ਸੋਮਵਾਰ, ਜਨਵਰੀ 19, 2026 03:34 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨਾਗਰਿਕ 2 ਸਤੰਬਰ ਤੱਕ ਬਣਵਾ ਸਕਦੇ ਹਨ ਵੋਟ – ਮੁੱਖ ਚੋਣ ਅਫਸਰ ਪੰਕਜ ਅਗਰਵਾਲ

by Gurjeet Kaur
ਸਤੰਬਰ 2, 2024
in ਦੇਸ਼
0

18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨਾਗਰਿਕ 2 ਸਤੰਬਰ ਤੱਕ ਬਣਵਾ ਸਕਦੇ ਹਨ ਵੋਟ – ਮੁੱਖ ਚੋਣ ਅਫਸਰ ਪੰਕਜ ਅਗਰਵਾਲ  

ਵਿਧਾਨਸਭਾ ਚੋਣ ਲਈ 27 ਅਗਸਤ ਨੁੰ ਪ੍ਰਕਾਸ਼ਿਤ ਆਖੀਰੀ ਵੋਟਰ ਲਿਸਟ ਵਿਚ ਕਰ ਲੈਣ ਆਪਣਾ ਨਾਂਅ ਚੈਕ

ਜੇਕਰ ਆਖੀਰੀ ਪ੍ਰਕਾਸ਼ਨ ਸੂਚੀ ਵਿਚ ਨਾਂਅ ਨਹੀਂ, BLO ਜਾਂ ਵੋਟਰ ਹੈਲਪਲਾਇਨ ਐਪ ਰਾਹੀਂ ਫਾਰਮ 6 ਭਰ ਕੇ ਵੋਟ ਬਨਵਾਉਣ ਲਈ ਕਰ ਸਕਦੇ ਹਨ
ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਪੰਕਜ ਅਗਰਵਾਲ ਨੇ ਦਸਿਆ ਕਿ 1 ਜੁਲਾਈ, 2024 ਨੂੰ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਜਿਨ੍ਹਾਂ ਨਾਗਰਿਕਾਂ ਦਾ ਨਾਂਅ ਵੋਟਰ ਲਿਸਟ ਵਿਚ ਨਹੀਂ ਹੈ ਤਾਂ ਉਨ੍ਹਾਂ ਦੇ ਕੋਲ ਵਿਧਾਨਸਭਾ ਆਮ ਚੋਣ ਤੋਂ ਪਹਿਲਾਂ ਵੋਟ ਬਨਵਾਉਣ ਦਾ ਆਖੀਰੀ ਮੌਕਾ 2 ਸਤੰਬਰ, 2024 ਤਕ ਹੈ।

ਉਨ੍ਹਾਂ ਨੇ ਦਸਿਆ ਕਿ ਜੇਕਰ 27 ਅਗਸਤ ਨੂੰ ਆਖੀਰੀ ਪ੍ਰਕਾਸ਼ਿਤ ਵੋਟਰ ਲਿਸਟ ਵਿਚ ਨਾਂਅ ਨਹੀਂ ਹੈ ਤਾਂ ਉਹ BLO ਦੇ ਕੋਲ ਜਾਂ ਵੋਟਰ ਹੈਲਪਲਾਇਨ ਐਪ ਰਾਹੀਂ ਫਾਰਮ 6 ਭਰ ਕੇ ਵੋਟ ਬਨਵਾਉਣ ਲਈ ਬਿਨੈ ਕਰ ਸਕਦੇ ਹਨ। 02 ਸਤੰਬਰ ਤਕ ਪ੍ਰਾਪਤ ਹੋਏ ਸਾਰੇ ਬਿਨਿਆਂ ‘ਤੇ ਨਿਯਮ ਅਨੁਸਾਰ ਕਾਰਵਾਈ ਕਰਦੇ ਹੋਏ ਵੋਟ ਬਨਾਉਣ ਦਾ ਕੰਮ ਕੀਤਾ ਜਾਵੇਗਾ, ਅਤੇ ਅਜਿਹੇ ਸਾਰੇ ਨਾਗਰਿਕ ਜਿਨ੍ਹਾਂ ਦਾ ਬਿਨੈ ਸਹੀ ਪਾਇਆ ਜਾਵੇਗਾ, ਉਨ੍ਹਾਂ ਦਾ ਵੋਟ ਬਨਾਉਂਦੇ ਹੋਏ ਉਨ੍ਹਾਂ ਦਾ ਨਾਂਅ ਵੋਟਰ ਲਿਸਟ ਵਿਚ ਸ਼ਾਮਿਲ ਕੀਤਾ ਜਾਵੇਗਾ।

ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਵਿਧਾਨਸਭਾ ਚੋਣ ਲਈ 27 ਅਗਸਤ ਨੂੰ ਆਖੀਰੀ ਵੋਟਰ ਲਿਸਟ ਪ੍ਰਕਾਸ਼ਿਤ ਕੀਤੀ ਗਈ ਹੈ ਜੋ ਸਾਰੇ ਜਿਲ੍ਹਾ ਚੋਣ ਅਧਿਕਾਰੀ ਦਫਤਰ ਵਿਚ ਉਪਲਬਧ ਹੈ। ਇਸ ਤੋਂ ਇਲਾਵਾ, ਵਿਭਾਗ ਦੀ ਵੈਬਸਾਇਟ ਫਕਰੀ.ਗਖ.ਅ.।ਪਰਡ ਜਅ ‘ਤੇ ਵੋਟਰ ਸੂਚੀਆਂ ਅਪਗ੍ਰੇਡ ਹਨ, ਉਸ ਨੂੰ ਡਾਉਨਲੋਡ ਕਰ ਕੇ ਕੋਈ ਵੀ ਵਿਅਕਤੀ ਆਪਣਾ ਨਾਂਅ ਵੋਟਰ ਲਿਸਟ ਵਿਚ ਚੈਕ ਕਰ ਸਕਦਾ ਹੈ। ਇਸ ਤੋਂ ਇਲਾਵਾ, ਵੋਟਰ ਹੈਲਪਲਾਇਨ ਨੰਬਰ-1950 ‘ਤੇ ਕਾਲ ਕਰ ਕੇ ਵੀ ਆਪਣੀ ਵੋਟ ਨੂੰ ਚੈਕ ਕੀਤਾ ਜਾ ਸਕਦਾ ਹੈ। 02 ਸਤੰਬਰ, 2024 ਦੇ ਬਾਅਦ ਕੀਤੇ ਗਏ ਕਿਸੇ ਵੀ ਬਿਨੈ ਦੇ ਉੱਪਰ ਫੈਸਲਾ ਭਾਰਤ ਚੋਣ ਕਮਿਸ਼ਨ ਦੀ ਹਿਦਾਇਤਾਂ ਅਨੁਸਾਰ ਵਿਧਾਨਸਭਾ ਆਮ ਚੋਣ ਦੇ ਬਾਅਦ ਕੀਤਾ ਜਾਵੇਗਾ।

ਸ੍ਰੀ ਪੰਕਜ ਅਗਰਵਾਲ ਨੇ ਸੂਬੇ ਦੇ ਸਾਰੇ ਵੋਟਰਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਲੋਕਤੰਤਰ ਦੇ ਇਸ ਪਰਵ ਵਿਚ ਆਗਾਮੀ 05 ਅਕਤੂਬਰ, 2024 ਨੂੰ ਵੋਟ ਜਰੂਰ ਕਰਨ। ਵੋਟਿੰਗ ਦੇ ਦਿਨ ਪਰਵ ਦੀ ਤਰ੍ਹਾ ਮਨਾਉਣ ਅਤੇ ਪੂਰੇ ਉਤਸਾਹ ਦੇ ਨਾਲ ਹਿੱਸਾ ਲੈਣ। ਵੋਟਿੰਗ ਕਰ ਕੇ ਹੀ ਅਸੀਂ ਲੋਕਤੰਤਰ ਨੂੰ ਮਜਬੂਤ ਬਣਾ ਸਕਦੇ ਹਨ।

Tags: 18 yearsAssembly ElectionsBLOChief Electoral Officer Pankaj Agarwalcitizenspro punjab tvpunjabi newsvote
Share253Tweet158Share63

