ਸ਼ੁੱਕਰਵਾਰ, ਸਤੰਬਰ 25, 2026 06:05 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

by Pro Punjab Tv
ਸਤੰਬਰ 4, 2026
in Featured, Featured News, ਸਿਹਤ, ਪੰਜਾਬ
0

ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਨਾਗਰਿਕ-ਕੇਂਦਰਿਤ ਸਿਹਤ ਸੇਵਾਵਾਂ ਦੀ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਚੁੱਕ ਰਹੀ ਹੈ, ਜਿਸ ਤਹਿਤ ਰਾਜ ਸਿਹਤ ਏਜੰਸੀ (ਐਸਐਚਏ), ਪੰਜਾਬ ਨੇ ਲਾਭਪਾਤਰੀਆਂ ਨੂੰ ਅਧਿਕਾਰਤ ਪੋਰਟਲ ਤੋਂ ਆਪਣਾ ਹੈਲਥ ਕਾਰਡ ਡਿਜੀਟਲ ਤੌਰ ’ਤੇ ਡਾਊਨਲੋਡ ਕਰਨ ਦੇ ਯੋਗ ਬਣਾਇਆ ਹੈ।

ਇਸ ਸੁਵਿਧਾ ਤਹਿਤ ਯੋਗ ਲਾਭਪਾਤਰੀਆਂ ਨੂੰ ਹੁਣ ਹੈਲਥ ਕਾਰਡ ਦੀ ਕਾਪੀ ਪ੍ਰਾਪਤ ਕਰਨ ਲਈ ਕਿਸੇ ਕੇਂਦਰ ’ਤੇ ਜਾਣ ਦੀ ਲੋੜ ਨਹੀਂ ਹੋਵੇਗੀ।

ਲਾਭਪਾਤਰੀ ਦੀ ਵੈਰੀਫਿਕੇਸ਼ਨ/ਈ-ਕੇਵਾਈਸੀ ਅਤੇ ਫੋਟੋ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਹੈਲਥ ਕਾਰਡ ਨੂੰ ਆਨਲਾਈਨ ਦੇਖਿਆ ਅਤੇ ਡਾਊਨਲੋਡ ਕੀਤਾ ਜਾ ਸਕੇਗਾ। ਇਸ ਨੂੰ ਮੋਬਾਈਲ ਫੋਨ ਵਿੱਚ ਸੁਰੱਖਿਅਤ ਰੱਖਿਆ ਜਾ ਸਕਦਾ ਹੈ ਜਾਂ ਭਵਿੱਖ ਵਿੱਚ ਵਰਤੋਂ ਲਈ ਪ੍ਰਿੰਟ ਵੀ ਕੀਤਾ ਜਾ ਸਕਦਾ ਹੈ।

ਹੈਲਥ ਕਾਰਡ ਪ੍ਰਾਪਤ ਕਰਨ ਦੇ ਤਿੰਨ ਆਸਾਨ ਕਦਮ

  •  ਵੇਰਵੇ ਦਰਜ ਕਰੋ

ਲਾਭਪਾਤਰੀ ਆਪਣੀ ਫੈਮਿਲੀ ਆਈਡੀ, ਹੈਲਥ ਕਾਰਡ ਨੰਬਰ, ਮੋਬਾਈਲ ਨੰਬਰ ਜਾਂ ਆਧਾਰ ਨੰਬਰ ਦੀ ਵਰਤੋਂ ਕਰਕੇ ਆਪਣਾ ਪਰਿਵਾਰਕ ਰਿਕਾਰਡ ਲੱਭ ਸਕਦੇ ਹਨ।

  • ਸੁਰੱਖਿਅਤ ਓਟੀਪੀ ਵੈਰੀਫਿਕੇਸ਼ਨ

ਲਾਭਪਾਤਰੀ ਰਜਿਸਟਰਡ ਮੋਬਾਈਲ ਨੰਬਰ ਜਾਂ ਆਧਾਰ ਨਾਲ ਜੁੜੇ ਓਟੀਪੀ ਰਾਹੀਂ ਵੈਰੀਫਿਕੇਸ਼ਨ ਪੂਰਾ ਕਰ ਸਕਦੇ ਹਨ।

  • ਹੈਲਥ ਕਾਰਡ ਡਾਊਨਲੋਡ ਕਰੋ

ਸਫ਼ਲ ਪ੍ਰਮਾਣੀਕਰਨ ਤੋਂ ਬਾਅਦ, ਵੈਰੀਫਾਈ ਕੀਤਾ ਹੈਲਥ ਕਾਰਡ ਦੇਖਿਆ ਅਤੇ ਪੀਡੀਐਫ ਫਾਰਮੈਟ ਵਿੱਚ ਡਾਊਨਲੋਡ ਕੀਤਾ ਜਾ ਸਕਦਾ ਹੈ। ਇਸ ਨਾਲ ਲਾਭਪਾਤਰੀ ਆਪਣੇ ਮੋਬਾਈਲ ਫੋਨ ਵਿੱਚ ਇਸ ਦੀ ਡਿਜੀਟਲ ਕਾਪੀ ਸੁਰੱਖਿਅਤ ਰੱਖ ਸਕਦੇ ਹਨ ਜਾਂ ਪ੍ਰਿੰਟ ਕੀਤੀ ਕਾਪੀ ਪ੍ਰਾਪਤ ਕਰ ਸਕਦੇ ਹਨ।

