ਸ਼ਨੀਵਾਰ, ਅਪ੍ਰੈਲ 18, 2026 06:09 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮਾਨ ਵਲੋਂ ਡੀਸੀਜ਼ ਨਾਲ ਕੀਤੀ ਮੀਟਿੰਗ ਮਗਰੋਂ ਐਕਸ਼ਨ ਮੋਡ ‘ਚ ਡੀਸੀ, ਫਾਜ਼ਿਲਕਾ ਡੀਸੀ ਨੇ ਸਰਹੱਦੀ ਪਿੰਡ ਦੋਨਾ ਨਾਨਕਾ ਦਾ ਕੀਤਾ ਦੌਰਾ

Fazilka DC Visits Border Village: ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਨੇ ਪਿੰਡ ਵਿਚ ਪਹੁੰਚ ਕੇ ਪਿੰਡ ਦੇ ਲੋਕਾਂ ਦੀਆਂ ਮੁਸਕਿਲਾਂ ਸੁਣਨ ਦੇ ਨਾਲ ਨਾਲ ਉਸ ਵਿਦਿਆਰਥਣ ਨਾਲ ਵੀ ਮੁਲਾਕਾਤ ਕੀਤੀ।

by ਮਨਵੀਰ ਰੰਧਾਵਾ
ਫਰਵਰੀ 23, 2023
in ਪੰਜਾਬ
0

Fazilka News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੀਤੀ ਸ਼ਾਮ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਵੀਡੀਓ ਕਾਨਫਰੰਸ ਦੌਰਾਨ ਫਾਜ਼ਿਲਕਾ ਦੇ ਸਰਹੱਦੀ ਪਿੰਡਾਂ ਖਾਸ ਕਰਕੇ ਦੋਨਾ ਨਾਨਕਾ ਦੇ ਲੋਕਾਂ ਦੀਆਂ ਮੁਸਕਿਲਾਂ ਦੂਰ ਕਰਨ ਸਬੰਧੀ ਦਿਸ਼ਾ ਨਿਰਦੇਸ਼ ਦਿੱਤੇ ਜਾਣ ਤੋਂ ਤੁੰਰਤ ਬਾਅਦ ਬੀਤੀ ਦੇਰ ਸ਼ਾਮ ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਨੇ ਕੌਮਾਂਤਰੀ ਸਰਹੱਦ ਦੇ ਬਿੱਲਕੁਲ ਨਾਲ ਵਸੇ ਪਿੰਡ ਦੋਨਾ ਨਾਨਕਾ ਦਾ ਦੌਰਾ ਕੀਤਾ।

ਜ਼ਿਕਰਯੋਗ ਹੈ ਕਿ ਸਿਆਸਤ ‘ਚ ਆਉਣ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੋਨਾ ਨਾਨਕਾ ਸਮੇਤ ਇੰਨ੍ਹਾਂ ਸਰਹੱਦੀ ਪਿੰਡਾਂ ਦੇ ਲੋਕਾਂ ਦੇ ਦਰਦਾਂ ਦੇ ਭਾਈਵਾਲ ਬਣਨ ਲਈ ਪਹੁੰਚੇ ਰਹੇ ਤੇ ਤਦ ਤੋਂ ਹੀ ਉਨ੍ਹਾਂ ਦੇ ਮਨ ਵਿਚ ਇੰਨ੍ਹਾਂ ਪਿੰਡਾਂ ਦੇ ਲੋਕਾਂ ਦੀਆਂ ਮੁਸਕਿਲਾਂ ਦੇ ਹੱਲ ਦਾ ਸੰਕਲਪ ਹੈ।

ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਨੇ ਪਿੰਡ ਵਿਚ ਪਹੁੰਚ ਕੇ ਪਿੰਡ ਦੇ ਲੋਕਾਂ ਦੀਆਂ ਮੁਸਕਿਲਾਂ ਸੁਣਨ ਦੇ ਨਾਲ ਨਾਲ ਉਸ ਵਿਦਿਆਰਥਣ ਨਾਲ ਵੀ ਮੁਲਾਕਾਤ ਕੀਤੀ ਜਿਸ ਦੀ ਉਚੇਰੀ ਪੜਾਈ ਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਨਾਲ ਹੋ ਸਕੀ ਹੈ।ਉਨ੍ਹਾਂ ਨੇ ਸਕੂਲ ਵਿਚ ਬੱਚਿਆਂ ਦੇ ਪੀਣ ਦੇ ਪਾਣੀ ਲਈ ਕੀਤੇ ਪ੍ਰਬੰਧਾਂ ਦਾ ਵੀ ਮੁਆਇਨਾ ਕੀਤਾ।

ਡਿਪਟੀ ਕਮਿਸ਼ਨਰ ਨੇ ਇਸ ਮੌਕੇ ਦੱਸਿਆ ਕਿ ਇੰਨ੍ਹਾਂ ਪਿੰਡਾਂ ਵਿਚ ਸਾਫ ਅਤੇ ਸੁੱਧ ਪੀਣ ਦਾ ਪਾਣੀ ਪ੍ਰਮੁੱਖ ਜਰੂਰਤ ਹੈ। ਇਸ ਲਈ ਜਿੱਥੇ ਪਿੰਡ ਵਿਚ ਆਰਓ ਪਲਾਂਟ ਚਾਲੂ ਹਾਲਤ ਵਿਚ ਹੈ, ਉਥੇ ਹੀ ਪੰਜਾਬ ਸਰਕਾਰ ਵੱਲੋਂ ਪਿੰਡ ਘੱਟਿਆਂ ਵਾਲੀ ਬੋਦਲਾ ਵਿਖੇ ਨਹਿਰੀ ਪਾਣੀ ਤੇ ਅਧਾਰਤ ਵਾਟਰ ਵਰਕਸ ਬਣਾਇਆ ਜਾ ਜਿੱਥੋਂ ਪਾਇਪਾਂ ਰਾਹੀਂ ਇੱਥੇ ਸਾਫ ਅਤੇ ਸੁੱਧ ਪੀਣ ਦਾ ਪਾਣੀ ਪੁੱਜ਼ੇਗਾ।

ਡਿਪਟੀ ਕਮਿਸ਼ਨਰ ਨੇ ਪਿੰਡ ਦੀਆਂ ਬਕਾਇਆ ਗਲੀਆਂ ਵਿਚ ਇੰਟਰਲਾਕਿੰਗ ਟਾਇਲਾਂ ਲਗਾਉਣ ਸਮੇਤ ਪਿੰਡ ਦੇ ਹੋਰ ਵਿਕਾਸ ਕਾਰਜਾਂ ਨੂੰ ਵੀ ਪਹਿਲ ਦੇ ਅਧਾਰ ਤੇ ਪੂਰਾ ਕਰਨ ਦੀਆਂ ਹਦਾਇਤਾਂ ਸਬੰਧਤ ਵਿਭਾਗਾਂ ਨੂੰ ਦਿੱਤੀਆਂ। ਉਨ੍ਹਾਂ ਨੇ ਪਿੰਡ ਦੀਆਂ ਵੱਖ ਵੱਖ ਗਲੀਆਂ ਵਿਚ ਜਾ ਕੇ ਲੋਕਾਂ ਦੇ ਘਰਾਂ ਅੰਦਰ ਪਹੁੰਚ ਕੇ ਉਨ੍ਹਾਂ ਦੀਆਂ ਮੁਸਕਿਲਾਂ ਸੁਣੀਆਂ। ਉਨ੍ਹਾਂ ਨੇ ਸਕੂਲ ਦਾ ਦੌਰਾ ਵੀ ਕੀਤਾ ਅਤੇ ਵਿਦਿਆਰਥੀਆਂ ਨਾਲ ਵੀ ਗੱਲਬਾਤ ਕੀਤੀ।

