ਸੋਮਵਾਰ, ਸਤੰਬਰ 7, 2026 04:41 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੁੱਖ ਮੰਤਰੀ ਭਗਵੰਤ ਮਾਨ ਨੇ ਖੇਤੀਬਾੜੀ ਵਿਭਾਗ ਤੇ ਖੇਤੀਬਾੜੀ ਯੂਨੀਵਰਸਿਟੀ ਦੇ ਅਫਸਰਾਂ ਨਾਲ ਕੀਤੀ ਮੀਟਿੰਗ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਉਣ ਵਾਲੇ ਸੀਜ਼ਨ ਦੀਆਂ ਫਸਲਾਂ ਤੇ ਬੀਜ਼ਾਂ ਨੂੰ ਲੈ ਕੇ ਅੱਜ ਖੇਤੀਬਾੜੀ ਵਿਭਾਗ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਧਿਕਾਰੀਆਂ ਨਾਲ ਅਹਿਮ

by Bharat Thapa
ਜਨਵਰੀ 3, 2023
in ਪੰਜਾਬ
0

Chandigarh:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਉਣ ਵਾਲੇ ਸੀਜ਼ਨ ਦੀਆਂ ਫਸਲਾਂ ਤੇ ਬੀਜ਼ਾਂ ਨੂੰ ਲੈ ਕੇ ਅੱਜ ਖੇਤੀਬਾੜੀ ਵਿਭਾਗ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੀ ਹਾਜ਼ਰ ਰਹੇ।

ਅੱਜ ਖੇਤੀਬਾੜੀ ਮਹਿਕਮੇ ਤੇ PAU ਦੇ ਅਫਸਰਾਂ ਨਾਲ ਅਹਿਮ ਮੀਟਿੰਗ ਕੀਤੀ ਤੇ ਆਉਣ ਵਾਲੇ ਸੀਜ਼ਨ ਦੀਆਂ ਫ਼ਸਲਾਂ ਤੇ ਬੀਜਾਂ ਸੰਬੰਧੀ ਚਰਚਾ ਕੀਤੀ…

ਸਾਡੀ ਸਰਕਾਰ ਦੀ ਕੋਸ਼ਿਸ਼ ਹੈ ਆਉਣ ਵਾਲੀਆਂ ਫ਼ਸਲਾਂ ਲਈ ਫੈਸਲੇ ਕਿਸਾਨਾਂ ਨਾਲ ਸਲਾਹ ਕਰਕੇ ਲਏ ਜਾਣਗੇ ਤੇ ਜਲਦ ਹੀ ਖੇਤੀਬਾੜੀ ਨੀਤੀ ਵੀ ਕਿਸਾਨਾਂ ਤੇ ਮਾਹਿਰਾਂ ਦੀ ਸਲਾਹ ਨਾਲ ਤਿਆਰ ਕੀਤੀ ਜਾਵੇਗੀ… pic.twitter.com/RJaT64iXmd

— Bhagwant Mann (@BhagwantMann) January 3, 2023

ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦੱਸਿਆ ਕਿ, ‘ਅੱਜ ਖੇਤੀਬਾੜੀ ਮਹਿਕਮੇ ਤੇ PAU ਦੇ ਅਫਸਰਾਂ ਨਾਲ ਅਹਿਮ ਮੀਟਿੰਗ ਕੀਤੀ ਤੇ ਆਉਣ ਵਾਲੇ ਸੀਜ਼ਨ ਦੀਆਂ ਫ਼ਸਲਾਂ ਤੇ ਬੀਜਾਂ ਸੰਬੰਧੀ ਚਰਚਾ ਕੀਤੀ… ਸਾਡੀ ਸਰਕਾਰ ਦੀ ਕੋਸ਼ਿਸ਼ ਹੈ ਆਉਣ ਵਾਲੀਆਂ ਫ਼ਸਲਾਂ ਲਈ ਫੈਸਲੇ ਕਿਸਾਨਾਂ ਨਾਲ ਸਲਾਹ ਕਰਕੇ ਲਏ ਜਾਣਗੇ ਤੇ ਜਲਦ ਹੀ ਖੇਤੀਬਾੜੀ ਨੀਤੀ ਵੀ ਕਿਸਾਨਾਂ ਤੇ ਮਾਹਿਰਾਂ ਦੀ ਸਲਾਹ ਨਾਲ ਤਿਆਰ ਕੀਤੀ ਜਾਵੇਗੀ ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Agriculture Ministerchandigarhcm bhagwant mannpro punjab tvpunjabi news
Share210Tweet131Share53

