ਮੰਗਲਵਾਰ, ਮਾਰਚ 31, 2026 09:34 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਚੀਨ ਨੇ ਸਰਹੱਦੀ ਸਮਝੌਤਿਆਂ ਦੀ ਕੀਤੀ ਉਲੰਘਣਾ, ਸਬੰਧਾਂ ’ਤੇ ਪੈ ਰਿਹਾ ਹੈ ਅਸਰ : ਜੈਸ਼ੰਕਰ

ਚੀਨ ਨੇ ਸਰਹੱਦੀ ਸਮਝੌਤਿਆਂ ਦੀ ਕੀਤੀ ਉਲੰਘਣਾ, ਸਬੰਧਾਂ ’ਤੇ ਪੈ ਰਿਹਾ ਹੈ ਅਸਰ : ਜੈਸ਼ੰਕਰ

by Raminder Singh
ਅਗਸਤ 22, 2022
in Featured, Featured News, ਵਿਦੇਸ਼
0

ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕਿਹਾ ਕਿ ਚੀਨ ਨੇ ਭਾਰਤ ਨਾਲ ਸਰਹੱਦੀ ਸਮਝੌਤਿਆਂ ਦੀ ਉਲੰਘਣਾ ਕੀਤੀ ਹੈ, ਜਿਸ ਨਾਲ ਦੁਵੱਲੇ ਸਬੰਧ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸਥਾਈ ਸਬੰਧ ਇਕ ਪਾਸੜ ਨਹੀਂ ਹੋ ਸਕਦੇ। ਇਨ੍ਹਾਂ ਵਿਚ ਆਪਸੀ ਸਨਮਾਨ ਹੋਣਾ ਚਾਹੀਦਾ ਹੈ। ਜੈਸ਼ੰਕਰ, ਜੋ ਕਿ ਖੇਤਰ ਨਾਲ ਸਮੁੱਚੇ ਦੁਵੱਲੇ ਸਬੰਧਾਂ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਦੱਖਣੀ ਅਮਰੀਕਾ ਦੇ ਆਪਣੇ 6 ਦਿਨਾ ਦੌਰੇ ਦੇ ਪਹਿਲੇ ਪੜਾਅ ’ਤੇ ਇੱਥੇ ਪਹੁੰਚੇ ਸਨ, ਨੇ ਭਾਰਤੀ ਭਾਈਚਾਰੇ ਨਾਲ ਗੱਲਬਾਤ ਦੌਰਾਨ ਇਹ ਟਿੱਪਣੀ ਕੀਤੀ।

ਇਹ ਵੀ ਪੜ੍ਹੋ- ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਟੀਮ ਨੇ ਕੀਤਾ ਗ੍ਰਿਫ਼ਤਾਰ, ਵਿਜੀਲੈਂਸ ਟੀਮ ਨਾਲ ਬਹਿਸ ਕਰਦੇ ਦਿਖੇ MP ਬਿੱਟੂ (ਵੀਡੀਓ)

ਭਾਰਤ-ਚੀਨ ਸਬੰਧਾਂ ’ਤੇ ਪੁੱਛੇ ਗਏ ਸਵਾਲ ਦੇ ਜਵਾਬ ’ਚ ਜੈਸ਼ੰਕਰ ਨੇ ਕਿਹਾ ਕਿ ਭਾਰਤ ਅਤੇ ਚੀਨ ਵਿਚਾਲੇ 1990 ਦੇ ਦਹਾਕੇ ਤੋਂ ਸਮਝੌਤੇ ਹੋਏ ਹਨ। ਉਨ੍ਹਾਂ ਕਿਹਾ ਕਿ ਚੀਨ ਨੇ ਇਨ੍ਹਾਂ ਦੀ ਉਲੰਘਣਾ ਕੀਤੀ ਹੈ। ਤੁਸੀਂ ਜਾਣਦੇ ਹੋ ਕਿ ਕੁਝ ਸਾਲ ਪਹਿਲਾਂ ਗਲਵਾਨ ਘਾਟੀ ਵਿਚ ਕੀ ਹੋਇਆ ਸੀ। ਇਸ ਸਮੱਸਿਆ ਦਾ ਹੱਲ ਨਹੀਂ ਨਿਕਲਿਆ ਹੈ ਅਤੇ ਇਹ ਸਪੱਸ਼ਟ ਤੌਰ ’ਤੇ ਅਸਰ ਪਾ ਰਿਹਾ ਹੈ।

