ਮੰਗਲਵਾਰ, ਅਕਤੂਬਰ 27, 2026 07:42 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ, ਪੀਐਮ ਸਿਰਫ਼ ਧਰਮਿੰਦਰ ਪ੍ਰਧਾਨ ਨੂੰ ਬਚਾ ਰਹੇ ਹਨ – ਕੇਜਰੀਵਾਲ

ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ, ਪੀਐਮ ਸਿਰਫ਼ ਧਰਮਿੰਦਰ ਪ੍ਰਧਾਨ ਨੂੰ ਬਚਾ ਰਹੇ ਹਨ - ਕੇਜਰੀਵਾਲ

by Pro Punjab Tv
ਜੁਲਾਈ 23, 2026
in Featured, Featured News, ਪੰਜਾਬ, ਰਾਜਨੀਤੀ
0
  • ਦੇਸ਼ ਵਿੱਚ ਬਹੁਤ ਸਾਰੇ ਫਾਸਟ ਟ੍ਰੈਕ ਕੋਰਟ ਬਣੇ ਹਨ, ਪਰ ਕਈਆਂ ਵਿੱਚ ਸੁਣਵਾਈ ਨਹੀਂ ਹੁੰਦੀ, ਤਾਂ ਕਈਆਂ ਵਿੱਚ ਆਮ ਕੋਰਟ ਨਾਲੋਂ ਵੀ ਵੱਧ ਸਮਾਂ ਲੱਗਦਾ ਹੈ – ਕੇਜਰੀਵਾਲ
  • ਅਜਿਹਾ ਕੋਈ ਐਲਾਨ ਨਹੀਂ ਹੋਇਆ, ਜਿਸ ਨਾਲ ਬੱਚਿਆਂ ਵਿੱਚ ਪੇਪਰ ਲੀਕ ਨਾ ਹੋਣ ਦਾ ਭਰੋਸਾ ਵਧੇ – ਕੇਜਰੀਵਾਲ
  • ਦੁਨੀਆ ਵਿੱਚ ਕਿਤੇ ਵੀ ਕੁਝ ਹੋਵੇ ਤਾਂ ਪੀਐਮ ਟਵੀਟ ਕਰਦੇ ਹਨ ਪਰ ਬੱਚਿਆਂ ‘ਤੇ ਹੋਈ ਬੇਰਹਿਮੀ ‘ਤੇ ਇੱਕ ਸ਼ਬਦ ਵੀ ਨਹੀਂ ਬੋਲੇ – ਕੇਜਰੀਵਾਲ
  • ਪੀਐਮ ਦਾ ਬਿਆਨ ਹਾਰੇ ਹੋਏ, ਦਿਸ਼ਾਹੀਣ ਅਤੇ ਹੰਕਾਰੀ ਵਿਅਕਤੀ ਦਾ ਸੁਨੇਹਾ ਲਗਦਾ ਹੈ – ਕੇਜਰੀਵਾਲ

ਨਵੀਂ ਦਿੱਲੀ, 23 ਜੁਲਾਈ,2026 : ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੇਪਰ ਲੀਕ ਮਾਮਲਿਆਂ ਲਈ ਫਾਸਟ ਟ੍ਰੈਕ ਕੋਰਟ ਬਣਾਉਣ ਦੇ ਐਲਾਨ ਨੂੰ ਦੇਸ਼ ਦੇ ਬੱਚਿਆਂ ਨੂੰ ਮੂਰਖ ਬਣਾਉਣ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਬਚਾਉਣ ਦੀ ਕੋਸ਼ਿਸ਼ ਕਰਾਰ ਦਿੱਤਾ ਹੈ। ਉਨ੍ਹਾਂ ਨੇ ਪੀਐਮ ਤੋਂ ਪੁੱਛਿਆ ਕਿ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਦਾ ਕੀ ਹੋਇਆ? ਬੱਚਿਆਂ ਨੇ ਤਾਂ ਫਾਸਟ ਟ੍ਰੈਕ ਕੋਰਟ ਦੀ ਮੰਗ ਹੀ ਨਹੀਂ ਕੀਤੀ ਸੀ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਸੀ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਬਹੁਤ ਸਾਰੇ ਫਾਸਟ ਟ੍ਰੈਕ ਕੋਰਟ ਬਣੇ ਹਨ, ਪਰ ਕਈਆਂ ਵਿੱਚ ਸੁਣਵਾਈ ਹੀ ਨਹੀਂ ਹੁੰਦੀ, ਤਾਂ ਕਈਆਂ ਵਿੱਚ ਆਮ ਕੋਰਟ ਨਾਲੋਂ ਵੀ ਵੱਧ ਸਮਾਂ ਲੱਗਦਾ ਹੈ। ਅਜਿਹਾ ਕੋਈ ਐਲਾਨ ਨਹੀਂ ਹੋਇਆ ਜਿਸ ਨਾਲ ਬੱਚਿਆਂ ਵਿੱਚ ਪੇਪਰ ਲੀਕ ਨਾ ਹੋਣ ਦਾ ਭਰੋਸਾ ਵਧੇ, ਕੀ ਪੀਐਮ ਦਾ ਆਪਣਾ ਕੋਈ ਵਿਜ਼ਨ ਨਹੀਂ ਹੈ? ਪ੍ਰਧਾਨ ਮੰਤਰੀ ਦਾ ਇਹ ਬਿਆਨ ਇੱਕ ਹਾਰੇ ਹੋਏ, ਦਿਸ਼ਾਹੀਣ ਪਰ ਹੰਕਾਰੀ ਵਿਅਕਤੀ ਦਾ ਲੱਗਦਾ ਹੈ।

