ਬੁੱਧਵਾਰ, ਦਸੰਬਰ 24, 2025 09:14 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

12ਵੀਂ ਕਲਾਸ ‘ਚ ਪੜ੍ਹਦੇ ਮੁੰਡੇ ਨੇ ਆਈਫ਼ੋਨ ਲੈਣ ਖ਼ਾਤਰ, ਤਾਏ ਦਾ ਕੀਤਾ ਕਤ.ਲ: ਵੀਡੀਓ

by Gurjeet Kaur
ਮਾਰਚ 8, 2024
in ਪੰਜਾਬ
0

ਗਿੱਦੜਬਾਹਾ ‘ਚ ਆਈਫੋਨ ਪਿੱਛੇ ਮੁੰਡੇ ਨੇ ਮਾਰਤਾ ਆਪਣਾ ਹੀ ਤਾਇਆ।
ਮੁਕਤਸਰ ਸਾਹਿਬ ਤੋਂ ਇਕ ਬੇਹਦ ਹੀ ਦਿਲ ਦਹਿਲਾ ਦੇਣ ਵਾਲੀ ਖਬਰ ਸਾਹਮਣੇ ਆਈ ਹੈ।ਜਿੱਥੇ ਇੱਕ ਨੌਜਵਾਨ ਨੇ ਆਈਫੋਨ ਲੈਣ ਲਈ ਆਪਣੇ ਤਾਏ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ।ਇਸ ਤੋਂ ਬਾਅਦ ਲਾਸ਼ ਨੂੰ ਬੋਰੀ ‘ਚ ਪਾ ਕੇ ਰਾਜਸਥਾਨ ਫੀਡਰ ਨਹਿਰ ‘ਚ ਸੁੱਟ ਆਇਆ।ਘਟਨਾ ਗਿੱਦੜਬਾਹਾ ਦੇ ਪਿੰਡ ਮਧੀਰ ਦੀ ਦੱਸੀ ਜਾ ਰਹੀ ਹੈ।ਇੱਥੇ ਸਥਾਨਕ ਪੁਲਿਸ ਨੇ ਮੁਲਜ਼ਮ ਭਤੀਜੇ ਖਿਲਾਫ ਕਤਲ ਦਾ ਕੇਸ ਦਰਜ ਕਰ ਲਿਆ ਹੈ।ਫਿਲਹਾਲ ਦੋਸ਼ੀ ਫਰਾਰ ਹੈ।


ਮੁਲਜ਼ਮ ਦੀ ਪਛਾਣ ਸਹਿਜਪ੍ਰੀਤ ਸਿੰਘ ਵਾਸੀ ਗਿੱਦੜਬਾਹਾ, ਮਧੀਰ ਹਾਲ ਵਾਸੀ ਦੇ ਰੂਪ ‘ਚ ਹੋਈ ਹੈ।ਕਤਲ ਤੋਂ ਬਾਅਦ ਮੁਲਜ਼ਮ ਨੇ ਤਾਏ ਦੇ ਬੈਂਕ ਖਾਤੇ ‘ਚੋਂ 65 ਹਜ਼ਾਰ ਰੁ. ਕੱਢਵਾ ਲਏ ਅਤੇ ਨਵਾਂ ਆਈਫੋਨ ਖਰੀਦ ਲਿਆ।ਦੂਜੇ ਪਾਸੇ ਕਤਲ ਦੇ 12 ਦਿਨ ਬਾਅਦ ਵੀ ਮ੍ਰਿਤਕ ਦੀ ਲਾਸ਼ ਨਹਿਰ ‘ਚੋਂ ਨਹੀਂ ਮਿਲੀ ਹੈ।

ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਮਧੀਰ ਵਾਸੀ ਬੂਟਾ ਸਿੰਘ ਨੇ ਦੱਸਿਆ ਕਿ 23 ਫਰਵਰੀ ਨੂੰ ਉਹ ਅਤੇ ਉਸਦਾ ਲੜਕਾ ਜਗਰੂਪ ਸਿੰਘ ਆਪਣੇ ਦੂਜੇ ਲੜਕੇ ਬਲਕਾਰ ਸਿੰਘ ਦੇ ਘਰ ਗਏ ਹੋਏ ਸਨ।ਇੱਥੇ ਜਗਰੂਪ ਸਿੰਘ ਘਰ ਹੀ ਠਹਿਰਿਆ ਸੀ।ਬਲਕਾਰ ਪੁੱਤਰ ਸਹਿਜਪ੍ਰੀਤ ਸਿੰਘ ਉਰਫ ਸਹਿਜ ਨੂੰ ਪਤਾ ਸੀ ਕਿ ਤਾਇਆ ਜਗਰੂਪ ਦੇ ਬੈਂਕ ਖਾਤੇ ‘ਚ ਪੈਸੇ ਹਨ।

Tags: crime newslatest newsmuktsar sahibpropunjabtvpunjab
Share202Tweet127Share51

Related Posts

ਸੰਜੀਵ ਅਰੋੜਾ ਨੇ ਪੰਜਾਬ ਵਿੱਚ ਐਚ.ਐਮ.ਈ.ਐਲ. ਦੀਆਂ 2600 ਕਰੋੜ ਦੀਆਂ ਪ੍ਰਮੁੱਖ ਉਦਯੋਗਿਕ ਵਿਸਥਾਰ ਯੋਜਨਾਵਾਂ ਨੂੰ ਕੀਤਾ ਉਜਾਗਰ

