ਸੋਮਵਾਰ, ਜਨਵਰੀ 12, 2026 03:47 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਸ੍ਰੀ ਹਜ਼ੂਰ ਸਾਹਿਬ ਵਿਖੇ ਮਨਾਏ ਜਾ ਰਹੇ ਸ਼ਤਾਬਦੀ ਸਮਾਗਮਾਂ ‘ਚ ਮੁੱਖ ਮੰਤਰੀ ਨਾਇਬ ਸੈਣੀ ਹੋਣਗੇ ਸ਼ਾਮਿਲ

ਮੁੱਖ ਮੰਤਰੀ ਫੜਨਵੀਸ ਤੇ ਦਮਦਮੀ ਟਕਸਾਲ ਮੁਖੀ ਸੰਤ ਗਿ.ਹਰਨਾਮ ਸਿੰਘ ਖਾਲਸਾ ਵੱਲੋਂ ਵਫ਼ਦ ਨੇ ਦਿੱਤਾ ਸੱਦਾ

by Pro Punjab Tv
ਜਨਵਰੀ 12, 2026
in Featured, Featured News, ਹਰਿਆਣਾ, ਧਰਮ
0

ਮਹਾਂਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੇ ਵਿਸ਼ੇਸ਼ ਸਹਿਯੋਗ ਨਾਲ ਦਮਦਮੀ ਟਕਸਾਲ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਪ੍ਰਧਾਨ ਸੰਤ ਸਮਾਜ ਤੇ ਤਖਤ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਸੰਤ ਗਿਆਨੀ ਕੁਲਵੰਤ ਸਿੰਘ ਦੀ ਅਗਵਾਈ ਹੇਠ 24 ਤੇ 25 ਜਨਵਰੀ ਨੂੰ ਤਖਤ ਸ੍ਰੀ ਹਜ਼ੂਰ ਸਾਹਿਬ ਨੰਦੇੜ ਵਿਖੇ ‘ਹਿੰਦ ਦੀ ਚਾਦਰ’ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਵਿਸ਼ਾਲ ਪੱਧਰ ‘ਤੇ ਮਨਾਈ ਜਾ ਰਹੀ ਹੈ,ਜਿਸ ਵਿੱਚ ਦੇਸ਼ ਵਿਦੇਸ਼ ਤੋਂ ਬਹੁਤ ਸਾਰੀਆਂ ਪ੍ਰਮੁੱਖ ਧਾਰਮਿਕ,ਰਾਜਨੀਤਿਕ ਤੇ ਸਮਾਜਿਕ ਸ਼ਖਸ਼ੀਅਤਾਂ ਹਾਜ਼ਰੀ ਭਰ ਰਹੀਆਂ ਹਨ।

ਇੰਨ੍ਹਾਂ ਸਮਾਗਮਾਂ ‘ਚ ਸ਼ਾਮਿਲ ਹੋਣ ਦਾ ਸੁਨੇਹਾ ਲੈ ਕੇ ਮਹਾਂਰਾਸ਼ਟਰ ਤੋਂ ਹਰਿਆਣਾ ਪੁੱਜੇ ਸਿੱਖ ਸਮੁਦਾਏ ਦੇ ਇੱਕ ਵਫਦ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ ਤੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਤੇ ਸ਼ਹੀਦੀ ਸ਼ਤਾਬਦੀ ਸਮਾਗਮ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਦਮਦਮੀ ਟਕਸਾਲ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਵੱਲੋਂ ਦੋ ਦਿਨਾਂ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮਾਂ ‘ਚ ਸ਼ਾਮਿਲ ਹੋਣ ਦਾ ਭੇਜਿਆ ਗਿਆ ਸਨੇਹ ਭਰਿਆ ਸੱਦਾ-ਪੱਤਰ ਭੇਂਟ ਕੀਤਾ।ਮੁੱਖ ਮੰਤਰੀ ਸੈਣੀ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਨੂੰ ਨਮਨ ਕਰਦਿਆਂ ਇਹ ਸੱਦਾ ਪ੍ਰਵਾਨ ਕੀਤਾ ਤੇ 25 ਜਨਵਰੀ ਨੂੰ ਸ਼ਤਾਬਦੀ ਸਮਾਗਮਾਂ ‘ਚ ਸ਼ਾਮਿਲ ਹੋਣ ਲਈ ਤਖਤ ਸ੍ਰੀ ਹਜ਼ੂਰ ਸਾਹਿਬ ਪੁੱਜਣ ਦੀ ਆਪਣੀ ਸਹਿਮਤੀ ਜ਼ਾਹਿਰ ਕੀਤੀ।

ਉਨ੍ਹਾਂ ਕਿਹਾ ਕਿ ਧਰਮ ਤੇ ਸੱਚ ਦੀ ਖਾਤਿਰ ਆਪਣਾ ਸੀਸ ਨੌਸ਼ਾਵਰ ਕਰਨ ਵਾਲੇ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸਮਾਗਮ ‘ਚ ਉਹ ਜ਼ਰੂਰ ਸਾਮਿਲ ਹੋਣਗੇ।ਇਸ ਮੌਕੇ ਸ਼ਹੀਦੀ ਸ਼ਤਾਬਦੀ ਸਮਾਗਮ ਲਈ ਬਣੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਜਸਪਾਲ ਸਿੰਘ ਸਿੱਧੂ,ਸੈਕਟਰੀ ਸੁਖਵਿੰਦਰ ਸਿੰਘ ਸੋਨੂੰ, ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਪੋਕਸਮੈਨ ਭਾਈ ਕੰਵਲਜੀਤ ਸਿੰਘ ਅਜਰਾਨਾ,ਚੀਫ ਖਾਲਸਾ ਦੀਵਾਨ ਦੇ ਮੈਂਬਰ ਭਾਈ ਹਰਸ਼ਦੀਪ ਸਿੰਘ ਰੰਧਾਵਾ ਤੇ ਡਾ.ਅਵਤਾਰ ਸਿੰਘ ਬੁੱਟਰ ਆਦਿ ਵਫਦ ‘ਚ ਸ਼ਾਮਲ ਸਨ।