ਵੀਰਵਾਰ ਨੂੰ ਐਕਸ ‘ਤੇ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਇੱਕ ਟਵੀਟ ਕਰਕੇ ਕਿਹਾ ਹੈ ਕਿ ਪੇਪਰ ਲੀਕ ਮਾਮਲਿਆਂ ਵਿੱਚ ਸਜ਼ਾ ਦਿਵਾਉਣ ਲਈ ਫਾਸਟ ਟ੍ਰੈਕ ਕੋਰਟ ਬਣਾਏ ਜਾਣਗੇ। ਪਰ ਪ੍ਰਧਾਨ ਮੰਤਰੀ ਜੀ, ਇਹ ਤਾਂ ਬੱਚਿਆਂ ਨੇ ਮੰਗਿਆ ਹੀ ਨਹੀਂ ਸੀ ਅਤੇ ਨਾ ਹੀ ਇਹ ਉਨ੍ਹਾਂ ਦੀ ਮੰਗ ਸੀ। ਇਹ ਤਾਂ ਅਜਿਹਾ ਲੱਗ ਰਿਹਾ ਹੈ ਜਿਵੇਂ ਤੁਸੀਂ ਬੱਚਿਆਂ ਨੂੰ ਮੂਰਖ ਬਣਾ ਰਹੇ ਹੋ।

