ਐਤਵਾਰ, ਅਗਸਤ 23, 2026 01:33 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

China Demographic Crisis: ਘਟਦੀ ਆਬਾਦੀ ਤੋਂ ਪ੍ਰੇਸ਼ਾਨ ਚੀਨ ਜ਼ਿਆਦਾ ਬੱਚੇ ਪੈਦਾ ਕਰਨ ਵਾਲੀਆਂ ਔਰਤਾਂ ਨੂੰ ਦੇ ਰਿਹੈ ‘ਤੋਹਫ਼ੇ’

by propunjabtv
ਜੁਲਾਈ 10, 2022
in Featured, Featured News, ਵਿਦੇਸ਼
0

ਚੀਨ ਆਪਣੀ ਆਬਾਦੀ ਵਧਾਉਣਾ ਚਾਹੁੰਦਾ ਹੈ, ਤਾਂ ਜੋ ਦੇਸ਼ ਦੀ ਕਿਰਤ ਸ਼ਕਤੀ ਨੂੰ ਮਜ਼ਬੂਤ ​​ਕੀਤਾ ਜਾ ਸਕੇ। ਚੀਨ ਨੇ ਜ਼ਿਆਦਾ ਬੱਚੇ ਪੈਦਾ ਕਰਨ ਵਾਲੀਆਂ ਔਰਤਾਂ ਨੂੰ ਕਈ ਤਰ੍ਹਾਂ ਦੀਆਂ ਸਹੂਲਤਾਂਵਾਂ ਦਾ ਤੋਹਫਾ ਦਿੱਤਾ ਹੈ। ਇਨ੍ਹਾਂ ਸਹੂਲਤਾਂ ਤਹਿਤ ਟੈਕਸ ‘ਚ ਛੋਟ, ਹਾਊਸਿੰਗ ਕ੍ਰੈਡਿਟ, ਵਿਦਿਅਕ ਲਾਭ ਦੇ ਨਾਲ-ਨਾਲ ਹੋਰ ਕਈ ਸਾਰੀਆਂ ਸਹੂਲਤਾਂ ਦੇਣ ਦੀ ਵੀ ਗੱਲ ਕੀਤੀ ਹੈ। ਗਲੋਬਲ ਟਾਈਮਜ਼ ਮੁਤਾਬਕ ਪਿਛਲੇ ਸਾਲ ਦੇ ਅੰਤ ਤੱਕ ਚੀਨ ਦੀ ਆਬਾਦੀ 1413 ਮਿਲੀਅਨ ਸੀ। ਇਸ ਦੇ ਨਾਲ ਹੀ ਨਵਜੰਮੇ ਬੱਚਿਆਂ ਦੀ ਆਬਾਦੀ 1.62 ਕਰੋੜ ਸੀ, ਜੋ ਮਰਨ ਵਾਲਿਆਂ ਦੀ ਗਿਣਤੀ ਦੇ ਬਰਾਬਰ ਸੀ।

