ਵੀਰਵਾਰ, ਅਕਤੂਬਰ 8, 2026 03:06 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੁੱਖ ਸਕੱਤਰ ਵੱਲੋਂ ਚੰਡੀਗੜ੍ਹ ਵਿਚਲੇ ਸਰਕਾਰੀ ਮਕਾਨਾਂ ਦੀ ਆਨਲਾਈਨ ਅਲਾਟਮੈਂਟ ਲਈ ਪੋਰਟਲ ਲਾਂਚ

by Gurjeet Kaur
ਦਸੰਬਰ 12, 2022
in ਪੰਜਾਬ
0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਪਾਰਦਰਸ਼ੀ, ਸੁਖਾਲੀਆਂ ਤੇ ਬਿਹਤਰ ਪ੍ਰਸ਼ਾਸਨਿਕ ਸੇਵਾਂ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਸੂਬਾ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਲਈ ਚੰਡੀਗੜ੍ਹ ਵਿਚਾਲੇ ਸਰਕਾਰੀ ਮਕਾਨਾਂ ਦੀ ਅਲਾਟਮੈਂਟ ਦੀ ਪ੍ਰਕਿਰਿਆ ਨੂੰ ਆਸਾਨ ਕਰਦਿਆਂ ਆਨਲਾਈਨ ਅਲਾਟ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਵੱਲੋਂ ਐਨ.ਆਈ.ਸੀ. ਵੱਲੋਂ ਆਮ ਰਾਜ ਪ੍ਰਬੰਧ ਨਾਲ ਮਿਲ ਕੇ ਤਿਆਰ ਕੀਤਾ ਈ-ਅਵਾਸ ਰਿਹਾਇਸ਼ ਪ੍ਰਬੰਧਨ ਪ੍ਰਣਾਲੀ ਦਾ ਪੋਰਟਲ ਲਾਂਚ ਕੀਤਾ ਗਿਆ।

ਮੁੱਖ ਸਕੱਤਰ ਸ੍ਰੀ ਜੰਜੂਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪੋਰਟਲ ਜ਼ਰੀਏ ਚੰਡੀਗੜ੍ਹ ਸਥਿਤ ਪੰਜਾਬ ਪੂਲ ਦੇ ਮਕਾਨਾਂ ਦੀ ਅਲਟਾਟਮੈਂਟ ਹੁਣ ਸਿਰਫ ਆਨਲਾਈਨ ਸਵਿਕਾਰ ਕੀਤੀਆਂ ਜਾਣਗੀਆਂ। ਪੋਰਟਲ ਉਤੇ ਮੈਰਿਟ ਅਨੁਸਾਰ ਸਰਕਾਰੀ ਅਧਿਕਾਰੀ/ਮੁਲਾਜ਼ਮ ਦੀ ਸੀਨੀਅਰਤਾ ਅਨੁਸਾਰ ਆਪਣੇ-ਆਪ ਸਰਕਾਰੀ ਮਕਾਨ ਅਲਾਟ ਹੋ ਜਾਵੇਗਾ। ਇਸ ਨਾਲ ਜਿੱਥੇ ਸਰਕਾਰੀ ਕਰਮਚਾਰੀ ਨੂੰ ਮਕਾਨ ਅਲਾਟ ਕਰਨ ਲਈ ਖੱਜਲ ਖੁਆਰ ਨਹੀਂ ਹੋਣਾ ਪਵੇਗਾ ਉਥੇ ਪੁਰਾਣੇ ਸਿਸਟਮ ਅਨੁਸਾਰ ਕਿਸੇ ਕਰਮਚਾਰੀ ਪਲਾਟ ਨਾ ਲੈਣ ਦੀ ਸੂਰਤ ਵਿੱਚ ਕੋਈ ਵੀ ਮਕਾਨ ਲੰਬਾ ਸਮਾਂ ਖਾਲੀ ਨਹੀਂ ਰਹੇਗਾ।