ਡਿਪਟੀ ਕਮਿਸ਼ਨਰ ਨੇ ਪਿੰਡ ਵਾਸੀਆਂ ਨੂੰ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਉਨ੍ਹਾਂ ਦੇ ਪਿੰਡਾਂ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ ਪੂਰੇ ਪ੍ਰਸ਼ਾਸਨ ਨੂੰ ਇੱਥੇ ਭੇਜਿਆ ਹੈ ਅਤੇ ਜਿ਼ਲ੍ਹਾ ਪ੍ਰਸ਼ਾਸਨ ਇੰਨ੍ਹਾਂ ਸਰਹੱਦੀ ਪਿੰਡਾਂ ਦੀਆਂ ਮੁਸਕਿਲਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕਰੇਗਾ। ਉਨ੍ਹਾਂ ਨੇ ਕਿਹਾ ਕਿ ਇਸੇ ਲਈ ਮਿਸ਼ਨ ਅਬਾਦ 30 ਵੀ ਇੰਨ੍ਹਾਂ ਸਰਹੱਦੀ ਪਿੰਡਾਂ ਵਿਚ ਲਾਗੂ ਕੀਤਾ ਗਿਆ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਪਿੰਡ ਤੋਂ ਵਾਇਆ ਤੇਜਾ ਰੁਹੇਲਾ ਸਤਲੁਜ਼ ਤੇ ਨਵਾਂ ਪੁਲ ਵੀ ਬਣਾਇਆ ਜਾ ਰਿਹਾ ਹੈ ਜਿਸ ਨਾਲ ਇਸ ਪਿੰਡ ਦੇ ਵਸਨੀਕਾਂ ਲਈ ਫਾਜਿ਼ਲਕਾ ਦੀ ਦੂਰੀ ਵੀ ਹੋਰ ਘਟ ਜਾਵੇਗੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੰਦੀਪ ਕੁਮਾਰ, ਕਾਰਜਕਾਰੀ ਇੰਜਨੀਅਰ ਜਲ ਸਪਲਾਈ ਅਤੇ ਸੈਨੀਟੈਸ਼ਨ ਸਮਿੰਦਰ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਸਰਵਨ ਸਿੰਘ, ਕਾਰਜਕਾਰੀ ਇੰਜਨੀਅਰ ਡੇ੍ਰਨਜ ਅਲੋਕ ਚੌਧਰੀ ਆਦਿ ਵੀ ਹਾਜਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant MannDC Dr Senu DuggalFazilka DCMonitoring Development of Border Villagespro punjab tvPunjab CMpunjabi newsVillage Dona Nanka
Share224Tweet140Share56

Related Posts

ਵੱਡਾ ਫੇਰਬਦਲ : ACP-DSP ਸਮੇਤ 129 ਅਧਿਕਾਰੀਆਂ ਦੇ ਹੋਏ ਤਬਾਦਲੇ, ਵੇਖੋ ਸੂਚੀ

ਅਪ੍ਰੈਲ 17, 2026

ਸਾਂਸਦ ਅੰਮ੍ਰਿਤਪਾਲ ਸਿੰਘ ‘ਤੇ ਲੱਗੇ NSA ਹਟਾਉਣ ਨੂੰ ਲੈ ਕੇ ਆਈ ਵੱਡੀ ਅਪਡੇਟ

ਅਪ੍ਰੈਲ 17, 2026

ਵੱਡੀ ਖ਼ਬਰ : ‘ਆਪ’ ਮੰਤਰੀ ਸੰਜੀਵ ਅਰੋੜਾ ਦੇ ਘਰ ED ਨੇ ਮਾਰਿਆ ਛਾਪਾ

ਅਪ੍ਰੈਲ 17, 2026

ਸਾਂਸਦ ਮਾਲਵਿੰਦਰ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਦੇ ਮੁੱਦੇ ‘ਤੇ ਮਜ਼ਬੂਤੀ ਨਾਲ ਪਾਰਟੀ ਦਾ ਪੱਖ ਰੱਖਿਆ