ਗਲੋਬਲ ਟਾਈਮਜ਼ ਮੁਤਾਬਕ ਚੀਨੀ ਅਧਿਕਾਰੀ ਔਰਤਾਂ ਨੂੰ ਇਕ ਤੋਂ ਵੱਧ ਬੱਚੇ ਪੈਦਾ ਕਰਨ ਲਈ ਟੈਕਸ ’ਚ ਛੋਟ, ਹਾਊਸਿੰਗ ਕ੍ਰੈਡਿਟ, ਵਿੱਦਿਅਕ ਲਾਭ ਅਤੇ ਹੋਰ ਕਈ ਲਾਭ ਦੇ ਰਹੇ ਹਨ। ਦੂਜੇ ਪਾਸੇ ਇਹ ਲਾਭ ਸਿਰਫ਼ ਵਿਆਹੇ ਲੋਕਾਂ ਲਈ ਹੈ। ਇਸ ਦੇ ਨਾਲ ਹੀ ਚੀਨ ਇਹ ਵੀ ਤੈਅ ਕਰ ਰਿਹਾ ਹੈ ਕਿ ਕੌਣ ਬੱਚੇ ਪੈਦਾ ਕਰ ਸਕਦਾ ਹੈ ਅਤੇ ਕੌਣ ਨਹੀਂ। ਪਰਿਵਾਰ ਨਿਯੋਜਨ ਦੇ ਬਹਾਨੇ ਚੀਨ ਇਕੱਲੀਆਂ ਔਰਤਾਂ ਅਤੇ ਘੱਟਗਿਣਤੀਆਂ ’ਤੇ ਸਖ਼ਤੀ ਵਰਤ ਰਿਹਾ ਹੈ। ਤੱਥ ਦੱਸਦੇ ਹਨ ਕਿ ਚੀਨ ’ਚ ਇਕੱਲੇ ਮਾਪਿਆਂ ਦੇ ਬੱਚੇ ਅੱਜ ਵੀ ਆਪਣੇ ਬੁਨਿਆਦੀ ਅਧਿਕਾਰਾਂ ਲਈ ਸੰਘਰਸ਼ ਕਰ ਰਹੇ ਹਨ। ਉਥੇ ਹੀ, ਜੋ ਇਕੱਲੀਆਂ ਔਰਤਾਂ ਗਰਭਵਤੀ ਹਨ, ਉਨ੍ਹਾਂ ਨੂੰ ਸਿਹਤ, ਬੀਮਾ ਅਤੇ ਜਣੇਪਾ ਛੁੱਟੀ ਤੋਂ ਵੀ ਵਾਂਝੇ ਕੀਤਾ ਜਾ ਰਿਹਾ ਹੈ।

\ਅਜਿਹਾ ਵੀ ਹੈ ਕਿ ਇਕੱਲੀਆਂ ਗਰਭਵਤੀ ਔਰਤਾਂ ਨੂੰ ਨੌਕਰੀਆਂ ਤੋਂ ਕੱਢ ਵੀ ਦਿੱਤਾ ਜਾਂਦਾ ਹੈ। ਇਹ ਔਰਤਾਂ ਕਾਨੂੰਨੀ ਤੌਰ ’ਤੇ ਸੁਰੱਖਿਅਤ ਨਹੀਂ ਹਨ। ਨਿਊਯਾਰਕ ਟਾਈਮਜ਼ ਦੇ ਹਵਾਲੇ ਤੋਂ 46 ਸਾਲਾ ਸਿੰਗਲ ਪੇਰੈਂਟ ਸਾਰਾ ਗਾਓ ਨੇ ਕਿਹਾ ਕਿ ਅਣਵਿਆਹੇ ਹੁੰਦੇ ਹੋਏ ਮਾਂ ਬਣਨਾ ਸਮਾਜ ਨਾਲ ਲੜਾਈ ਲੜਨ ਵਰਗਾ ਹੈ। ਗਾਓ ਦੱਸਦੀ ਹੈ ਕਿ ਜਦੋਂ ਉਹ ਗਰਭਵਤੀ ਹੋ ਗਈ ਤਾਂ ਉਸ ਨੂੰ ਡਾਕਟਰਾਂ ਨਾਲ ਝੂਠ ਬੋਲਣਾ ਪਿਆ ਕਿ ਉਸ ਦਾ ਪਤੀ ਵਿਦੇਸ਼ ’ਚ ਦਾਖਲ ਹੋਣ ਲਈ ਗਿਆ ਹੈ। 2016 ’ਚ ਇਕ ਧੀ ਨੂੰ ਜਨਮ ਦੇਣ ਤੋਂ ਬਾਅਦ ਉਸ ਨੂੰ ਨੌਕਰੀ ਤੋਂ ਕੱਢ ਦਿੱਤਾ ਗਿਆ ਸੀ। ਇਸ ਦੇ ਖ਼ਿਲਾਫ਼ ਗਾਓ ਨੇ ਕੰਪਨੀ ’ਤੇ ਭੇਦਭਾਵ ਦਾ ਮੁਕੱਦਮਾ ਕੀਤਾ ਸੀ।