ਸ੍ਰੀ ਜੰਜੂਆ ਨੇ ਅੱਗੇ ਦੱਸਿਆ ਕਿ ਪਹਿਲੇ ਪੜਾਅ ਵਿੱਚ ਸਿਰਫ ਚੰਡੀਗੜ੍ਹ ਸਥਿਤ ਪੰਜਾਬ ਪੂਲ ਦੇ ਵੱਖ-ਵੱਖ ਕੈਟੇਗਰੀਆਂ ਦੇ 1156 ਸਰਕਾਰੀ ਮਕਾਨਾਂ ਦੀ ਅਲਾਟਮੈਂਟ ਆਨਲਾਈਨ ਹੋਵੇਗੀ ਜਦੋਂ ਕਿ ਆਉਣ ਵਾਲੇ ਸਮੇਂ ਵਿੱਚ ਦੂਜੇ ਪੜਾਅ ਵਿੱਚ ਸੂਬੇ ਅੰਦਰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਥਿਤ ਪੰਜਾਬ ਪੂਲ ਦੇ ਸਰਕਾਰੀ ਮਕਾਨਾਂ ਦੀ ਅਲਾਟਮੈਂਟ ਵੀ ਇਸ ਪੋਰਟਲ ਰਾਹੀਂ ਲਾਂਚ ਕੀਤੀ ਜਾਵੇਗੀ। ਇਸ ਮੌਕੇ ਮੁੱਖ ਸਕੱਤਰ ਵੱਲੋਂ ਆਮ ਰਾਜ ਪ੍ਰਬੰਧ ਤੇ ਐਨ.ਆਈ.ਐਸ. ਨੂੰ ਚੰਡੀਗੜ੍ਹ ਸਥਿਤ ਪੰਜਾਬ ਸਿਵਲ ਸਕੱਤਰੇਤ ਆਉਣ ਵਾਲੇ ਲੋਕਾਂ ਲਈ ਆਨਲਾਈਨ ਦਾਖਲਾ ਪਾਸ ਬਣਾਉਣ ਉਤੇ ਕੋਈ ਪ੍ਰਣਾਲੀ ਸਥਾਪਤ ਕਰਨ ਉਤੇ ਕੰਮ ਕਰਨ ਲਈ ਆਖਿਆ ਗਿਆ।

ਆਮ ਰਾਜ ਪ੍ਰਬੰਧ ਦੇ ਸਕੱਤਰ ਕੁਮਾਰ ਰਾਹੁਲ ਨੇ ਦੱਸਿਆ ਕਿ ਮਕਾਨ ਅਪਲਾਈ ਕਰਨ ਦੀ ਜਾਣਕਾਰੀ eawas.punjab.gov.in ਉਤੇ ਉਪਲੱਬਧ ਹੋਵੇਗੀ। ਸਰਕਾਰੀ ਕਰਮਚਾਰੀ ਪੋਰਟਲ ਉਤੇ ਖਾਲੀ ਮਕਾਨਾਂ ਦੀ ਸੂਚੀ ਨੂੰ ਦੇਖ ਕੇ ਆਪਣੀ ਪਹਿਲ ਅਨੁਸਾਰ ਅਪਲਾਈ ਕਰ ਸਕਦਾ ਹੈ। ਐਨ.ਆਈ.ਐਸ. ਦੇ ਸਟੇਟ ਇਨਫਾਰਮੈਟਿਕਸ ਅਫਸਰ ਤੇ ਡਿਪਟੀ ਡਾਇਰੈਕਟਰ ਜਨਰਲ ਵਿਵੇਕ ਵਰਮਾ ਨੇ ਦੱਸਿਆ ਕਿ ਇਸ ਪ੍ਰਣਾਲੀ ਰਾਹੀਂ ਹੁਣ ਮੁਲਾਜ਼ਮ ਆਪਣੇ ਘਰ ਬੈਠਿਆਂ ਮਕਾਨ ਲਈ ਅਪਲਾਈ ਕਰ ਸਕਣਗੇ ਅਤੇ ਪੋਰਟਲ ਉਤੇ ਆਈ.ਐਚ.ਆਰ.ਐਮ.ਐਸ. ਰਾਹੀਂ ਹਰ ਸਰਕਾਰੀ ਕਰਮਚਾਰੀ ਦਾ ਡਾਟਾ ਮੌਜੂਦ ਹੈ।
ਇਸ ਮੌਕੇ ਆਮ ਰਾਜ ਪ੍ਰਬੰਧ ਦੇ ਜੁਆਇੰਟ ਸਕੱਤਰ ਜਗਜੀਤ ਸਿੰਘ, ਐਨ.ਆਈ.ਐਸ. ਦੇ ਸਹਾਇਕ ਸਟੇਟ ਇਨਫਾਰਮੈਟਿਕ ਅਫਸਰ ਵਿਕਰਮ ਜੀਤ ਗਰੋਵਰ, ਸੀਨੀਅਰ ਤਕਨੀਕੀ ਡਾਇਰੈਕਟਰ ਅਨੂਮ ਕੁਮਾਰ ਜਲਾਲੀ ਤੇ ਤਕਨੀਤੀ ਡਾਇਰੈਕਟਰ ਨਰਿੰਦਰ ਸਿੰਘ ਵੀ ਹਾਜ਼ਰ ਸਨ।