ਇਹ ਵੀ ਪੜ੍ਹੋ- ਪੰਜਾਬ ਸਿਵਲ ਸਕੱਤਰੇਤ ਸਟਾਫ਼ ਐਸੋਸੀਏਸ਼ਨ ਦੇ ਨਵ-ਨਿਯੁਕਤ ਪ੍ਰਧਾਨ ਜਸਪ੍ਰੀਤ ਰੰਧਾਵਾ ਨੇ ਸੰਭਾਲਿਆ ਅਹੁਦਾ, ਅਧਿਕਾਰੀਆਂ ਨੇ ਕੀਤਾ ਸਵਾਗਤ

ਜ਼ਿਕਰਯੋਗ ਹੈ ਕਿ ਪੂਰਬੀ ਲੱਦਾਖ ‘ਚ ਚੀਨ ਅਤੇ ਭਾਰਤੀ ਸੈਨਿਕਾਂ ਵਿਚਾਲੇ ਲੰਬੇ ਸਮੇਂ ਤੋਂ ਤਣਾਅ ਚੱਲ ਰਿਹਾ ਹੈ। ਪੈਂਗੌਂਗ ਝੀਲ ਦੇ ਖੇਤਰਾਂ ਵਿੱਚ ਹਿੰਸਕ ਝੜਪਾਂ ਤੋਂ ਬਾਅਦ, 5 ਮਈ, 2020 ਨੂੰ ਹੋਏ ਅੜਿੱਕੇ ਨੂੰ ਸੁਲਝਾਉਣ ਲਈ ਦੋਵਾਂ ਧਿਰਾਂ ਨੇ ਹੁਣ ਤੱਕ ਕੋਰ ਕਮਾਂਡਰ ਪੱਧਰ ਦੀ ਗੱਲਬਾਤ ਦੇ 16 ਦੌਰ ਕੀਤੇ ਹਨ। ਜੈਸ਼ੰਕਰ, ਜੋ 2009 ਤੋਂ 2013 ਤੱਕ ਚੀਨ ਵਿੱਚ ਭਾਰਤ ਦੇ ਰਾਜਦੂਤ ਸਨ, ਨੇ ਕਿਹਾ ਕਿ ਸਬੰਧ ਇੱਕ ਤਰਫਾ ਨਹੀਂ ਹੋ ਸਕਦੇ ਅਤੇ ਇਸਨੂੰ ਬਣਾਏ ਰੱਖਣ ਲਈ ਆਪਸੀ ਸਨਮਾਨ ਹੋਣਾ ਚਾਹੀਦਾ ਹੈ। ਜੈਸ਼ੰਕਰ ਨੇ ਕਿਹਾ, ”ਉਹ ਸਾਡੇ ਗੁਆਂਢੀ ਹਨ ਅਤੇ ਹਰ ਕੋਈ ਆਪਣੇ ਗੁਆਂਢੀ ਨਾਲ ਦੋਸਤੀ ਨਾਲ ਰਹਿਣਾ ਚਾਹੁੰਦਾ ਹੈ। ਮੈਨੂੰ ਤੁਹਾਡੀ ਇੱਜ਼ਤ ਕਰਨੀ ਚਾਹੀਦੀ ਹੈ ਅਤੇ ਤੁਹਾਨੂੰ ਮੇਰੀ ਇੱਜ਼ਤ ਕਰਨੀ ਚਾਹੀਦੀ ਹੈ।”