ਅਰਵਿੰਦ ਕੇਜਰੀਵਾਲ ਨੇ ਦੱਸਿਆ ਕਿ ਫਾਸਟ ਟ੍ਰੈਕ ਕੋਰਟ ਤਾਂ ਇਸ ਦੇਸ਼ ਵਿੱਚ ਬਹੁਤ ਬਣੇ ਹੋਏ ਹਨ। ਰੇਪ ਮਾਮਲਿਆਂ ਲਈ ਬਣੇ ਹੋਏ ਹਨ, ਪੋਕਸੋ ਲਈ ਬਣੇ ਹੋਏ ਹਨ ਅਤੇ ਹੋਰ ਵੀ ਕਈ ਤਰ੍ਹਾਂ ਦੇ ਮੁੱਦਿਆਂ ‘ਤੇ ਫਾਸਟ ਟ੍ਰੈਕ ਕੋਰਟ ਬਣੇ ਹੋਏ ਹਨ। ਪਰ ਉਨ੍ਹਾਂ ਵਿੱਚ ਤਾਂ ਸੁਣਵਾਈ ਹੁੰਦੀ ਹੀ ਨਹੀਂ ਹੈ। ਕਈ ਫਾਸਟ ਟ੍ਰੈਕ ਕੋਰਟਾਂ ਵਿੱਚ ਤਾਂ ਨਾਰਮਲ ਕੋਰਟ ਨਾਲੋਂ ਵੀ ਵੱਧ ਸਮਾਂ ਲੱਗਦਾ ਹੈ। ਇਸ ਲਈ ਅਜਿਹਾ ਲੱਗ ਰਿਹਾ ਹੈ ਕਿ ਹਾਲੇ ਵੀ ਤੁਸੀਂ ਮਾਮਲੇ ਵਿੱਚ ਲੀਪਾਪੋਤੀ ਕਰਨ ਦੀ ਕੋਸ਼ਿਸ਼ ਕਰ ਰਹੇ ਹੋ ਅਤੇ ਹਾਲੇ ਵੀ ਤੁਸੀਂ ਧਰਮਿੰਦਰ ਪ੍ਰਧਾਨ ਨੂੰ ਬਚਾਉਣ ਦੀ ਪੂਰੀ ਕੋਸ਼ਿਸ਼ ਕਰ ਰਹੇ ਹੋ। ਬੱਚਿਆਂ ਨੇ ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਸੀ, ਪਰ ਉਸ ਦੀ ਮੋਦੀ ਜੀ ਨੇ ਕੋਈ ਗੱਲ ਹੀ ਨਹੀਂ ਕੀਤੀ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਬੱਚਿਆਂ ਦੇ ਸਿਰ ਪਾਟ ਗਏ, ਉਨ੍ਹਾਂ ਦੀਆਂ ਲੱਤਾਂ ਟੁੱਟ ਗਈਆਂ, ਉਨ੍ਹਾਂ ਉੱਤੇ ਲਾਠੀਚਾਰਜ ਹੋਇਆ, ਹੰਝੂ ਗੈਸ ਦੇ ਗੋਲੇ ਛੱਡੇ ਗਏ ਅਤੇ ਉਨ੍ਹਾਂ ਉੱਤੇ ਬਰਬਰਤਾ ਨਾਲ ਹਮਲਾ ਕੀਤਾ ਗਿਆ, ਜਿਸ ਕਾਰਨ ਬੱਚੇ ਹਸਪਤਾਲ ਵਿੱਚ ਭਰਤੀ ਹਨ। ਮੈਂ ਜੰਤਰ-ਮੰਤਰ ਜਾ ਕੇ ਇਹ ਸਭ ਦੇਖ ਕੇ ਆਇਆ ਸੀ ਅਤੇ ਕਈ ਬੱਚਿਆਂ ਨੂੰ ਮਿਲ ਕੇ ਆਇਆ ਸੀ। ਮੋਦੀ ਜੀ ਨੇ ਉਨ੍ਹਾਂ ਪ੍ਰਤੀ ਹਮਦਰਦੀ ਲਈ ਇੱਕ ਸ਼ਬਦ ਵੀ ਨਹੀਂ ਬੋਲਿਆ। ਪੂਰੀ ਦੁਨੀਆ ਵਿੱਚ ਕੁਝ ਵੀ ਹੋ ਜਾਵੇ ਤਾਂ ਤੁਸੀਂ ਟਵੀਟ ਕਰਦੇ ਹੋ, ਕੀ ਇਹ ਬੱਚੇ ਤੁਹਾਡੇ ਬੱਚੇ ਨਹੀਂ ਹਨ? ਕੀ ਤੁਹਾਨੂੰ ਇਹਨਾਂ ਬੱਚਿਆਂ ਲਈ ਮਾੜੀ ਜਹੀ ਵੀ ਦਇਆ ਆਉਂਦੀ ਹੈ, ਜਿਨ੍ਹਾਂ ‘ਤੇ ਤੁਸੀਂ ਇੰਨੀ ਬਰਬਰਤਾ ਨਾਲ ਹਮਲਾ ਕਰਵਾਇਆ ਸੀ?

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਬੱਚੇ ਕਹਿ ਰਹੇ ਹਨ ਕਿ ਹਰ ਸਾਲ ਪੇਪਰ ਲੀਕ ਹੁੰਦੇ ਹਨ। ਮੋਦੀ ਜੀ ਨੇ ਅਜਿਹਾ ਕੋਈ ਐਲਾਨ ਨਹੀਂ ਕੀਤਾ ਕਿ ਵਿਵਸਥਾ ਵਿੱਚ ਕੀ ਬਦਲਾਅ ਕੀਤੇ ਜਾਣਗੇ ਜਿਸ ਨਾਲ ਬੱਚਿਆਂ ਨੂੰ ਇਹ ਭਰੋਸਾ ਹੋ ਸਕੇ ਕਿ ਅਗਲੇ ਸਾਲ ਨੀਟ ਦਾ ਪੇਪਰ ਜਾਂ ਕੋਈ ਹੋਰ ਪੇਪਰ ਲੀਕ ਨਹੀਂ ਹੋਵੇਗਾ। ਇਸ ਦਾ ਮਤਲਬ ਹੈ ਕਿ ਸਰਕਾਰ ਦਾ ਕੋਈ ਵਿਜ਼ਨ ਹੀ ਨਹੀਂ ਹੈ, ਤੁਹਾਡਾ ਕੋਈ ਵਿਜ਼ਨ ਹੀ ਨਹੀਂ ਹੈ। ਅਗਲੇ ਸਾਲ ਵੀ ਇਸੇ ਤਰ੍ਹਾਂ ਪੇਪਰ ਲੀਕ ਹੋਣਗੇ, ਕਿਉਂਕਿ ਤੁਸੀਂ ਕੋਈ ਬਦਲਾਅ ਤਾਂ ਕਰ ਹੀ ਨਹੀਂ ਰਹੇ ਹੋ। ਅਗਲੇ ਸਾਲ ਵੀ ਨੀਟ ਦਾ ਪੇਪਰ ਲੀਕ ਹੋਵੇਗਾ ਅਤੇ ਅਗਲੇ ਸਾਲ ਫਿਰ ਬੱਚੇ ਆਤਮਹੱਤਿਆ ਕਰਨਗੇ। ਅੱਜ ਮੋਦੀ ਜੀ ਦਾ ਇਹ ਟਵੀਟ ਇੱਕ ਹਾਰੇ ਹੋਏ, ਦਿਸ਼ਾਹੀਣ ਅਤੇ ਹੰਕਾਰੀ ਇਨਸਾਨ ਦਾ ਟਵੀਟ ਦਿਖਾਈ ਦੇ ਰਿਹਾ ਹੈ।

