ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 518 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਦੇਣਗੇ। ਸੀਐਮ ਨੇ ਖੁਦ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਮੁੱਖ ਮੰਤਰੀ ਨੇ ਇਸ ਖੁਸ਼ੀ ਦੇ ਪਲ ਵਿੱਚ ਸ਼ਾਮਲ ਹੋਣ ਲਈ ਸਾਰਿਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਮੈਂ ਦੁਬਾਰਾ ਉਨ੍ਹਾਂ ਨੂੰ ਨਿਯੁਕਤੀ ਪੱਤਰ ਦੇ ਕੇ ਆਪਣਾ ਫਰਜ਼ ਨਿਭਾਵਾਂਗਾ।
ਅੱਜ 518 ਹੋਰ ਸਰਕਾਰੀ ਨੌਕਰੀਆਂ ਦੇ ਕੇ ਆਪਣਾ ਵਾਅਦਾ ਤੇ ਫਰਜ਼ ਨਿਭਾਵਾਂਗਾ..ਇਸ ਖੁਸ਼ੀ ਚ ਸ਼ਾਮਲ ਸਭ ਨੂੰ ਬਹੁਤ ਵਧਾਈਆਂ…
School Education: 330
Higher Education: 51
Finance: 75
GAD: 38
Cooperation: 18
Power: 6
Total :- 518— Bhagwant Mann (@BhagwantMann) February 1, 2024