ਸ਼ੁੱਕਰਵਾਰ, ਜੁਲਾਈ 4, 2025 09:57 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੁੱਖ ਮੰਤਰੀ ਵੱਲੋਂ ਸਰਕਾਰੀ ਅਧਿਕਾਰੀ ਨੂੰ ਪਰਾਲੀ ਸਾੜਨ ਲਈ ਮਜਬੂਰ ਕਰਨ ਵਾਲੀ ਭੀੜ ’ਤੇ FIRਦਰਜ ਕਰਨ ਦੇ ਹੁਕਮ

by Gurjeet Kaur
ਨਵੰਬਰ 5, 2023
in ਪੰਜਾਬ
0

 

ਵਾਤਾਵਰਣ ਦੀ ਸੰਭਾਲ ਕਰਕੇ ਨੌਜਵਾਨਾਂ ਦਾ ਜੀਵਨ ਸੁਰੱਖਿਅਤ ਬਣਾਉਣ ਪ੍ਰਤੀ ਵਚਨਬੱਧਤਾ ਦੁਹਰਾਈ

ਇਕ ਵੀਡੀਓ ਵਿੱਚ ਭੀੜ ਵੱਲੋਂ ਸਰਕਾਰੀ ਕਰਮਚਾਰੀ ਨੂੰ ਪਰਾਲੀ ਸਾੜਨ ਲਈ ਮਜਬੂਰ ਕਰਨ ਦੀ ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਸ ਘਿਨਾਉਣੇ ਜੁਰਮ ਨੂੰ ਅੰਜ਼ਾਮ ਦੇਣ ਵਾਲਿਆਂ ਖਿਲਾਫ਼ ਐਫ.ਆਈ.ਆਰ. ਦਰਜ ਕਰਨ ਦੇ ਹੁਕਮ ਦਿੱਤੇ ਹਨ।

ਇਕ ਬਿਆਨ ‘ਚ ਮੁੱਖ ਮੰਤਰੀ ਨੇ ਇਸ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਸੂਬੇ ਦੇ ਲੋਕਾਂ ਖਿਲਾਫ ਅਣਮਨੁੱਖੀ ਕਾਰਾ ਦੱਸਿਆ। ਗੁਰਬਾਣੀ ਦੀ ਤੁਕ ‘ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ’ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਗੁਰੂ ਸਾਹਿਬਾਨ ਨੇ ਹਵਾ (ਪਵਨ) ਨੂੰ ਗੁਰੂ, ਪਾਣੀ (ਪਾਣੀ) ਨੂੰ ਪਿਤਾ ਅਤੇ ਜ਼ਮੀਨ (ਧਰਤ) ਨੂੰ ਮਾਤਾ ਦਾ ਦਰਜਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਇਸ ਘਟਨਾ ਤੋਂ ਪਤਾ ਲਗਦਾ ਹੈ ਕਿ ਸੂਬੇ ਵਿੱਚ ਲੋਕਾਂ ਵੱਲੋਂ ਮਹਾਨ ਗੁਰੂਆਂ ਦੇ ਸੰਦੇਸ਼ ਦਾ ਸਤਿਕਾਰ ਨਹੀਂ ਕੀਤਾ ਜਾ ਰਿਹਾ।

ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸੂਬਾ ਸਰਕਾਰ ਇਸ ਘਿਨਾਉਣੀ ਘਟਨਾ ਦੇ ਵਾਪਰਨ ’ਤੇ ਮੂਕ ਦਰਸ਼ਕ ਬਣ ਕੇ ਨਹੀਂ ਬੈਠ ਸਕਦੀ ਅਤੇ ਨਾ ਹੀ ਅਰਾਜਕਤਾ ਫੈਲਾਉਣ ਦੀ ਇਜਾਜ਼ਤ ਦੇ ਸਕਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਅਧਿਕਾਰੀ ਖੇਤਾਂ ਵਿੱਚ ਪਰਾਲੀ ਨਾ ਸਾੜਨ ਦਾ ਸੰਦੇਸ਼ ਲੈ ਕੇ ਗਿਆ ਸੀ ਪਰ ਉਥੇ ਜੁੜੀ ਭੀੜ ਨੇ ਅਧਿਕਾਰੀ ਦੇ ਹੱਥ ਵਿੱਚ ਸੀਖਾਂ ਦੀ ਡੱਬੀ ਫੜਾ ਕੇ ਪਰਾਲੀ ਨੂੰ ਅੱਗ ਲਾਉਣ ਲਈ ਮਜਬੂਰ ਕੀਤਾ ਜਿਸ ਨੂੰ ਕਿਸੇ ਵੀ ਕੀਮਤ ਉਤੇ ਸਹਿਣ ਨਹੀਂ ਕੀਤਾ ਜਾ ਸਕਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੀ ਬੁਜ਼ਦਿਲੀ ਵਾਲੀ ਕਾਰਵਾਈ ਨੂੰ ਅੰਜ਼ਾਮ ਦੇ ਕੇ ਇਹ ਲੋਕ ਆਪਣੇ ਹੀ ਬੱਚਿਆਂ ਦਾ ਜੀਵਨ ਬਰਬਾਦ ਕਰਨ ਦੇ ਰਾਹ ਉਤੇ ਤੁਰੇ ਹੋਏ ਹਨ ਕਿਉਂਕਿ ਇਨ੍ਹਾਂ ਹੀ ਖੇਤਾਂ ਦਾ ਧੂੰਆਂ ਬੱਚਿਆਂ ਦਾ ਦਮ ਘੁੱਟੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪੁਲਿਸ ਨੂੰ ਇਸ ਮੰਦਭਾਗੀ ਘਟਨਾ ਵਿੱਚ ਸ਼ਾਮਲ ਹੁੱਲੜਬਾਜ਼ ਲੋਕਾਂ ਦੀ ਸ਼ਨਾਖ਼ਤ ਕਰਕੇ ਕੇਸ ਕਰਨ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਅਜਿਹੀ ਆਪੋ-ਧਾਪ ਵਾਲੀ ਅਤੇ ਅਪਰਾਧਿਕ ਘਟਨਾ ਨੂੰ ਕਿਸੇ ਵੀ ਸੂਰਤ ਵਿੱਚ ਸਹਿਣ ਨਹੀਂ ਕੀਤਾ ਜਾ ਸਕਦਾ ਅਤੇ ਜ਼ਿੰਮੇਵਾਰ ਲੋਕਾਂ ਦੇ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਅਜਿਹੇ ਅਸੰਵੇਦਨਸ਼ੀਲ ਲੋਕਾਂ ਨੂੰ ਵਾਤਾਵਰਣ ਪਲੀਤ ਕਰਕੇ ਬੱਚਿਆਂ ਦੀਆਂ ਅਨਮੋਲ ਜ਼ਿੰਦਗੀਆਂ ਨਾਲ ਖੇਡਣ ਦੀ ਇਜਾਜ਼ਤ ਨਹੀਂ ਦੇਵੇਗੀ।

