ਸ਼ੁੱਕਰਵਾਰ, ਅਕਤੂਬਰ 2, 2026 09:39 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 14.63 ਕਰੋੜ ਰੁਪਏ ਦੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ ਤਾਂ ਜੋ ਨੌਜਵਾਨਾਂ ਦੀ ਊਰਜਾ ਨੂੰ ਸੇਧ ਦਿੱਤੀ ਜਾ ਸਕੇ ਅਤੇ ਪੰਜਾਬ ਸਿਹਤਮੰਦ ਬਣ ਸਕੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿੰਡ ਸਤੌਜ ਵਿੱਚ 14.63 ਕਰੋੜ ਰੁਪਏ ਦੇ ਆਧੁਨਿਕ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ, ਜਿਸ ਨਾਲ ਖੇਡਾਂ, ਸਿਹਤ ਅਤੇ ਅਨੁਸ਼ਾਸਨ ਰਾਹੀਂ ਪੰਜਾਬ ਦੇ ਨੌਜਵਾਨਾਂ ਦੀ ਕਿਸਮਤ ਬਦਲਣ ਲਈ ਫੈਸਲਾਕੁੰਨ ਕਦਮ ਚੁੱਕਿਆ ਗਿਆ।

by Pro Punjab Tv
ਮਈ 1, 2026
in Featured News, ਪੰਜਾਬ
0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿੰਡ ਸਤੌਜ ਵਿੱਚ 14.63 ਕਰੋੜ ਰੁਪਏ ਦੇ ਆਧੁਨਿਕ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ, ਜਿਸ ਨਾਲ ਖੇਡਾਂ, ਸਿਹਤ ਅਤੇ ਅਨੁਸ਼ਾਸਨ ਰਾਹੀਂ ਪੰਜਾਬ ਦੇ ਨੌਜਵਾਨਾਂ ਦੀ ਕਿਸਮਤ ਬਦਲਣ ਲਈ ਫੈਸਲਾਕੁੰਨ ਕਦਮ ਚੁੱਕਿਆ ਗਿਆ। ਬੁਨਿਆਦੀ ਢਾਂਚੇ ਦੇ ਨਵੀਨੀਕਰਨ ਅਤੇ ਸਮਾਜਿਕ ਦਖਲਅੰਦਾਜ਼ੀ ਵਜੋਂ ਸਤੌਜ ਵਿੱਚ 4.38 ਏਕੜ ਵਿੱਚ ਬਣਨ ਵਾਲਾ ਇਹ ਵਿਸ਼ਵ ਪੱਧਰੀ ਸਟੇਡੀਅਮ ਪੇਸ਼ੇਵਰ ਸਿਖਲਾਈ ਦੀ ਪੇਸ਼ਕਸ਼ ਕਰੇਗਾ ਅਤੇ ਬੈਡਮਿੰਟਨ, ਹੈਂਡਬਾਲ, ਜੂਡੋ, ਨੈੱਟਬਾਲ, ਬਾਸਕਟਬਾਲ, ਵਾਲੀਬਾਲ, ਫੁੱਟਬਾਲ, ਜਿਮਨਾਸਟਿਕ, ਕਬੱਡੀ ਅਤੇ ਕਰਾਟੇ ਸਮੇਤ ਕਈ ਤਰ੍ਹਾਂ ਦੀਆਂ ਖੇਡਾਂ ਦੀ ਮੇਜ਼ਬਾਨੀ ਕਰੇਗੀ।

