ਬੁੱਧਵਾਰ, ਜੁਲਾਈ 9, 2025 09:53 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

CM ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ ‘ਚ ਡਿਜੀਟਲ ਤਬਦੀਲੀ ਤੇ ਜਨਤਕ ਸੇਵਾਵਾਂ ਪ੍ਰਦਾਨ ਕਰਨ ‘ਚ ਸੁਧਾਰ ਲਈ ਯਤਨਸ਼ੀਲ: ਪ੍ਰਸ਼ਾਸਨਿਕ ਸੁਧਾਰ ਮੰਤਰੀ 

by Gurjeet Kaur
ਅਕਤੂਬਰ 7, 2023
in ਪੰਜਾਬ
0
ਅਮਨ ਅਰੋੜਾ ਵੱਲੋਂ ਪ੍ਰਸ਼ਾਸਨ ਤੇ ਜਨਤਕ ਸੇਵਾਵਾਂ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਆਈ.ਐਸ.ਬੀ. ਭਾਰਤੀ ਇੰਸਟੀਚਿਊਟ ਆਫ਼ ਪਬਲਿਕ ਪਾਲਿਸੀ ਦੀ ਟੀਮ ਨਾਲ ਵਿਚਾਰ-ਵਟਾਂਦਰਾ
 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ ਵਿੱਚ ਡਿਜੀਟਲ ਤਬਦੀਲੀ ਅਤੇ ਜਨਤਕ ਸੇਵਾਵਾਂ ਪ੍ਰਦਾਨ ਕਰਨ ਵਿੱਚ ਸੁਧਾਰ ਲਈ ਯਤਨਸ਼ੀਲ: ਪ੍ਰਸ਼ਾਸਨਿਕ ਸੁਧਾਰ ਮੰਤਰੀ 
 
ਸੂਬੇ ਵਿੱਚ ਪ੍ਰਸ਼ਾਸਨ ਅਤੇ ਜਨਤਕ ਸੇਵਾਵਾਂ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਪੰਜਾਬ ਸਰਕਾਰ ਅਤੇ ਅਕਾਦਮਿਕ ਭਾਈਵਾਲਾਂ ਦਰਮਿਆਨ ਸਹਿਯੋਗ ਦੀਆਂ ਸੰਭਾਵਨਾਵਾਂ ਤਲਾਸ਼ਣ ਵਾਸਤੇ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤ ਬਾਰੇ ਮੰਤਰੀ  ਅਮਨ ਅਰੋੜਾ ਨੇ ਭਾਰਤੀ ਇੰਸਟੀਚਿਊਟ ਆਫ਼ ਪਬਲਿਕ ਪਾਲਿਸੀ, ਇੰਡੀਅਨ ਸਕੂਲ ਆਫ਼ ਬਿਜ਼ਨਸ (ਆਈ.ਐਸ.ਬੀ.) ਦੀ ਟੀਮ ਨਾਲ ਵਿਚਾਰ ਵਟਾਂਦਰਾ ਕੀਤਾ।
ਪੰਜਾਬ ਰਾਜ ਲਈ ਕਈ ਕੇਂਦਰਿਤ ਪਹਿਲਕਦਮੀਆਂ ਬਾਰੇ ਚਰਚਾ ਕਰਦਿਆਂ   ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ   ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ ਵਿੱਚ ਜਨਤਕ ਸੇਵਾਵਾਂ ਪ੍ਰਦਾਨ ਕਰਨ ਦੀ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਅਤੇ ਡਿਜੀਟਲ ਤਬਦੀਲੀ ਲਿਆਉਣ ਵਾਸਤੇ ਵਚਨਬੱਧ ਹੈ। ਸਰਕਾਰ ਅਤੇ ਅਕਾਦਮਿਕ ਭਾਈਵਾਲੀ ਇਸ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ, ਜੋ ਸਰਕਾਰ ਨੂੰ ਖੋਜ ਅਤੇ ਤੱਥ-ਆਧਾਰਤ ਨੀਤੀਗਤ ਜਾਣਕਾਰੀ ਪ੍ਰਦਾਨ ਕਰਦੀ ਹੈ।
 
