ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੀ ਜਾਨੋਂ ਮਾਰਨ ਦੀਆਂ ਧਮਕੀ
SFJ ਅੱਤਵਾਦੀ ਪੰਨੂ ਨੇ ਦਿੱਤੀ ਜਾਨੋਂ ਮਾਰਨ ਦੀ ਧਮਕੀ
ਗੈਂਗਸਟਰਾਂ ਨੂੰ 26 ਜਨਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ‘ਤੇ ਹਮਲਾ ਕਰਨ ਲਈ ਇਕੱਠੇ ਹੋਣ ਲਈ ਕਿਹਾ
ਗੈਂਗਸਟਰਾਂ ਖਿਲਾਫ ਹੋ ਰਹੀ ਹੈ ਸਖਤ ਕਾਰਵਾਈ, ਮੁੱਖ ਮੰਤਰੀ ਭਗਵੰਤ ਮਾਨ ਤੇ ਡੀਜੀਪੀ ਗੌਰਵ ਯਾਦਵ ਨੂੰ ਜਾਨੋਂ ਮਾਰਨ ਦੀ ਧਮਕੀ
ਪੰਜਾਬ ਪੁਲਿਸ ਨੇ ਗੈਂਗਸਟਰਾਂ ਖਿਲਾਫ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਹੈ।