ਵੀਰਵਾਰ, ਮਾਰਚ 26, 2026 01:57 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਲੋਕਾਂ ਨੂੰ ਸਾਫ਼ ਸੁਥਰਾ ਵਾਤਾਵਰਣ ਅਤੇ ਬੁਨਿਆਦੀ ਸਹੁਲਤਾਂ ਪ੍ਰਦਾਨ ਕਰਨ ਲਈ ਕੰਮ ਕਰ ਰਹੀ ਹੈ- ਡਾ ਨਿੱਜਰ

by Raminder Singh
ਸਤੰਬਰ 5, 2022
in Featured News, ਪੰਜਾਬ
0

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ਼ ਸੁਥਰਾ ਵਾਤਾਵਰਣ ਅਤੇ ਬੁਨਿਆਦੀ ਸਹੁਲਤਾਂ ਪ੍ਰਦਾਨ ਕਰਨ ਲਈ ਕੰਮ ਕਰ ਰਹੀ ਹੈ। ਇਸ ਦਿਸ਼ਾ ਵਿੱਚ ਕਾਰਵਾਈ ਕਰਦੇ ਹੋਏ ਸੂਬਾ ਸਰਕਾਰ ਵੱਲੋਂ ਰਾਜਪੁਰਾ ਦੇ ਵਿਕਾਸ ਕਾਰਜਾਂ ‘ਤੇ 441.93 ਲੱਖ ਰੁਪਏ ਖ਼ਰਚ ਕੀਤੇ ਜਾਣਗੇ। ਇਸ ਕਾਰਜ ਲਈ ਵਿਭਾਗ ਵੱਲੋਂ ਟੈਂਡਰ ਪ੍ਰਕ੍ਰਿਆ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਗਈ ਹੈ।

ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਵਿਭਾਗ ਵੱਲੋਂ ਇਹਨਾਂ ਵਿਕਾਸ ਕੰਮਾਂ ਵਿੱਚ ਸੜਕਾਂ ਦਾ ਪੈਚ ਵਰਕ, ਰਾਜਪੁਰਾ ਲਈ ਸਫ਼ਾਈ ਕਰਮਚਾਰੀਆਂ, ਟਰੈਕਟਰ ਡਰਾਈਵਰਾਂ, ਇਲੈਕਟ੍ਰੀਸ਼ਨਾਂ ਅਤੇ ਸੁਪਰਵਾਈਜ਼ਰਾਂ ਆਦਿ ਦੀਆਂ ਸੇਵਾਵਾਂ ਹਾਇਰ ਕੀਤੀਆਂ ਜਾਣਗੀਆਂ ਤਾਂ ਜੋ ਇਲਾਕੇ ਦਾ ਸਾਫ਼ ਸਫ਼ਾਈ ਦਾ ਕੰਮ ਅਤੇ ਹੋਰ ਮੈਨੀਟੀਨੈਂਸ ਦਾ ਕੰਮ ਵਧੀਆ ਤਰੀਕੇ ਨਾਲ ਕੀਤਾ ਜਾ ਸਕੇ।

ਇਸ ਤੋਂ ਇਲਾਵਾ ਇਲਾਕੇ ਦੇ ਹੋਰ ਕਈ ਤਰ੍ਹਾਂ ਦੇ ਵਿਕਾਸ ਕਾਰਜ ਜਿਵੇਂ ਕਿ ਵੱਖ-ਵੱਖ ਥਾਵਾਂ ਤੇ ਚਾਰ ਦੀਵਾਰੀ, ਸ਼ੈਡਾਂ ਦਾ ਨਿਰਮਾਣ ਅਤੇ ਰੱਖ-ਰੱਖਾਵ ਦੇ ਕੰਮ ਕੀਤੇ ਜਾਣਗੇ। ਡਾ. ਨਿੱਜਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਕੰਮਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਇਆ ਜਾਵੇ ਅਤੇ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸ਼ਹਿਨਸ਼ੀਲਤਾ ਦੀ ਨੀਤੀ ਦੀ ਵੀ ਸਖ਼ਤੀ ਨਾਲ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ। ਉਹਨਾਂ ਦੱਸਿਆ ਕਿ ਇਹਨਾਂ ਵਿਕਾਸ ਕਾਰਜਾਂ ਲਈ ਟੈਂਡਰ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 21 ਸਤੰਬਰ, 2022 ਹੈ। ਇਸ ਸਬੰਧੀ ਤਕਨੀਕੀ ਬਿੱਡ ਅਤੇ ਵਿੱਤੀ ਬਿੱਡ ਇਸੇ ਮਿਤੀ ਨੂੰ ਖੋਲ੍ਹੀ ਜਾਵੇਗੀ।