Related Posts

ਮਨੀ ਲਾਂਡਰਿੰਗ ਮਾਮਲੇ ਵਿੱਚ ED ਦੀ ਵੱਡੀ ਕਾਰਵਾਈ : 1.50 ਕਰੋੜ ਰੁਪਏ ਦੀਆਂ 7 ਜਾਇਦਾਦਾਂ ਕੀਤੀਆਂ ਜ਼ਬਤ

ਸਤੰਬਰ 6, 2026

ਰਾਹੁਲ ਦੇ ਦੌਰੇ ਤੋਂ ਪਹਿਲਾ ਪੰਜਾਬ ਕਾਂਗਰਸ ਵਿੱਚ ਵੱਡਾ ਫੇਰਬਦਲ : ਭੁਪੇਸ਼ ਬਘੇਲ ਨੂੰ ਇੰਚਾਰਜ ਦੇ ਅਹੁਦੇ ਤੋਂ ਹਟਾਇਆ

ਸਤੰਬਰ 6, 2026

ਮੇਰਾ ਸੁਪਨਾ ਪੰਜਾਬ ਨੂੰ ਇੱਕ ਗਲੋਬਲ ਐਜੂਕੇਸ਼ਨ ਹੱਬ ਬਣਾਉਣਾ ਹੈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 6, 2026

ਪੰਜਾਬ ਕੈਬਨਿਟ ਨੇ ਵੱਡਾ ਫੈਸਲਾ ਲਿਆ, ਸਾਉਣੀ ਸੀਜ਼ਨ ਵਿੱਚ ਝੋਨੇ ਦੀ ਖਰੀਦ ਨਾਲ ਸਬੰਧਤ ਮੁੱਖ ਨੀਤੀਆਂ ਨੂੰ ਦਿੱਤੀ ਪ੍ਰਵਾਨਗੀ

ਸਤੰਬਰ 6, 2026

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਸਤੰਬਰ 4, 2026

ਪੰਜਾਬ ਦੇ ਮੁਲਾਜ਼ਮਾਂ ਨੂੰ ਵੱਡੀ ਰਾਹਤ : 60% ਤੱਕ ਵਧਿਆ DA

ਸਤੰਬਰ 4, 2026
Load More

Recent News

ਮਨੀ ਲਾਂਡਰਿੰਗ ਮਾਮਲੇ ਵਿੱਚ ED ਦੀ ਵੱਡੀ ਕਾਰਵਾਈ : 1.50 ਕਰੋੜ ਰੁਪਏ ਦੀਆਂ 7 ਜਾਇਦਾਦਾਂ ਕੀਤੀਆਂ ਜ਼ਬਤ

ਸਤੰਬਰ 6, 2026

ਰਾਹੁਲ ਦੇ ਦੌਰੇ ਤੋਂ ਪਹਿਲਾ ਪੰਜਾਬ ਕਾਂਗਰਸ ਵਿੱਚ ਵੱਡਾ ਫੇਰਬਦਲ : ਭੁਪੇਸ਼ ਬਘੇਲ ਨੂੰ ਇੰਚਾਰਜ ਦੇ ਅਹੁਦੇ ਤੋਂ ਹਟਾਇਆ

ਸਤੰਬਰ 6, 2026

ਮੇਰਾ ਸੁਪਨਾ ਪੰਜਾਬ ਨੂੰ ਇੱਕ ਗਲੋਬਲ ਐਜੂਕੇਸ਼ਨ ਹੱਬ ਬਣਾਉਣਾ ਹੈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 6, 2026

ਪੰਜਾਬ ਕੈਬਨਿਟ ਨੇ ਵੱਡਾ ਫੈਸਲਾ ਲਿਆ, ਸਾਉਣੀ ਸੀਜ਼ਨ ਵਿੱਚ ਝੋਨੇ ਦੀ ਖਰੀਦ ਨਾਲ ਸਬੰਧਤ ਮੁੱਖ ਨੀਤੀਆਂ ਨੂੰ ਦਿੱਤੀ ਪ੍ਰਵਾਨਗੀ

ਸਤੰਬਰ 6, 2026

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਸਤੰਬਰ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.