ਇਸ ਮੀਟਿੰਗ ਦਾ ਉਦੇਸ਼ ਪੰਜਾਬ ਰਾਜ ਲਈ ਕਈ ਕੇਂਦਰਿਤ ਪਹਿਲਕਦਮੀਆਂ ‘ਤੇ ਪੰਜਾਬ ਸਰਕਾਰ ਅਤੇ ਭਾਰਤੀ ਇੰਸਟੀਚਿਊਟ ਆਫ਼ ਪਬਲਿਕ ਪਾਲਿਸੀ ਵਿਚਕਾਰ ਸਹਿਯੋਗ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣਾ ਸੀ। ਇਸ ਮੀਟਿੰਗ ਦੌਰਾਨ ਪਾਲਿਸੀ ਡਾਇਰੈਕਟਰ ਡਾ. ਆਰੂਸ਼ੀ ਜੈਨ ਦੀ ਅਗਵਾਈ ਵਾਲੀ ਭਾਰਤੀ ਇੰਸਟੀਚਿਊਟ ਆਫ ਪਬਲਿਕ ਪਾਲਿਸੀ ਦੀ ਟੀਮ ਨੇ ਪੰਜਾਬ ਸਟੇਟ ਡਾਟਾ ਪੋਰਟਲ – ਪੰਜਾਬ ਰਾਜ ਨਾਲ ਸਬੰਧਿਤ ਵੱਖ-ਵੱਖ ਡਾਟਾ ਸੈੱਟਸ ਅਤੇ ਜਾਣਕਾਰੀ, ਲਈ ਪ੍ਰਸਤਾਵ ਪੇਸ਼ ਕਰਨ ਸਮੇਤ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਜਨਤਕ ਸੇਵਾਵਾਂ ਪ੍ਰਦਾਨ ਕਰਨ ਅਤੇ ਸੁਚੱਜੇ ਪ੍ਰਸ਼ਾਸਨ ਲਈ ਚੁੱਕੇ ਕਦਮਾਂ ‘ਤੇ ਵਿਚਾਰ ਵਟਾਂਦਰਾ ਕੀਤਾ ਤਾਂ ਜੋ ਸਰਕਾਰ ਦੀ ਡਾਟਾ-ਆਧਾਰਤ ਫੈਸਲੇ ਲੈਣ ਦੀ ਸਮਰੱਥਾ ਨੂੰ ਵਧਾਇਆ ਜਾ ਸਕੇ ਅਤੇ ਡਾਟਾ ਨੂੰ ਜਨਤਾ ਤੱਕ ਪਹੁੰਚਯੋਗ ਬਣਾ ਕੇ ਹੋਰ ਪਾਰਦਰਸ਼ਤਾ ਲਿਆਂਦੀ ਜਾ ਸਕੇ। ਇਸੇ ਦੌਰਾਨ ਰੀਅਲ ਟਾਈਮ ਗਵਰਨੈਂਸ ਮੌਨਿਟਰਿੰਗ ‘ਤੇ ਕੇਂਦਰਤ ਡਾਟਾ ਵਿਸ਼ਲੇਸ਼ਣ ਪ੍ਰਦਾਨ ਕਰਨ ਵਾਲੇ ਇਕ ਹੋਰ ਈ-ਪਲੇਟਫਾਰਮ ਅਤੇ ਇਸ ਦੇ ਭਵਿੱਖੀ ਵਿਸ਼ਲੇਸ਼ਣ ਬਾਰੇ ਵੀ ਚਰਚਾ ਕੀਤੀ ਗਈ।
ਇਸ ਮੀਟਿੰਗ ਵਿੱਚ ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤਾਂ ਵਿਭਾਗ ਦੇ ਵਿਸ਼ੇਸ਼ ਸਕੱਤਰ ਗਿਰੀਸ਼ ਦਿਆਲਨ, ਵਿਭਾਗ ਦੇ ਹੋਰ ਮੁਲਾਜ਼ਮਾਂ ਤੋਂ ਇਲਾਵਾ ਭਾਰਤੀ ਇੰਸਟੀਚਿਊਟ ਆਫ਼ ਪਬਲਿਕ ਪਾਲਿਸੀ, ਆਈ.ਐਸ.ਬੀ. ਦੀ ਟੀਮ ਜਿਨ੍ਹਾਂ ਵਿੱਚ ਸੀਨੀਅਰ ਮੈਨੇਜਰ ਗੌਰਮਿੰਟ ਟ੍ਰੇਨਿੰਗ ਡਾ. ਸ਼ਰੀਕ ਹਸਨ ਮਨਜ਼ੀਰ ਅਤੇ ਪ੍ਰੋਜੈਕਟ ਲੀਡ, ਇੰਡੀਆ ਡਾਟਾ ਪੋਰਟਲ ਅੰਮ੍ਰਿਤਾ ਚੱਕਰਵਰਤੀ ਵੀ ਹਾਜ਼ਰ ਸਨ।
Tags: aapaman arorapro punjab tvpunjabpunjab governmentpunjabi newsਪ੍ਰਸ਼ਾਸਨਿਕ ਸੁਧਾਰ ਮੰਤਰੀ
Share208Tweet130Share52

