ਮੰਗਲਵਾਰ, ਮਾਰਚ 10, 2026 11:08 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੁੱਖ ਮੰਤਰੀ ਵੱਲੋਂ ਪਟਿਆਲਾ ’ਚ ਨਵੇਂ ਬਣ ਰਹੇ ਬੱਸ ਅੱਡੇ ਨੂੰ 1 ਅਪ੍ਰੈਲ ਤੱਕ ਮੁਕੰਮਲ ਕਰਨ ਦੇ ਹੁਕਮ

ਪਟਿਆਲਾ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਬਣ ਰਹੇ ਨਵੇਂ ਬੱਸ ਅੱਡੇ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 1 ਅਪ੍ਰੈਲ ਤੱਕ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨਵੇਂ ਬਣ ਰਹੇ ਬੱਸ ਅੱਡੇ ਦੇ ਕੰਮ ਦਾ ਜਾਇਜ਼ਾ ਲਿਆ। ਉਨ੍ਹਾਂ ਚੱਲ ਰਹੇ ਕੰਮ ਕਾਜ ਦਾ ਨਿਰੀਖਣ ਕੀਤਾ ਗਿਆ।

by Bharat Thapa
ਜਨਵਰੀ 20, 2023
in ਪੰਜਾਬ
0

ਪਟਿਆਲਾ: ਪਟਿਆਲਾ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਬਣ ਰਹੇ ਨਵੇਂ ਬੱਸ ਅੱਡੇ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 1 ਅਪ੍ਰੈਲ ਤੱਕ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨਵੇਂ ਬਣ ਰਹੇ ਬੱਸ ਅੱਡੇ ਦੇ ਕੰਮ ਦਾ ਜਾਇਜ਼ਾ ਲਿਆ। ਉਨ੍ਹਾਂ ਚੱਲ ਰਹੇ ਕੰਮ ਕਾਜ ਦਾ ਨਿਰੀਖਣ ਕੀਤਾ ਗਿਆ।

ਪਟਿਆਲਾ ਵਿਖੇ ਕਰੋੜਾਂ ਦੀ ਲਾਗਤ ਨਾਲ ਬਣ ਰਹੇ ਨਵੇਂ ਬੱਸ ਸਟੈਂਡ ਦਾ ਜਾਇਜ਼ਾ ਲਿਆ…ਚੱਲ ਰਹੇ ਕੰਮ-ਕਾਜ ਦਾ ਨਿਰੀਖਣ ਕੀਤਾ…ਮੌਕੇ ‘ਤੇ ਮੌਜੂਦ ਅਫ਼ਸਰ-ਅਧਿਕਾਰੀਆਂ ਨੂੰ ਕੰਮ ‘ਚ ਤੇਜ਼ੀ ਲਿਆਉਣ ਲਈ ਆਖਿਆ…

1 ਅਪ੍ਰੈਲ ਤੱਕ ਅਫ਼ਸਰਾਂ ਨੂੰ ਕੰਮ ਮੁਕੰਮਲ ਕਰਨ ਦੀ ਹਦਾਇਤ ਦੇ ਦਿੱਤੀ ਹੈ ਤਾਂ ਜੋ ਬੱਸ ਸਟੈਂਡ ਆਮ ਲੋਕਾਂ ਨੂੰ ਸਮਰਪਿਤ ਕੀਤਾ ਜਾ ਸਕੇ… pic.twitter.com/Y3LA1Eja0T

— Bhagwant Mann (@BhagwantMann) January 20, 2023

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਫਸਰਾਂ, ਅਧਿਕਾਰੀਆਂ ਨੂੰ ਕੰਮ ਵਿੱਚ ਤੇਜ਼ੀ ਲਿਆਉਣ ਲਈ ਆਖਿਆ। ਮੁੱਖ ਮੰਰਤੀ ਵੱਲੋਂ ਅਫਸਰਾਂ ਨੂੰ ਹਿਦਾਇਤ ਦਿੱਤੀ ਗਈ ਕਿ 1 ਅਪ੍ਰੈਲ ਤੱਕ ਕੰਮ ਮੁਕੰਮਲ ਕੀਤਾ ਜਾਵੇ ਤਾਂ ਜੋ ਬੱਸ ਸਟੈਂਡ ਆਮ ਲੋਕਾਂ ਨੂੰ ਸਮਰਪਿਤ ਕੀਤਾ ਜਾ ਸਕੇ।

ਇਸ ਮੌਕੇ ਉਨ੍ਹਾਂ ਨਾਲ ਸਿਹਤ ਮੰਤਰੀ ਡਾ. ਬਲਬੀਰ ਸਿੰਘ ਤੋਂ ਇਲਾਵਾ ਜ਼ਿਲ੍ਹੇ ਦੇ ਉਚ ਅਧਿਕਾਰੀ ਹਾਜ਼ਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: April 1Chief Ministercompletenew bus standorderspatialapropunjabtv
Share208Tweet130Share52

