ਸ਼ਨੀਵਾਰ, ਅਕਤੂਬਰ 3, 2026 06:18 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲਣਾ ਚਾਹੀਦਾ ਹੈ ‘ਫ਼ਖਰ-ਏ-ਕੌਮ’ ਖਿਤਾਬ : MLA ਮਨਵਿੰਦਰ ਸਿੰਘ ਗਿਆਸਪੁਰਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲਣਾ ਚਾਹੀਦਾ ਹੈ ‘ਫ਼ਖਰ-ਏ-ਕੌਮ’ ਖਿਤਾਬ : MLA ਮਨਵਿੰਦਰ ਸਿੰਘ ਗਿਆਸਪੁਰਾ

by Pro Punjab Tv
ਅਗਸਤ 11, 2026
in Featured, Featured News, ਪੰਜਾਬ, ਰਾਜਨੀਤੀ
0

ਆਮ ਆਦਮੀ ਪਾਰਟੀ ਪੰਜਾਬ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਪੰਜਾਬ ਵਿਧਾਨ ਸਭਾ ਦੇ ਆਖਰੀ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਫ਼ਖ਼ਰ-ਏ-ਕੌਮ ਖ਼ਿਤਾਬ ਦਿੱਤੇ ਜਾਣ ਦੀ ਮੰਗ ਰੱਖੀ ਹੈ। ਗਿਆਸਪੁਰਾ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਮਾਨ ਨੇ ਕੌਮ ਦੀ ਬਹੁਤ ਵੱਡੀ ਸੇਵਾ ਕੀਤੀ ਹੈ। CM ਮਾਨ ਨੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਕੀਤੀ ਹੈ।”

ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ “ਮੁੱਖ ਮੰਤਰੀ ਭਗਵੰਤ ਮਾਨ ਨੇ MP ਹੁੰਦੇ ਸਭ ਤੋਂ ਪਹਿਲਾਂ ਸੰਸਦ ਵਿੱਚ ਸਾਹਿਬਜ਼ਾਦਿਆਂ ਦਾ ਜ਼ਿਕਰ ਕੀਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਪਾਲਕੀ ਸਾਹਿਬ ਵਾਲੀਆਂ ਗੱਡੀਆਂ ਦਾ ਟੈਕਸ ਮਾਫ਼ ਕਰਕੇ ਸਿੱਖ ਸੰਗਤ ਦਾ ਦਿੱਲ ਜਿੱਤਿਆ। ਸ੍ਰੀ ਗੁਰੂ ਤੇਗ ਬਾਹਦਰ ਜੀ ਦੀ ਸ਼ਤਾਬਦੀ ਮੌਕੇ ਮੁੱਖ ਮੰਤਰੀ ਮਾਨ ਨੇ ਗੁਰੂ ਸਾਹਿਬ ਦੇ ਚਰਨਾ ਵਿੱਚ ਸਾਰੀ ਕੈਬਨਿਟ ਅਤੇ ਵਿਧਾਇਕਾਂ ਨੂੰ ਬਿਠਾ ਦਿੱਤਾ। ਸ੍ਰੀ ਅਨੰਦਪੁਰ ਸਾਹਿਬ ਵਿੱਚ ਵਿਧਾਨ ਸਭਾ ਦਾ ਇਜਲਾਸ ਹੋਇਆ ਜੋ ਕਿਸੇ ਸਰਕਾਰ ਨੇ ਨਹੀਂ ਕਰਵਾਇਆ ਹੈ। ਇਸ ਤੋਂ ਇਲਾਵਾ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਲੈ ਕੇ ਆਏ।”

Tags: Chief Minister Bhagwant Singh Manmlatest newsMLA Manvinder Singh Giaspurapro punjab tvpunjab news
Share204Tweet128Share51

Related Posts

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026

ਵਿਕਸਤ ਭਾਰਤ ਲਈ ਸਵੱਛਤਾ ਰੋਜ਼ਾਨਾ ਦੀ ਨਾਗਰਿਕ ਜ਼ਿੰਮੇਵਾਰੀ ਬਣੇ: ਸਤਨਾਮ ਸਿੰਘ ਸੰਧੂ

ਅਕਤੂਬਰ 2, 2026

ਹਰਜਿੰਦਰ ਸਿੰਘ ਧਾਮੀ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਦੀ ਬਜਾਏ ਸੀਬੀਆਈ ਜਾਂਚ ਕਿਉਂ ਮੰਗ ਰਹੇ ਹਨ ? – ਬਲਤੇਜ ਪੰਨੂ

ਅਕਤੂਬਰ 2, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ

ਅਕਤੂਬਰ 2, 2026

BJP ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ ‘ਨਸ਼ਾ ਮੁਕਤ ਯਾਤਰਾ’ ਗੁਜਰਾਤ ਤੋਂ ਸ਼ੁਰੂ ਕਿਉਂ ਨਹੀਂ ਕਰਦੀ : ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 1, 2026

ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ‘ਨਸ਼ਾ ਮੁਕਤੀ ਮਿੱਤਰ’ ਵਜੋਂ ਜੁੜੀਆਂ ਆਂਗਣਵਾੜੀ ਵਰਕਰ

ਸਤੰਬਰ 30, 2026
Load More

Recent News

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026

ਵਿਕਸਤ ਭਾਰਤ ਲਈ ਸਵੱਛਤਾ ਰੋਜ਼ਾਨਾ ਦੀ ਨਾਗਰਿਕ ਜ਼ਿੰਮੇਵਾਰੀ ਬਣੇ: ਸਤਨਾਮ ਸਿੰਘ ਸੰਧੂ

ਅਕਤੂਬਰ 2, 2026

ਹਰਜਿੰਦਰ ਸਿੰਘ ਧਾਮੀ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਦੀ ਬਜਾਏ ਸੀਬੀਆਈ ਜਾਂਚ ਕਿਉਂ ਮੰਗ ਰਹੇ ਹਨ ? – ਬਲਤੇਜ ਪੰਨੂ

ਅਕਤੂਬਰ 2, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ

ਅਕਤੂਬਰ 2, 2026

BJP ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ ‘ਨਸ਼ਾ ਮੁਕਤ ਯਾਤਰਾ’ ਗੁਜਰਾਤ ਤੋਂ ਸ਼ੁਰੂ ਕਿਉਂ ਨਹੀਂ ਕਰਦੀ : ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 1, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result