ਐਤਵਾਰ, ਅਗਸਤ 31, 2025 12:34 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕੈਪਟਨ ਅਮਰਿੰਦਰ ਸਿੰਘ ਨੇ ਹਿਮਾਚਲ ਦੇ ਸਾਬਕਾ CM ਵੀਰਭੱਦਰ ਸਿੰਘ ਦੇ ਦਿਹਾਂਤ ‘ਤੇ ਜਤਾਇਆ ਦੁੱਖ

by propunjabtv
ਜੁਲਾਈ 8, 2021
in ਦੇਸ਼, ਪੰਜਾਬ, ਰਾਜਨੀਤੀ
0

ਅੱਜ ਸਵੇਰੇ ਕਾਂਗਰਸ ਦੇ ਸੀਨੀਅਰ ਨੇਤਾ ਤੇ ਹਿਮਾਚਲ ਪ੍ਰਦੇਸ਼ ਦੇ 6ਵਾਰ ਦੇ ਮੁੱਖ ਮੰਤਰੀ ਰਹਿ ਚੁੱਕੇ ਵੀਰਭੱਦਰ ਸਿੰਘ ਦਾ ਸ਼ਿਮਲਾ ਸਥਿਤ ਇੰਦਰਾ ਗਾਂਧੀ ਮੈਡੀਕਲ ਕਾਲਜ ਹਸਪਤਾਲ ਵਿੱਚ ਆਖਰੀ ਸਾਹ ਲਏ ।ਉਹ 87 ਸਾਲ ਦੇ ਸਨ । ਉਨ੍ਹਾਂ ਦੇ ਦਿਹਾਂਤ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ । ਦਰਅਸਲ, ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦਿਆਂ ਵੀਰਭੱਦਰ ਸਿੰਘ ਸਿੰਘ ਦੇ ਦਿਹਾਂਤ ‘ਤੇ ਦੁੱਖ ਜਤਾਇਆ ਹੈ।

ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ, ” ਹਿਮਾਚਲ ਦੇ ਸਾਬਕਾ ਮੁੱਖ ਮੰਤਰੀ ਰਾਜਾ ਵੀਰਭੱਦਰ ਸਿੰਘ ਜੀ ਦੇ ਦਿਹਾਂਤ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ। ਇੱਕ ਯੋਗ ਪ੍ਰਬੰਧਕ ਅਤੇ ਸੱਜਣ ਜਿਨ੍ਹਾਂ ਨੂੰ ਲੋਕਾਂ ਵੱਲੋਂ ਬਹੁਤ ਪਿਆਰ ਮਿਲਿਆ ਸੀ, ਉਹ ਸਿਰਫ ਇੱਕ ਵੱਡੇ ਭਰਾ ਨਹੀਂ, ਬਲਕਿ ਸਾਡੇ ਨਾਲ-ਨਾਲ ਬਹੁਤ ਸਾਰੇ ਲੋਕਾਂ ਲਈ ਇੱਕ ਸਲਾਹਕਾਰ ਵੀ ਸਨ। ਪ੍ਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਬਖਸ਼ੇ।”

ਦੱਸ ਦੇਈਏ ਕਿ ਵੀਰਭੱਦਰ ਸਿੰਘ ਲਗਭਗ ਪਿਛਲੇ ਦੋ ਮਹੀਨਿਆਂ ਤੋਂ ਹਸਪਤਾਲ ਵਿੱਚ ਦਾਖਲ ਸੀ। ਉਨ੍ਹਾਂ ਨੇ ਦੋ ਵਾਰ ਕੋਰੋਨਾ ਨੂੰ ਹਰਾਇਆ ਸੀ। ਪਿਛਲੇ ਦੋ ਦਿਨਾਂ ਤੋਂ ਉਨ੍ਹਾਂ ਨੂੰ ਸਾਹ ਲੈਣ ਵਿੱਚ ਮੁਸ਼ਕਿਲ ਹੋ ਰਹੀ ਸੀ। ਜਿਸਦੇ ਬਾਅਦ ਉਨ੍ਹਾਂ ਨੂੰ ਵੈਂਟੀਲੇਟਰ ਸਪੋਰਟ ‘ਤੇ ਰੱਖਿਆ ਗਿਆ ਸੀ ।