ਮਹੱਤਵਪੂਰਨ

ਡਾਊਨਲੋਡ ਕਰਨ ਤੋਂ ਪਹਿਲਾਂ ਈ-ਕੇਵਾਈਸੀ ਪੂਰੀ ਕਰੋ । ਲਾਭਪਾਤਰੀਆਂ ਨੂੰ ਹੈਲਥ ਕਾਰਡ ਡਾਊਨਲੋਡ ਕਰਨ ਤੋਂ ਪਹਿਲਾਂ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਉਨ੍ਹਾਂ ਦੀ ਫੋਟੋ-ਆਧਾਰਿਤ ਵੈਰੀਫਿਕੇਸ਼ਨ/ਈ-ਕੇਵਾਈਸੀ ਪੂਰੀ ਹੋ ਚੁੱਕੀ ਹੈ। ਡਿਜੀਟਲ ਪ੍ਰਕਿਰਿਆ ਰਾਹੀਂ ਲਾਭਪਾਤਰੀ ਪਰਿਵਾਰ ਦੇ ਮੈਂਬਰਾਂ ਦੀ ਅਪਡੇਟ ਕੀਤੀ ਫੋਟੋ ਨੂੰ ਵੈਰੀਫਾਈ ਕਰ ਸਕਦੇ ਹਨ ਅਤੇ ਕਾਰਡ ਤਿਆਰ ਕਰਨ ਤੋਂ ਪਹਿਲਾਂ ਲੋੜੀਂਦੀ ਪ੍ਰਮਾਣੀਕਰਨ ਪ੍ਰਕਿਰਿਆ ਪੂਰੀ ਕਰ ਸਕਦੇ ਹਨ।

Tags: Aam Aadmi Party PunjabChief Minister's Health SchemeChief Minister's Health Scheme goes digitalhealth cardlatest newspro punjab tvpunjab news
Share201Tweet126Share50

Related Posts

ਐੱਸਜੀਪੀਸੀ ‘ਤੇ ਬਾਦਲ ਪਰਿਵਾਰ ਦਾ ਪੂਰਾ ਕੰਟਰੋਲ ਰਿਹਾ ਹੈ, ਫਿਰ ਬਹਿਰੀਨ ਦੀ ਔਰਤ ਦੇ ਸਾਲ ਭਰ ਠਹਿਰਨ ਅਤੇ ਵੀਆਈਪੀ ਟ੍ਰੀਟਮੈਂਟ ਦਾ ਪ੍ਰਬੰਧ ਕਿਸ ਨੇ ਕੀਤਾ? – ਬਲਜਿੰਦਰ ਕੌਰ

ਸਤੰਬਰ 25, 2026

ਚੋਣਾਂ ਤੋਂ ਪਹਿਲਾਂ ਭਾਜਪਾ ਪੰਜਾਬ ਵਿੱਚ ਡਰ ਦਾ ਮਾਹੌਲ ਬਣਾਉਣ ਲਈ ਕੇਂਦਰੀ ਏਜੰਸੀਆਂ ਦਾ ਸਹਾਰਾ ਲੈ ਰਹੀ ਹੈ: ‘ਆਪ’

ਸਤੰਬਰ 25, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026

ਚੰਡੀਗੜ੍ਹ ‘ਚ ਅੱਜ ਨਹੀਂ ਲੱਗੇਗਾ iPhones ਦਾ ਲੰਗਰ, ਪ੍ਰਸ਼ਾਸਨ ਨੇ ਇਸ ਵਜ੍ਹਾ ਕਰਕੇ ਲਗਾਈ ਰੋਕ

ਸਤੰਬਰ 22, 2026
Load More

Recent News

ਐੱਸਜੀਪੀਸੀ ‘ਤੇ ਬਾਦਲ ਪਰਿਵਾਰ ਦਾ ਪੂਰਾ ਕੰਟਰੋਲ ਰਿਹਾ ਹੈ, ਫਿਰ ਬਹਿਰੀਨ ਦੀ ਔਰਤ ਦੇ ਸਾਲ ਭਰ ਠਹਿਰਨ ਅਤੇ ਵੀਆਈਪੀ ਟ੍ਰੀਟਮੈਂਟ ਦਾ ਪ੍ਰਬੰਧ ਕਿਸ ਨੇ ਕੀਤਾ? – ਬਲਜਿੰਦਰ ਕੌਰ

ਸਤੰਬਰ 25, 2026

ਚੋਣਾਂ ਤੋਂ ਪਹਿਲਾਂ ਭਾਜਪਾ ਪੰਜਾਬ ਵਿੱਚ ਡਰ ਦਾ ਮਾਹੌਲ ਬਣਾਉਣ ਲਈ ਕੇਂਦਰੀ ਏਜੰਸੀਆਂ ਦਾ ਸਹਾਰਾ ਲੈ ਰਹੀ ਹੈ: ‘ਆਪ’

ਸਤੰਬਰ 25, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.