Tags: Chief Minister Naib SainiChief Minister Naib Saini will participate in the centenary celebrations being celebrated at Sri Hazur Sahib.latest newsLatest News Pro Punjab Tvlatest punjabi news pro punjab tvpro punjab tvpro punjab tv newspro punjab tv punjabi newsTakht Sri Hazur Sahib
Share198Tweet124Share49

Related Posts

ਪੰਜਾਬ ‘ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਬਦਲੀ ਲਾਂਚਿੰਗ ਡੇਟ, ਹੁਣ ਇਸ ਤਾਰੀਖ ਨੂੰ ਹੋਵੇਗੀ ਲਾਂਚ

ਜਨਵਰੀ 12, 2026

ਕੇਂਦਰੀ ਗ੍ਰਹਿ ਅਮਿਤ ਸ਼ਾਹ ਨੇ ਸਵਾਮੀ ਵਿਵੇਕਾਨੰਦ ਜਯੰਤੀ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ

ਜਨਵਰੀ 12, 2026

ਭਗਵੰਤ ਮਾਨ ਸਰਕਾਰ ਨੇ ਨਵਾਂ ਮਾਪਦੰਡ ਕੀਤਾ ਸਥਾਪਤ, 16 ਮਾਰਚ, 2022 ਤੋਂ ਔਸਤਨ ਰੋਜ਼ਾਨਾ 45 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ

ਜਨਵਰੀ 12, 2026

5100 ਨਵਜੰਮੀਆਂ ਧੀਆਂ ਦੀ ਲੋਹੜੀ: ਬੇਟੀ ਬਚਾਓ–ਬੇਟੀ ਪੜ੍ਹਾਓ ਦਾ ਮਜ਼ਬੂਤ ਸੰਦੇਸ਼ – ਡਾ. ਬਲਜੀਤ ਕੌਰ

ਜਨਵਰੀ 12, 2026

‘ਯੁੱਧ ਨਸ਼ਿਆਂ ਵਿਰੁੱਧ’: 316ਵੇਂ ਦਿਨ, ਪੰਜਾਬ ਪੁਲਿਸ ਨੇ 68 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

ਜਨਵਰੀ 12, 2026

ਆਮ ਆਦਮੀ ਪਾਰਟੀ ਜਲੰਧਰ ਸੈਂਟਰਲ ਦੇ ਇੰਚਾਰਜ ਨਿਤਿਨ ਕੋਹਲੀ ਨੇ ਪੀਏਪੀ ਹੈਲੀਪੈਡ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਸ਼ਾਨਦਾਰ ਸਵਾਗਤ ਕੀਤਾ — ਲੋਕ ਭਲਾਈ ਅਤੇ ਵਿਕਾਸ ਦੀ ਦਿਸ਼ਾ ਵਿੱਚ ਚੁੱਕਿਆ ਇਤਿਹਾਸਿਕ ਕਦਮ

ਜਨਵਰੀ 12, 2026
Load More

Recent News

ਸ੍ਰੀ ਹਜ਼ੂਰ ਸਾਹਿਬ ਵਿਖੇ ਮਨਾਏ ਜਾ ਰਹੇ ਸ਼ਤਾਬਦੀ ਸਮਾਗਮਾਂ ‘ਚ ਮੁੱਖ ਮੰਤਰੀ ਨਾਇਬ ਸੈਣੀ ਹੋਣਗੇ ਸ਼ਾਮਿਲ

ਜਨਵਰੀ 12, 2026

ਪੰਜਾਬ ‘ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਬਦਲੀ ਲਾਂਚਿੰਗ ਡੇਟ, ਹੁਣ ਇਸ ਤਾਰੀਖ ਨੂੰ ਹੋਵੇਗੀ ਲਾਂਚ

ਜਨਵਰੀ 12, 2026

ਕੇਂਦਰੀ ਗ੍ਰਹਿ ਅਮਿਤ ਸ਼ਾਹ ਨੇ ਸਵਾਮੀ ਵਿਵੇਕਾਨੰਦ ਜਯੰਤੀ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ

ਜਨਵਰੀ 12, 2026

ਭਗਵੰਤ ਮਾਨ ਸਰਕਾਰ ਨੇ ਨਵਾਂ ਮਾਪਦੰਡ ਕੀਤਾ ਸਥਾਪਤ, 16 ਮਾਰਚ, 2022 ਤੋਂ ਔਸਤਨ ਰੋਜ਼ਾਨਾ 45 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ

ਜਨਵਰੀ 12, 2026

5100 ਨਵਜੰਮੀਆਂ ਧੀਆਂ ਦੀ ਲੋਹੜੀ: ਬੇਟੀ ਬਚਾਓ–ਬੇਟੀ ਪੜ੍ਹਾਓ ਦਾ ਮਜ਼ਬੂਤ ਸੰਦੇਸ਼ – ਡਾ. ਬਲਜੀਤ ਕੌਰ

ਜਨਵਰੀ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.