ਵੀਰਵਾਰ, ਅਪ੍ਰੈਲ 9, 2026 06:46 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

CIA ਸਟਾਫ਼ ਨੂੰ ਮਿਲੀ ਵੱਡੀ ਕਾਮਯਾਬੀ, ਪਾਕਿਸਤਾਨ ਤੋਂ ਡ੍ਰੋਨ ਰਾਹੀਂ ਆਈ ਕਰੋੜਾਂ ਦੀ ਹੈਰੋਇਨ ਕੀਤੀ ਬਰਾਮਦ

ਫਾਜ਼ਿਲਕਾ ਦੀ ਭਾਰਤ ਪਾਕਿਸਤਾਨ ਸਰਹੱਦ ਤੇ ਫਾਜ਼ਿਲਕਾ ਦੀ ਸੀਆਈਏ ਸਟਾਫ਼ ਪੁਲਿਸ ਨੇ ਛਾਪਾ ਮਾਰ ਕੇ ਡ੍ਰੋਨ ਦੇ ਜ਼ਰੀਏ ਪਾਕਿਸਤਾਨ ਤੋਂ ਆਈ ਕਰੋੜਾ ਦੀ ਹੈਰੋਇਨ ਬਰਾਮਦ ਕੀਤੀ ਹੈ ਜਿਸ ਵਿਚ ਦੋ ਲੋੋਕਾ ਨੂੰ ਗ੍ਰਿਫ਼ਤਾਰ ਵੀ ਕੀਤਾ

by Gurjeet Kaur
ਨਵੰਬਰ 30, 2022
in ਪੰਜਾਬ
0

CIA STAFF: ਫਾਜ਼ਿਲਕਾ ਦੀ ਭਾਰਤ ਪਾਕਿਸਤਾਨ ਸਰਹੱਦ ਤੇ ਫਾਜ਼ਿਲਕਾ ਦੀ ਸੀਆਈਏ ਸਟਾਫ਼ ਪੁਲਿਸ ਨੇ ਛਾਪਾ ਮਾਰ ਕੇ ਡ੍ਰੋਨ ਦੇ ਜ਼ਰੀਏ ਪਾਕਿਸਤਾਨ ਤੋਂ ਆਈ ਕਰੋੜਾ ਦੀ ਹੈਰੋਇਨ ਬਰਾਮਦ ਕੀਤੀ ਹੈ ਜਿਸ ਵਿਚ ਦੋ ਲੋੋਕਾ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ ਫਾਜ਼ਿਲਕਾ ਦੇ ਐਸ ਐਸ ਪੀ ਭੁਪਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫੜੇ ਗਏ ਅਰੋਪੀਆ ਤੋਂ 2 ਕਿਲੋ 105 ਗਰਾਮ ਹੈਰੋਇਨ ਬਰਾਮਦ ਹੋਈ ਹੈ

ਜੋ ਪਿੰਡ ਨੂਰਸ਼ਾਹ ਦੇ ਖੇਤਰ ਵਿੱਚ ਡਰੋਨ ਦੇ ਜ਼ਰੀਏ ਮੰਗਵਾਈ ਗਈ ਸੀ ਦੱਸਿਆ ਜਾ ਰਿਹਾ ਹੈ ਕਿ ਫੜੇ ਗਏ ਆਰੋਪੀਆਂ ਵਿਚ ਇਕ ਵਿਅਕਤੀ ਦਾ ਬੇਟਾ ਜੇਲ ਵਿਚ ਹੈ ਜਿਸ ਵੱਲੋਂ ਇਹ ਖੇਪ ਮੰਗਵਾਈ ਗਈ ਸੀ ਇਸ ਵਿੱਚ ਉਸ ਦੇ ਪਿਤਾ ਦਾ ਉਸ ਦੇ ਦੋਸਤ ਨੇ ਸਾਥ ਦਿੱਤਾ ਹੈ ਦੋਵੇਂ ਗ੍ਰਿਫ਼ਤਾਰ ਕਰ ਲਏ ਗਏ ਨੇ ਹਾਲਾਂਕਿ ਪੁਲਸ ਹੁਣ ਇਸ ਮਾਮਲੇ ਵਿਚ ਇਹ ਖੰਗਾਲ ਰਹੀ ਹੈ ਕਿ ਉਕਤ ਅਰੋਪੀਆਂ ਵੱਲੋਂ ਇਹ ਹੈਰੋਈਨ ਦੀ ਖੇਪ ਕਿਥੇ ਭੇਜੀ ਜਾਣੀ ਸੀ ਇਨ੍ਹਾਂ ਦੇ ਨਾਲ ਹੁਣ ਇਸ ਓਪਰੇਸ਼ਨ ਦੇ ਵਿੱਚ ਹੋਰ ਕੌਣ ਕੌਣ ਸ਼ਾਮਲ ਸੀ

