ਸ਼ਨੀਵਾਰ, ਅਗਸਤ 23, 2025 06:03 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੁੱਖ ਮੰਤਰੀ ਮਾਨ ਨੇ ਬਰਨਾਲਾ ਤੇ ਸੰਗਰੂਰ ਤੋਂ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਲਈ ਕੀਤਾ ਚੋਣ ਪ੍ਰਚਾਰ, ਆਪਣੇ ਪੁੱਤ ਮੀਤ ਹੇਅਰ ਨੂੰ ਸੰਸਦ ਵਿੱਚ ਭੇਜਣ ਦੀ ਕੀਤੀ ਅਪੀਲ

by Gurjeet Kaur
ਮਈ 28, 2024
in ਪੰਜਾਬ
0

ਤੁਸੀਂ 2017 ਅਤੇ 2022 ਵਿਚ ਮੇਰੇ ‘ਤੇ ਭਰੋਸਾ ਕੀਤਾ ਅਤੇ ਸਨਮਾਨ ਦਿੱਤਾ, ਮੈਂ ਤੁਹਾਡੇ ਨਾਲ ਵਾਅਦਾ ਕਰਦਾ ਹਾਂ ਕਿ ਸੰਸਦ ਵਿਚ ਵੀ ਇਮਾਨਦਾਰੀ ਨਾਲ ਕੰਮ ਕਰਾਂਗਾ- ਮੀਤ ਹੇਅਰ

ਸੰਗਰੂਰ , 27 ਮਈ 2024
ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਸ਼ਾਮ ਨੂੰ ਸੰਗਰੂਰ ਤੋਂ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਲਈ ਉਨ੍ਹਾਂ ਦੇ ਵਿਧਾਨ ਸਭਾ ਹਲਕਾ ਬਰਨਾਲਾ ਵਿੱਚ ਚੋਣ ਪ੍ਰਚਾਰ ਕੀਤਾ। ਮਾਨ ਨੇ ਭਗਤ ਸਿੰਘ ਚੌਂਕ ਵਿਖੇ ਲੋਕਾਂ ਨੂੰ ਸੰਬੋਧਨ ਕਰਦੀਆਂ ਕਿਹਾ ਕਿ ਉਨ੍ਹਾਂ ਨੂੰ ਇਹ ਦੱਸਦਿਆਂ ਖ਼ੁਸ਼ੀ ਹੋ ਰਹੀ ਹੈ ਕਿ ਲੋਕਾਂ ਨੇ ਉਨ੍ਹਾਂ ਨੂੰ ਹਮੇਸ਼ਾ ਉਹੀ ਦਿੱਤਾ ਹੈ ਜੋ ਉਨ੍ਹਾਂ ਨੇ ਇੱਥੇ ਉਨ੍ਹਾਂ ਤੋਂ ਮੰਗਿਆ ਹੈ।

ਭਗਵੰਤ ਮਾਨ ਨੇ ਲੋਕਾਂ ਨੂੰ ਪੁੱਛਿਆ ਕਿ ਕੀ ਤੁਸੀਂ ਗੁਰਮੀਤ ਸਿੰਘ ਮੀਤ ਹੇਅਰ ਅਤੇ ਆਪਣੇ ਸੰਸਦ ਮੈਂਬਰ ਨੂੰ ਚੁਣ ਕੇ ਪਾਰਲੀਮੈਂਟ ਵਿੱਚ ਭੇਜਣ ਲਈ ਤਿਆਰ ਹੋ, ਲੋਕਾਂ ਨੇ ਜ਼ੋਰਦਾਰ ਤਾੜੀਆਂ ਦੇ ਨਾਲ ਹਾਂ ਵਿੱਚ ਜਵਾਬ ਦਿੱਤਾ। ਮਾਨ ਨੇ ਲੋਕਾਂ ਦੇ ਸਮਰਥਨ ਅਤੇ ਬੁਲੰਦ ਹੌਸਲੇ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਤੁਹਾਡੇ (ਲੋਕਾਂ) ਦੇ ਉਤਸ਼ਾਹ ਨੇ ਉਨ੍ਹਾਂ ਦੀ ਸਾਰੀ ਥਕਾਵਟ ਦੂਰ ਕਰ ਦਿੱਤੀ ਹੈ। ਮਾਨ ਨੇ ਮੀਤ ਹੇਅਰ ਦੇ ਨਾਲ ਵਿਸ਼ਾਲ ਰੋਡ ਕੱਢਿਆ ਜਿੱਥੇ ਹਜ਼ਾਰਾਂ ਦੀ ਗਿਣਤੀ ‘ਚ ਲੋਕ ਸ਼ਾਮਲ ਹੋਏ।