ਇਸ ਨੂੰ ਇਲਾਕੇ ਲਈ ਇਤਿਹਾਸਕ ਦਿਨ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਖੇਤਰ ਲਈ ਯਾਦਗਾਰੀ ਦਿਨ ਹੈ ਕਿਉਂਕਿ ਇਹ ਸਟੇਡੀਅਮ 14.63 ਕਰੋੜ ਦੀ ਲਾਗਤ ਨਾਲ ਬਣ ਰਿਹਾ ਹੈ। ਇਹ ਸਟੇਡੀਅਮ 4.38 ਏਕੜ ਥਾਂ ਵਿੱਚ ਬਣਾਇਆ ਜਾਵੇਗਾ ਅਤੇ ਇਹ ਕੰਪਲੈਕਸ ਵੱਖ-ਵੱਖ ਖੇਡ ਗਤੀਵਿਧੀਆਂ ਦੀ ਮੇਜ਼ਬਾਨੀ ਕਰੇਗਾ।” ਉਨ੍ਹਾਂ ਅੱਗੇ ਕਿਹਾ, “ਸਟੇਡੀਅਮ ਵਿੱਚ 200 ਮੀਟਰ ਦਾ ਅਥਲੈਟਿਕ ਟਰੈਕ, ਦਰਸ਼ਕਾਂ ਅਤੇ ਖਿਡਾਰੀਆਂ ਲਈ ਪਵੀਲੀਅਨ ਅਤੇ ਬਹੁ-ਮੰਤਵੀ ਇੰਡੋਰ ਸਪੋਰਟਸ ਹਾਲ ਹੋਵੇਗਾ।”

ਮੁੱਖ ਮੰਤਰੀ ਨੇ ਇੱਥੇ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ `ਤੇ ਚਾਨਣਾ ਪਾਉਂਦਿਆਂ ਕਿਹਾ, “ਸਟੇਡੀਅਮ ਵਿੱਚ ਬੈਡਮਿੰਟਨ, ਹੈਂਡਬਾਲ, ਜੂਡੋ, ਨੈੱਟਬਾਲ, ਬਾਸਕਟਬਾਲ, ਵਾਲੀਬਾਲ, ਫੁੱਟਬਾਲ, ਜਿਮਨਾਸਟਿਕ, ਕਬੱਡੀ, ਕਰਾਟੇ ਅਤੇ ਹੋਰ ਖੇਡ ਸਹੂਲਤਾਂ ਮੁਹੱਈਆ ਕੀਤੀਆਂ ਜਾਣਗੀਆਂ।” ਉਨ੍ਹਾਂ ਅੱਗੇ ਕਿਹਾ, “ਇਸ ਸਟੇਡੀਅਮ ਵਿੱਚ ਬੱਚਿਆਂ ਅਤੇ ਨੌਜਵਾਨਾਂ ਨੂੰ ਪੇਸ਼ੇਵਰ ਸਿਖਲਾਈ ਦੇ ਮੌਕੇ ਪ੍ਰਦਾਨ ਕੀਤੇ ਜਾਣਗੇ ਅਤੇ ਇਸ ਵਿਕਾਸ ਨਾਲ ਇਹ ਖੇਤਰ ਖੇਡ ਕੇਂਦਰ ਵਜੋਂ ਉੱਭਰੇਗਾ।”

ਸੰਤੁਲਿਤ ਵਿਕਾਸ ਦੀ ਮਹੱਤਤਾ `ਤੇ ਜ਼ੋਰ ਦਿੰਦੇ ਹੋਏ ਉਨ੍ਹਾਂ ਕਿਹਾ, “ਜਦੋਂ ਸਿੱਖਿਆ ਲਈ ਚੰਗਾ ਸਕੂਲ ਅਤੇ ਖੇਡਾਂ ਲਈ ਢੁਕਵਾਂ ਮੈਦਾਨ ਹੁੰਦਾ ਹੈ ਤਾਂ ਇਕ ਬੱਚਾ ਵਿਸ਼ਵ ਪੱਧਰ `ਤੇ ਆਪਣੇ ਪਿੰਡ, ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰ ਸਕਦਾ ਹੈ।”

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੇ ਵਿਕਾਸ `ਤੇ ਧਿਆਨ ਕੇਂਦਰਿਤ ਕਰਨ ਦੀ ਪੁਸ਼ਟੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਪੰਜਾਬ ਸਰਕਾਰ ਸਿੱਖਿਆ ਅਤੇ ਖੇਡਾਂ ਲਈ ਵਿਸ਼ਵ ਪੱਧਰੀ ਸਹੂਲਤਾਂ ਮੁਹੱਈਆ ਕਰ ਰਹੀ ਹੈ।”