Tags: arvind kejriwalcm bhagwant mannlatest newspro punjab tvpunjab news
Share200Tweet125Share50

Related Posts

ਅਕਾਲੀ ਦਲ ਹੁਣ ਬੀਤੇ ਦੀ ਗੱਲ ਹੈ, ਡਾਇਨਾਸੌਰਸ ਵਾਂਗ ਇਸ ਦੀ ਵਾਪਸੀ ਅਸੰਭਵ ਹੈ: ਬਲਤੇਜ ਪੰਨੂ

ਅਕਤੂਬਰ 26, 2026

ਭਾਜਪਾ ਹਮੇਸ਼ਾ ਕਿਸਾਨ ਵਿਰੋਧੀ ਅਤੇ ਪੰਜਾਬ ਵਿਰੋਧੀ ਰਹੀ ਹੈ, ਹੁਣ ਪੰਜਾਬ ਅਤੇ ਇਸ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ: ਹਰਪਾਲ ਸਿੰਘ ਚੀਮਾ

ਅਕਤੂਬਰ 26, 2026

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 26, 2026

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਅਕਤੂਬਰ 26, 2026

ਪੰਜਾਬ ਚੋਣਾਂ ਤੋਂ ਪਹਿਲਾਂ ਨਸ਼ਿਆਂ ਦੇ ਮੁੱਦੇ ਦੀ ਦੁਰਵਰਤੋਂ ਕਰਨ ‘ਤੇ ਸੰਜੇ ਸਿੰਘ ਨੇ ਭਾਜਪਾ ‘ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ 2027 ‘ਚ ਲੋਕ ‘ਆਪ’ ਨੂੰ ਦੇਣਗੇ ਵੱਡਾ ਫਤਵਾ

ਅਕਤੂਬਰ 23, 2026

ਬਿਹਾਰ, ਗੁਜਰਾਤ, ਰਾਜਸਥਾਨ ਅਤੇ ਗੋਆ ਵਿੱਚ ਭਾਜਪਾ ਦੀ ਸਰਕਾਰ ਹੈ, ਅਮਿਤ ਸ਼ਾਹ ਦੱਸਣ ਕਿ ਉੱਥੇ ਨਸ਼ਾ ਕਿਉਂ ਵੱਧ ਰਿਹਾ ਹੈ?- ਕੇਜਰੀਵਾਲ

ਅਕਤੂਬਰ 23, 2026
Load More

Recent News

ਅਕਾਲੀ ਦਲ ਹੁਣ ਬੀਤੇ ਦੀ ਗੱਲ ਹੈ, ਡਾਇਨਾਸੌਰਸ ਵਾਂਗ ਇਸ ਦੀ ਵਾਪਸੀ ਅਸੰਭਵ ਹੈ: ਬਲਤੇਜ ਪੰਨੂ

ਅਕਤੂਬਰ 26, 2026

ਭਾਜਪਾ ਹਮੇਸ਼ਾ ਕਿਸਾਨ ਵਿਰੋਧੀ ਅਤੇ ਪੰਜਾਬ ਵਿਰੋਧੀ ਰਹੀ ਹੈ, ਹੁਣ ਪੰਜਾਬ ਅਤੇ ਇਸ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ: ਹਰਪਾਲ ਸਿੰਘ ਚੀਮਾ

ਅਕਤੂਬਰ 26, 2026

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 26, 2026

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਅਕਤੂਬਰ 26, 2026

ਪੰਜਾਬ ਚੋਣਾਂ ਤੋਂ ਪਹਿਲਾਂ ਨਸ਼ਿਆਂ ਦੇ ਮੁੱਦੇ ਦੀ ਦੁਰਵਰਤੋਂ ਕਰਨ ‘ਤੇ ਸੰਜੇ ਸਿੰਘ ਨੇ ਭਾਜਪਾ ‘ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ 2027 ‘ਚ ਲੋਕ ‘ਆਪ’ ਨੂੰ ਦੇਣਗੇ ਵੱਡਾ ਫਤਵਾ

ਅਕਤੂਬਰ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.