Tags: cm mannfarmerfirpunjab
Share208Tweet130Share52

Related Posts

Majithia Case Update: ਮਜੀਠੀਆ ਦੀ ਪਟੀਸ਼ਨ ਤੇ ਅੱਜ ਹਾਈਕੋਰਟ ‘ਚ ਹੋਵੇਗੀ ਸੁਣਵਾਈ

ਜੁਲਾਈ 4, 2025

ਸੰਜੀਵ ਅਰੋੜਾ ਨੂੰ ਮਿਲਿਆ ਕਿਹੜਾ ਵਿਭਾਗ, CM ਮਾਨ ਨੇ ਕੀਤਾ ਟਵੀਟ

ਜੁਲਾਈ 3, 2025

ਹਾਈਕੋਰਟ ਤੋਂ ਮਜੀਠੀਆ ਨੂੰ ਨਹੀਂ ਮਿਲੀ ਰਾਹਤ, ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ

ਜੁਲਾਈ 3, 2025

ਆਪਣੇ ਪਿੰਡ ਦੇ ਹੀ ਮੁੰਡੇ ਨਾਲ ਵਿਆਹ ਕਰਵਾਉਣ ਦੀ ਕੁੜੀ ਨੂੰ ਮਿਲੀ ਅਜਿਹੀ ਸਜ਼ਾ

ਜੁਲਾਈ 3, 2025

ਮਜੀਠੀਆ ਕੇਸ ‘ਚ ਨਵੀਂ ਅਪਡੇਟ ਕੋਰਟ ਨੇ ਸੁਣਵਾਈ ਮਗਰੋਂ ਸੁਣਾਇਆ ਫੈਸਲਾ

ਜੁਲਾਈ 2, 2025

ਮਜੀਠੀਆ ਕੇਸ ਦੀ ਸੁਣਵਾਈ ‘ਤੇ ਮੁਹਾਲੀ ‘ਚ ਵਧਿਆ ਤਣਾਅ, ਸੁਖਬੀਰ ਬਾਦਲ ਨੂੰ ਲਿਆ ਹਿਰਾਸਤ ‘ਚ

ਜੁਲਾਈ 2, 2025
Load More

Recent News

ਅਮਰਨਾਥ ਯਾਤਰਾ ਦੇ ਪਹਿਲੇ ਦਿਨ ਹੀ ਹਜ਼ਾਰਾਂ ਦੀ ਗਿਣਤੀ ‘ਚ ਪਹੁੰਚੇ ਸ਼ਰਧਾਲੂ

ਜੁਲਾਈ 4, 2025

Majithia Case Update: ਮਜੀਠੀਆ ਦੀ ਪਟੀਸ਼ਨ ਤੇ ਅੱਜ ਹਾਈਕੋਰਟ ‘ਚ ਹੋਵੇਗੀ ਸੁਣਵਾਈ

ਜੁਲਾਈ 4, 2025

Weather Update: ਪੰਜਾਬ ਇਹਨਾਂ 11 ਜ਼ਿਲਿਆਂ ਲਈ ਅੱਜ ਮੌਸਮ ਵਿਭਾਗ ਨੇ ਜਾਰੀ ਕੀਤਾ ਮੀਂਹ ਹਨੇਰੀ ਦਾ ਅਲਰਟ

ਜੁਲਾਈ 4, 2025

Health Tips: ਮਾਨਸੂਨ ‘ਚ ਸਰੀਰ ਲਈ ਵਰਦਾਨ ਹਨ ਇਹ ਡਰਿੰਕ, ਅੱਜ ਹੀ ਅਪਣਾਓ ਨੁਸਖ਼ੇ

ਜੁਲਾਈ 3, 2025

Hair Care Routine: ਵਾਲਾਂ ‘ਚ ਸਰੋਂ ਦਾ ਤੇਲ ਲਗਾਉਣਾ ਹੈ ਸਹੀ ਜਾਂ ਗ਼ਲਤ?

ਜੁਲਾਈ 3, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.