ਵੀਰਵਾਰ, ਜਨਵਰੀ 22, 2026 10:24 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਟੋਲ ਪਲਾਜ਼ੇ ਬੰਦ ਕਰਨਾ ਮੁੱਖ ਮੰਤਰੀ ਭਗਵੰਤ ਮਾਨ ਦਾ ਇਤਿਹਾਸਕ ਫੈਸਲਾ – ਚੇਤਨ ਸਿੰਘ ਜੌੜਾਮਾਜਰਾ

Punjab News: ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਮੌਜੂਦਾ ਪੰਜਾਬ ਸਰਕਾਰ ਨੇ ਪਿਛਲੀਆਂ ਸਰਕਾਰਾਂ ਵੱਲੋਂ ਲਗਾਏ ਟੋਲ ਪਲਾਜ਼ਿਆਂ ਨੂੰ ਬੰਦ ਕਰਨ ਦੀ ਜ਼ੁਰਅਤ ਦਿਖਾਈ ਹੈ।

by ਮਨਵੀਰ ਰੰਧਾਵਾ
ਅਪ੍ਰੈਲ 12, 2023
in ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

Toll Plaza at Samana-Patiala Road Closed: ”ਲੋਕਾਂ ਦੀ ਭਲਾਈ ਲਈ ਅਹਿਮ ਕਦਮ ਚੁੱਕਦਿਆਂ ਸੂਬੇ ਦੀਆਂ ਸੜਕਾਂ ‘ਤੇ ਲੱਗੇ ਟੋਲ ਪਲਾਜ਼ੇ ਬੰਦ ਕਰਨਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਇਤਿਹਾਸਕ ਫੈਸਲਾ ਹੈ।” ਇਹ ਪ੍ਰਗਟਾਵਾ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ, ਬਾਗਬਾਨੀ, ਸੁਤੰਤਰਤਾ ਸੰਗਰਾਮੀ ਤੇ ਰੱਖਿਆ ਸੇਵਾਵਾਂ ਭਲਾਈ ਵਿਭਾਗਾਂ ਦੇ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕੀਤਾ।

ਮੁੱਖ ਮੰਤਰੀ ਭਗਵੰਤ ਮਾਨ ਦੇ ਸਮਾਣਾ-ਪਟਿਆਲਾ ਸੜਕ ‘ਤੇ ਪਿੰਡ ਚੁੱਪਕੀ ਵਿਖੇ ਟੋਲ ਪਲਾਜ਼ਾ ਬੰਦ ਕਰਨ ਲਈ ਪੁੱਜਣ ‘ਤੇ ਚੇਤਨ ਸਿੰਘ ਜੌੜਾਮਾਜਰਾ ਨੇ ਮੁੱਖ ਮੰਤਰੀ ਦਾ ਇਸ ਪਲਾਜ਼ੇ ਨੂੰ ਬੰਦ ਕਰਨ ਲਈ ਆਪਣੇ ਹਲਕੇ ਵੱਲੋਂ ਵਿਸ਼ੇਸ਼ ਧੰਨਵਾਦ ਵੀ ਕੀਤਾ। ਉਨ੍ਹਾਂ ਕਿਹਾ ਕਿ ਇਸ ਟੋਲ ਪਲਾਜ਼ੇ ਦੇ ਬੰਦ ਹੋਣ ਨਾਲ ਇਕੱਲੇ ਸਮਾਣਾ ਹਲਕੇ ਜਾਂ ਪਟਿਆਲਾ ਜ਼ਿਲ੍ਹੇ ਦੇ ਵਸਨੀਕਾਂ ਨੂੰ ਹੀ ਨਹੀਂ ਬਲਕਿ ਪੰਜਾਬ ਸਮੇਤ ਹਰਿਆਣਾ ਤੇ ਹੋਰਨਾਂ ਰਾਜਾਂ ਦੇ ਰਾਹਗੀਰਾਂ ਨੂੰ ਵੀ ਲਾਭ ਪੁੱਜੇਗਾ।

ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਮੌਜੂਦਾ ਪੰਜਾਬ ਸਰਕਾਰ ਨੇ ਪਿਛਲੀਆਂ ਸਰਕਾਰਾਂ ਵੱਲੋਂ ਲਗਾਏ ਟੋਲ ਪਲਾਜ਼ਿਆਂ ਨੂੰ ਬੰਦ ਕਰਨ ਦੀ ਜ਼ੁਰਅਤ ਦਿਖਾਈ ਹੈ। ਉਨ੍ਹਾਂ ਕਿਹਾ ਕਿ ਇਹ ਪਲਾਜ਼ੇ ਪਹਿਲਾਂ ਵੀ ਬੰਦ ਹੋ ਸਕਦੇ ਸਨ, ਪਰੰਤੂ ਲੋਕ ਹਿੱਤਾਂ ਦੀ ਅਣਦੇਖੀ ਕੀਤੀ ਗਈ।