ਦਸੰਬਰ 23, 2025

ਸਰਕਾਰੀ ਆਈ.ਟੀ.ਆਈ ਬਾਬਾ ਬਕਾਲਾ ਸਾਹਿਬ ਨੂੰ ਭਾਈ ਜੈਤਾ ਜੀ ਦੇ ਨਾਮ ‘ਤੇ ਰੱਖਿਆ ਜਾਵੇਗਾ – ETO

ਦਸੰਬਰ 23, 2025

ਵਿਧਵਾਵਾਂ ਅਤੇ ਆਸ਼ਰਿਤ ਔਰਤਾਂ ਨੂੰ ਹੁਣ ਤੱਕ ₹895 ਕਰੋੜ ਤੋਂ ਵੱਧ ਦੀ ਸਹਾਇਤਾ ਪ੍ਰਾਪਤ ਹੋਈ : ਮੰਤਰੀ ਡਾ. ਬਲਜੀਤ ਕੌਰ

ਦਸੰਬਰ 23, 2025

ਮਾਨ ਸਰਕਾਰ ਨੇ ਪੇਂਡੂ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਨੂੰ ਕੀਤਾ ਮਜ਼ਬੂਤ : ਹੜ੍ਹ ਸੰਕਟ ਦੌਰਾਨ ਪਸ਼ੂਆਂ ਨੂੰ ਬਚਾਉਣ ਲਈ ਵਿਭਾਗ 24 ਘੰਟੇ ਤਾਇਨਾਤ, 492 ਟੀਮਾਂ, 3.19 ਲੱਖ ਪਸ਼ੂਆਂ ਦਾ ਕੀਤਾ ਇਲਾਜ

ਦਸੰਬਰ 23, 2025

ਮਾਨ ਸਰਕਾਰ ਦਾ ਸਿੱਖਿਆ ਦ੍ਰਿਸ਼ਟੀਕੋਣ : 25 ਸਕੂਲਾਂ ਵਿੱਚ AI-ਅਧਾਰਤ ਕਰੀਅਰ ਮਾਰਗਦਰਸ਼ਨ ਪਾਇਲਟ ਪ੍ਰੋਜੈਕਟ ਕੀਤਾ ਸ਼ੁਰੂ

ਦਸੰਬਰ 23, 2025

ਪੰਜਾਬ ਦੇ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਦਸੰਬਰ 23, 2025
Load More

Recent News

ਸੰਜੀਵ ਅਰੋੜਾ ਨੇ ਪੰਜਾਬ ਵਿੱਚ ਐਚ.ਐਮ.ਈ.ਐਲ. ਦੀਆਂ 2600 ਕਰੋੜ ਦੀਆਂ ਪ੍ਰਮੁੱਖ ਉਦਯੋਗਿਕ ਵਿਸਥਾਰ ਯੋਜਨਾਵਾਂ ਨੂੰ ਕੀਤਾ ਉਜਾਗਰ

ਦਸੰਬਰ 23, 2025

ਸਰਕਾਰੀ ਆਈ.ਟੀ.ਆਈ ਬਾਬਾ ਬਕਾਲਾ ਸਾਹਿਬ ਨੂੰ ਭਾਈ ਜੈਤਾ ਜੀ ਦੇ ਨਾਮ ‘ਤੇ ਰੱਖਿਆ ਜਾਵੇਗਾ – ETO

ਦਸੰਬਰ 23, 2025

ਵਿਧਵਾਵਾਂ ਅਤੇ ਆਸ਼ਰਿਤ ਔਰਤਾਂ ਨੂੰ ਹੁਣ ਤੱਕ ₹895 ਕਰੋੜ ਤੋਂ ਵੱਧ ਦੀ ਸਹਾਇਤਾ ਪ੍ਰਾਪਤ ਹੋਈ : ਮੰਤਰੀ ਡਾ. ਬਲਜੀਤ ਕੌਰ

ਦਸੰਬਰ 23, 2025

ਇਸ ਜ਼ਿਲ੍ਹੇ ਦੇ 15 ਪਿੰਡਾਂ ਵਿੱਚ ਨੂੰਹਾਂ ਅਤੇ ਧੀਆਂ ਲਈ ਸਮਾਰਟਫੋਨ ਚਲਾਉਣ ‘ਤੇ ਲੱਗੀ ਪਾਬੰਦੀ

ਦਸੰਬਰ 23, 2025

ਮਾਨ ਸਰਕਾਰ ਨੇ ਪੇਂਡੂ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਨੂੰ ਕੀਤਾ ਮਜ਼ਬੂਤ : ਹੜ੍ਹ ਸੰਕਟ ਦੌਰਾਨ ਪਸ਼ੂਆਂ ਨੂੰ ਬਚਾਉਣ ਲਈ ਵਿਭਾਗ 24 ਘੰਟੇ ਤਾਇਨਾਤ, 492 ਟੀਮਾਂ, 3.19 ਲੱਖ ਪਸ਼ੂਆਂ ਦਾ ਕੀਤਾ ਇਲਾਜ

ਦਸੰਬਰ 23, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.