Related Posts

ਮਾਘ ਮੇਲੇ ਦੌਰਾਨ ਪ੍ਰਯਾਗਰਾਜ ‘ਚ ਵਾਪਰ ਗਿਆ ਵੱਡਾ ਹਾਦਸਾ, ਲੋਕਾਂ ‘ਚ ਮਚੀ ਭਗਦੜ

ਜਨਵਰੀ 16, 2026

ਅੱਜ ਪੰਜਾਬ ਦਾ ਦੌਰਾ ਕਰਨਗੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ

ਜਨਵਰੀ 15, 2026

ਪ੍ਰਧਾਨ ਮੰਤਰੀ ਮੋਦੀ ਨੇ 9 ਨਵੀਆਂ ਅੰਮ੍ਰਿਤ ਭਾਰਤ ਐਕਸਪ੍ਰੈਸ ਟ੍ਰੇਨਾਂ ਦੇ ਐਲਾਨ ਦੀ ਕੀਤੀ ਸ਼ਲਾਘਾ

ਜਨਵਰੀ 15, 2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ 12 ਜਨਵਰੀ ਨੂੰ ‘Viksit Bharat Young Leaders’ Dialogue’ ਵਿੱਚ ਨੌਜਵਾਨ ਆਗੂਆਂ ਨੂੰ ਕਰਨਗੇ ਸੰਬੋਧਨ

ਜਨਵਰੀ 10, 2026

ਵੇਦਾਂਤਾ ਗਰੁੱਪ ਦੇ ਚੇਅਰਮੈਨ ਅਨਿਲ ਅਗਰਵਾਲ ਦੇ ਪੁੱਤਰ ਅਗਨੀਵੇਸ਼ ਦਾ ਦੇਹਾਂਤ

ਜਨਵਰੀ 8, 2026

ਭਾਰਤ ਦੀ ਤਕਨਾਲੋਜੀ ਅਤੇ ਵਿਗਿਆਨਕ ਯਾਤਰਾ ‘ਚ 2025 ਰਿਹਾ ਪਰਿਭਾਸ਼ਿਤ ਸਾਲ

ਜਨਵਰੀ 2, 2026
Load More

Recent News

ਫੋਰੈਂਸਿਕ ਰਿਪੋਰਟ ਅਦਾਲਤੀ ਰਿਕਾਰਡ ਦਾ ਹਿੱਸਾ ਹੈ, ਸਿਆਸੀ ਰਾਏ ਨਹੀਂ : ‘ਆਪ’ ਦੀ ਜਾਖੜ ਤੇ ਪਰਗਟ ਸਿੰਘ ਨੂੰ ਚੇਤਾਵਨੀ

ਜਨਵਰੀ 18, 2026

ਪੰਜਾਬ ‘ਚ ‘ਆਪ’ ਵਿਧਾਇਕ ਨੇ ਦਿੱਤਾ ਅਸਤੀਫ਼ਾ

ਜਨਵਰੀ 18, 2026

ਪੰਜਾਬ ਪੁਲਿਸ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੇ ਪੂਰੇ ਕੀਤੇ 322 ਦਿਨ: 45 ਹਜ਼ਾਰ ਤੋਂ ਵੱਧ ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਜਨਵਰੀ 18, 2026

‘ਆਪ’ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖ ਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੀ ਕੀਤੀ ਮੰਗ

ਜਨਵਰੀ 18, 2026

ਚੰਡੀਗੜ੍ਹ ਯੂਨੀਵਰਸਿਟੀ ਨੇ ਭਾਰਤੀ ਸੈਨਾ ਦੇ ਹੌਸਲੇ ਤੇ ਕੁਰਬਾਨੀ ਦੇ ਜਜ਼ਬੇ ਨੂੰ ਸਿਜਦਾ ਕਰਨ ਲਈ ’ਜੈ ਜਵਾਨ’ ਡਿਫੈਂਸ ਸਕਾਲਰਸ਼ਿਪ ਕੀਤੀ ਲਾਂਚ

ਜਨਵਰੀ 17, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.