ਮੁੱਖ ਮੰਤਰੀ ਭਗਵੰਤ ਮਾਨ ਕਿਸਾਨ ਯੂਨੀਅਨ ਆਗੂਆਂ ਨਾਲ ਮੁਲਾਕਾਤ ਕਰਨਗੇ
ਦੁਪਹਿਰ 12 ਵਜੇ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਮੀਟਿੰਗ ਹੋਵੇਗੀ
ਮੁੱਖ ਮੰਤਰੀ ਭਗਵੰਤ ਨੇ ਦੋ ਦਿਨ ਪਹਿਲਾਂ ਵੀ ਕਿਸਾਨਾਂ ਨੂੰ ਗੱਲਬਾਤ ਲਈ ਸੱਦਾ ਦਿੱਤਾ ਸੀ।
ਸੜਕਾਂ ਗੱਲਬਾਤ ਲਈ ਨਹੀਂ ਹਨ, ਸੜਕਾਂ ਬੰਦ ਕਰਨ ਨਾਲ ਆਮ ਲੋਕਾਂ ਨੂੰ ਪਰੇਸ਼ਾਨੀ ਹੁੰਦੀ ਹੈ, ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੜਕਾਂ ਬੰਦ ਨਾ ਕਰਨ ਦੀ ਕੀਤੀ ਸੀ ਅਪੀਲ