Tags: chinaChina Demographic CrisispopulationTroubled
Share203Tweet127Share51

Related Posts

ਮਲੇਰਕੋਟਲਾ ਤੋਂ ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ‘ਆਪ’ ‘ਚ ਸ਼ਾਮਲ, CM ਮਾਨ ਨੇ ਨਵੇਂ ਆਗੂਆਂ ਦਾ ਪਾਰਟੀ ‘ਚ ਕੀਤਾ ਸਵਾਗਤ

ਅਗਸਤ 23, 2026

ਗੈਂਗਸਟਰਾਂ ‘ਤੇ ਵਾਰ ਦਾ 214ਵਾਂ ਦਿਨ: ਪੰਜਾਬ ਪੁਲਿਸ ਵੱਲੋਂ 634 ਟਿਕਾਣਿਆਂ ‘ਤੇ ਛਾਪੇਮਾਰੀ; 352 ਵਿਅਕਤੀ ਗ੍ਰਿਫ਼ਤਾਰ

ਅਗਸਤ 23, 2026

ਏਐਸਏਪੀ ਨੇ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਲਈ ਆਦਿਲ ਬਰਾੜ ਨੂੰ ਪ੍ਰਧਾਨਗੀ ਅਹੁਦੇ ਦਾ ਉਮੀਦਵਾਰ ਐਲਾਨਿਆ

ਅਗਸਤ 22, 2026

ਗੰਨੇ ਤੋਂ ਈਥਾਨੌਲ ਬਣਾਉਣ ਨਾਲ 17 ਦਿਨਾਂ ਵਿੱਚ ਚੀਨੀ 20 ਰੁਪਏ ਮਹਿੰਗੀ- ਕੇਜਰੀਵਾਲ

ਅਗਸਤ 22, 2026

ਫ਼ਾਜ਼ਿਲਕਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ 924 ਐਨਡੀਪੀਐਸ ਮਾਮਲਿਆਂ ਵਿੱਚ 1,331 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਅਗਸਤ 22, 2026

ਪੰਜਾਬ ਦੇ 10 IAS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਅਗਸਤ 21, 2026
Load More

Recent News

ਮਲੇਰਕੋਟਲਾ ਤੋਂ ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ‘ਆਪ’ ‘ਚ ਸ਼ਾਮਲ, CM ਮਾਨ ਨੇ ਨਵੇਂ ਆਗੂਆਂ ਦਾ ਪਾਰਟੀ ‘ਚ ਕੀਤਾ ਸਵਾਗਤ

ਅਗਸਤ 23, 2026

ਗੈਂਗਸਟਰਾਂ ‘ਤੇ ਵਾਰ ਦਾ 214ਵਾਂ ਦਿਨ: ਪੰਜਾਬ ਪੁਲਿਸ ਵੱਲੋਂ 634 ਟਿਕਾਣਿਆਂ ‘ਤੇ ਛਾਪੇਮਾਰੀ; 352 ਵਿਅਕਤੀ ਗ੍ਰਿਫ਼ਤਾਰ

ਅਗਸਤ 23, 2026

ਏਐਸਏਪੀ ਨੇ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਲਈ ਆਦਿਲ ਬਰਾੜ ਨੂੰ ਪ੍ਰਧਾਨਗੀ ਅਹੁਦੇ ਦਾ ਉਮੀਦਵਾਰ ਐਲਾਨਿਆ

ਅਗਸਤ 22, 2026

ਗੰਨੇ ਤੋਂ ਈਥਾਨੌਲ ਬਣਾਉਣ ਨਾਲ 17 ਦਿਨਾਂ ਵਿੱਚ ਚੀਨੀ 20 ਰੁਪਏ ਮਹਿੰਗੀ- ਕੇਜਰੀਵਾਲ

ਅਗਸਤ 22, 2026

ਫ਼ਾਜ਼ਿਲਕਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ 924 ਐਨਡੀਪੀਐਸ ਮਾਮਲਿਆਂ ਵਿੱਚ 1,331 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਅਗਸਤ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.