ਅਪ੍ਰੈਲ 17, 2026

ਜਿਨ੍ਹਾਂ ਦੇ ਹੱਥ ਮਾਸੂਮ ਬੱਚੀਆਂ ਦੇ ਭਵਿੱਖ ਨੂੰ ਹਨੇਰੇ ਵਿੱਚ ਧੱਕਣ ਵਾਲੇ ਧੰਦਿਆਂ ਨਾਲ ਰੰਗੇ ਹੋਣ, ਉਨ੍ਹਾਂ ਨੂੰ ਪੰਜਾਬ ਬਚਾਉਣ ਦੀ ਗੱਲ ਕਰਨੀ ਸ਼ੋਭਾ ਨਹੀਂ ਦਿੰਦੀ: ਬਲਤੇਜਪੰਨੂ

ਅਪ੍ਰੈਲ 17, 2026

ਪੰਜਾਬ ਪੁਲਿਸ ਗੈਂਗਸਟਰਾਂ ’ਤੇ ਸ਼ਿਕੰਜਾ ਕੱਸਣ ਲਈ ਅਪਣਾਏਗੀ ਆਧੁਨਿਕ ਏਆਈ ਟੂਲ; ਏਆਈ-ਆਧਾਰਿਤ ਅਪਰਾਧ ਨਿਯੰਤਰਣ ਨੂੰ ਮਜ਼ਬੂਤ ਕਰਨ ਲਈ ਆਈਆਈਟੀ ਰੋਪੜ ਨਾਲ ਸਾਂਝੇਦਾਰੀ

ਅਪ੍ਰੈਲ 17, 2026
Load More

Recent News

ਵੱਡਾ ਫੇਰਬਦਲ : ACP-DSP ਸਮੇਤ 129 ਅਧਿਕਾਰੀਆਂ ਦੇ ਹੋਏ ਤਬਾਦਲੇ, ਵੇਖੋ ਸੂਚੀ

ਅਪ੍ਰੈਲ 17, 2026

ਸਾਂਸਦ ਅੰਮ੍ਰਿਤਪਾਲ ਸਿੰਘ ‘ਤੇ ਲੱਗੇ NSA ਹਟਾਉਣ ਨੂੰ ਲੈ ਕੇ ਆਈ ਵੱਡੀ ਅਪਡੇਟ

ਅਪ੍ਰੈਲ 17, 2026

ਵੱਡੀ ਖ਼ਬਰ : ‘ਆਪ’ ਮੰਤਰੀ ਸੰਜੀਵ ਅਰੋੜਾ ਦੇ ਘਰ ED ਨੇ ਮਾਰਿਆ ਛਾਪਾ

ਅਪ੍ਰੈਲ 17, 2026

ਕਰਨਾਟਕ ਦੇ ਯਾਦਗੀਰ ‘ਚ ਭਿਆਨਕ ਸੜਕ ਹਾਦਸਾ; ਬੱਸ ਨਾਲ ਟਕਰਾਉਣ ਮਗਰੋਂ ਕਾਰ ਨੂੰ ਲੱਗੀ ਅੱਗ; 6 ਲੋਕਾਂ ਦੀ ਮੌਤ

ਅਪ੍ਰੈਲ 17, 2026

ਵਿਸ਼ੇਸ਼ ਸੰਸਦ ਸੈਸ਼ਨ 2026: ਅੱਜ ਮਹਿਲਾ ਰਾਖਵਾਂਕਰਨ ਅਤੇ ਹੱਦਬੰਦੀ ਬਿੱਲਾਂ ‘ਤੇ ਵੋਟ ਪਾਉਣ ਲਈ ਰਾਜ ਸਭਾ, ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਮੋਦੀ ਦਾ ਭਾਸ਼ਣ

ਅਪ੍ਰੈਲ 17, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.