Tags: Capt Amarinder Singhdeathformer CM of HimachalVirbhadra Singh
Share211Tweet132Share53

Related Posts

ਪੰਜਾਬ ‘ਚ ਆਫ਼ਤ ਦੇ ਵਿਚਕਾਰ ਸੇਵਾ ਦੀ ਮਿਸਾਲ AAP

ਅਗਸਤ 31, 2025

ਪੰਜਾਬ ਵਿੱਚ ਰਾਹਤ ਕਾਰਜ ਪੂਰੇ ਜੋਰਾਂ-ਸ਼ੋਰਾਂ ਨਾਲ ਜਾਰੀ: ਪਿਛਲੇ 24 ਘੰਟਿਆਂ ‘ਚ 4711 ਹੜ੍ਹ ਪੀੜਤਾਂ ਨੂੰ ਪਹੁੰਚਾਇਆ ਗਿਆ ਸੁਰੱਖਿਅਤ ਥਾਵਾਂ ‘ਤੇ

ਅਗਸਤ 31, 2025

ਪੰਜਾਬੀ ਕਾਮੇਡੀ ਕਿੰਗ ਭੱਲਾ ਦੀ ਅੰਤਿਮ ਅਰਦਾਸ

ਅਗਸਤ 30, 2025

ਜੰਮੂ ਕਸ਼ਮੀਰ ‘ਚ ਫਿਰ ਬਰਸੀ ਅਸਮਾਨੀ ਆਫ਼ਤ, ਫਟਿਆ ਬੱਦਲ

ਅਗਸਤ 30, 2025

ਹੜ੍ਹ ਨਾਲ ਜੂਝ ਰਹੇ ਪੰਜਾਬ ਦੇ ਇਹ 8 ਜ਼ਿਲ੍ਹੇ, ਹੈਲੀਕਾਪਟਰ ਨਾਲ ਲੋਕਾਂ ਦਾ ਕੀਤਾ ਜਾ ਰਿਹਾ ਰੈਸਕਿਊ

ਅਗਸਤ 30, 2025

ਅੰਮ੍ਰਿਤਸਰ ‘ਚ ਰਾਵੀ ਦੇ ਪਾਣੀ ਦਾ ਲਗਾਤਾਰ ਵੱਧ ਰਿਹਾ ਪੱਧਰ, 5 ਕਿਲੋਮੀਟਰ ਹੋਰ ਫੈਲਿਆ ਪਾਣੀ

ਅਗਸਤ 29, 2025
Load More

Recent News

ਪੰਜਾਬ ‘ਚ ਆਫ਼ਤ ਦੇ ਵਿਚਕਾਰ ਸੇਵਾ ਦੀ ਮਿਸਾਲ AAP

ਅਗਸਤ 31, 2025

ਪੰਜਾਬ ਵਿੱਚ ਰਾਹਤ ਕਾਰਜ ਪੂਰੇ ਜੋਰਾਂ-ਸ਼ੋਰਾਂ ਨਾਲ ਜਾਰੀ: ਪਿਛਲੇ 24 ਘੰਟਿਆਂ ‘ਚ 4711 ਹੜ੍ਹ ਪੀੜਤਾਂ ਨੂੰ ਪਹੁੰਚਾਇਆ ਗਿਆ ਸੁਰੱਖਿਅਤ ਥਾਵਾਂ ‘ਤੇ

ਅਗਸਤ 31, 2025

ਟੈਰਿਫ ਵਿਵਾਦ ‘ਤੇ ਰਾਜਨਾਥ ਨੇ ਕਿਹਾ- ”ਕੋਈ ਸਥਾਈ ਦੋਸਤ ਜਾਂ ਦੁਸ਼ਮਣ ਨਹੀਂ ਹੁੰਦਾ”

ਅਗਸਤ 30, 2025

ਪ੍ਰਧਾਨ ਮੰਤਰੀ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨੂੰ ਦਿੱਤੇ ਅਨੋਖੇ ਤੋਹਫ਼ੇ

ਅਗਸਤ 30, 2025

ਪੰਜਾਬੀ ਕਾਮੇਡੀ ਕਿੰਗ ਭੱਲਾ ਦੀ ਅੰਤਿਮ ਅਰਦਾਸ

ਅਗਸਤ 30, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.