Tags: border agreementschinaJaishankarviolated
Share215Tweet135Share54

Related Posts

MP ਸਤਨਾਮ ਸਿੰਘ ਸੰਧੂ ਨੇ ਰਾਜ ਸਭਾ ‘ਚ ਚੁੱਕਿਆ ਪੰਜਾਬ ‘ਚ ਹੜ੍ਹਾਂ ਦੇ ਸੰਕਟ ਦਾ ਗੰਭੀਰ ਮੁੱਦਾ

ਮਾਰਚ 30, 2026

ਵਿਆਹੁਤਾ ਨੇਵੀ ਅਫਸਰ ਨੇ ਪ੍ਰੇਮਿਕਾ ਦਾ ਕਤਲ ਕਰ ਫਰਿੱਜ ‘ਚ ਲਕੋਈ ਲਾਸ਼

ਮਾਰਚ 30, 2026

ਚੀਨ ਨੇ 6 ਸਾਲਾਂ ਬਾਅਦ ਇਸ ਦੇਸ਼ ਲਈ ਮੁੜ ਸ਼ੁਰੂ ਕੀਤੀਆਂ ਸਿੱਧੀਆਂ ਉਡਾਣਾਂ

ਮਾਰਚ 30, 2026

ਦੇਸ਼ ਭਰ ‘ਚ ਫਰਜੀ ਧਮਕੀ ਭਰੇ ਮੈਸਜ਼ ਤੇ ਮੇਲ ਭੇਜਣ ਵਾਲਾ ਮਾਸਟਰਮਾਈਂਡ ਗ੍ਰਿਫ਼ਤਾਰ

ਮਾਰਚ 30, 2026

ਕਤਲ ਦੀ ਕੋਸ਼ਿਸ਼ ਦੇ ਮਾਮਲੇ ‘ਚ ਦੋ ਸਾਲ ਕੈਦ ਤੋਂ ਬਾਅਦ ਸੁਪਰੀਮ ਕੋਰਟ ਨੇ ਲਿਆ ਵੱਡਾ ਫੈਸਲਾ

ਮਾਰਚ 30, 2026

LPG ਸੰਕਟ ਦੇ ਵਿਚਕਾਰ ਕੇਂਦਰ ਸਰਕਾਰ ਦਾ ਵੱਡਾ ਫੈਸਲਾ

ਮਾਰਚ 30, 2026
Load More

Recent News

MP ਸਤਨਾਮ ਸਿੰਘ ਸੰਧੂ ਨੇ ਰਾਜ ਸਭਾ ‘ਚ ਚੁੱਕਿਆ ਪੰਜਾਬ ‘ਚ ਹੜ੍ਹਾਂ ਦੇ ਸੰਕਟ ਦਾ ਗੰਭੀਰ ਮੁੱਦਾ

ਮਾਰਚ 30, 2026

ਵਿਆਹੁਤਾ ਨੇਵੀ ਅਫਸਰ ਨੇ ਪ੍ਰੇਮਿਕਾ ਦਾ ਕਤਲ ਕਰ ਫਰਿੱਜ ‘ਚ ਲਕੋਈ ਲਾਸ਼

ਮਾਰਚ 30, 2026

ਚੀਨ ਨੇ 6 ਸਾਲਾਂ ਬਾਅਦ ਇਸ ਦੇਸ਼ ਲਈ ਮੁੜ ਸ਼ੁਰੂ ਕੀਤੀਆਂ ਸਿੱਧੀਆਂ ਉਡਾਣਾਂ

ਮਾਰਚ 30, 2026

ਦੇਸ਼ ਭਰ ‘ਚ ਫਰਜੀ ਧਮਕੀ ਭਰੇ ਮੈਸਜ਼ ਤੇ ਮੇਲ ਭੇਜਣ ਵਾਲਾ ਮਾਸਟਰਮਾਈਂਡ ਗ੍ਰਿਫ਼ਤਾਰ

ਮਾਰਚ 30, 2026

ਕਤਲ ਦੀ ਕੋਸ਼ਿਸ਼ ਦੇ ਮਾਮਲੇ ‘ਚ ਦੋ ਸਾਲ ਕੈਦ ਤੋਂ ਬਾਅਦ ਸੁਪਰੀਮ ਕੋਰਟ ਨੇ ਲਿਆ ਵੱਡਾ ਫੈਸਲਾ

ਮਾਰਚ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.