ਜੌੜਾਮਾਜਰਾ, ਜੋ ਹਲਕਾ ਸਮਾਣਾ ਦੇ ਵਿਧਾਇਕ ਵੀ ਹਨ, ਨੇ ਅੱਗੇ ਕਿਹਾ ਕਿ ਸਮਾਣਾ ਟੋਲ ਪਲਾਜ਼ੇ ਨੂੰ ਬੰਦ ਨਾ ਕਰਨ ਲਈ ਕੰਪਨੀ ਨੇ ਉਨ੍ਹਾਂ ਤੱਕ ਵੀ ਪਹੁੰਚ ਕੀਤੀ ਸੀ ਪਰੰਤੂ ਮਾਨ ਸਰਕਾਰ ਵੱਲੋਂ ਲੋਕਾਂ ਦੇ ਵੱਡੇ ਹਿੱਤਾਂ ਦੇ ਮੱਦੇਨਜ਼ਰ ਅਤੇ ਭ੍ਰਿਸ਼ਟਾਚਾਰ ਮੁਕਤ ਤੇ ਪਾਰਦਰਸ਼ੀ ਸਰਕਾਰ ਦੇਣ ਦੇ ਲੋਕਾਂ ਨਾਲ ਕੀਤੇ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਇਸ ਟੋਲ ਪਲਾਜ਼ੇ ਦੀ ਕੰਪਨੀ ਨੂੰ ਕੋਈ ਛੂਟ ਨਾ ਦਿੰਦੇ ਹੋਏ ਬੰਦ ਕਰ ਦਿੱਤਾ ਗਿਆ ਹੈ।

ਸਮਾਗਮ ਦੌਰਾਨ ਹਰਜਿੰਦਰ ਸਿੰਘ ਜੌੜਾਮਾਜਰਾ, ਓਐਸਡੀ ਐਡਵੋਕੇਟ ਗੁਲਜ਼ਾਰ ਸਿੰਘ ਵਿਰਕ, ਗੁਰਦੇਵ ਟਿਵਾਣਾ, ਬਲਕਾਰ ਸਿੰਘ ਗੱਜੂਮਾਜਰਾ, ਸੁਰਜੀਤ ਸਿੰਘ ਗਾਜੀਪੁਰ, ਜਤਿੰਦਰ ਝੰਡੀ, ਦੀਪਕ ਵਧਵਾ, ਨਿਰਭੈ ਸਿੰਘ, ਮਦਨ ਮਿੱਤਲ, ਗੋਪਾਲ ਕ੍ਰਿਸ਼ਨ ਬਿੱਟੂ, ਸੁਖਚੈਨ ਸਿੰਘ, ਸੁਰਜੀਤ ਸਿੰਘ ਪਹਾੜੀਪੁਰ, ਅੰਗਰੇਜ ਸਿੰਘ ਰਾਮਗੜ੍ਹ, ਸੁਨੈਨਾ ਮਿੱਤਲ, ਮਨਜੀਤ ਕੌਰ, ਇੰਦਰਜੀਤ ਕੌਰ, ਮਮਤਾ ਨਹਿਰਾ, ਕੁਲਦੀਪ ਵਿਰਕ, ਹਰਦੀਪ ਸਿੰਘ ਦੀਪਾ, ਅਮਿਤ ਧਾਲੀਵਾਲ, ਰਵੀ ਰੰਧਾਵਾ, ਜਸਕਰਨ ਸਿੰਘ, ਪਾਰਸ ਸ਼ਰਮਾ, ਨਿਸ਼ਾਨ ਚੀਮਾ, ਸੰਦੀਪ ਸ਼ਰਮਾ, ਰਵਿੰਦਰ ਬੱਲੀ, ਨਿਰਭੈ ਸਿੰਘ ਫ਼ਤਿਹਮਾਜਰੀ, ਅਮਰਦੀਪ ਸੋਨੂੰ, ਰਣਜੀਤ ਵਿਰਕ, ਜਸਪਾਲ ਬੀਬੀਪੁਰ ਤੋਂ ਇਲਾਵਾ ਵੱਡੀ ਗਿਣਤੀ ‘ਚ ਇਲਾਕੇ ਦੇ ਪਿੰਡਾਂ ਦੇ ਵਾਸੀ ਵੀ ਮੌਜੂਦ ਰਹੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant MannChetan singh jouramajra:Close Toll Plazaspro punjab tvpunjab cabinet ministerpunjab governmentpunjab newspunjabi newsSamana-Patiala Road Toll
Share238Tweet149Share59

