ਐਤਵਾਰ, ਮਾਰਚ 22, 2026 07:08 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਫਰਵਰੀ 2023 ‘ਚ ਬਾਕਸਆਫਿਸ ‘ਤੇ ਵੇਖਣ ਨੂੰ ਮਿਲੇਗਾ Golak Bugni Bank Te Batua 2 ਤੇ Tu Hovein Main Hovan ਪੰਜਾਬੀ ਫਿਲਮਾਂ ਦਾ ਕਲੈਸ਼

Punjabi Movies: ਦੱਸ ਦਈਏ ਕਿ ਅਸਕਰ ਪੰਜਾਬੀ ਫ਼ਿਲਮਾਂ ਅਕਸਰ ਇੱਕ ਤੋਂ ਦੋ ਹਫ਼ਤਿਆਂ ਵਿੱਚ ਰਿਲੀਜ਼ ਹੁੰਦੀਆਂ ਹਨ, ਪਰ ਮਹਾਂਮਾਰੀ ਤੋਂ ਬਾਅਦ ਕਈ ਫ਼ਿਲਮਾਂ ਇੱਕੋ ਦਿਨ ਰਿਲੀਜ਼ ਕੀਤੀਆਂ ਗਈਆਂ।

by ਮਨਵੀਰ ਰੰਧਾਵਾ
ਜਨਵਰੀ 22, 2023
in ਪਾਲੀਵੁੱਡ, ਮਨੋਰੰਜਨ
0

Golak Bugni Bank Te Batua 2 Vs Tu Hovein Main Hovan: 2023 ‘ਚ ਪੰਜਾਬੀ ਸਿਨੇਮਾ ਵਿੱਚ ਬਹੁਤ ਕਲੈਸ਼ ਹੋਣ ਵਾਲਾ ਸਾਲ ਹੋਣ ਦੀ ਉਮੀਦ ਹੈ। ਕਿਉਂਕਿ ਸਾਲ ਦੇ ਪਹਿਲੇ ਮਹੀਨੇ ਵਿੱਚ ਬਹੁਤ ਸਾਰੀਆਂ ਫਿਲਮਾਂ ਦਾ ਐਲਾਨ ਕੀਤਾ ਗਿਆ। ਅਤੇ ਹੁਣ ਅਗਲੇ ਮਹੀਨੇ ਯਾਨੀ ਫਰਵਰੀ ‘ਚ ਬਾਕਸਆਫਸ ‘ਤੇ ਦੋ ਫਿਲਮਾਂ ਵਿੱਚ ਵੱਡਾ ਟਕਰਾਅ ਹੋਵੇਗਾ।

ਦੱਸ ਦਈਏ ਕਿ ਅਸਕਰ ਪੰਜਾਬੀ ਫ਼ਿਲਮਾਂ ਅਕਸਰ ਇੱਕ ਤੋਂ ਦੋ ਹਫ਼ਤਿਆਂ ਵਿੱਚ ਰਿਲੀਜ਼ ਹੁੰਦੀਆਂ ਹਨ, ਪਰ ਮਹਾਂਮਾਰੀ ਤੋਂ ਬਾਅਦ ਕਈ ਫ਼ਿਲਮਾਂ ਇੱਕੋ ਦਿਨ ਰਿਲੀਜ਼ ਕੀਤੀਆਂ ਗਈਆਂ। ਜਿਸ ਕਰਕੇ ਫੈਨਸ ਨੂੰ ਆਪਣੇ ਪਸੰਦੀਦਾ ਸਟਾਰ ਨੂੰ ਲਗਾਤਾਰ ਸਕ੍ਰੀਨ ‘ਤੇ ਵੇਖਣ ਦਾ ਮੌਕਾ ਮਿਲਿਆ।

ਹੁਣ ਜੋ ਜਾਣਕਾਰੀ ਸਾਹਮਣੇ ਆਈ ਹੈ ਉਸ ਮੁਤਾਬਕ Jimmy Shergill ਤੇ Kulraj Randhawa ਦੀ ਲੰਬੇ ਸਮੇਂ ਬਾਅਦ ਆ ਰਹੀ ਫਿਲਮ ‘Tu Hovein Main Hovan’ ਦੇ ਐਲਾਨ ਤੋਂ ਬਾਅਦ ਸਿਲਵਰ ਸਕ੍ਰੀਨ ‘ਤੇ ਟਕਰਾਅ ਹੋਣਾ ਪੱਕਾ ਹੈ। ਅਤੇ ਇਹ ਆਉਣ ਵਾਲੀ ਫਿਲਮ Harish Verma ਤੇ Simi Chahal ਦੀ Golak Bugni Bank Te Batua 2 ਦੇ ਨਾਲ ਰਿਲੀਜ਼ ਹੋਵੇਗੀ।