ਉਨ੍ਹਾਂ ਅੱਗੇ ਕਿਹਾ, “ਇਹ ਪ੍ਰਾਜੈਕਟ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰ ਕੇ ਨਸ਼ਿਆਂ ਦੀ ਰੀੜ੍ਹ ਦੀ ਹੱਡੀ ਨੂੰ ਤੋੜਨ ਵਿੱਚ ਮਦਦ ਕਰੇਗਾ ਅਤੇ ਇਹ ਸੂਬੇ ਦੇ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਉਸਾਰੂ ਢੰਗ ਨਾਲ ਵਰਤਣ ਵਿੱਚ ਮਦਦ ਕਰੇਗਾ।”

ਉਨ੍ਹਾਂ ਅੱਗੇ ਕਿਹਾ, “ਅਜਿਹੇ ਸਟੇਡੀਅਮ ਨੌਜਵਾਨਾਂ ਨੂੰ ਨਸ਼ਿਆਂ ਦੇ ਸਰਾਪ ਤੋਂ ਦੂਰ ਰਹਿਣ ਅਤੇ ਨੌਜਵਾਨਾਂ ਨੂੰ ਕੌਮੀ ਅਤੇ ਕੌਮਾਂਤਰੀ ਖੇਡ ਮੁਕਾਬਲਿਆਂ ਵਿੱਚ ਤਗਮੇ ਜਿੱਤਣ ਦੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।”

Tags: latest newslatest Updatepro punjab tvpunjabpunjab governmentpunjab newspunjabi news
Share201Tweet126Share50

Related Posts

BJP ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ ‘ਨਸ਼ਾ ਮੁਕਤ ਯਾਤਰਾ’ ਗੁਜਰਾਤ ਤੋਂ ਸ਼ੁਰੂ ਕਿਉਂ ਨਹੀਂ ਕਰਦੀ : ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 1, 2026

ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ‘ਨਸ਼ਾ ਮੁਕਤੀ ਮਿੱਤਰ’ ਵਜੋਂ ਜੁੜੀਆਂ ਆਂਗਣਵਾੜੀ ਵਰਕਰ

ਸਤੰਬਰ 30, 2026

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਸਤੰਬਰ 30, 2026

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਸਤੰਬਰ 29, 2026

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026

ਜੁਲਾਈ ਵਿੱਚ ਐਸਜੀਪੀਸੀ ਸਕੱਤਰ ਦੇ ਖਾਤੇ ‘ਚੋਂ ਬਹਿਰੀਨ ਦੀ ਔਰਤ ਦੇ ਖਾਤੇ ਵਿੱਚ ₹1 ਲੱਖ ਟ੍ਰਾਂਸਫਰ ਕੀਤੇ ਗਏ,ਹਰਜਿੰਦਰ ਧਾਮੀ ਦੱਸਣ ਕਿ ਸੰਗਤ ਦਾ ਪੈਸਾ ਕਿੱਥੇ ਖ਼ਰਚ ਹੋਇਆ: ਬਲਤੇਜ ਪੰਨੂ

ਸਤੰਬਰ 29, 2026
Load More

Recent News

BJP ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ ‘ਨਸ਼ਾ ਮੁਕਤ ਯਾਤਰਾ’ ਗੁਜਰਾਤ ਤੋਂ ਸ਼ੁਰੂ ਕਿਉਂ ਨਹੀਂ ਕਰਦੀ : ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 1, 2026

ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ‘ਨਸ਼ਾ ਮੁਕਤੀ ਮਿੱਤਰ’ ਵਜੋਂ ਜੁੜੀਆਂ ਆਂਗਣਵਾੜੀ ਵਰਕਰ

ਸਤੰਬਰ 30, 2026

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਸਤੰਬਰ 30, 2026

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਸਤੰਬਰ 29, 2026

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.