ਸੋਮਵਾਰ, ਅਕਤੂਬਰ 27, 2025 08:52 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਰਕਾਰੀ ‌ਪ੍ਰਾਇਮਰੀ ਸਕੂਲ ‘ਚ ਬੱਚਿਆਂ ਤੋਂ ਕਰਵਾਏ ਜਾ ਰਹੇ ਬਾਥਰੂਮ ਸਾਫ਼

ਭਗਤਾ ਭਾਈ : ਸਥਾਨਕ ਸ਼ਹਿਰ ਨਜ਼ਦੀਕ ਪਿੰਡ ਜਲਾਲ ਸਰਕਾਰੀ ‌ਪ੍ਰਾਇਮਰੀ ਸਕੂਲ ਜਲਾਲ ਵਿਖੇ ਬੱਚਿਆਂ ਤੋਂ ਕਰਵਾਏ ਜਾਂਦੇ ਹਨ ਟੀਚਰ ਵੱਲੋਂ ਬਾਥਰੂਮ ਸਾਫ਼ ਜਦੋਂ ਇਸ ਸੱਚਾਈ ਨੂੰ ਵੇਖਣ ਲਈ ਪੱਤਰਕਾਰ ਵੱਲੋਂ ਸੁਭਾ ਸੁਭਾ ਸਕੂਲ ਦਾ ਦੌਰਾ ਕੀਤਾ ਗਿਆ ਤਾਂ ਦੇਖਿਆ ਕਿ ਛੋਟੇ ਛੋਟੇ ਮਸੂਮ ਬੱਚੇ ਸਕੂਲ ਵਰਦੀ ਵਿੱਚ ਬਾਥਰੂਮ ਸਾਫ਼ ਕਰ ਰਹੇ ਹਨ।

by Bharat Thapa
ਮਾਰਚ 16, 2023
in ਪੰਜਾਬ
0

ਭਗਤਾ ਭਾਈ : ਸਥਾਨਕ ਸ਼ਹਿਰ ਨਜ਼ਦੀਕ ਪਿੰਡ ਜਲਾਲ ਸਰਕਾਰੀ ‌ਪ੍ਰਾਇਮਰੀ ਸਕੂਲ ਜਲਾਲ ਵਿਖੇ ਬੱਚਿਆਂ ਤੋਂ ਕਰਵਾਏ ਜਾਂਦੇ ਹਨ ਟੀਚਰ ਵੱਲੋਂ ਬਾਥਰੂਮ ਸਾਫ਼ ਜਦੋਂ ਇਸ ਸੱਚਾਈ ਨੂੰ ਵੇਖਣ ਲਈ ਪੱਤਰਕਾਰ ਵੱਲੋਂ ਸੁਭਾ ਸੁਭਾ ਸਕੂਲ ਦਾ ਦੌਰਾ ਕੀਤਾ ਗਿਆ ਤਾਂ ਦੇਖਿਆ ਕਿ ਛੋਟੇ ਛੋਟੇ ਮਸੂਮ ਬੱਚੇ ਸਕੂਲ ਵਰਦੀ ਵਿੱਚ ਬਾਥਰੂਮ ਸਾਫ਼ ਕਰ ਰਹੇ ਹਨ।

ਜਦੋਂ ਬੱਚਿਆਂ ਨੂੰ ਪੁੱਛਿਆ ਗਿਆ ਤਾਂ ਬੱਚਿਆਂ ਨੇ ਕਿਹਾ ਕਿ ਅਸੀਂ ਹਰ ਰੋਜ਼ ਬਾਥਰੂਮ ਸਾਫ਼ ਕਰਦੇ ਹਾਂ। ਬੱਚਿਆਂ ਨੇ ਕਿਹਾ ਕਿ ਸਕੂਲ ਟੀਚਰ ਵੱਲੋਂ ਸਾਡੇ ਤੋਂ ਬਾਥਰੂਮ ਸਾਫ਼ ਕਰਵਾਏ ਜਾਂਦੇ ਹਨ। ਹਾਲੇ ਬੱਚਿਆਂ ਨਾਲ ਗੱਲਬਾਤ ਹੋ ਹੀ ਰਹੀ ਸੀ ਕਿ ਅਚਾਨਕ ਮੈਡਮ ਆ ਗਈ ਤੇ ਉਹ ਪੱਤਰਕਾਰ ਨੂੰ ਹੀ ਪੈ ਗਈ। ਉਹ ਕਹਿਣ ਲੱਗੀ ਤੁਹਾਡੇ ਕੋਲ ਕੀ ਅਧਿਕਾਰ ਹੈ ਬੱਚਿਆਂ ਦੀ ਵੀਡੀਓ ਬਣਾਉਣ ਦਾ। ਜਦੋਂ ਮੈਡਮ ਤੋਂ ਸਕੂਲ ਵਿੱਚ ਸੀਵਰੇਜ ਲੀਕਜ ਖੜ੍ਹੇ ਗੰਦੇ ਪਾਣੀ ਅਤੇ ਅੰਦਰ ਵੱਡੇ ਵੱਡੇ ਲੱਗੇ ਗੰਦਗੀ ਦੇ ਢੇਰ ਬਾਰੇ ਪੁੱਛਿਆ ਗਿਆ ਤਾਂ ਮੈਡਮ ਕਹਿਣ ਲੱਗੇ ਤੁਸੀਂ ਕਰਵਾ ਦਿਓ ਸਫ਼ਾਈ।