 

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: CIA StaffFazilkaheroinpakistan dronepro punjab tvpunjabi news
Share210Tweet132Share53

Related Posts

ਪੰਜਾਬ ਸਰਕਾਰ ਵੱਲੋਂ ਮੰਗਲਵਾਰ ਨੂੰ ਛੁੱਟੀ ਦਾ ਐਲਾਨ; ਸਕੂਲ, ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਅਪ੍ਰੈਲ 9, 2026

ਯੂਕੇ ਭੇਜਣ ਦੇ ਬਹਾਨੇ ਪੰਜਾਬ ਦੀ ਔਰਤ ਨਾਲ 20 ਲੱਖ ਰੁਪਏ ਦੀ ਠੱਗੀ, ਪੁਲਿਸ ਨੇ ਦਰਜ ਕੀਤਾ ਮਾਮਲਾ

ਅਪ੍ਰੈਲ 9, 2026

ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੀਆਂ ਵਧੀਆਂ ਮੁਸ਼ਕਲਾਂ, ਪੁਲਿਸ ਨੇ ਜੋੜੀ ਇੱਕ ਹੋਰ ਧਾਰਾ

ਅਪ੍ਰੈਲ 9, 2026

ਭਗਵੰਤ ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ ਕੀਤਾ ਜਾਵੇਗਾ ਵਿਕਸਤ : ਸੰਜੀਵ ਅਰੋੜਾ

ਅਪ੍ਰੈਲ 9, 2026

ਬੰਦੂਕਾਂ, ਗ੍ਰਨੇਡਾਂ ਅਤੇ ਡਰੋਨਾਂ ਦੀ ਬਰਾਮਦਗੀ ਦੇ ਨਾਲ, ਪੰਜਾਬ ਪੁਲਿਸ ਨੇ ‘ਗੈਂਗਸਟਰਾਂ ਵਿਰੁੱਧ ਜੰਗ’ ਤਹਿਤ ਕਾਰਵਾਈਆਂ ਹੋਈਆਂ ਤੇਜ਼

ਅਪ੍ਰੈਲ 9, 2026

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲਿਆਂ ‘ਤੇ ਸਵਾਲ ਉਠਾਉਣਾ ਸੁਖਬੀਰ ਬਾਦਲ ਦੀ ਨਿਰਾਸ਼ਾ ਦਾ ਪ੍ਰਤੀਕ: ਮਾਲਵਿੰਦਰ ਸਿੰਘ ਕੰਗ

ਅਪ੍ਰੈਲ 9, 2026
Load More

Recent News

ਪੰਜਾਬ ਸਰਕਾਰ ਵੱਲੋਂ ਮੰਗਲਵਾਰ ਨੂੰ ਛੁੱਟੀ ਦਾ ਐਲਾਨ; ਸਕੂਲ, ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਅਪ੍ਰੈਲ 9, 2026

ਯੂਕੇ ਭੇਜਣ ਦੇ ਬਹਾਨੇ ਪੰਜਾਬ ਦੀ ਔਰਤ ਨਾਲ 20 ਲੱਖ ਰੁਪਏ ਦੀ ਠੱਗੀ, ਪੁਲਿਸ ਨੇ ਦਰਜ ਕੀਤਾ ਮਾਮਲਾ

ਅਪ੍ਰੈਲ 9, 2026

ਦਿੱਲੀ ਪੁਲਿਸ ਦੀ ‘ਸਰਜੀਕਲ ਸਟ੍ਰਾਈਕ’,113 ਸਾਈਬਰ ਧੋਖਾਧੜੀ ਕਰਨ ਵਾਲੇ ਗ੍ਰਿਫ਼ਤਾਰ

ਅਪ੍ਰੈਲ 9, 2026

ਘਰ ਵਿੱਚ ਸਿਲੰਡਰ ਫਟਣ ਨਾਲ 4 ਬੱਚਿਆਂ, 2 ਔਰਤਾਂ ਸਮੇਤ 10 ਲੋਕ ਗੰਭੀਰ ਜ਼ਖਮੀ

ਅਪ੍ਰੈਲ 9, 2026

ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੀਆਂ ਵਧੀਆਂ ਮੁਸ਼ਕਲਾਂ, ਪੁਲਿਸ ਨੇ ਜੋੜੀ ਇੱਕ ਹੋਰ ਧਾਰਾ

ਅਪ੍ਰੈਲ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.