Tags: dr inderbir singh nijjardr nijjarpunjab sarkar punjab goverment
Share201Tweet126Share50

Related Posts

7 ਕਿਲੋਗ੍ਰਾਮ ਹੈਰੋਇਨ ਸਮੇਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ

ਮਾਰਚ 26, 2026

‘ਵੰਦੇ ਭਾਰਤ’ ‘ਚ ਖਰਾਬ ਖਾਣਾ ਪਰੋਸਣਾ ਪਿਆ ਮਹਿੰਗਾ, ਲੱਗਿਆ ਭਾਰੀ ਜੁਰਮਾਨਾ

ਮਾਰਚ 26, 2026

ਬੱਜਰੀ ਨਾਲ ਭਰੇ ਡੰਪਰ ਨਾਲ ਟਕਰਾਉਣ ਤੋਂ ਬਾਅਦ ਬੱਸ ਨੂੰ ਲੱਗੀ ਅੱਗ; 14 ਲੋਕਾਂ ਦੀ ਮੌਤ

ਮਾਰਚ 26, 2026

10 ਦਿਨਾਂ ਵਿੱਚ 16,000 ਜਨ ਸਭਾਵਾਂ, ‘ਆਪ’ ਭਗਵੰਤ ਮਾਨ ਸਰਕਾਰ ਦਾ 4 ਸਾਲਾਂ ਦਾ ਰਿਪੋਰਟ ਕਾਰਡ ਪੰਜਾਬ ਦੇ ਹਰ ਪਿੰਡ, ਗਲੀ ਅਤੇ ਘਰ-ਘਰ ਲੈ ਕੇ ਜਾਵੇਗੀ: ਅਮਨ ਅਰੋੜਾ

ਮਾਰਚ 26, 2026

ਵਿਜੀਲਸ ਵੱਲੋਂ 20 ਹਜਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ

ਮਾਰਚ 26, 2026

ਆਪ ਸਰਕਾਰ ਦੋਸ਼ਾਂ ‘ਤੇ ਤੇਜ਼ੀ ਨਾਲ ਕਾਰਵਾਈ ਕਰਦੀ ਹੈ, ਜਵਾਬਦੇਹੀ ਯਕੀਨੀ ਬਣਾਉਂਦੀ ਹੈ, ਭਾਜਪਾ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਏਡੀਜੀਪੀ ਦੀ ਦੁਖਦਾਈ ਖੁਦਕੁਸ਼ੀ ਦੇ ਦੋਸ਼ੀਆਂ ਨੂੰ ਬਚਾ ਰਹੀ ਹੈ: ਅਮਨ ਅਰੋੜਾ

ਮਾਰਚ 26, 2026
Load More

Recent News

7 ਕਿਲੋਗ੍ਰਾਮ ਹੈਰੋਇਨ ਸਮੇਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ

ਮਾਰਚ 26, 2026

‘ਵੰਦੇ ਭਾਰਤ’ ‘ਚ ਖਰਾਬ ਖਾਣਾ ਪਰੋਸਣਾ ਪਿਆ ਮਹਿੰਗਾ, ਲੱਗਿਆ ਭਾਰੀ ਜੁਰਮਾਨਾ

ਮਾਰਚ 26, 2026

ਬੱਜਰੀ ਨਾਲ ਭਰੇ ਡੰਪਰ ਨਾਲ ਟਕਰਾਉਣ ਤੋਂ ਬਾਅਦ ਬੱਸ ਨੂੰ ਲੱਗੀ ਅੱਗ; 14 ਲੋਕਾਂ ਦੀ ਮੌਤ

ਮਾਰਚ 26, 2026

10 ਦਿਨਾਂ ਵਿੱਚ 16,000 ਜਨ ਸਭਾਵਾਂ, ‘ਆਪ’ ਭਗਵੰਤ ਮਾਨ ਸਰਕਾਰ ਦਾ 4 ਸਾਲਾਂ ਦਾ ਰਿਪੋਰਟ ਕਾਰਡ ਪੰਜਾਬ ਦੇ ਹਰ ਪਿੰਡ, ਗਲੀ ਅਤੇ ਘਰ-ਘਰ ਲੈ ਕੇ ਜਾਵੇਗੀ: ਅਮਨ ਅਰੋੜਾ

ਮਾਰਚ 26, 2026

ਵਿਜੀਲਸ ਵੱਲੋਂ 20 ਹਜਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ

ਮਾਰਚ 26, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.