Related Posts

ਔਰਤਾਂ ਲਈ 1,000 ਰੁਪਏ ਦਾ ਐਲਾਨ ਹੋਣ ’ਤੇ ਵਿਰੋਧੀ ਧਿਰ ਦੀ ਨਿਰਾਸ਼ਾ ਦੱਸਦੀ ਹੈ ਕਿ 2027 ਵਿੱਚ ‘ਆਪ’ ਦੀ ਸਰਕਾਰ ਦੁਬਾਰਾ ਸਰਕਾਰ ਬਣੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 10, 2026

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀ ਕੀਤੀ ਤਰੱਕੀ ਬਰਦਾਸ਼ਤ ਨਾ ਹੋਣ ਕਾਰਨ ਵਿਰੋਧੀ ਧਿਰ ਨੇ ਵਿਧਾਨ ਸਭਾ ਵਿੱਚੋਂ ਵਾਕਆਊਟ ਕੀਤਾ: ਹਰਪਾਲ ਸਿੰਘ ਚੀਮਾ

ਮਾਰਚ 10, 2026

ਪੰਜਾਬ ਦੀਆਂ ਕਿਹੜੀਆਂ ਔਰਤਾਂ ਨੂੰ ਮਿਲਣਗੇ 1000/-, ਕੀ ITR ਭਰਨ ਵਾਲੀਆਂ ਔਰਤਾਂ ਲੈ ਸਕਣਗੀਆਂ ਇਸ ਸਕੀਮ ਦਾ ਲਾਭ?

ਮਾਰਚ 9, 2026

ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਚੋਣ ਵਾਅਦੇ ਕੀਤੇ ਪੂਰੇ -ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 9, 2026

ਪੰਜਾਬ ਦੀ ‘ਆਪ’ ਸਰਕਾਰ ਨੇ ਬਜਟ ਵਿੱਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਕੀਤੇ ਸਭ ਤੋਂ ਵੱਡੇ ਚੋਣ ਵਾਅਦੇ ਨੂੰ ਪੁਗਾਇਆ

ਮਾਰਚ 9, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਵ ਪੱਧਰੀ ‘ਸ੍ਰੀ ਗੁਰੂ ਤੇਗ਼ ਬਹਾਦਰ ਯੂਨੀਵਰਸਿਟੀ’ ਨੂੰ ਮਨਜ਼ੂਰੀ

ਮਾਰਚ 9, 2026
Load More

Recent News

ਔਰਤਾਂ ਲਈ 1,000 ਰੁਪਏ ਦਾ ਐਲਾਨ ਹੋਣ ’ਤੇ ਵਿਰੋਧੀ ਧਿਰ ਦੀ ਨਿਰਾਸ਼ਾ ਦੱਸਦੀ ਹੈ ਕਿ 2027 ਵਿੱਚ ‘ਆਪ’ ਦੀ ਸਰਕਾਰ ਦੁਬਾਰਾ ਸਰਕਾਰ ਬਣੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 10, 2026

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀ ਕੀਤੀ ਤਰੱਕੀ ਬਰਦਾਸ਼ਤ ਨਾ ਹੋਣ ਕਾਰਨ ਵਿਰੋਧੀ ਧਿਰ ਨੇ ਵਿਧਾਨ ਸਭਾ ਵਿੱਚੋਂ ਵਾਕਆਊਟ ਕੀਤਾ: ਹਰਪਾਲ ਸਿੰਘ ਚੀਮਾ

ਮਾਰਚ 10, 2026

ਕੇਂਦਰ ਸਰਕਾਰ ਨੇ ਪੂਰੇ ਭਾਰਤ ਵਿੱਚ ਜਲ ਸੁਰੱਖਿਆ ਤੇ ਡਾਰਕ ਜ਼ੋਨ ਦੀ ਪੁਨਰ ਸੁਰਜੀਤੀ ਲਈ ਵੀਬੀ ਜੀ ਰਾਮ ਜੀ (ਮਨਰੇਗਾ) ਤਹਿਤ 2025-26 ਵਿੱਚ 32,000 ਕਰੋੜ ਰੁਪਏ ਦਾ ਬਜਟ ਕੀਤਾ ਜਾਰੀ: ਕੇਂਦਰੀ ਜਲ ਸ਼ਕਤੀ ਮੰਤਰੀ ਸੀਆਰ ਪਾਟਿਲ

ਮਾਰਚ 9, 2026

ਬਿਨਾਂ ATM ਕਾਰਡ ਦੇ ਨਿਕਲ ਸਕਦਾ ਹੈ ATM ਚੋਂ ਕੈਸ਼, ਜਾਣੋ ਕੀ ਹੈ ਕਾਰਡ ਲੈੱਸ ਤਰੀਕਾ 

ਮਾਰਚ 9, 2026

ਮੱਧ ਪੂਰਬ ਦੇ ਤਣਾਅ ਵਿਚਕਾਰ ਭਾਰਤ-ਯੂਏਈ ਉਡਾਣ ਇੰਡੀਗੋ ਦਾ ਵੱਡਾ ਅਪਡੇਟ

ਮਾਰਚ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.