ਵੀਰਵਾਰ, ਅਕਤੂਬਰ 15, 2026 06:20 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੁੱਖ ਮੰਤਰੀ ਭਗਵੰਤ ਮਾਨ ਝੋਨੇ ਦੀ ਪਰਾਲੀ ਦਾ ਨਿਪਟਾਰਾ ਕਰਨ ਵਾਲੇ ਉਦਯੋਗਾਂ ਨੂੰ ਹੁਲਾਰਾ ਦੇਣ ਲਈ ਵਚਨਬੱਧ: ਮੁੱਖ ਸਕੱਤਰ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਝੋਨੇ ਦੀ ਪਰਾਲੀ ਦੀ ਵਰਤੋਂ ਨਾਲ ਬਿਜਲੀ ਪੈਦਾ ਕਰਨ ਵਾਲੇ ਉਦਯੋਗਾਂ ਨੂੰ ਹੁਲਾਰਾ ਦੇਣ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ।

by Bharat Thapa
ਦਸੰਬਰ 16, 2022
in ਪੰਜਾਬ
0

ਚੰਡੀਗੜ੍ਹ: ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪ੍ਰੋਜੈਕਟਾਂ, ਬਾਇਓਮਾਸ ਪਾਵਰ ਪ੍ਰੋਜੈਕਟਾਂ, ਬਾਇਓ-ਈਥਾਨੌਲ ਪ੍ਰੋਜੈਕਟ ਡਿਵੈਲਪਰਾਂ ਅਤੇ ਆਪਣੇ ਉਦਯੋਗਾਂ ਵਿੱਚ ਝੋਨੇ ਦੀ ਪਰਾਲੀ ਦੀ ਵਰਤੋਂ ਕਰਨ ਵਾਲੇ ਉਦਯੋਗਪਤੀਆਂ ਨਾਲ ਇੱਕ ਅਹਿਮ ਮੀਟਿੰਗ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਕਿਹਾ ਕਿ ਵੱਖ ਵੱਖ ਉਦਯੋਗਾਂ ਵਿੱਚ ਝੋਨੇ ਦੀ ਪਰਾਲੀ ਦਾ ਨਿਪਟਾਰਾ ਕਰਨ ਵਾਲੇ ਡਿਵੈਲਪਰ/ਉਦਯੋਗਪਤੀ ਪ੍ਰਦੂਸ਼ਣ ਨੂੰ ਘਟਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।

ਉਨ੍ਹਾਂ ਨੇ ਸਨਅਤਕਾਰਾਂ ਨੂੰ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਝੋਨੇ ਦੀ ਪਰਾਲੀ ਦੀ ਵਰਤੋਂ ਨਾਲ ਬਿਜਲੀ ਪੈਦਾ ਕਰਨ ਵਾਲੇ ਉਦਯੋਗਾਂ ਨੂੰ ਹੁਲਾਰਾ ਦੇਣ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ। ਮੁੱਖ ਸਕੱਤਰ ਨੇ ਕਿਹਾ ਕਿ ਸੂਬਾ ਸਰਕਾਰ ਬਾਇਓਮਾਸ ਪਾਵਰ ਪ੍ਰੋਜੈਕਟਾਂ ਵਿੱਚ ਪੈਦਾ ਹੋਣ ਵਾਲੀ ਸਾਰੀ ਬਿਜਲੀ ਦੀ ਖਰੀਦ ਕਰਨ ਦੀ ਕੋਸ਼ਿਸ਼ ਕਰੇਗੀ।

ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਸੂਬਾ ਸਰਕਾਰ ਵੱਲੋਂ ਸੀ.ਈ.ਆਰ.ਸੀ./ਪੀ.ਐੱਸ.ਈ.ਆਰ.ਸੀ. ਵੱਲੋਂ ਨੋਟੀਫਾਈਡ ਟੈਰਿਫ ਅਤੇ ਬਾਇਓਮਾਸ ਪਾਵਰ ਪ੍ਰੋਜੈਕਟਾਂ ਲਈ ਪੀ.ਐਸ.ਪੀ.ਸੀ.ਐਲ. ਵੱਲੋਂ ਨਿਰਧਾਰਤ ਟੈਰਿਫ ਦਰਮਿਆਨ ਅੰਤਰ ਨੂੰ ਪੂਰਨ ਲਈ ਵਿਵਹਾਰਕਤਾ ਗੈਪ ਫੰਡਿੰਗ ਪ੍ਰਦਾਨ ਕੀਤੀ ਜਾਵੇਗੀ।

