ਬੁੱਧਵਾਰ, ਸਤੰਬਰ 30, 2026 08:10 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਸੰਸਾਰਕ ਵਿਵਸਥਾ ਲਈ ਖਤਰਾ ਬਣ ਰਿਹੈ ਚੀਨ ਤੇ ਰੂਸ: ਤਾਈਵਾਨ

ਸੰਸਾਰਕ ਵਿਵਸਥਾ ਲਈ ਖਤਰਾ ਬਣ ਰਿਹੈ ਚੀਨ ਤੇ ਰੂਸ: ਤਾਈਵਾਨ

by Gurjeet Kaur
ਅਗਸਤ 27, 2022
in Featured, Featured News, ਵਿਦੇਸ਼
0

ਤਾਈਵਾਨ ਦੀ ਰਾਸ਼ਟਰਪਤੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਬੀਜਿੰਗ ਵਲੋਂ ਤਾਈਵਾਨ ਦੇ ਕੋਲ ਵੱਡੇ ਪੱਧਰ ‘ਤੇ ਮਿਲਟਰੀ ਅਭਿਆਸ ਕਰਨ ਅਤੇ ਯੂਕ੍ਰੇਨ ‘ਤੇ ਮਾਸਕੋ ਦੇ ਹਮਲੇ ਰਾਹੀਂ ਚੀਨ ਅਤੇ ਰੂਸ ‘ਸੰਸਾਰਕ ਵਿਵਸਥਾ ਨੂੰ ਵਿਗਾੜਨਾ ਅਤੇ ਖਤਰੇ ‘ਚ ਪਾਉਣਾ ਚਾਹੁੰਦੇ ਹਨ। ਅਮਰੀਕੀ ਸੰਸਦ ਦੀ ਪ੍ਰਤੀਨਿਧੀ ਸਭਾ ਦੀ ਪ੍ਰਧਾਨ ਨੈਣਸੀ ਪੇਲੋਸੀ ਦੀ ਇਸ ਮਹੀਨੇ ਹੋਈ ਯਾਤਰਾ ਤੋਂ ਬਾਅਦ ਬਲੈਕਬਰਨ ਦੀ ਇਹ ਦੂਜੀ ਤਾਈਵਾਨ ਯਾਤਰਾ ਹੈ।

ਇਹ ਵੀ ਪੜ੍ਹੋ : ਸੁਖਪਾਲ ਖਹਿਰਾ ਨੇ ਰਾਜਾ ਵੜਿੰਗ ਨੂੰ ਦਿੱਤੀ ਨਸੀਹਤ, ਕਿਹਾ- ਭਾਰਤ ਭੂਸ਼ਣ ਆਸ਼ੂ ਪਿੱਛੇ ਸਮਾਂ ਤੇ ਤਾਕਤ ਬਰਬਾਦ ਨਾ ਕਰੋ

ਪੇਲੋਸੀ ਦੀ ਇਸ ਯਾਤਰਾ ਨੂੰ ਲੈ ਕੇ ਆਪਣੀ ਨਾਰਾਜ਼ਗੀ ਜ਼ਾਹਿਰ ਕਰਦੇ ਹੋਏ ਚੀਨ ਨੇ ਤਾਈਵਾਨ ਦੀਪ ਦੇ ਕੋਲ ਮਿਲਟਰੀ ਅਭਿਆਸ ਕੀਤਾ ਜਿਸ ‘ਚ ਕਈ ਮਿਜ਼ਾਈਲਾਂ ਦਾਗੀਆਂ ਗਈਆਂ ਅਤੇ ਦਰਜ਼ਨਾਂ ਯੁੱਧਪੋਤ ਅਤੇ ਜੰਗੀ ਜਹਾਜ਼ਾਂ ਨੇ ਹਿੱਸਾ ਲਿਆ। ਚੀਨ ਤਾਈਵਾਨ ਨੂੰ ਆਪਣਾ ਖੇਤਰ ਮੰਨਦਾ ਹੈ ਅਤੇ ਲੋੜ ਪੈਣ ‘ਤੇ ਮਿਲਟਰੀ ਬਲ ਨਾਲ ਉਸ ‘ਤੇ ਕੰਟਰੋਲ ਕਰਨ ਦੀ ਇੱਛਾ ਰੱਖਦਾ ਹੈ। ਬੀਜਿੰਗ ਨੇ ਰੂਸ ਦੇ ਨਾਲ ਅਪਣਾ ਗਠਜੋੜ ਵੀ ਮਜ਼ਬੂਤ ਕੀਤਾ ਹੈ ਅਤੇ ਯੂਕ੍ਰੇਨ ‘ਤੇ ਉਸ ਦੇ ਹਮਲੇ ਦਾ ਮੌਨ ਸਮਰਥਨ ਵੀ ਕੀਤਾ ਹੈ।