Related Posts

ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸ਼ੁਰੂ : ਕੇਜਰੀਵਾਲ ਨੇ ਕਿਹਾ, “ਹੁਣ ਕੋਈ ਵੀ ਬਿਮਾਰੀ ਨਾਲ ਨਹੀਂ ਮਰੇਗਾ, 10 ਲੱਖ ਰੁਪਏ ਦਾ ਮੁਫ਼ਤ ਇਲਾਜ ਹੋਵੇਗਾ ਉਪਲਬਧ

ਜਨਵਰੀ 22, 2026

ਪੰਜਾਬ ਸਰਕਾਰ ਨੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸਮੇਤ 10 ਚੇਅਰਮੈਨ ਅਤੇ ਉਪ-ਚੇਅਰਮੈਨ ਕੀਤੇ ਨਿਯੁਕਤ

ਜਨਵਰੀ 22, 2026

ਪੰਜਾਬ ਸਰਕਾਰ ਵੱਲੋਂ ਪਲੇਵੇਅ ਸਕੂਲਾਂ ਲਈ ਔਨਲਾਈਨ ਰਜਿਸਟ੍ਰੇਸ਼ਨ ਪੋਰਟਲ ਕੀਤਾ ਲਾਂਚ

ਜਨਵਰੀ 22, 2026

ਵਿਜੀਲੈਂਸ ਦੀ ਵੱਡੀ ਕਾਰਵਾਈ: ਰਿਸ਼ਵਤ ਲੈਂਦਾ ਹੈੱਡ ਕਾਂਸਟੇਬਲ ਰੰਗੇ ਹੱਥੀਂ ਕਾਬੂ

ਜਨਵਰੀ 22, 2026

ਪੰਜਾਬ ਸਰਕਾਰ ਵੱਲੋਂ 26 IAS ਸਮੇਤ PCS ਅਫਸਰਾਂ ਦਾ ਹੋਇਆ ਤਬਾਦਲਾ, ਪੜ੍ਹੋ ਸੂਚੀ

ਜਨਵਰੀ 22, 2026

ਮਾਨ ਸਰਕਾਰ ਨੇ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੀ ਕੀਤੀ ਸ਼ੁਰੂਆਤ, ਸੰਗਠਿਤ ਅਪਰਾਧ ਵਿਰੁੱਧ ਜੰਗੀ ਪੱਧਰ ‘ਤੇ ਕਾਰਵਾਈ ਸ਼ੁਰੂ: ਬਲਤੇਜ ਪੰਨੂ

ਜਨਵਰੀ 21, 2026
Load More

Recent News

ਸੱਭਿਆਚਾਰ ਮੰਤਰਾਲਾ 2026 ਦੇ ਗਣਤੰਤਰ ਦਿਵਸ ‘ਤੇ ‘ਵੰਦੇ ਮਾਤਰਮ ਦੇ 150 ਸਾਲ’ ਦੇ ਥੀਮ ‘ਤੇ ਇੱਕ ਝਾਕੀ ਕਰੇਗਾ ਪੇਸ਼

ਜਨਵਰੀ 22, 2026

ਵੰਦੇ ਮਾਤਰਮ ਦੇ 150 ਸਾਲ ਪੂਰੇ ਹੋਣ ਦਾ ਮਨਾਇਆ ਜਾ ਰਿਹਾ ਜਸ਼ਨ

ਜਨਵਰੀ 22, 2026

ਡੀਜੀਸੀਏ ਨੇ ਏਅਰਲਾਈਨ ਟ੍ਰਾਂਸਪੋਰਟ ਪਾਇਲਟ ਲਾਇਸੈਂਸ ਲਈ ਇਲੈਕਟ੍ਰਾਨਿਕ ਪਰਸੋਨਲ ਲਾਇਸੈਂਸ ਸੇਵਾ ਕੀਤੀ ਸ਼ੁਰੂ

ਜਨਵਰੀ 22, 2026

ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸ਼ੁਰੂ : ਕੇਜਰੀਵਾਲ ਨੇ ਕਿਹਾ, “ਹੁਣ ਕੋਈ ਵੀ ਬਿਮਾਰੀ ਨਾਲ ਨਹੀਂ ਮਰੇਗਾ, 10 ਲੱਖ ਰੁਪਏ ਦਾ ਮੁਫ਼ਤ ਇਲਾਜ ਹੋਵੇਗਾ ਉਪਲਬਧ

ਜਨਵਰੀ 22, 2026

ਯੂਕੇ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ’ਸਰਕਾਰ-ਏ-ਖਾਲਸਾ ਪੁਰਸਕਾਰ’ ਨਾਲ ਕੀਤਾ ਗਿਆ ਸਨਮਾਨਿਤ

ਜਨਵਰੀ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.