ਬੁੱਧਵਾਰ, ਜੂਨ 17, 2026 03:04 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਮੁੱਖ ਮੰਤਰੀ ਵੱਲੋਂ ਬੋਰਡਾਂ ਤੇ ਕਾਰਪੋਰੇਸ਼ਨਾਂ ਦੇ ਚੇਅਰਮੈਨਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਲਈ ਹੇਠਲੇ ਪੱਧਰ ਤੱਕ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੱਖ-ਵੱਖ ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ ਨੂੰ ਲੋਕ ਭਲਾਈ ਸਕੀਮਾਂ ਦਾ ਲਾਭ ਲੋਕਾਂ ਲਈ ਹੇਠਲੇ ਪੱਧਰ ਤੱਕ ਯਕੀਨੀ ਬਣਾਉਣ ਲਈ ਕਿਹਾ। ਅੱਜ ਸਥਾਨਕ ਪੰਜਾਬ ਭਵਨ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੂਬੇ ਦੇ ਲੋਕਾਂ ਲਈ ਕਈ ਲੋਕ ਪੱਖੀ ਅਤੇ ਵਿਕਾਸ ਪੱਖੀ ਸਕੀਮਾਂ ਸ਼ੁਰੂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਚੇਅਰਮੈਨਾਂ ਇਹ ਯਕੀਨੀ ਬਣਾਉਣ ਕਿ ਇਹ ਲਾਭ ਜ਼ਮੀਨੀ ਪੱਧਰ 'ਤੇ

by Bharat Thapa
ਅਕਤੂਬਰ 12, 2022
in Featured, Featured News, ਪੰਜਾਬ
0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੱਖ-ਵੱਖ ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ ਨੂੰ ਲੋਕ ਭਲਾਈ ਸਕੀਮਾਂ ਦਾ ਲਾਭ ਲੋਕਾਂ ਲਈ ਹੇਠਲੇ ਪੱਧਰ ਤੱਕ ਯਕੀਨੀ ਬਣਾਉਣ ਲਈ ਕਿਹਾ। ਅੱਜ ਸਥਾਨਕ ਪੰਜਾਬ ਭਵਨ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੂਬੇ ਦੇ ਲੋਕਾਂ ਲਈ ਕਈ ਲੋਕ ਪੱਖੀ ਅਤੇ ਵਿਕਾਸ ਪੱਖੀ ਸਕੀਮਾਂ ਸ਼ੁਰੂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਚੇਅਰਮੈਨਾਂ ਇਹ ਯਕੀਨੀ ਬਣਾਉਣ ਕਿ ਇਹ ਲਾਭ ਜ਼ਮੀਨੀ ਪੱਧਰ ‘ਤੇ ਲੋਕਾਂ ਤੱਕ ਪਹੁੰਚਣ। ਭਗਵੰਤ ਮਾਨ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਵੱਧ ਤੋਂ ਵੱਧ ਲੋਕਾਂ ਨੂੰ ਸੂਬਾ ਸਰਕਾਰ ਦੀਆਂ ਇਨ੍ਹਾਂ ਸਕੀਮਾਂ ਦਾ ਲਾਭ ਮਿਲੇ।

ਇਕ ਹੋਰ ਏਜੰਡੇ ‘ਤੇ ਚਰਚਾ ਕਰਦਿਆਂ ਮੁੱਖ ਮੰਤਰੀ ਨੇ ਚੇਅਰਮੈਨਾਂ ਨੂੰ ਆਪੋ-ਆਪਣੇ ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿਚ ਖਾਲੀ ਪਈਆਂ ਅਸਾਮੀਆਂ ਦੀ ਵਿਸਥਾਰਤ ਸੂਚੀ ਸੌਂਪਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇਸ ਦੇ ਆਧਾਰ ‘ਤੇ ਸੂਬਾ ਸਰਕਾਰ ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿਚ ਖਾਲੀ ਅਸਾਮੀਆਂ ਨੂੰ ਭਰਨ ਲਈ ਜਲਦੀ ਹੀ ਇਕ ਵੱਡੀ ਭਰਤੀ ਮੁਹਿੰਮ ਸ਼ੁਰੂ ਕਰੇਗੀ। ਭਗਵੰਤ ਮਾਨ ਨੇ ਕਿਹਾ ਕਿ ਖਾਲੀ ਪਈਆਂ ਅਸਾਮੀਆਂ ਦਾ ਇਨ੍ਹਾਂ ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਕੰਮਕਾਜ ’ਤੇ ਮਾੜਾ ਅਸਰ ਪੈ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਭਰਤੀ ਮੁਹਿੰਮ ਇੱਕ ਪਾਸੇ ਇਨ੍ਹਾਂ ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਵਿੱਚ ਮਦਦ ਕਰੇਗੀ ਅਤੇ ਦੂਜੇ ਪਾਸੇ ਸੂਬੇ ਦੇ ਨੌਜਵਾਨਾਂ ਨੂੰ ਰੈਗੂਲਰ ਆਧਾਰ ‘ਤੇ ਸਰਕਾਰੀ ਨੌਕਰੀਆਂ ਪ੍ਰਦਾਨ ਕਰੇਗੀ। ਉਨ੍ਹਾਂ ਨੇ ਚੇਅਰਮੈਨਾਂ ਨੂੰ ਕਿਹਾ ਕਿ ਉਹ ਆਪਣੇ ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਕੰਮਕਾਜ ਦੀ ਨਿਯਮਤ ਤੌਰ ‘ਤੇ ਨਿਗਰਾਨੀ ਰੱਖਣ ਤਾਂ ਜੋ ਲੋਕਾਂ ਨੂੰ ਵੱਡੇ ਪੱਧਰ ‘ਤੇ ਲਾਭ ਮਿਲ ਸਕੇ। ਭਗਵੰਤ ਮਾਨ ਨੇ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