ਇਹ ਵੀ ਪੜ੍ਹੋ : Pakistan Flood: ਭਿਆਨਕ ਹੜ੍ਹ ਕਾਰਨ ਪਾਕਿ ‘ਚ ਤਬਾਹੀ ਦਾ ਮਾਹੌਲ, ਸੈਕੜੇਂ ਬੱਚਿਆਂ ਸਮੇਤ 1 ਹਜ਼ਾਰ ਲੋਕਾਂ ਦੀ ਮੌਤ (ਵੀਡੀਓ)

ਸਾਈ ਨੇ ਕਿਹਾ ਕਿ ਇਨ੍ਹਾਂ ਘਟਨਾਕ੍ਰਮਾਂ ਤੋਂ ਪਤਾ ਚੱਲਦਾ ਹੈ ਕਿ ਕਿਸ ਤਰ੍ਹਾਂ ਤਾਨਾਸ਼ਾਹੀ ਰਾਜ ਵਾਲੇ ਦੇਸ਼ ਵਿਸ਼ਵ ਵਿਵਸਥਾ ਲਈ ਖਤਰਾ ਬਣ ਗਏ ਹਨ। ਅਮਰੀਕਾ ਦੇ ਟੇਨੇਸੀ ਤੋਂ ਰਿਪਬਲਿਕਨ ਪਾਰਟੀ ਦੀ ਸੀਨੇਟਰ ਬਲੈਕਬਰਨ ਨੇ ਦੋਵਾਂ ਸਰਕਾਰਾਂ ਵਿਚਾਲੇ ਸਾਂਝੇ ਮੁੱਲਾਂ ਨੂੰ ਦੋਹਰਾਇਆ ਅਤੇ ਕਿਹਾ ਕਿ ਉਹ ਤਾਈਵਾਨ ਨੂੰ ਇਕ ਸੁਤੰਤਰ ਰਾਸ਼ਟਰ ਦੇ ਰੂਪ ‘ਚ ਸਮਰਥਨ ਕਰਨ ਲਈ ਕੰਮ ਕਰਨਾ ਜਾਰੀ ਰੱਖੇਗੀ।

Tags: China RussiaTaiwanthreatworld order
Share202Tweet126Share51

Related Posts

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਸਤੰਬਰ 29, 2026

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026

ਜੁਲਾਈ ਵਿੱਚ ਐਸਜੀਪੀਸੀ ਸਕੱਤਰ ਦੇ ਖਾਤੇ ‘ਚੋਂ ਬਹਿਰੀਨ ਦੀ ਔਰਤ ਦੇ ਖਾਤੇ ਵਿੱਚ ₹1 ਲੱਖ ਟ੍ਰਾਂਸਫਰ ਕੀਤੇ ਗਏ,ਹਰਜਿੰਦਰ ਧਾਮੀ ਦੱਸਣ ਕਿ ਸੰਗਤ ਦਾ ਪੈਸਾ ਕਿੱਥੇ ਖ਼ਰਚ ਹੋਇਆ: ਬਲਤੇਜ ਪੰਨੂ

ਸਤੰਬਰ 29, 2026

ਸੁਰੱਖਿਆ ਦੇਣ ‘ਚ ਨਾਕਾਮ ਭਾਜਪਾ ਸਰਕਾਰ ਧੀਆਂ ਦੀ ਆਜ਼ਾਦੀ ‘ਤੇ ਲਗਾ ਰਹੀ ਪਾਬੰਦੀ – ਕੇਜਰੀਵਾਲ

ਸਤੰਬਰ 29, 2026

2 AK ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ

ਸਤੰਬਰ 29, 2026

ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੰਮ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 29, 2026
Load More

Recent News

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਸਤੰਬਰ 29, 2026

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026

ਜੁਲਾਈ ਵਿੱਚ ਐਸਜੀਪੀਸੀ ਸਕੱਤਰ ਦੇ ਖਾਤੇ ‘ਚੋਂ ਬਹਿਰੀਨ ਦੀ ਔਰਤ ਦੇ ਖਾਤੇ ਵਿੱਚ ₹1 ਲੱਖ ਟ੍ਰਾਂਸਫਰ ਕੀਤੇ ਗਏ,ਹਰਜਿੰਦਰ ਧਾਮੀ ਦੱਸਣ ਕਿ ਸੰਗਤ ਦਾ ਪੈਸਾ ਕਿੱਥੇ ਖ਼ਰਚ ਹੋਇਆ: ਬਲਤੇਜ ਪੰਨੂ

ਸਤੰਬਰ 29, 2026

ਸੁਰੱਖਿਆ ਦੇਣ ‘ਚ ਨਾਕਾਮ ਭਾਜਪਾ ਸਰਕਾਰ ਧੀਆਂ ਦੀ ਆਜ਼ਾਦੀ ‘ਤੇ ਲਗਾ ਰਹੀ ਪਾਬੰਦੀ – ਕੇਜਰੀਵਾਲ

ਸਤੰਬਰ 29, 2026

2 AK ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ

ਸਤੰਬਰ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.