ਬੁੱਧਵਾਰ, ਅਪ੍ਰੈਲ 15, 2026 01:56 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਲਾਲੜੂ ਵਿਖੇ ਕਲੋਰੀਨ ਗੈਸ ਲੀਕ, ਬੱਚਿਆਂ ਸਮੇਤ 2 ਦਰਜਨ ਲੋਕ ਪਹੁੰਚੇ ਹਸਪਤਾਲ

by Gurjeet Kaur
ਜੁਲਾਈ 4, 2023
in ਪੰਜਾਬ
0

ਲਾਲੜੂ ਦੇ ਪਿੰਡ ਚੌਦਹੇੜੀ ਵਿਖੇ ਦੁਪਹਿਰ ਸਮੇਂ ਰਿਹਾਇਸ਼ੀ ਇਲਾਕੇ ਵਿੱਚ ਕਲੋਰੀਨ ਗੈੱਸ ਲੀਕ ਹੋ ਗਈ। ਇਹ ਗੈਸ ਟਿਊਬਵੈਲ ਤੇ ਪਏ ਕਰੀਬ 10 ਸਾਲ ਪੁਰਾਣੇ ਸਿਲੰਡਰ ਵਿਚੋਂ ਲੀਕ ਹੋਈ। ਅਚਾਨਕ ਗੈਸ ਲੀਕ ਹੋਣ ਤੇ ਲੋਕਾਂ ਨੂੰ ਸਾਹ ਲੈਣ ਵਿੱਚ ਦਿੱਕਤ ਹੋਣ ਲਗੀ ਅਤੇ ਅੱਖਾਂ ਵਿੱਚ ਜਲਣ ਹੋਣੀ ਸ਼ੁਰੂ ਹੋ ਗਈ।

ਰਿਹਾਇਸ਼ ਖੇਤਰ ਵਿੱਚ ਗੈਸ ਲੀਕ ਹੋਣ ਕਰਕੇ ਪਿੰਡ ਵਿੱਚ ਭਾਜੜਾ ਪੈ ਗਈ ਅਤੇ ਲੋਕ ਬੱਚਿਆਂ ਨੂੰ ਲੈ ਕੇ ਘਰਾਂ ਤੋਂ ਬਾਹਰ ਨਿਕਲ ਗਏ। ਗੈਸ ਦੀ ਲਪੇਟ ਵਿੱਚ ਛੋਟੇ ਛੋਟੇ ਬੱਚਿਆਂ ਸਮੇਤ ਦੋ ਦਰਜਨ ਲੋਕਾਂ ਨੂੰ ਇਲਾਜ ਲਈ ਡੇਰਾਬੱਸੀ ਦੇ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ। ਇਨ੍ਹਾਂ ਵਿੱਚ ਇਕ ਗਰਭਵਤੀ ਔਰਤ ਵੀ ਸ਼ਾਮਲ ਸੀ, ਜਿਸਨੂੰ ਚੰਡੀਗ੍ਹੜ ਸੈਕਟਰ 32 ਦੇ ਹਸਪਤਾਲ ਰੈਫਰ ਕਰ ਦਿਤਾ ਗਿਆ।


ਹਸਪਤਾਲ ਪਹੁੰਚੇ ਲੋਕਾਂ ਨੇ ਦੱਸਿਆ ਕਿ ਪਿੰਡ ਵਿੱਚ ਲਗੇ ਪਾਣੀ ਦੇ ਟਿਊਬਵੈਲ ਦੀ ਮੋਟਰ ਖਰਾਬ ਹੋਣ ਤੇ ਉਸਦੀ ਮੁਰੰਮਤ ਦਾ ਕੰਮ ਚੱਲ ਰਿਹਾ ਸੀ। ਇਸ ਦੌਰਾਨ ਅੰਦਰ ਪਿਆ ਕਲੋਰੀਨ ਗੈਸ ਵਾਲਾ ਕਰੀਬ 10 ਸਾਲ ਪੁਰਾਣਾ ਸਿਲੰਡਰ ਠੇਕੇਦਾਰ ਵਲੋਂ ਬਾਹਰ ਕੱਢ ਕੇ ਰੱਖ ਦਿੱਤਾ, ਜੋ ਲੀਕ ਹੋਣ ਲਗ ਪਿਆ। ਹੋਲੀ ਹੋਲੀ ਗੈਸ ਫੈਲਣ ਲਗੀ ਅਤੇ ਲੋਕਾਂ ਨੂੰ ਸਾਹ ਲੈਣ ਵਿੱਚ ਦਿੱਕਤ ਹੋਣ ਲਗੀ। ਸੂਚਨਾ ਮਿਲਣ ਡੇਰਾਬੱਸੀ ਤੋਂ ਫਾਇਰ ਬ੍ਰਿਗੇਡ ਕਰਮੀਆਂ ਨੇ ਮੌਕੇ ਤੇ ਪਹੁੰਚ ਕੇ ਕਰੀਬ 1ਘੰਟੇ ਦੀ ਮੁਸ਼ੱਕਤ ਤੋਂ ਬਾਅਦ ਸਤਿਥੀ ਕਾਬੂ ਕੀਤੀ। ਕਲੋਰੀਨ ਗੈਸ ਵਾਲੇ ਸਿਲੰਡਰ ਨੂੰ ਪਾਣੀ ਵਾਲੇ ਟੋਏ ਵਿੱਚ ਡੁਬੋ ਕੇ ਗੈਸ ਦਾ ਪ੍ਰਭਾਵ ਰੋਕਿਆ, ਜਿਸ ਤੋਂ ਬਾਅਦ ਲੋਕਾਂ ਨੇ ਸੁਖ ਦਾ ਸਾਹ ਲਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: CylinderBlasthospitalMOHALIpeoplepropunjabtvpunjab
Share205Tweet128Share51

Related Posts

ਵਿਸਾਖੀ ਦੇ ਪਵਿੱਤਰ ਦਿਹਾੜੇ ’ਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਗੁਰਦੁਆਰਾ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਹੋਏ ਨਤਮਸਤਕ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

ਅਪ੍ਰੈਲ 14, 2026

SGPC ਦੀ ਅੰਤ੍ਰਿੰਗ ਕਮੇਟੀ ਦੀ 20 ਅਪ੍ਰੈਲ ਨੂੰ ਹੋਵੇਗੀ ਇਕੱਤਰਤਾ

ਅਪ੍ਰੈਲ 14, 2026

ਵਿਜੀਲੈਂਸ ਵੱਲੋਂ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਾ ਕਾਬੂ

ਅਪ੍ਰੈਲ 14, 2026

ਭਗਵੰਤ ਮਾਨ ਸਰਕਾਰ ਦਾ ਇਤਿਹਾਸਕ ਫੈਸਲਾ; ਬੇਅਦਬੀ ਲਈ ਉਮਰ ਕੈਦ ਦੀ ਸਜ਼ਾ

ਅਪ੍ਰੈਲ 14, 2026

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ*

ਅਪ੍ਰੈਲ 14, 2026

ਸੰਗਰੂਰ ਪੁਲਿਸ ਵੱਲੋਂ ਅੰਨ੍ਹਾ ਕਤਲ ਕੇਸ ਟਰੇਸ; 7 ਮੁਲਜ਼ਮ ਗ੍ਰਿਫ਼ਤਾਰ

ਅਪ੍ਰੈਲ 14, 2026
Load More

Recent News

ਵਿਸਾਖੀ ਦੇ ਪਵਿੱਤਰ ਦਿਹਾੜੇ ’ਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਗੁਰਦੁਆਰਾ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਹੋਏ ਨਤਮਸਤਕ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

ਅਪ੍ਰੈਲ 14, 2026

ਪ੍ਰਧਾਨ ਮੰਤਰੀ ਮੋਦੀ 6-ਲੇਨ ਵਾਲੇ ਐਕਸਪ੍ਰੈਸਵੇਅ ਦਾ ਕੀਤਾ ਉਦਘਾਟਨ

ਅਪ੍ਰੈਲ 14, 2026

ਜੇਡੀਯੂ ਨੇਤਾ ਦੁਆਰਾ ਬਿਹਾਰ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ…

ਅਪ੍ਰੈਲ 14, 2026

ਤੁਰਕੀ ਸਕੂਲ ‘ਚ ਸਾਬਕਾ ਵਿਦਿਆਰਥੀ ਨੇ ਕੀਤੀ ਗੋਲੀਬਾਰੀ ,16 ਜ਼ਖਮੀ; ਅੱਗੇ ਜੋ ਹੋਇਆ ਕਰ ਦੇਵੇਗਾ ਹੈਰਾਨ

ਅਪ੍ਰੈਲ 14, 2026

SGPC ਦੀ ਅੰਤ੍ਰਿੰਗ ਕਮੇਟੀ ਦੀ 20 ਅਪ੍ਰੈਲ ਨੂੰ ਹੋਵੇਗੀ ਇਕੱਤਰਤਾ

ਅਪ੍ਰੈਲ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.