Tags: Boards and ChairmanChief Ministergovernment schemesinstructionspropunjabtv
Share203Tweet127Share51

Related Posts

ਚੀਨ ‘ਚ ਆਇਆ 6.3 ਤੀਬਰਤਾ ਦਾ ਭੂਚਾਲ; ਘਰਾਂ ਤੋਂ ਬਾਹਰ ਆਏ ਲੋਕ

ਜੂਨ 16, 2026

ਅੱਜ ਫਰਾਂਸ ‘ਚ G7 ਸੰਮੇਲਨ ਵਿੱਚ ਹਿੱਸਾ ਲੈਣਗੇ ਪ੍ਰਧਾਨ ਮੰਤਰੀ ਮੋਦੀ

ਜੂਨ 16, 2026

ਫਰਿੱਜ ਕੰਪ੍ਰੈਸਰ ਫਟਣ ਕਾਰਨ ਤਿੰਨ ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ

ਜੂਨ 16, 2026

LPG ਦੀ ਕੀਮਤ ₹1,600 ਤੋਂ ਪਾਰ; ਨਵੇਂ ਰੇਟ ਜਾਰੀ

ਜੂਨ 16, 2026

Weather Update: 8 ਘੰਟਿਆਂ ਅੰਦਰ17 ਰਾਜਾਂ ‘ਚ ਭਾਰੀ ਮੀਂਹ ਦੀ ਚੇਤਾਵਨੀ; ਦੇਖੋ IMD ਦੀ ਤਾਜਾ ਅਪਡੇਟ

ਜੂਨ 16, 2026

ਹੁਣ ਡਾਕਟਰ ਦੀ ਪਰਚੀ ਬਿਨਾਂ ਨਹੀਂ ਮਿਲੇਗੀ ਖੰਘ ਦੀ ਦਵਾਈ, ਸਿਹਤ ਮੰਤਰਾਲੇ ਦਾ ਵੱਡਾ ਫੈਸਲਾ

ਜੂਨ 16, 2026
Load More

Recent News

ਚੀਨ ‘ਚ ਆਇਆ 6.3 ਤੀਬਰਤਾ ਦਾ ਭੂਚਾਲ; ਘਰਾਂ ਤੋਂ ਬਾਹਰ ਆਏ ਲੋਕ

ਜੂਨ 16, 2026

ਅੱਜ ਫਰਾਂਸ ‘ਚ G7 ਸੰਮੇਲਨ ਵਿੱਚ ਹਿੱਸਾ ਲੈਣਗੇ ਪ੍ਰਧਾਨ ਮੰਤਰੀ ਮੋਦੀ

ਜੂਨ 16, 2026

ਫਰਿੱਜ ਕੰਪ੍ਰੈਸਰ ਫਟਣ ਕਾਰਨ ਤਿੰਨ ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ

ਜੂਨ 16, 2026

LPG ਦੀ ਕੀਮਤ ₹1,600 ਤੋਂ ਪਾਰ; ਨਵੇਂ ਰੇਟ ਜਾਰੀ

ਜੂਨ 16, 2026

Weather Update: 8 ਘੰਟਿਆਂ ਅੰਦਰ17 ਰਾਜਾਂ ‘ਚ ਭਾਰੀ ਮੀਂਹ ਦੀ ਚੇਤਾਵਨੀ; ਦੇਖੋ IMD ਦੀ ਤਾਜਾ ਅਪਡੇਟ

ਜੂਨ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.