ਸ਼ੁੱਕਰਵਾਰ, ਸਤੰਬਰ 4, 2026 02:33 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਮੁੱਖ ਮੰਤਰੀ ਮਾਨ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮਾਲੇਰਕੋਟਲਾ ਦੀ ਨਵੀਂ ਇਮਾਰਤ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਮਾਨ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮਾਲੇਰਕੋਟਲਾ ਦੀ ਨਵੀਂ ਇਮਾਰਤ ਦਾ ਕੀਤਾ ਉਦਘਾਟਨ

by Pro Punjab Tv
ਅਗਸਤ 12, 2026
in Featured, Featured News, ਪੰਜਾਬ, ਰਾਜਨੀਤੀ
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਾਲੇਰਕੋਟਲਾ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਨਵੀਂ ਉਸਾਰੀ ਗਈ 5 ਮੰਜ਼ਿਲਾ ਇਮਾਰਤ ਦਾ ਉਦਘਾਟਨ ਕੀਤਾ। ਇਸ ਇਮਾਰਤ ‘ਤੇ 6.34 ਕਰੋੜ ਰੁਪਏ ਖਰਚ ਕੀਤੇ ਗਏ ਹਨ। ਮੁੱਖ ਮੰਤਰੀ ਵੱਲੋਂ ਇਸ ਲਈ ਟਵੀਟ ਵੀ ਕੀਤਾ ਗਿਆ ਜਿਸ ਵਿਚ ਉਨ੍ਹਾਂ ਲਿਖਿਆ ਕਿ ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ‘ਤੇ ਇਹ ਸਕੂਲ ਸਾਡੀਆਂ ਧੀਆਂ ਨੂੰ ਸਮਰਿਪਤ ਹੈ।

ਸਕੂਲ ਦੀ ਇਸ ਨਵੀਂ ਇਮਾਰਤ ਦਾ ਉਦਘਾਟਨ ਕਰਨ ਮੌਕੇ ਮੁੱਖ ਮੰਤਰੀ ਮਾਨ ਨੇ ਇਹ ਵੀ ਦੱਸਿਆ ਕਿ ਜਦੋਂ ਮੈਂ MP ਹੁੰਦਾ ਸੀ ਉਦੋਂ ਇਹ ਸਕੂਲ 2 ਸ਼ਿਫਟਾਂ ‘ਚ ਚੱਲਦਾ ਸੀ। 2 ਸ਼ਿਫਟਾਂ ‘ਚ ਚੱਲਣ ਦੇ ਬਾਵਜੂਦ ਸਕੂਲ ਦੀ ਇਮਾਰਤ ਸੁਰੱਖਿਅਤ ਨਹੀਂ ਸੀ ਪਰ ਹੁਣ ਨਵੀਂ ਬਿਲਡਿੰਗ ਦਾ ਨਿਰਮਾਣ ਕਰ ਦਿੱਤਾ ਗਿਆ ਹੈ ਤੇ ਵਿਦਿਆਰਥਣਾਂ ਦਾ ਭਵਿੱਖ ਸੁਰੱਖਿਅਤ ਹੈ।

ਨਾਲ ਹੀ ਮੁੱਖ ਮੰਤਰੀ ਨੇ ਦੱਸਿਆ ਕਿ ਮਾਲੇਰਕੋਟਲਾ ਵਿਚ ਮੈਡੀਕਲ ਕਾਲਜ ਨੂੰ ਕੇਂਦਰ ਤੇ ਪੰਜਾਬ ਵੱਲੋਂ ਮਨਜ਼ੂਰੀ ਮਿਲ ਗਈ ਹੈ। ਜ਼ਮੀਨ ਵੀ ਪੱਕੀ ਹੋ ਗਈ ਹੈ ਤੇ ਹੁਣ ਸਿਰਫ ਇੱਟ ਲਗਾ ਕੇ ਉਦਘਾਟਨ ਹੀ ਕਰਨਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ 882 ਬੱਚਿਆਂ ਦਾ NEET ਅਤੇ 361 ਦਾ JEE ਪਾਸ ਕਰਨਾ ਇਸਦੀ ਵੱਡੀ ਮਿਸਾਲ ਹੈ… ਧੀਆਂ ਦੀ ਪੜ੍ਹਾਈ ਲਗਾਤਾਰ ਜਾਰੀ ਰਹੇ, ਇਸ ਲਈ 15,000 ਤੋਂ ਵੱਧ ਵਿਦਿਆਰਥਣਾਂ ਨੂੰ ਵਿਸ਼ੇਸ਼ ਬੱਸ ਸੇਵਾ ਦਿੱਤੀ ਜਾ ਰਹੀ ਹੈ।

 

Tags: Chief Minister Mann inaugurated the new building of Government Girls Senior Secondary Schoollatest newspro punjab tvpunjab news
Share200Tweet125Share50

Related Posts

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਭਲਾਈ ਲਈ ਐਮ ਪੀ ਲੈਡਜ਼ ਫੰਡ ਵਿੱਚੋਂ 50 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਸਤੰਬਰ 3, 2026

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026
Load More

Recent News

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਭਲਾਈ ਲਈ ਐਮ ਪੀ ਲੈਡਜ਼ ਫੰਡ ਵਿੱਚੋਂ 50 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਸਤੰਬਰ 3, 2026

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.