ਮੀਟਿੰਗ ਦੌਰਾਨ ਕੁਝ ਉਦਯੋਗਪਤੀਆਂ ਨੇ ਖੇਤੀਬਾੜੀ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤਾਂ, ਵਣਜ ਅਤੇ ਉਦਯੋਗ, ਪੇਡਾ, ਪੀਏਯੂ, ਬਿਜਲੀ ਵਿਭਾਗ ਅਤੇ ਪ੍ਰਦੂਸ਼ਣ ਬੋਰਡ ਨਾਲ ਸਬੰਧਿਤ ਕੁਝ ਮੁੱਦੇ ਅਤੇ ਸਮੱਸਿਆਵਾਂ ਉਠਾਈਆਂ। ਮੁੱਖ ਸਕੱਤਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੌਕੇ ’ਤੇ ਹੀ ਸਮੱਸਿਆਵਾਂ ਹੱਲ ਕਰਨ ਦੇ ਨਿਰਦੇਸ਼ ਦਿੱਤੇ।

ਮੁੱਖ ਸਕੱਤਰ ਨੇ ਇਹ ਵੀ ਕਿਹਾ ਕਿ ਜੇਕਰ ਕਿਸੇ ਉਦਯੋਗਪਤੀ ਨੂੰ ਵੱਖ-ਵੱਖ ਵਿਭਾਗਾਂ ਤੋਂ ਕਲੀਅਰੈਂਸ ਅਤੇ ਐਨ.ਓ.ਸੀ. ਲੈਣ ਵਿੱਚ ਕੋਈ ਦਿੱਕਤ ਪੇਸ਼ ਆਉਂਦੀ ਹੈ ਤਾਂ ਉਹ ਪੰਜਾਬ ਬਿਊਰੋ ਆਫ਼ ਇਨਵੈਸਟਮੈਂਟ ਪ੍ਰਮੋਸ਼ਨ (ਨਿਵੇਸ਼ ਪੰਜਾਬ) ਦੀ ਸਿੰਗਲ ਵਿੰਡੋ ਰਾਹੀਂ ਜਲਦ ਕਲੀਅਰੈਂਸ/ਪ੍ਰਵਾਨਗੀਆਂ ਲਈ ਪ੍ਰਮੁੱਖ ਸਕੱਤਰ, ਵਣਜ ਅਤੇ ਉਦਯੋਗ ਨਾਲ ਸੰਪਰਕ ਕਰ ਸਕਦੇ ਹਨ। ਮੁੱਖ ਸਕੱਤਰ ਨੇ ਡਿਵੈਲਪਰਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਸੂਬਾ ਸਰਕਾਰ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਡਿਵੈਲਪਰਾਂ ਨੂੰ ਬਿਨਾਂ ਕਿਸੇ ਝਿਜਕ ਦੇ ਸਬੰਧਤ ਵਿਭਾਗਾਂ ਅਤੇ ਉਨ੍ਹਾਂ ਦੇ ਦਫ਼ਤਰ ਤੱਕ ਪਹੁੰਚ ਕਰਨ ਲਈ ਕਿਹਾ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: cm maanlatest newspro punjab tvpunjabi news
Share210Tweet131Share52

Related Posts

ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੱਡਾ ਬਿਆਨ ਆਇਆ ਸਾਹਮਣੇ

ਅਕਤੂਬਰ 14, 2026

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ : Mad Sandhu ਕਤਲ ਮਾਮਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਅਕਤੂਬਰ 14, 2026

Breaking News : ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦਾ ਮੁੱਖ ਦੋਸ਼ੀ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ

ਅਕਤੂਬਰ 14, 2026

ਬਾਦਲਾਂ ਦੀ ‘ਪੰਜਾਬ ਬਚਾਓ’ ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇੱਕ ਹੋਰ ਕੋਸ਼ਿਸ਼: ਬਲਤੇਜ ਪੰਨੂ

ਅਕਤੂਬਰ 14, 2026

ਪਰਵਿੰਦਰ ਝੋਟੇ ਦੇ ਕਤਲ ਮਾਮਲੇ ’ਚ ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ

ਅਕਤੂਬਰ 14, 2026

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 14, 2026
Load More

Recent News

ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੱਡਾ ਬਿਆਨ ਆਇਆ ਸਾਹਮਣੇ

ਅਕਤੂਬਰ 14, 2026

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ : Mad Sandhu ਕਤਲ ਮਾਮਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਅਕਤੂਬਰ 14, 2026

Breaking News : ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦਾ ਮੁੱਖ ਦੋਸ਼ੀ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ

ਅਕਤੂਬਰ 14, 2026

ਬਾਦਲਾਂ ਦੀ ‘ਪੰਜਾਬ ਬਚਾਓ’ ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇੱਕ ਹੋਰ ਕੋਸ਼ਿਸ਼: ਬਲਤੇਜ ਪੰਨੂ

ਅਕਤੂਬਰ 14, 2026

ਪਰਵਿੰਦਰ ਝੋਟੇ ਦੇ ਕਤਲ ਮਾਮਲੇ ’ਚ ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ

ਅਕਤੂਬਰ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.