Golak Bugni Bank Te Batua 2– ਹਰੀਸ਼ ਵਰਮਾ ਅਤੇ ਸਿਮੀ ਚਾਹਲ ਦੀਆਂ ਸੁਪਰਹਿੱਟ ਫਿਲਮਾਂ ਚੋਂ ਇੱਕ ਦੀ ਰਿਲੀਜ਼ ਡੇਟ ਦੇ ਐਲਾਨ ਦਾ ਭਰਵਾਂ ਸਵਾਗਤ ਕੀਤਾ ਗਿਆ ਹੈ। ਇਹ ਫਿਲਮ 2018 ਦੀ ਰਿਲੀਜ਼ ਦਾ ਸੀਕਵਲ ਹੈ ਜੋ ਕਿ ਨੋਟਬੰਦੀ ਦੀ ਕਹਾਣੀ ‘ਤੇ ਆਧਾਰਿਤ ਹੈ। ਪਰ ਹੁਣ ਦੂਜੇ ਭਾਗ ਵਿੱਚ, ਇਹ ਅੰਦਾਜ਼ਾ ਲਗਾਇਆ ਗਿਆ ਹੈ ਕਿ ਫਿਲਮ ਕੋਵਿਡ -19 ਦੀ ਕਹਾਣੀ ਦੇ ਆਲੇ-ਦੁਆਲੇ ਘੁੰਮੇਗੀ। ਇਹ ਫਿਲਮ 10 ਫਰਵਰੀ, 2023 ਨੂੰ ਸਿਨੇਮਾਘਰਾਂ ਵਿੱਚ ਆਉਣ ਵਾਲੀ ਹੈ।

Tu Hovein Main Hovan– ਉਧਰ ਦੂਜੇ ਪਾਸੇ ਫਿਲਮ ‘ਤੂੰ ਹੋਵਾਂ ਮੈਂ ਹੋਵਾਂ’ ਫਿਲਮ ਐਕਟਰ ਜਿੰਮੀ ਸ਼ੇਰਗਿੱਲ ਅਤੇ ਕੁਲਰਾਜ ਰੰਧਾਵਾ ਦੀ ਸ਼ਾਨਦਾਰ ਕਾਸਟ ਨੂੰ ਵਾਪਸ ਲਿਆਏਗੀ। ਇੰਨਾ ਹੀ ਨਹੀਂ, ਆਉਣ ਵਾਲੀ ਰੋਮਾਂਟਿਕ ਫਿਲਮ ਵਿੱਚ ਸੱਜਣ ਅਦੀਬ ਅਤੇ ਦੇਲਬਰ ਆਰੀਆ ਵੀ ਹਨ। ਇਹ ਫਿਲਮ ਪਿਆਰ ਦੇ ਮਹੀਨੇ ਯਾਨੀ ਫਰਵਰੀ ਵਿੱਚ ਵੈਲੇਨਟਾਈਨ ਵੀਕ ਦੇ ਦੌਰਾਨ ਰਿਲੀਜ਼ ਹੋਵੇਗੀ। ਇਹ ਫਿਲਮ ਵੀ 10 ਫਰਵਰੀ 2023 ਨੂੰ ਵੱਡੇ ਪਰਦੇ ‘ਤੇ ਰਿਲੀਜ਼ ਹੋਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: entertainment newsGolak Bugni Bank Te Batua 2Golak Bugni Bank Te Batua 2 Vs Tu Hovein Main HovanHarish VermaJimmy SheigillKulraj RandhawaPollywood Movies Clash 2023pro punjab tvpunjabi newsSimi ChahalTu Hovein Main HovanUpcoming Punjabi Movies
Share247Tweet154Share62

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

SUV ਦੇ ਸ਼ੌਕੀਨਾਂ ਲਈ ਵੱਡੀ ਖ਼ੁਸ਼ਖ਼ਬਰੀ ! ਸਿਰਫ਼ ਐਨੇ ਲੱਖ ਰੁਪਏ ‘ਚ ਲਾਂਚ ਹੋਈ Skoda Kushaq Facelift

ਮਾਰਚ 21, 2026

1 ਅਪ੍ਰੈਲ ਤੋਂ ਹੋਣ ਵਾਲੇ ਇਹ 10 ਵੱਡੇ ਬਦਲਾਅ ਬਦਲ ਦੇਣਗੇ ਤੁਹਾਡਾ ਬਜਟ, ਜਾਣੋ ਆਮ ਇਨਸਾਨ ਦੀ ਜੇਬ ‘ਤੇ ਕਿੰਨ੍ਹਾ ਪਵੇਗਾ ਇਸਦਾ ਅਸਰ

ਮਾਰਚ 21, 2026

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

Big Breaking : CM ਭਗਵੰਤ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਲਿਆ ਅਸਤੀਫ਼ਾ

ਮਾਰਚ 21, 2026

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਮਾਰਚ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.