ਸੋਮਵਾਰ, ਫਰਵਰੀ 2, 2026 01:20 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੁੱਖ ਮੰਤਰੀ ਭਗਵੰਤ ਮਾਨ ਦਾ ਚੇਨਈ ਤੇ ਹੈਦਰਾਬਾਦ ਦੌਰਾ ਪੰਜਾਬ ਦੇ ਸਨਅਤੀ ਵਿਕਾਸ ਨੂੰ ਹੋਰ ਤੇਜ਼ ਕਰਨ ‘ਚ ਹੋਵੇਗਾ ਸਹਾਈ: ਜਿੰਪਾ

ਪੰਜਾਬ ਦੇ ਮਾਲ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਸਨਅਤੀ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਚੇਨਈ ਅਤੇ ਹੈਦਰਾਬਾਦ ਦਾ ਕੀਤਾ ਦੌਰਾ ਸੂਬੇ ਲਈ ਸਹਾਈ ਸਿੱਧ ਹੋਵੇਗਾ।

by Bharat Thapa
ਦਸੰਬਰ 24, 2022
in ਪੰਜਾਬ
0

ਪੰਜਾਬ ਦੇ ਮਾਲ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਸਨਅਤੀ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਚੇਨਈ ਅਤੇ ਹੈਦਰਾਬਾਦ ਦਾ ਕੀਤਾ ਦੌਰਾ ਸੂਬੇ ਲਈ ਸਹਾਈ ਸਿੱਧ ਹੋਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਉੱਚ ਅਫਸਰਾਂ ਦੇ ਵਫਦ ਸਮੇਤ ਵੱਡੇ ਉਦਯੋਗਪਤੀਆਂ ਨਾਲ ਨਿੱਜੀ ਪੱਧਰ ‘ਤੇ ਕੀਤੀਆਂ ਮੀਟਿੰਗਾਂ ਨਾਲ ਪੰਜਾਬ ਨੂੰ ਭਵਿੱਖ ਵਿਚ ਵੱਡਾ ਲਾਭ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਮਜ਼ਬੂਤ ਅਤੇ ਈਮਾਨਦਾਰ ਸਰਕਾਰ ਹੋਣ ਕਰਕੇ ਪੰਜਾਬ ਨਿਵੇਸ਼ਕਾਂ ਦੀ ਪਹਿਲੀ ਅਤੇ ਸਭ ਤੋਂ ਵਧੀਆ ਪਸੰਦ ਵਜੋਂ ਉਭਰ ਕੇ ਸਾਹਮਣੇ ਆ ਰਿਹਾ ਹੈ।

ਉਨ੍ਹਾਂ ਕਿਹਾ ਕਿ ਅਗਲੇ ਵਰ੍ਹੇ 23-24 ਫਰਵਰੀ ਨੂੰ ਐਸ.ਏ.ਐਸ., ਨਗਰ, ਮੁਹਾਲੀ ਵਿਖੇ ਕਰਵਾਏ ਜਾ ਰਹੇ ਨਿਵੇਸ਼ ਸੰਮੇਲਨ ਦੌਰਾਨ ਪੰਜਾਬ ਵਿਚ ਵੱਡਾ ਨਿਵੇਸ਼ ਆਉਣ ਦੀਆਂ ਸੰਭਾਵਨਾਵਾਂ ਹਨ ਕਿਉਂ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਨੂੰ ਉਦਯੋਗਿਕ ਹੱਬ ਵਜੋਂ ਉਭਾਰਨ ਦਾ ਦ੍ਰਿੜ੍ਹ ਸੰਕਲਪ ਲਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਉਦਯੋਗਿਕ ਵਿਕਾਸ ਦੇ ਉੱਚੇ ਪੱਧਰ `ਤੇ ਪਹੁੰਚਾਉਣ ਲਈ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਅਥਾਹ ਮੌਕਿਆਂ ਦੀ ਧਰਤੀ ਹੈ ਅਤੇ ਨਿਵੇਸ਼ ਤੇ ਕਾਰੋਬਾਰ ਦੇ ਵਿਸਤਾਰ ਲਈ ਇਹ ਸਭ ਤੋਂ ਅਨੁਕੂਲ ਸੂਬਾ ਹੈ।

ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਦੇਸ਼ ਦੀਆਂ ਵੱਡੀਆਂ ਉਦਯੋਗਿਕ ਥਾਂਵਾਂ ਦਾ ਦੌਰਾ ਜਿੱਥੇ ਇਕ ਪਾਸੇ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੋਰ ਤੇਜ਼ ਕਰੇਗਾ, ਉੱਥੇ ਦੂਜੇ ਪਾਸੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਵੀ ਖੋਲ੍ਹੇਗਾ। ਕਾਬਿਲੇਗੌਰ ਹੈ ਕਿ ਮੁੱਖ ਮੰਤਰੀ ਨੇ ਪੰਜਾਬ ਵਿੱਚ ਆਪਣੇ ਕਾਰੋਬਾਰ ਸਥਾਪਤ ਕਰਨ ਵਾਲੇ ਨਵੇਂ ਉਦਯੋਗਾਂ ਅਤੇ ਨਿਵੇਸ਼ਕਾਂ ਨੂੰ ਅਨੁਕੂਲ ਮਾਹੌਲ ਦੇਣ ਦਾ ਭਰੋਸਾ ਦਿੱਤਾ ਹੈ। ਜਿੰਪਾ ਨੇ ਆਸ ਪ੍ਰਗਟਾਈ ਹੈ ਕਿ ਮੁੱਖ ਮੰਤਰੀ ਦਾ ਇਹ ਦੌਰਾ ਸੂਬੇ ਦੇ ਸਨਅਤੀ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਮੀਲ ਪੱਥਰ ਸਾਬਤ ਹੋਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Chief Minister Bhagwant Mannhelp further accelerateHyderabadindustrial developmentJIMPApropunjabtvvisit to Chennai
Share216Tweet135Share54

Related Posts

ਪ੍ਰਧਾਨ ਮੰਤਰੀ ਮੋਦੀ ਨੇ ਆਦਮਪੁਰ ਏਅਰਪੋਰਟ ਦਾ ਬਦਲਿਆ ਨਾਮ, ਹਲਵਾਰਾ ਏਅਰਪੋਰਟ ਦਾ ਕੀਤਾ ਉਦਘਾਟਨ

ਫਰਵਰੀ 1, 2026

ਪੰਜਾਬ ਦੇ ਕੱਪੜੇ ਯੂਰਪ ਵਿੱਚ ਵਿਕਣਗੇ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਫਰਵਰੀ 1, 2026

ਪੰਜਾਬ ਦੀਆਂ ਉਮੀਦਾਂ ’ਤੇ ਖਰ੍ਹਾ ਨਹੀਂ ਉਤਰਿਆ ਕੇਂਦਰ ਸਰਕਾਰ ਦਾ ਬਜਟ : CM ਭਗਵੰਤ ਮਾਨ

ਫਰਵਰੀ 1, 2026

ਅੱਜ ਪੰਜਾਬ ਆਉਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਫਰਵਰੀ 1, 2026

ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਹੁਣ ਮੁਫ਼ਤ ਡਾਇਲਸਿਸ ਸਹੂਲਤ ਉਪਲਬਧ, ਹਜ਼ਾਰਾਂ ਮਰੀਜ਼ਾਂ ਦੇ ਲੱਖਾਂ ਦੀ ਬਚਤ

ਜਨਵਰੀ 31, 2026

ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਜਨਵਰੀ 31, 2026
Load More

Recent News

ਕੀ ਵਧਣਗੀਆਂ ਰੇਲ ਟਿਕਟਾਂ ਦੀਆਂ ਕੀਮਤਾਂ ? ਸਰਕਾਰ ਨੇ ਬਜਟ ‘ਚ ਦਿੱਤਾ ਸੰਕੇਤ

ਫਰਵਰੀ 2, 2026

ਪ੍ਰਧਾਨ ਮੰਤਰੀ ਮੋਦੀ ਨੇ ਆਦਮਪੁਰ ਏਅਰਪੋਰਟ ਦਾ ਬਦਲਿਆ ਨਾਮ, ਹਲਵਾਰਾ ਏਅਰਪੋਰਟ ਦਾ ਕੀਤਾ ਉਦਘਾਟਨ

ਫਰਵਰੀ 1, 2026

ਪੰਜਾਬ ਦੇ ਕੱਪੜੇ ਯੂਰਪ ਵਿੱਚ ਵਿਕਣਗੇ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਫਰਵਰੀ 1, 2026

ਪੰਜਾਬ ਦੀਆਂ ਉਮੀਦਾਂ ’ਤੇ ਖਰ੍ਹਾ ਨਹੀਂ ਉਤਰਿਆ ਕੇਂਦਰ ਸਰਕਾਰ ਦਾ ਬਜਟ : CM ਭਗਵੰਤ ਮਾਨ

ਫਰਵਰੀ 1, 2026

13,500 ਰੁਪਏ ਥੱਲੇ ਡਿੱਗਿਆ ਸੋਨਾ, ਬਜਟ ਮਗਰੋਂ ਘਟੇ ਸੋਨੇ ਚਾਂਦੀ ਦੇ ਰੇਟ

ਫਰਵਰੀ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.