ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ
ਮਨੋਹਰ ਲਾਲ ਖੱਟਰ ਕਰਨਾਲ ਤੋਂ ਲੋਕ ਸਭਾ ਚੋਣ ਲੜ ਸਕਦੇ ਹਨ
ਸੂਚੀ ‘ਚ ਨਾਇਬ ਸੈਣੀ ਅਤੇ ਸੰਜੇ ਭਾਟੀਆ ਦੇ ਨਾਂ ਅੱਗੇ ਹੋ ਸਕਦੇ ਹਨ, ਇਨ੍ਹਾਂ ਦੋਵਾਂ ‘ਚੋਂ ਕੋਈ ਵੀ ਮੁੱਖ ਮੰਤਰੀ ਬਣ ਸਕਦਾ ਹੈ।
ਅਰਜੁਨ ਮੁੰਡਾ ਅਤੇ ਤਰੁਣ ਚੁੱਘ ਦਿੱਲੀ ਤੋਂ ਚੰਡੀਗੜ੍ਹ ਲਈ ਰਵਾਨਾ ਹੋਏ