 

ਇਸ ਮੌਕੇ ਬੱਚਿਆਂ ਦੇ ਮਾਪਿਆਂ ਨੇ ਕਿਹਾ ਕਿ ਅਸੀਂ ਮਿਹਨਤ ਮਜ਼ਦੂਰੀ ਕਰਕੇ ਆਪਣੇ ਬੱਚਿਆਂ ਨੂੰ ਸਕੂਲ ਪੜ੍ਹਨ ਲਈ ਭੇਜਦੇ ਹਾਂ ਨਾ ਕਿ ਬਾਥਰੂਮਾਂ ਦੀ ਸਫਾਈ ਕਰਵਾਉਣ ਲਈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: childrenclean the bathroomgovernment primary schoolpropunjabtv
Share206Tweet129Share52

Related Posts

ਨਵੇਂ ਮੌਕੇ ਸਿਰਜਣ ਲਈ ਅਤੇ ਸਥਾਈ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਨਿਵੇਸ਼ਕ ਸੰਮੇਲਨ ਕਰਵਾਇਆ

ਅਕਤੂਬਰ 26, 2025

ਮਾਨ ਸਰਕਾਰ ਕਿਸਾਨਾਂ ਦੇ ਨਾਲ : ਝੋਨੇ ਦੀ ਇੱਕ-ਇੱਕ ਬੋਰੀ ਖਰੀਦਣ ਦਾ ਵਾਅਦਾ, ਕਿਸਾਨਾਂ ਨੂੰ ਮਿਲ ਰਹੀ ਪੂਰੀ ਕੀਮਤ

ਅਕਤੂਬਰ 26, 2025

ਕੈਨੇਡਾ ’ਚ ਪੰਜਾਬ ਕੁੜੀ ਦਾ ਕਤਲ

ਅਕਤੂਬਰ 26, 2025

4.20 ਕਰੋੜ ਮਰੀਜ਼ਾਂ ਦਾ ਇਲਾਜ, ਰੋਜ਼ਾਨਾ 73,000 ਨੂੰ ਮੁਫ਼ਤ ਸੇਵਾ! ਮਾਨ ਸਰਕਾਰ ਦੇ 881 ਆਮ ਆਦਮੀ ਕਲੀਨਿਕਾਂ ਦੀ ਸਫਲਤਾ ਦੀ ਕਹਾਣੀ

ਅਕਤੂਬਰ 26, 2025

ਨੌਜਵਾਨਾਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜੇਗੀ ਪੰਜਾਬ ਸਰਕਾਰ; ਗੁਰੂ ਸਾਹਿਬ ਦੇ ਬਲੀਦਾਨ ਤੋਂ ਪ੍ਰੇਰਣਾ ਲਵੇਗੀ ਨੌਜਵਾਨ ਪੀੜ੍ਹੀ

ਅਕਤੂਬਰ 26, 2025

ਵਿਦਿਆਰਥੀਆਂ ਨੂੰ ਸਿਆਸੀ ਖੇਤਰ ਦੀ ਜਾਣਕਾਰੀ ਦੇਣ ਲਈ 26 ਨਵੰਬਰ ਨੂੰ ਵਿਧਾਨ ਸਭਾ ਵਿਖੇ ਕਰਵਾਇਆ ਜਾਵੇਗਾ ਮੌਕ ਸੈਸ਼ਨ : ਸਪੀਕਰ

ਅਕਤੂਬਰ 26, 2025
Load More

Recent News

ਨਵੇਂ ਮੌਕੇ ਸਿਰਜਣ ਲਈ ਅਤੇ ਸਥਾਈ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਨਿਵੇਸ਼ਕ ਸੰਮੇਲਨ ਕਰਵਾਇਆ

ਅਕਤੂਬਰ 26, 2025

AQI ਵੱਧਣ ਦਾ ਸਰੀਰ ‘ਤੇ ਸਭ ਤੋਂ ਜ਼ਿਆਦਾ ਅਸਰ ਕਿਹੜੇ ਲੋਕਾਂ ‘ਤੇ ਪੈ ਸਕਦਾ ਹੈ ? ਜਾਣੋ

ਅਕਤੂਬਰ 26, 2025

ਮਾਨ ਸਰਕਾਰ ਕਿਸਾਨਾਂ ਦੇ ਨਾਲ : ਝੋਨੇ ਦੀ ਇੱਕ-ਇੱਕ ਬੋਰੀ ਖਰੀਦਣ ਦਾ ਵਾਅਦਾ, ਕਿਸਾਨਾਂ ਨੂੰ ਮਿਲ ਰਹੀ ਪੂਰੀ ਕੀਮਤ

ਅਕਤੂਬਰ 26, 2025

ਕੈਨੇਡਾ ’ਚ ਪੰਜਾਬ ਕੁੜੀ ਦਾ ਕਤਲ

ਅਕਤੂਬਰ 26, 2025

4.20 ਕਰੋੜ ਮਰੀਜ਼ਾਂ ਦਾ ਇਲਾਜ, ਰੋਜ਼ਾਨਾ 73,000 ਨੂੰ ਮੁਫ਼ਤ ਸੇਵਾ! ਮਾਨ ਸਰਕਾਰ ਦੇ 881 ਆਮ ਆਦਮੀ ਕਲੀਨਿਕਾਂ ਦੀ ਸਫਲਤਾ ਦੀ ਕਹਾਣੀ

ਅਕਤੂਬਰ 26, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.