ਸੋਮਵਾਰ, ਜਨਵਰੀ 12, 2026 08:50 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਵਿਜੀਲੈਂਸ ਵੱਲੋਂ 10,000 ਰੁਪਏ ਰਿਸ਼ਵਤ ਲੈਂਦਾ SDM ਦਫ਼ਤਰ ਦਾ ਕਲਰਕ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਮਕਸਦ ਨਾਲ ਅੱਜ ਫਿਰੋਜ਼ਪੁਰ ਜ਼ਿਲ੍ਹੇ ਦੇ ਦਫ਼ਤਰ ਉਪ ਮੰਡਲ ਮੈਜਿਸਟਰੇਟ, ਅਬੋਹਰ ਵਿਖੇ ਤਾਇਨਾਤ ਬਿੱਲ ਕਲਰਕ ਰੋਹਿਤ ਸਚਦੇਵਾ ਨੂੰ 10, 000 ਰੁਪਏ ਰਿਸ਼ਵਤ ਲੈਂਦਿਆ ਰੰਗੇ ਹੱਥੀਂ ਕਾਬੂ ਕੀਤਾ ਹੈ।

by Bharat Thapa
ਫਰਵਰੀ 14, 2023
in ਪੰਜਾਬ
0

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਮਕਸਦ ਨਾਲ ਅੱਜ ਫਿਰੋਜ਼ਪੁਰ ਜ਼ਿਲ੍ਹੇ ਦੇ ਦਫ਼ਤਰ ਉਪ ਮੰਡਲ ਮੈਜਿਸਟਰੇਟ, ਅਬੋਹਰ ਵਿਖੇ ਤਾਇਨਾਤ ਬਿੱਲ ਕਲਰਕ ਰੋਹਿਤ ਸਚਦੇਵਾ ਨੂੰ 10, 000 ਰੁਪਏ ਰਿਸ਼ਵਤ ਲੈਂਦਿਆ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਲਰਕ ਨੂੰ ਫਾਜ਼ਿਲਕਾ ਦੇ ਰਹਿਣ ਵਾਲੇ ਗੌਰਵ ਨਾਗਪਾਲ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਕਲਰਕ ਉਸ ਦੀ ਫਰਮ ਨਾਲ ਸਬੰਧਤ ਬਿੱਲਾਂ ਦੇ ਨਿਪਟਾਰੇ ਲਈ 10, 000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਉਸਨੇ ਅੱਗੇ ਦੱਸਿਆ ਕਿ ਦੋਸ਼ੀ ਬਿੱਲ ਕਲਰਕ ਪਹਿਲਾਂ ਹੀ ਇਸ ਸਬੰਧੀ ਦੋ ਕਿਸ਼ਤਾਂ ਵਿੱਚ 10, 000 ਰੁਪਏ ਲੈ ਚੁੱਕਾ ਹੈ।
ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਫਿਰੋਜ਼ਪੁਰ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਕਲਰਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਤੀਜੀ ਕਿਸ਼ਤ ਵਜੋਂ 10, 000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਉਸ ਕੋਲੋਂ ਰਿਸ਼ਵਤ ਦੀ ਰਕਮ ਬਰਾਮਦ ਕੀਤੀ।
ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: arrestedbribe vigilanceClerkpropunjabtvSDM office
Share207Tweet129Share52

Related Posts

ਹਰਦੀਪ ਸਿੰਘ ਮੁੰਡੀਆਂ ਨੇ ਨਵ-ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਜਨਵਰੀ 12, 2026

ਕਿਸਾਨ ₹2 ਲੱਖ ਦੀ ਲਾਗਤ ਨਾਲ ਸਥਾਪਤ ਕਰ ਸਕਦੇ ਹਨ ਇਕ ਛੋਟਾ ਮਸ਼ਰੂਮ ਉਤਪਾਦਨ ਯੂਨਿਟ; ਮਾਨ ਸਰਕਾਰ ₹80 ਹਜ਼ਾਰ ਤੱਕ ਦੀ ਸਬਸਿਡੀ ਦੇ ਰਹੀ ਹੈ : ਮੋਹਿੰਦਰ ਭਗਤ

ਜਨਵਰੀ 12, 2026

ਪੰਜਾਬ ‘ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਬਦਲੀ ਲਾਂਚਿੰਗ ਡੇਟ, ਹੁਣ ਇਸ ਤਾਰੀਖ ਨੂੰ ਹੋਵੇਗੀ ਲਾਂਚ

ਜਨਵਰੀ 12, 2026

ਭਗਵੰਤ ਮਾਨ ਸਰਕਾਰ ਨੇ ਨਵਾਂ ਮਾਪਦੰਡ ਕੀਤਾ ਸਥਾਪਤ, 16 ਮਾਰਚ, 2022 ਤੋਂ ਔਸਤਨ ਰੋਜ਼ਾਨਾ 45 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ

ਜਨਵਰੀ 12, 2026

5100 ਨਵਜੰਮੀਆਂ ਧੀਆਂ ਦੀ ਲੋਹੜੀ: ਬੇਟੀ ਬਚਾਓ–ਬੇਟੀ ਪੜ੍ਹਾਓ ਦਾ ਮਜ਼ਬੂਤ ਸੰਦੇਸ਼ – ਡਾ. ਬਲਜੀਤ ਕੌਰ

ਜਨਵਰੀ 12, 2026

‘ਯੁੱਧ ਨਸ਼ਿਆਂ ਵਿਰੁੱਧ’: 316ਵੇਂ ਦਿਨ, ਪੰਜਾਬ ਪੁਲਿਸ ਨੇ 68 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

ਜਨਵਰੀ 12, 2026
Load More

Recent News

ਹਰਦੀਪ ਸਿੰਘ ਮੁੰਡੀਆਂ ਨੇ ਨਵ-ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਜਨਵਰੀ 12, 2026

ਕਿਸਾਨ ₹2 ਲੱਖ ਦੀ ਲਾਗਤ ਨਾਲ ਸਥਾਪਤ ਕਰ ਸਕਦੇ ਹਨ ਇਕ ਛੋਟਾ ਮਸ਼ਰੂਮ ਉਤਪਾਦਨ ਯੂਨਿਟ; ਮਾਨ ਸਰਕਾਰ ₹80 ਹਜ਼ਾਰ ਤੱਕ ਦੀ ਸਬਸਿਡੀ ਦੇ ਰਹੀ ਹੈ : ਮੋਹਿੰਦਰ ਭਗਤ

ਜਨਵਰੀ 12, 2026

ਵੱਡਾ ਝਟਕਾ! ਇਸਰੋ ਦਾ ਭਰੋਸੇਮੰਦ ਰਾਕੇਟ ਲਗਾਤਾਰ ਦੂਜੀ ਵਾਰ ਫੇਲ੍ਹ

ਜਨਵਰੀ 12, 2026

ਸ੍ਰੀ ਹਜ਼ੂਰ ਸਾਹਿਬ ਵਿਖੇ ਮਨਾਏ ਜਾ ਰਹੇ ਸ਼ਤਾਬਦੀ ਸਮਾਗਮਾਂ ‘ਚ ਮੁੱਖ ਮੰਤਰੀ ਨਾਇਬ ਸੈਣੀ ਹੋਣਗੇ ਸ਼ਾਮਿਲ

ਜਨਵਰੀ 12, 2026

ਪੰਜਾਬ ‘ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਬਦਲੀ ਲਾਂਚਿੰਗ ਡੇਟ, ਹੁਣ ਇਸ ਤਾਰੀਖ ਨੂੰ ਹੋਵੇਗੀ ਲਾਂਚ

ਜਨਵਰੀ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.