ਅਕਤੂਬਰ 14, 2026

ਬਾਦਲਾਂ ਦੀ ‘ਪੰਜਾਬ ਬਚਾਓ’ ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇੱਕ ਹੋਰ ਕੋਸ਼ਿਸ਼: ਬਲਤੇਜ ਪੰਨੂ

ਅਕਤੂਬਰ 14, 2026

ਪਰਵਿੰਦਰ ਝੋਟੇ ਦੇ ਕਤਲ ਮਾਮਲੇ ’ਚ ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ

ਅਕਤੂਬਰ 14, 2026

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 14, 2026

ਪੰਜਾਬ ਸਰਕਾਰ ਵੱਲੋਂ 4 IAS/PCS ਅਧਿਕਾਰੀਆਂ ਦਾ ਤਬਾਦਲਾ

ਅਕਤੂਬਰ 14, 2026
Load More

Recent News

ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੱਡਾ ਬਿਆਨ ਆਇਆ ਸਾਹਮਣੇ

ਅਕਤੂਬਰ 14, 2026

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ : Mad Sandhu ਕਤਲ ਮਾਮਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਅਕਤੂਬਰ 14, 2026

Breaking News : ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦਾ ਮੁੱਖ ਦੋਸ਼ੀ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ

ਅਕਤੂਬਰ 14, 2026

ਬਾਦਲਾਂ ਦੀ ‘ਪੰਜਾਬ ਬਚਾਓ’ ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇੱਕ ਹੋਰ ਕੋਸ਼ਿਸ਼: ਬਲਤੇਜ ਪੰਨੂ

ਅਕਤੂਬਰ 14, 2026

ਪਰਵਿੰਦਰ ਝੋਟੇ ਦੇ ਕਤਲ ਮਾਮਲੇ ’ਚ ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ

ਅਕਤੂਬਰ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.