Tags: Barnala and Sangrurcandidate Gurmeet Singh MeetChief Minister mannElections2024LokSabhaElectionsparliamentpro punjab tv
Share200Tweet125Share50

Related Posts

ਹੜ੍ਹ ਰਾਹਤ ਲਈ ਮੈਦਾਨ ‘ਚ ਆਈ ਮਾਨ ਸਰਕਾਰ, 8 ਕੈਬਨਿਟ ਮੰਤਰੀਆਂ ਨੇ ਇਲਾਕਿਆਂ ‘ਚ ਸੰਭਾਲਿਆ ਮੋਰਚਾ

ਅਗਸਤ 23, 2025

US ਦੇ ਪੰਜਾਬੀ ਟਰੱਕ ਡਰਾਈਵਰ ਮਾਮਲੇ ‘ਚ ਜਾਣੋ ਕੀ ਆਇਆ ਅਦਾਲਤ ਦਾ ਫ਼ੈਸਲਾ

ਅਗਸਤ 23, 2025

ਕਾਮੇਡੀ ਕਿੰਗ ਜਸਵਿੰਦਰ ਭੱਲਾ ਨੂੰ ਅੱਜ ਦਿੱਤੀ ਜਾਵੇਗੀ ਅੰਤਿਮ ਵਿਦਾਈ, ਦੇਖੋ ਕਿਹੜੇ ਸਿਤਾਰੇ ਪਹੁੰਚੇ ਵਿਦਾਈ ਦੇਣ

ਅਗਸਤ 23, 2025

ਟਰੱਕ ਦੀ ਟੱਕਰ ਨਾਲ ਵਾਪਰਿਆ ਭਿਆਨਕ ਹਾਦਸਾ, LPG ਟੈਂਕਰ ‘ਚ ਹੋਇਆ ਧਮਾਕਾ

ਅਗਸਤ 23, 2025

ਸੰਸਦ ਮੈਂਬਰ (ਰਾਜ ਸਭਾ) ਸਤਨਾਮ ਸਿੰਘ ਸੰਧੂ ਨੇ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਐੱਨਡੀਏ ਦੇ ਉਮੀਦਵਾਰ ਸੀਪੀ ਰਾਧਾਕਿ੍ਰਸ਼ਨਨ ਨਾਲ ਕੀਤੀ ਮੁਲਾਕਾਤ

ਅਗਸਤ 22, 2025

ਜਸਵਿੰਦਰ ਭੱਲਾ ਦੀ ਮੌਤ ਦਾ ਕੀ ਰਿਹਾ ਕਾਰਨ, ਕਿੰਝ Comady King ਛੱਡ ਗਏ ਸਦਾ ਲਈ

ਅਗਸਤ 22, 2025
Load More

Recent News

ਹੜ੍ਹ ਰਾਹਤ ਲਈ ਮੈਦਾਨ ‘ਚ ਆਈ ਮਾਨ ਸਰਕਾਰ, 8 ਕੈਬਨਿਟ ਮੰਤਰੀਆਂ ਨੇ ਇਲਾਕਿਆਂ ‘ਚ ਸੰਭਾਲਿਆ ਮੋਰਚਾ

ਅਗਸਤ 23, 2025

US ਦੇ ਪੰਜਾਬੀ ਟਰੱਕ ਡਰਾਈਵਰ ਮਾਮਲੇ ‘ਚ ਜਾਣੋ ਕੀ ਆਇਆ ਅਦਾਲਤ ਦਾ ਫ਼ੈਸਲਾ

ਅਗਸਤ 23, 2025

ਇੰਸਟਾਗ੍ਰਾਮ ਚ ਆਇਆ ਇਹ ਨਵਾਂ ਫ਼ੀਚਰ, ਕਰੇਗਾ ਸਭ ਨੂੰ ਹੈਰਾਨ, ਆਪਣੇ ਦੋਸਤਾਂ ਦੀ ਜਾਣ ਸਕੋਗੇ ਹਰ ਡਿਟੇਲ

ਅਗਸਤ 23, 2025

ਨਵੇਂ ਨੰਬਰ ‘ਤੇ ਚਲਾ ਸਕੋਗੇ Whatsapp, ਨਹੀਂ Delete ਹੋਵੇਗੀ ਪੁਰਾਣੀ Chat

ਅਗਸਤ 23, 2025

ਭਾਰਤ ‘ਚ UNBLOCK ਹੋਣ ਜਾ ਰਹੀ TIKTOK?, ਕੀ ਆਇਆ ਸਰਕਾਰ ਦਾ ਜਵਾਬ

ਅਗਸਤ 23, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.