Tags: aapBhagwant Manncm punjabpro punjab tvpunjab governmentpunjabi news
Share207Tweet130Share52

Related Posts

ਭਗਵੰਤ ਮਾਨ ਨੂੰ 100 ਤੋਂ ਵੱਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ : ਅਰਵਿੰਦ ਕੇਜਰੀਵਾਲ

ਅਕਤੂਬਰ 7, 2026

ਮੋਦੀ ਦੀ ਅਗਵਾਈ ਦੇ 25 ਸਾਲਾਂ ਨੇ ਰਾਸ਼ਟਰੀ ਚੇਤਨਾ ਜਗਾਈ, ਵਿਕਸਿਤ ਭਾਰਤ ਦੀ ਉਸਾਰੀ ਲਈ ਦੇਸ਼ ਨੂੰ ਨਵੀਂ ਦਿਸ਼ਾ ਦਿੱਤੀ : ਸਤਨਾਮ ਸਿੰਘ ਸੰਧੂ

ਅਕਤੂਬਰ 7, 2026

SGPC ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੀ ਸਿੱਖ ਸੰਗਤ ਦੀ ਹੈ: ਬਲਤੇਜ ਪੰਨੂ

ਅਕਤੂਬਰ 7, 2026

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ, ਅਮਰਜੀਤ ਸਿੰਘ ਚਾਵਲਾ ਵਿਰੁੱਧ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਐਸ.ਆਈ.ਟੀ. ਤੋਂ ਜਾਂਚ ਦੀ ਕੀਤੀ ਮੰਗ

ਅਕਤੂਬਰ 7, 2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026

ਜਲ ਸਪਲਾਈ ਸਕੀਮ ਨਾਲ 167 ਪਿੰਡਾਂ ਦੇ 45 ਹਜ਼ਾਰ ਤੋਂ ਵੱਧ ਘਰਾਂ ਨੂੰ ਮਿਲੇਗਾ ਸਾਫ਼ ਪੀਣਯੋਗ ਪਾਣੀ : ਮੰਤਰੀ ਹਰਦੀਪ ਸਿੰਘ ਮੁੰਡੀਆਂ

ਅਕਤੂਬਰ 6, 2026
Load More

Recent News

ਭਗਵੰਤ ਮਾਨ ਨੂੰ 100 ਤੋਂ ਵੱਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ : ਅਰਵਿੰਦ ਕੇਜਰੀਵਾਲ

ਅਕਤੂਬਰ 7, 2026

ਮੋਦੀ ਦੀ ਅਗਵਾਈ ਦੇ 25 ਸਾਲਾਂ ਨੇ ਰਾਸ਼ਟਰੀ ਚੇਤਨਾ ਜਗਾਈ, ਵਿਕਸਿਤ ਭਾਰਤ ਦੀ ਉਸਾਰੀ ਲਈ ਦੇਸ਼ ਨੂੰ ਨਵੀਂ ਦਿਸ਼ਾ ਦਿੱਤੀ : ਸਤਨਾਮ ਸਿੰਘ ਸੰਧੂ

ਅਕਤੂਬਰ 7, 2026

SGPC ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੀ ਸਿੱਖ ਸੰਗਤ ਦੀ ਹੈ: ਬਲਤੇਜ ਪੰਨੂ

ਅਕਤੂਬਰ 7, 2026

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ, ਅਮਰਜੀਤ ਸਿੰਘ ਚਾਵਲਾ ਵਿਰੁੱਧ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਐਸ.ਆਈ.ਟੀ. ਤੋਂ ਜਾਂਚ ਦੀ ਕੀਤੀ ਮੰਗ

ਅਕਤੂਬਰ 7, 2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.