Related Posts

ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਨਹੀਂ ਚੱਲਣਗੀਆਂ PRTC ਬੱਸਾਂ

ਜੁਲਾਈ 9, 2025

ਅਬੋਹਰ ਦੇ ਮਸ਼ਹੂਰ ਕੁੜਤੇ ਪਜਾਮੇ ਦੇ ਸ਼ੋਅ ਰੂਮ ਮਾਲਕ ਦਾ ਗੋਲੀਆਂ ਮਾਰ ਕੇ ਕਤਲ

ਜੁਲਾਈ 7, 2025

ਸ੍ਰੀ ਹਰਿਮੰਦਰ ਸਾਹਿਬ ‘ਚ ਬੱਚੇ ਨੂੰ ਇਕੱਲਾ ਛੱਡ ਚਲੇ ਗਏ ਮਾਪੇ, CCTV ‘ਚ ਤਸਵੀਰਾਂ ਕੈਦ

ਜੁਲਾਈ 7, 2025

ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ਨੂੰ ਮਿਲਣ ਪਹੁੰਚੇ ਸਿਹਤ ਮੰਤਰੀ ਡਾ. ਬਲਬੀਰ ਸਿੰਘ

ਜੁਲਾਈ 6, 2025

ਕਾਂਗਰਸ ਨੇ ਸਿਰਫ਼ ਨਹਿਰੂ ਦੀ ਕੁਰਸੀ ਲਈ ਪੰਜਾਬ ਦੀ ਜ਼ਮੀਨ, ਪਾਣੀ ਅਤੇ ਸ਼ਾਨ ਸੌਂਪ ਦਿੱਤੀ: ਤਲਵੰਡੀ

ਜੁਲਾਈ 6, 2025

ਬਿਕਰਮ ਮਜੀਠੀਆ ਮਾਮਲੇ ਚ ਹਾਈਕੋਰਟ ਦਾ ਵੱਡਾ ਫ਼ੈਸਲਾ!

ਜੁਲਾਈ 6, 2025
Load More

Recent News

ਅੱਜ ਭਾਰਤ ਬੰਦ ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਕੀ ਰਹੇਗਾ ਖੁੱਲ੍ਹਾ ‘ਤੇ ਕੀ ਬੰਦ

ਜੁਲਾਈ 9, 2025

ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਨਹੀਂ ਚੱਲਣਗੀਆਂ PRTC ਬੱਸਾਂ

ਜੁਲਾਈ 9, 2025

Punjab Weather Update: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅੱਜ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਜੁਲਾਈ 9, 2025

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਅਸ਼ਵਨੀ ਕੁਮਾਰ ਸ਼ਰਮਾ ਨੂੰ ਭਾਜਪਾ ਸੂਬਾ ਕਾਰਜਕਾਰੀ ਪ੍ਰਧਾਨ ਨਿਯੁਕਤ ਕਰਨ ਦੇ ਕੇਂਦਰੀ ਲੀਡਰਸ਼ਿਪ ਦੇ ਫੈਸਲੇ ਦਾ ਸਵਾਗਤ ਕੀਤਾ

ਜੁਲਾਈ 7, 2025

Skin Care Tips: ਚਿਹਰੇ ਦੇ ਦਾਗ ਹੋ ਜਾਣਗੇ ਸਾਫ਼, ਅਪਣਾਓ ਇਹ ਘਰੇਲੂ ਨੁਸਖ਼ੇ

ਜੁਲਾਈ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.